Tuesday, November 20, 2018
ਤਾਜ਼ੀਆਂ ਖ਼ਬਰਾਂ

Daily Archives: October 21, 2018

ਨਵਜੋਤ ਸਿੱਧੂ ਨੂੰ ਬਰਖਾਸਤ ਕਰ ਕੇ ਗ੍ਰਿਫਤਾਰ ਕਰੇ ਸਰਕਾਰ – ਸੁਖਬੀਰ ਬਾਦਲ

PPN2110201820

ਹਾਦਸਾ ਸਥਾਨ ਤੇ ਹਸਪਤਾਲ ਦਾ ਕੀਤਾ ਦੌਰਾ, ਮ੍ਰਿਤਕਾਂ ਦੇ ਸਸਕਾਰ `ਚ ਭਰੀ ਹਾਜ਼ਰੀ ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੁਸਿਹਰੇ ਮੌਕੇ ਵਾਪਰੇ ਰੇਲ ਹਾਦਸੇ ਦੇ ਦੁਖਾਂਤ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਠਹਿਰਾਉਦਿਆਂ ਉਹਨਾਂ ਨੂੰ ਕੈਬਨਿਟ ਵਿਚੋਂ ਤੁਰੰਤ ਬਰਖਾਸਤ ਕਰ ਕੇ ਪਰਚਾ ... Read More »

ਸ਼੍ਰੋਮਣੀ ਕਮੇਟੀ ਨੇ ਹਾਦਸੇ ਦੇ ਪੀੜਤਾਂ ਤੇ ਪਰਿਵਾਰਾਂ ਲਈ ਗੁਰੂ ਕੇ ਲੰਗਰ ਦਾ ਕੀਤਾ ਪ੍ਰਬੰਧ

PPN2110201819

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਵਿਖੇ ਜੌੜਾ ਫਾਟਕ ਨਜ਼ਦੀਕ ਵਾਪਰੇ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 21 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ। ਇਸ ਦੇ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਾਮਦਾਸ ਹਸਪਤਾਲ ਤੋਂ ਇਲਾਵਾ ... Read More »

ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ

Gobind Singh Longowal

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਜੌੜਾ ਫਾਟਕ ’ਤੇ ਵਾਪਰੇ ਰੇਲ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ।ਉਨ੍ਹਾਂ ਇਸ ਰੇਲ ਹਾਦਸੇ ਦੇ ਜਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।ਲੌਂਗੋਵਾਲ ... Read More »

ਫਾਰਗ ਮੁਲਾਜਮਾਂ ਦਾ ਕੇਸ ਹਮਦਰਦੀ ਨਾਲ ਵਿਚਾਰ ਰਹੀ ਹੈ ਸ਼੍ਰੋਮਣੀ ਕਮੇਟੀ – ਸਿਆਲਕਾ

SGPC Logo

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਤੇ ਫਾਰਗ ਮੁਲਾਜਮਾਂ ਬਾਰੇ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਹੈ ਕਿ ਫਾਰਗ ਮੁਲਾਜਮਾਂ ਦੇ ਮਾਮਲੇ ਨੂੰ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਮਾਮਲੇ ਨੂੰ ਵਿਚਾਰਨ ਲਈ ਬਣਾਈ ਸਬ ਕਮੇਟੀ ਨੇ ... Read More »

ਵਿਰੋਧ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਦੀਵੇ ਜਗਾਉਣ ਲਈ ਕੀਤੇ ਜਾ ਰਹੇ ਆਰਜੀ ਪ੍ਰਬੰਧ ਹਟਾਏ

Longowal

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਕੀਤੀ ਜਾਂਦੀ ਦੀਪਮਾਲਾ ਨੂੰ ਪਹਿਲਾਂ ਦੀ ਤਰ੍ਹਾਂ ਹੀ ਪਰੰਪਰਾਵਾਂ ਅਨੁਸਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ... Read More »

ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 22 ਅਕਤੂਬਰ ਨੂੰ

SGPC Logo

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 22 ਅਕਤੂਬਰ ਨੂੰ ਸੱਦ ਲਈ ਹੈ।ਇਹ ਇਕੱਤਰਤਾ ਅਜੋਕੇ ਪੰਥਕ ਹਾਲਾਤ ਸਬੰਧੀ ਵਿਚਾਰ ਕਰਨ ਲਈ ਇੱਕ ਨੁਕਾਤੀ ਏਜੰਡੇ ’ਤੇ ਬੁਲਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਮੀਡੀਏ ਨੂੰ ਇਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ... Read More »

ਚੀਫ ਖਾਲਸਾ ਦੀਵਾਨ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

PPN2110201818

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁਦੇਦਾਰਾਂ ਦੀ ਹੋਈ ਇਕਤੱਰਤਾ ਵਿਚ ਜੌੜਾ ਫਾਟਕ ਵਿਖੇ ਦੁਸ਼ਹਿਰੇ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ `ਚ ਵੱਡੀ ਗਿਣਤੀ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਤੀ ਲਈ ਅਰਦਾਸ ਕੀਤੀ ਗਈ।ਅਹੁੱਦੇਦਾਰਾਂ ਵੱਲੋ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੀਆਂ ਸਮੂਹ ਸੰਸਥਾਵਾਂ ਨੂੰ ਕੀਤੀ ਗਈ ਬੇਨਤੀ `ਤੇ ਹਸਪਤਾਲਾਂ ... Read More »

‘ਅਸਪਾਇਰ ਡਾਂਸ ਐਂਡ ਏਰੋਬਿਕਸ ਇੰਸਟੀਟਿਊਟ’ ਦੇ ਬੱਚਿਆਂ ਨੇ ਮਨਾਇਆ ਦੁਸ਼ਹਿਰਾ

PPN2110201817

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਅਮਨ) – ‘ਅਸਪਾਇਰ ਡਾਂਸ ਐਂਡ ਏਰੋਬਿਕਸ ਇੰਸਟੀਟਿਊਟ’ ਤਿਲਕ ਨਗਰ ਨਜ਼ਦੀਕ ਸ਼ਿਵਾਲਾ ਬਾਗ ਭਾਈਆਂ ਵਿਖੇ ਨੰਨੇ-ਮੰੁਨੇ ਬੱਚਿਆਂ ਵਲੋਂ ਦੁਸ਼ਹਿਰੇ ਦੇ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਡਾਂਸ ਅਕੈਡਮੀ ਦੇ ਐਮ.ਡੀ ਰੇਖਾ ਅਤੇ ਡਾਇਰੈਕਟਰ ਰਿਸ਼ਬ ਅਨੇਜਾ ਦੀ ਅਗਵਾਈ `ਚ ਮਨਾਏ ਗਏ ਤਿਓਹਾਰ ਮੌਕੇ ਐਮ.ਡੀ ਰੇਖਾ ਨੇ ਬੱਚਿਆਂ ਨੂੰ ਦੁਸ਼ਹਿਰੇ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਤੇ ਬੱਚਿਆਂ ਨੂੰ ਵੱਡਿਆਂ ... Read More »

ਮਾਨਯੋਗ ਜੱਜ ਸੁਪਰੀਮ ਕੋਰਟ ਵੀਨੀਤ ਸਰਨ ਪਰਿਵਾਰ ਨਾਲ ਰਣਜੀਤ ਸਾਗਰ ਡੈਮ ਪੁੱਜੇ

PPN2110201816

ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜੱਜ ਸੁਪਰੀਮ ਕੋਰਟ ਸ੍ਰੀ ਵੀਨੀਤ ਸਰਨ ਪਰਿਵਾਰ ਸਹਿਤ ਅਤੇ ਸ੍ਰੀ ਕ੍ਰਿਸਨਾ ਮੁਰਾਰੀ ਮਾਨਯੋਗ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਰਿਵਾਰ ਸਹਿਤ 17 ਅਕਤੂਬਰ ਨੂੰ ਚੰਡੀਗੜ੍ਹ ਤੋਂ ਜਿਲ੍ਹਾ ਪਠਾਨਕੋਟ ਵਿਖੇ ਰਣਜੀਤ ਸਾਗਰ ਡੈਮ ਸਾਹਪੁਰਕੰਡੀ ਵਿਖੇ ਪਹੁੰਚੇ। ਜਿਥੇ ਜਿਲ੍ਹਾ ਪ੍ਰਸਾਸਨ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ, ਡਾ. ਤੇਜਵਿੰਦਰ ਸਿੰਘ ਜਿਲਾ ਅਤੇ ਸੈਸ਼ਨ ... Read More »

ਪਠਾਨਕੋਟ ਪੁਲਿਸ ਨੇ 205 ਕਿਲੋ ਭੁੱਕੀ ਨਾਲ ਦੋ ਦੋਸ਼ੀਆਂ ਨੂੰ ਕੀਤਾ ਕਾਬੂ

PPN2110201814

ਟਰੱਕ `ਚ ਸੇਬ ਦੀਆਂ ਪੇਟੀਆਂ ਦੇ ਥੱਲੇ ਲੁਕਾਈ ਗਈ ਸੀ ਭੁੱਕੀ ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਪੁਲਿਸ ਨੇ ਇੱਕ ਟਰੱਕ ਵਿੱਚ ਸ੍ਰੀਨਗਰ ਤੋਂ ਪੰਜਾਬ ਲਿਆਂਦੀ ਜਾ ਰਹੀ ਕਰੀਬ 205 ਕਿਲੋਗ੍ਰਾਮ ਭੁੱਕੀ ਦੇ ਨਾਲ ਮਾਧੋਪੁਰ ਤੋਂ ਦੋ ਅਰੋਪੀਆਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।ਇਹ ਜਾਣਕਾਰੀ ਵਿਵੇਕਸੀਲ ਸੋਨੀ ਐਸ.ਐਸ.ਪੀ ਪਠਾਨਕੋਟ ਨੇ ਅਪਣੇ ਦਫਤਰ `ਚ ਇਕ ... Read More »