Tuesday, November 20, 2018
ਤਾਜ਼ੀਆਂ ਖ਼ਬਰਾਂ

Daily Archives: October 14, 2018

ਲੜਕੀਆਂ ਨੂੰ ਆਤਮ ਨਿਰਭਰ ਬਣਾਉਣ `ਚ ਅਹਿਮ ਯੋਗਦਾਨ ਪਾ ਰਿਹਾ ਸ਼ਰਮਾ ਪਰਿਵਾਰ – ਜਥੇਦਾਰ ਬਾਲਿਓਂ

PPN1310201806

ਸਮਰਾਲਾ, 13 ਅਕਤੂਬਰ (ਪੰਜਾਬ ਪੋਸਟ- ਕੰਗ) – ਸਮਰਾਲਾ ਸ਼ਹਿਰ ਵਿੱਚ 13 ਸਾਲ ਪਹਿਲਾਂ ਐਡਵੋਕੇਟ ਆਰਤੀ ਸ਼ਰਮਾ ਦੀ ਯਾਦ ਵਿੱਚ ਬਣਾਇਆ ਗਿਆ ਆਰਤੀ ਟੇਲਰਿੰਗ ਟਰੇਨਿੰਗ ਸੈਂਟਰ ਜਿੱਥੇ ਸਮਰਾਲਾ ਇਲਾਕੇ ਦੀਆਂ ਲੋੜਵੰਦ ਲੜਕੀਆਂ ਨੂੰ ਕਿੱਤਾਮੁਖੀ ਅਤੇ ਖੁਦਮੁਖਤਿਆਰ ਬਣਾਉਣ ਲਈ ਟੇਲਟਿੰਗ ਦੀ ਮੁਫਤ ਸਿੱਖਿਆ ਦਿੱਤੀ ਜਾਂਦੀ ਹੈ, ਅੱਜ ਇਸ ਟਰੇਨਿੰਗ ਸੈਂਟਰ ਵਿੱਚ 40 ਦੇ ਕਰੀਬ ਸਿੱਖਿਆ ਪ੍ਰਾਪਤ ਕਰ ਰਹੀਆਂ ਲੜਕੀਆਂ ਜੋ ਪਿਛਲੇ ਇੱਕ ... Read More »

ਕਾਂਗਰਸ ਸਰਕਾਰ ਹਰ ਫਰੰਟ `ਤੇ ਹੋਈ ਫੇਲ – ਪਪੜੌਦੀ

Sarabjeet Paproudi

ਸਮਰਾਲਾ ਇਲਾਕੇ ਦੀਆਂ ਸੜਕਾਂ ਦੀ ਮੰਦਹਾਲੀ ਤੇ ਪ੍ਰਗਟਾਈ ਗਹਿਰੀ ਚਿੰਤਾ ਸਮਰਾਲਾ, 13 ਅਕਤੂਬਰ (ਪੰਜਾਬ ਪੋਸਟ- ਕੰਗ) -ਪਿਛਲੇ ਡੇਢ ਸਾਲ ਤੋਂ ਪੰਜਾਬ ਅੰਦਰ ਬਣੀ ਕਾਂਗਰਸ ਸਰਕਾਰ ਹਰ ਫਰੰਟ `ਤੇ ਫੇਲ ਸਾਬਤ ਹੋਈ ਹੈ। ਮੌਜੂਦਾ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੋਂ ਲਾਹ ਕੇ ਪੰਜਾਹ ਸਾਲ ਪਿੱਛੇ ਧੱਕ ਦਿੱਤਾ ਹੈ। ਪਿਛਲੇ ਦਿਨੀਂ ਪੰਜਾਬ ਦੇ ਕਰੀਬ ਅੱਠ ਹਜਾਰ ਤੋਂ ਉੱਤੇ ਅਧਿਆਪਕਾਂ ਨੂੰ ਰੈਗੂਲਰ ... Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀ.ਵੀ.ਐਸ ਕੰਪਨੀ ਵਲੋਂ ਦੋ ਮੋਟਰਸਾਈਕਲ ਭੇਟ

PPN1310201805

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਦੋ ਮੋਟਰਸਾਈਕਲ ਅਪਾਚੀ ਆਰ.ਆਰ-310 ਤੇ ਰੇਡੀਓਨ-110 ਭੇਟ ਕੀਤੇ ਗਏ, ਜਿਸ ਦੀ ਚਾਬੀਆਂ ਟੀ.ਵੀ.ਐਸ ਕੰਪਨੀ ਦੇ ਏਰੀਆ ਮੈਨੇਜਰ ਪ੍ਰਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੂੰ ਸੌਂਪੀਆਂ।ਸ਼੍ਰੋਮਣੀ ਕਮੇਟੀ ... Read More »

ਖ਼ਾਲਸਾ ਕਾਲਜ ਵਿਖੇ ‘ਨਸ਼ੇ ਦੀ ਲਾਹਨਤ : ਸਮਾਜਿਕ ਖਤਰਾ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ

PPN1310201804

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਯੂ.ਜੀ.ਸੀ. ਦੀ ਮਦਦ ਨਾਲ ‘ਨਸ਼ੇ ਦੀ ਲਾਹਨਤ : ਸਮਾਜਿਕ ਖਤਰਾ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਇਸ ’ਚ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਗੁਰਪ੍ਰੀਤ ਸਿੰਘ ਤੂਰ, ਆਈ.ਪੀ.ਐਸ ਅਤੇ ਡਾ. ਪੀ.ਐਲ ਗਰਗ ਨੇ ਆਪਣੇ ਵਿਸ਼ੇਸ਼ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।     ਇਸ ਮੌਕੇ ਪ੍ਰਿੰਸੀਪਲ ... Read More »

ਨਹਿਰੂ ਕੱਪ ਜਿੱਤ ਕੇ ਪਰਤੀ ਖਾਲਸਾ ਹਾਕੀ ਅਕੈਡਮੀ ਟੀਮ ਦਾ ਸ਼ਾਨਦਾਰ ਸਵਾਗਤ

PPN1310201803

ਮੈਨੇਜ਼ਮੈਂਟ ਵੱਲੋਂ ਖਿਡਾਰਣਾਂ ਨੂੰ ਦਿੱਤਾ ਜਾਵੇਗਾ ਪੁਰਸਕਾਰ – ਛੀਨਾ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦਿੱਲੀ ਵਿਖੇ ਪ੍ਰਸਿੱਧ 25ਵਾਂ ਨਹਿਰੂ ਗਰਲਜ਼ ਹਾਕੀ ਟੂਰਨਾਮੈਂਟ ਕੱਪ ਜਿੱਤਣ ਤੋਂ ਬਾਅਦ ਅੱਜ ਇੱਥੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦਫ਼ਤਰ ਵਿਖੇ ਪਹੁੰਚਣ ’ਤੇ ਖਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਣਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਟੀਮ ਨੇ ਸੋਨੀਪਤ (ਹਰਿਆਣਾ) ਦੀ ਸਪੋਰਟਸ ਅਥਾਰਟੀ ਆਫ਼ ਇੰਡੀਆ ਦੀ ... Read More »

ਗਿਆਨੀ ਟੀ ਸਟਾਲ ਦੀ ਕੀਤੀ ਚੈਕਿੰਗ

?

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਲੋਕਾਂ ਦੀ ਸ਼ਿਕਾਇਤ ਦੇ ਆਧਾਰ `ਤੇ ਅੱਜ ਮਸ਼ਹੂਰ ਗਿਆਨੀ ਟੀ ਸਟਾਲ ਦੀ ਚੈਕਿੰਗ ਵੀ ਕੀਤੀ ਗਈ।ਸਿਹਤ ਅਫਸਰ ਡਾ. ਲਖਬੀਰ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਗਿਅਨੀ ਟੀ ਸਟਾਲ ਦੀ ਰਸੋਟੀ ਵਿੱਚ ਕਾਫ਼ੀ ਗੰਦਗੀ ਪਾਈ ਗਈ ਅਤੇ ਇਸ ਪਾਸ ਲਾਇਸੰਸ ਵੀ ਨਹੀਂ ਸੀ।ਉਥੇ ਕੰਮ ਕਰਦੇ ਵਰਕਰਾਂ ਦਾ ਮੈਡੀਕਲ ਟੈਸਟ ਕਰਵਾਇਆ ਗਿਆ ਸੀ ਤੇ ਕੰਮ ... Read More »

ਸਿਹਤ ਵਿਭਾਗ ਵਲੋਂ ਬੋਟਲਿੰਗ ਯੂਨਿਟਾਂ `ਤੇ ਛਾਪੇਮਾਰੀ

PPN1310201801

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਹਤ ਵਿਭਾਗ ਵਲੋਂ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਗੈਰ ਕਾਨੂੰਨੀ ਪਾਣੀ ਅਤੇ ਸੋਡਾ ਨਿਰਮਾਨ ਅਤੇ ਬੋਟਲਿੰਗ ਯੂਨਿਟਾਂ ਦੇ ਖਿਲਾਫ਼ ਕਾਰਵਾਈ ਕਰਦਿਆਂ ਹੋਇਆਂ  ਇਨ੍ਹਾਂ ਦੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਤਿੰਨ ਬੋਟਲਿੰਗ ਯੂਨਿਟਾਂ ਤੇ ਛਾਪੇਮਾਰੀ ਕੀਤੀ ਗਈ ਸੀ।     ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਅਫਸਰ ਡਾ. ਲਖਬੀਰ ਸਿੰਘ ... Read More »

ਜਨਮ ਦਿਨ ਮੁਬਾਰਕ – ਵਿਸ਼ਵਦੀਪ ਕੌਰ

BD1310201801

ਭੀਖੀ (ਮਾਨਸਾ), 13 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਿਸ਼ਵਦੀਪ ਕੌਰ ਦੇ ਪਿਤਾ ਕਰਨ ਸਿੰਘ ਮਾਤਾ ਪਰਵਿੰਦਰ ਕੌਰ ਤੇ ਸਮੂਹ ਪਰਿਵਾਰ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  Read More »