Tuesday, November 20, 2018
ਤਾਜ਼ੀਆਂ ਖ਼ਬਰਾਂ

Daily Archives: October 19, 2018

ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਅੰਮ੍ਰਿਤਸਰ ਪਹੁੰਚ ਕੇ ਰੇਲ ਹਾਦਸੇ ਦਾ ਲਿਆ ਜਾਇਜ਼ਾ

Manoj Sinha

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਰੇਲ ਰਾਜ ਮੰਤਰੀ ਮਨੋਜ ਸਿਨਹਾ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ ਦੀ ਖਬਰ ਮਿਲਣ `ਤੇ ਗੁਰੂ ਨਗਰੀ ਪਹੁੰਚੇ। ਉਨਾਂ ਘਟਨਾ ਵਾਲੀ ਥਾਂ `ਤੇ ਰੇਲ ਟਰੈਕ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਜਾ ਕੇ ਮਰੀਜ਼ਾਂ ਦਾ ਹਾਲ ਪੁੱਛਿਆ। ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਹਾਦਸਾ ਰੇਲ ਵਿਭਾਗ ਵਲੋਂ ... Read More »

ਕੇਂਦਰ ਸਰਕਾਰ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਦੇਵੇਗੀ 2-2 ਲੱਖ ਤੇ ਜਖਮੀਆਂ ਨੂੰ 50-50 ਹਜਾਰ

PPN1910201808

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਖੇ ਦੁਸਹਿਰੇ ਦੇ ਤਿਓਹਾਰ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਕੇਂਦਰ ਸਰਕਾਰ ਵਲੋਂ 2-2 ਲੱਖ ਅਤੇ ਜਖਮੀਆਂ ਨੂੰ 5-50 ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। Read More »

ਅੰਮ੍ਰਿਤਸਰ ਹਾਦਸੇ `ਤੇ ਰੇਲ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

PPN1910201807

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੁਸਹਿਰੇ ਦੇ ਤਿਓਹਾਰ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਵੱਡੇ ਰੇਲ ਹਾਦਸੇ `ਤੇ ਰੇਲ ਮੰਤਰੀ ਪਿਊਸ਼ ਗੋਇਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਰੇਲ ਵਿਭਾਗ ਵਲੋਂ ਬਚਾਅ ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। Read More »

ਪ੍ਰਧਾਨ ਮੰਤਰੀ ਮੋਦੀ ਨੇ ਅੰਮ੍ਰਿਤਸਰ ਰੇਲ ਹਾਦਸੇ `ਤੇ ਪ੍ਰਗਟਾਇਆ ਦੁੱਖ

Modi1

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਦੁਸਹਿਰੇ ਦੇ ਪ੍ਰੋਗਰਾਮ ਦੌਰਾਨ ਵਾਪਰੇ ਹਾਦਸੇ `ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। Read More »

ਮੁੱਖ ਮੰਤਰੀ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ 5-5 ਲੱਖ ਦਾ ਮੁਆਵਜ਼ਾ

PPN1910201806

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿੱਚ ਵਾਪਰੇ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਜਖਮੀਆਂ ਦੇ ਮੁਫਤ ਇਲਾਜ਼ ਦਾ ਐਲਾਨ ਕੀਤਾ ਹੈ। Read More »

ਇਜ਼ਰਾਈਲ ਦੌਰਾ ਮੁਲਤਵੀ, ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਅੰਮ੍ਰਿਤਸਰ ਪਹੁੰਚਣਗੇ ਮੁੱਖ ਮੰਤਰੀ

PPN1910201805

ਬਚਾਅ ਤੇ ਰਾਹਤ ਕਾਰਜ ਜੰਗੀ ਪੱਧਰ ’ਤੇ ਸ਼ੁਰੂ, ਹਾਦਸੇ ਦੀ ਜਾਂਚ ਦੇ ਹੁਕਮ ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਅੰਮਿ੍ਰਤਸਰ ਵਿਖੇ ਵਾਪਰੇ ਦੁੱਖਦਾਈ ਰੇਲ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿੱਚ ਦਰਜਨਾਂ ਲੋਕਾਂ ਦੇ ਮਾਰੇ ਜਾਣ ਤੇ ਜ਼ਖਮੀ ਹੋਣ ਦਾ ਅੰਦੇਸ਼ਾ ਹੈ। ਮੁੱਖ ਮੰਤਰੀ ਨੇ ਅੱਜ ... Read More »

ਜੌੜਾ ਫਾਟਕ ਹਾਦਸਾ- ਮੁੱਖ ਮੰਤਰੀ ਵੱਲੋਂ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਐਲਾਨ

PPN1910201804

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਨਾਲ-ਨਾਲ ਫੌਜੀ ਹਸਪਤਾਲ ਦੀ ਵੀ ਲਈ ਮਦਦ ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੌੜਾ ਫਾਟਕ ਵਿਖੇ ਹੋਏ ਹਾਦਸੇ ਦੀ ਖ਼ਬਰ ਸੁਣਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਦਾਸੇ ਦੇ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਹੈ।ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਟੈਲੀਫੋਨ ’ਤੇ ਹਾਦਸੇ ਲਈ ਦੁੱਖ ਦਾ ਇਜ਼ਹਾਰ ਕਰਦੇ ਮੁੱਖ ... Read More »

ਸ਼ਨਿਚਰਵਾਰ ਨੂੰ ਸਰਕਾਰੀ ਸੋਗ ਐਲਾਨਿਆ, ਦਫ਼ਤਰ ਤੇ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ

PPN1910201803

ਮੁੱਖ ਮੰਤਰੀ ਵੱਲੋਂ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਸੰਕਟ ਪ੍ਰਬੰਧਨ ਗਰੁੱਪ ਦਾ ਗਠਨ ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਰਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਨਿਗਰਾਨੀ ਲਈ ਸੰਕਟ ਪ੍ਰਬੰਧਨ ਗਰੁੱਪ ਦਾ ਗਠਨ ਕੀਤਾ ਹੈ।ਸਿਹਤ ਮੰਤਰੀ ਬ੍ਰਹਮ ਮਹਿੰਦਰਾ ਇਸ ਗਰੁੱਪ ਦੇ ਮੁਖੀ ... Read More »

ਦੁਸਹਿਰਾ ਪ੍ਰੋਗਰਾਮ ਦੌਰਾਨ ਵੱਡੇ ਰੇਲ ਹਾਦਸੇ `ਚ ਹੁਣ ਤੱਕ 60 ਮੌਤਾਂ 50 ਜਖਮੀ

PPN1910201801

ਜਖਮੀਆਂ ਦਾ ਚੱਲ ਰਿਹਾ ਹੈ ਇਲਾਜ਼, ਹਸਪਤਾਲਾਂ ਦੇ ਬਾਹਰ ਲੋਕਾਂ ਦੀ ਭੀੜ ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਅੰਮ੍ਰਿਤਸਰ ਦੇ ਜੌੜਾ ਫਾਟਕ ਇਲਾਕੇ ਵਿੱਚ ਧੋਬੀ ਘਾਟ ਵਿਖੇ ਮਨਾਏ ਜਾ ਰਹੇ ਦੁਸਹਿਰੇ ਦੇ ਪ੍ਰੋਗਰਾਮ ਦੌਰਾਨ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਨਾਲ ਹੁਣ ਤੱਕ 60 ਮੌਤਾਂ ਹੋਣ ਦੀ ਖਬਰ ਹੈ, ਜਦਕਿ 50 ਦੇ ਕਰੀਬ ਜਖਮੀਆਂ ਦਾ ਹਸਪਤਾਲਾਂ ਵਿੱਚ ... Read More »

ਖੁੱਲੇ ਲਾਂਘੇ ਲਈ ਸੰਗਰਾਂਦ ਦਿਹਾੜੇ ਸੰਗਤ ਲਾਂਘਾ ਜਥੇ ਵਲੋਂ ਨੇ ਡੇਰਾ ਬਾਬਾ ਨਾਨਕ ਸਰਹੱਦ `ਤੇ ਅਰਦਾਸ

PPN1810201811

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲੇ ਲਾਂਘੇ ਲਈ ਸੰਗਰਾਂਦ ਦੇ ਦਿਹਾੜੇ `ਤੇ ਸੰਗਤ ਲਾਂਘਾ ਕਰਤਾਰਪੁਰ ਜਥੇ ਨੇ ਡੇਰਾ ਬਾਬਾ ਨਾਨਕ ਭਾਰਤ-ਪਾਕ ਸਰਹੱਦ `ਤੇ ਆਪਣੀ ਮਾਸਿਕ ਅਰਦਾਸ ਕੀਤੀ।ਅਰਦਾਸ ਵਿਚ ਸੈਂਕੜੇ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ।ਅਰਦਾਸ ਉਪਰੰਤ ਮੁੱਖ ਸੇਵਾਦਾਰ ਬੀ.ਐਸ ਗੁਰਾਇਆ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਕੇ ਦਿੱਲੀ ਦੇ ਟੀ.ਵੀ ਮੀਡੀਏ `ਤੇ ਇਲਜਾਮ ਲਾਇਆ ... Read More »