Friday, April 19, 2024

Daily Archives: October 19, 2018

ਦੁਸਿਹਰੇ ਮੌਕੇ ਸ਼ਾਮ 5 ਵਜੇ ਤੋਂ 8 ਵਜੇ ਤੱਕ ਹੀ ਚਲਾਏ ਜਾ ਸਕਣਗੇ ਪਟਾਕੇ

ਦਿਵਾਲੀ ਅਤੇ ਗੁਰਪਰਬ ਵਾਸਤੇ ਪਟਾਕੇ ਵੇਚਣ ਲਈ ਕੱਢੇ ਜਾਣਗੇ ਡਰਾਅ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੁਸਿਹਰੇ ਲਈ ਪਟਾਕੇ ਭੰਡਾਰ ਕਰਨ ਜਾਂ ਵੇਚਣ ਵਾਸਤੇ ਕਿਸੇ ਵੀ ਦੁਕਾਨਦਾਰ ਨੂੰ ਲਾਇਸੈਂਸ ਨਹੀਂ ਦਿੱਤਾ ਜਾਵੇਗਾ, ਪਰ ਇਸ ਦਿਨ ਪਟਾਕੇ ਸ਼ਾਮ 5 …

Read More »

ਸਿਖਿਆ ਮੰਤਰੀ ਦੀ ਅਗਵਾਈ `ਚ ਵਿਸ਼ਾਲ ਸੋਭਾ ਯਾਤਰਾ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਕ੍ਰਿਸ਼ਨ ਬਾਲ ਯੰਗ ਸਭਾ ਵੱਲੋਂ ਕਟੜਾ ਦੂਲੋ ਤੋਂ ਅੱਜ ਰਾਮਨੌਮੀ ਦੇ ਮੌਕੇ ਇਕ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ।ਇਸ ਸ਼ੋਭਾ ਯਾਤਰਾ ਵਿੱਚ ਪੰਜਾਬ ਦੇ ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਕਿਹਾ ਕਿ ਇਸ ਕਮੇਟੀ ਵੱਲੋਂ 19ਵੀ ਵਿਸ਼ਾਲ ਯੋਭਾ ਯਾਤਰਾ ਦਾ ਆਯੋਜਨ ਕੀਤਾ …

Read More »

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਦੇ ਹੁਕਮ ਲਾਗੂ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਸ੍ਰੀ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ. ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਸ੍ਰੀ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ …

Read More »

ਦੋ ਹਫਤੇ ਦੇ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 22 ਤੋਂ- ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ  ਅਨੁਸਾਰ ਪੰਜਾਬ ਸਰਕਾਰ ਵੱਲੋਂ ਦੌ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਅਕਤੂਬਰ ਤੋਂ 2 ਨਵੰੰਬਰ, 2018 ਤੱਕ ਚਲਾਇਆ ਜਾ ਰਿਹਾ ਹੈ।      ਇਸ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਸੰਪਨ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਮਰ ਵਰਗ ਅੰਡਰ 18 ਦੇ ਲੜਕੇ-ਲੜਕੀਆਂ ਦੇ ਖੇਡ ਮੁਕਾਬਲਿਆਂ ਦਾ ਤੀਸਰਾ ਅਤੇ ਆਖਰੀ ਦਿਨ ਬਹੁਤ ਦਿਲਚਸਪ ਰਿਹਾ।      ਇਹ ਜਾਣਕਾਰੀ ਦਿੰਦਿਆ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਨੇ ਦੱਸਿਆ ਕਿ ਬਾਸਕਟਬਾਲ ਮੁਕਾਬਲਿਆਂ ਦੇ ਤੀਸਰੇੇ ਅਤੇ ਆਖਰੀ ਦਿਨ ਬਾਸਕਟ ਬਾਲ ਕੋਰਟ ਕੰਪਨੀ ਬਾਗ ਵਿਖੇ ਕੰਵਰਮਨਦੀਪ …

Read More »

ਸਵੀਪ ਮੁਹਿੰਮ ਤਹਿਤ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਲਗਾਇਆ ਗਿਆ ਕੈਂਪ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਚੋਣਕਾਰ ਰਜਿਸਟਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 015 ਅੰਮਿਤਸਰ ਉਤਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟਰਾਂ ਵਜੋਂ ਰਜਿਸਟਰ ਕਰਨ ਲਈ ਸਵੀਮ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ।      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਨੇ ਦੱਸਿਆ ਕਿ …

Read More »

ਚੋਣ ਨਹੀਂ ਲੜ ਸਕਣਗੇ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨ – ਵਿਕਾਸ ਗਰਗ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਮਾਝੇ ਖੇਤਰ ਦੇ ਅਧਿਕਾਰੀਆਂ ਨਾਲ ਤਾਲਮੇਲ ਰੱਖ ਰਹੇ ਸੀਨੀਅਰ ਆਈ.ਏ.ਐਸ ਅਧਿਕਾਰੀ ਵਿਕਾਸ ਗਰਗ, ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਨੇ ਅੰਮ੍ਰਿਤਸਰ ਜਿਲ੍ਹਾ ਅਧਿਕਾਰੀਆਂ ਨਾਲ ਇਸ ਮੁੱਦੇ ’ਤੇ ਮੀਟਿੰਗ ਕਰਦੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨਿਕਟ ਭਵਿੱਖ ਵਿਚ ਇਹ ਪ੍ਰਸਤਾਵ ਪਾਸ ਕਰਨ ਜਾ ਰਹੀ ਹੈ, ਜਿਸ ਤਹਿਤ …

Read More »

ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਦਾ ਦਿਹਾਂਤ

ਲੌਂਗੋਵਾਲ ਸਮੇਤ ਅਧਿਕਾਰੀਆਂ ਨੇ ਪ੍ਰਗਟਾਇਆ ਦੁੱਖ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਾ ਜਦੋਂ ਅੱਜ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ।ਉਹ ਕੈਂਸਰ ਦੀ ਨਾ-ਮੁਰਾਦ ਬਿਮਾਰੀ ਤੋਂ ਪੀੜ੍ਹਤ ਸਨ ਅਤੇ ਪਿਛਲੇ ਕੁੱਝ ਮਹੀਨਿਆਂ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।ਹਰਭਜਨ ਸਿੰਘ ਦੇ ਅਕਾਲ …

Read More »

ਹੇਡੋਂ ਦੇ ਖੇਡ ਮੇਲੇ ’ਚ ਕਬੱਡੀ ਓਪਨ ਵਿੱਚ ਧਨੌਰੀ ਦੀ ਟੀਮ ਨੇ ਖਿੱਲਰੀਆਂ (ਦੋਆਬਾ) ਨੂੰ ਚਟਾਈ ਧੂੜ

ਸਮਰਾਲਾ, 18 ਅਕਤੂਬਰ:(ਪੰਜਾਬ ਪੋਸਟ- ਕੰਗ) – ਇੱਥੋਂ ਨੇੜਲੇ ਪਿੰਡ ਹੇਡੋਂ ਡੇਰਾ ਸ੍ਰੀ ਬਾਬਾ ਮਨੋਹਰ ਦਾਸ ਵਿਖੇ ਖੁੱਲਰ ਪਰਿਵਾਰ, ਯੰਗ ਗਨ ਗਰੁੱਪ ਜਪਾਨ,  ਸਮੂਹ ਨਗਰ ਨਿਵਾਸੀਆਂ  ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸਵ: ਜੈਪਾਲ ਖੁੱਲਰ ਤੇ ਸਵ: ਸ੍ਰੀਮਤੀ ਸੁਨੀਤਾ ਖੁੱਲਰ ਦੀ ਯਾਦ ਨੂੰ ਸਮਰਪਿਤ 51ਵਾਂ ਵਿਸ਼ਾਲ ਕਬੱਡੀ ਕੱਪ ਅਤੇ ਵਿਸ਼ਾਲ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਮੇਸ਼ ਖੁੱਲਰ ਬੱਲੀ …

Read More »