Saturday, April 20, 2024

Daily Archives: October 27, 2018

ਰੇਲ ਹਾਦਸੇ ਦੇ ਮ੍ਰਿਤਕਾਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ – ਸਿੱਧੂ

ਹੁਣ ਤੱਕ ਹਾਦਸੇ ਦੇ 46 ਪੀੜਤਾਂ ਨੂੰ ਵੰਡੇ ਸਹਾਇਤਾ ਰਾਸ਼ੀ ਦੇ ਚੈਕ ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ 5 ਪਰਿਵਾਰਾਂ ਨੂੰ ਅੱਜ ਸਰਕਟ ਹਾਊਸ ਵਿਖੇ ਚੈਕ ਵੰਡੇ । ਸਰਕਟ ਹਾਊਸ ਵਿਖੇ ਹਾਦਸੇ ਦੌਰਾਨ ਜਾਨ ਗੁਆ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਚੈਕ ਵੰਡਣ ਮੌਕੇ ਪੱਤਰਕਾਰਾਂ …

Read More »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਕਿਤਾਬਚੇ ਵੰਡੇ

ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਤਿਓਹਾਰੀ ਸੀਜਨ ਨੁੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਬੁੱਕ ਲੈਟ ਜਾਰੀ ਕੀਤੀ ਗਈ ਹੈ ਜਿਸ ਨੂੰ ਬੀਤੀ ਸ਼ਾਮ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵੱਲੋਂ ਹਲਵਾਈਆਂ, ਮਿਠਾਈ ਵਿਕਰੇਤਾਵਾਂ ਅਤੇ ਮਿਠਾਈ ਦੁਕਾਨਦਾਰਾਂ ਨੂੰ ਕਿਤਾਬਚੇ ਦੀ ਵੰਡ ਕੀਤੀ ਗਈ ।      ਇਸ ਸਬੰਧੀ ਵਧੇਰੇ  ਜਾਣਕਾਰੀ ਦਿੰਦਿਆਂ ਹੋਇਆਂ ਸੰਘਾ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਅੰਡਰ-25 ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਜਿਲ੍ਹਾ ਸਪੋਰਟਸ ਅਫਸਰ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਟੂਰਨਾਮੈਂਟ ਉਮਰ ਵਰਗ ਅੰ: 25 ਸਾਲ  ਮੈਨ-ਵੂਮੈਨ ਦੇੁ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ। ਇਹ ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ  ਦੱਸਿਆ ਕਿ ਉਮਰ ਵਰਗ ਅੰ-25 …

Read More »

ਦਮਦਮੀ ਟਕਸਾਲ ਦੇ ਹੈਡ ਕੁਆਟਰ ਪੁੱਜੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵਨਿਯੁੱਕਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਮਹਿਤਾ ਚੌਕ, 265 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਨਵ-ਨਿਯੁੱਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਮਹਿਤਾ ਪਹੁੰਚਣ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ’ਚ ਉਨਾਂ ਦਾ ਨਿੱਘਾ ਸਵਾਗਤ ਕਰਦਿਆਂ ਸਿਰਪਾਓ ਭੇਟ ਕਰ ਕੇ ਸਨਮਾਨ ਕੀਤਾ ਗਿਆ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਨਤਮਸਤਕ …

Read More »

ਗਰੀਬਾਂ ਦੀ ਬਾਂਹ ਫੜਣੀ ਸਿਆਸਤ ਹੈ ਤਾਂ ਉਹ ਸਦਾ ਕਰਦੇ ਰਹਿਣਗੇ – ਮਜੀਠੀਆ

ਕਿਹਾ ਸਿੱਧੂ ਜੋੜੀ ਦਾ ਪਾਸਪੋਰਟ ਤੁਰੰਤ ਜ਼ਬਤ ਕੀਤਾ ਜਾਵੇ ਅਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਜੀਠੀਆ ਨੇ ਆਪਣੇ ’ਤੇ ਰੇਲ ਹਾਦਸੇ ਪ੍ਰਤੀ ਸਿਆਸਤ ਕਰਨ ਦੇ ਸਿੱਧੂ ਵਲੋਂ ਲਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਬੁਰੀ ਤਰਾਂ ਬੁਖਲਾਹਟ ’ਚ ਹੈ, ਜੇ ਗਰੀਬਾਂ ਨੂੰ ਇਨਸਾਫ ਦਿਵਾਉਣ ਅਤੇ ਸੱੱਚ ਲਈ ਲੜਣਾ ਰਾਜਨੀਤੀ ਹੈ ਤਾਂ ਉਹ ਅਜਿਹੀ ਰਾਜਨੀਤੀ ਸਦਾ ਕਰਦੇ …

Read More »

‘Me Too’ complaints of film industry people will be registered first with film union and federation

Mumbai, Oct. 26 (Punjab Post Bureau) –  Gangeshwarlal Shrivastav A.K.A Sanju the founder and National President of a social and cultural organisation ‘Shakti Janhit Manch’ launched the weekly mouthpiece in Hindi called ‘Shakti Janhit Manch’ at the ‘Film Studios Setting & Allied Mazdoor Union’ (FSSAMU)’s office Malad (East), Mumbai. Shobha G. Shrivastav is the editor of ‘Shakti Janhit Manch’, while …

Read More »

ਰੇਲ ਹਾਦਸੇ ਦੌਰਾਨ ਵਿਛੜੀਆਂ ਰੂਹਾਂ ਦੀ ਸ਼ਾਂਤੀ ਤੇ ਜਖਮੀਆਂ ਦੀ ਸਿਹਤਯਾਬੀ ਲਈ ਕੈਂਡਲ ਮਾਰਚ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿੱਚ ਵਾਪਰੇ ਰੇਲ ਹਾਦਸੇ ਦੌਰਾਨ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜਖਮੀਆਂ ਦੀ ਤੰਦਰੁਸਤੀ ਲਈ ਸਕੂਲੀ ਵਿਦਿਆਰਥੀਆਂ ਵਲੋਂ ਸ਼ਰਧਾਂਜਲੀਆਂ ਭੇਟ ਕਰਨ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਸਥਾਨਕ ਮਾਤਾ ਚਰਨ ਕੌਰ ਕਾਲਜ ਆਫ ਪਬਲਿਕ ਹੈਲਥ ਦੇ ਸਿਖਿਆਰਥੀਆਂ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਇੱਕ ਕੈਂਡਲ ਮਾਰਚ ਕੱਢਿਆ ਗਿਆ ਅਤੇ …

Read More »

ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ਼ ਹਨ ਰੇਲ ਹਾਦਸੇ ਦੇ 46 ਜਖਮੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) –    ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਅਕਤੂਬਰ 2018 ਨੂੰ ਦੁਸਿਹਰੇ ਵਾਲੇ ਦਿਨ ਜੌੜੇ ਫਾਟਕ ਵਿਖੇ ਹੋਏ ਭਿਆਨਕ ਰੇਲ ਹਾਦਸੇ ਦੌਰਾਨ ਕਈ ਵਿਅਕਤੀ ਸ਼ਹਿਰ ਦੇ ਵੱਖ-ਵੱਖ ਹਸਪਤਾਲਾ ਵਿੱਚ ਦਾਖਲ ਸਨ।ਉਨ੍ਹਾਂ ਵਿੱਚੋਂ ਦੋ ਮਰੀਜ਼ਾਂ ਦੀ ਹਾਲਤ ਅਜੇ ਵੀ ਨਾਜੁਕ ਹੈ ਜਿੰਨਾਂ ਦਾ ਇਲਾਜ ਫੋਰਟਿਸ ਅਤੇ ਅਮਨਦੀਪ ਹਸਪਤਾਲ ਵਿਖੇ ਚੱਲ …

Read More »

ਵਾਤਾਵਰਣ ਬਚਾਉਣ ਲਈ ਵਿੱਢੀ ਜਾਵੇਗੀ ਦਸਤਖ਼ਤੀ ਮੁਹਿੰਮ – ਡਿਪਟੀ ਕਮਿਸ਼ਨਰ

ਗਰੀਨ ਦੀਵਾਲੀ ਮੁਹਿੰਮ ਨਾਲ ਜੁੜਨ ਦੀ ਅਪੀਲ ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਿਰੰਤਰ ਵਧ ਰਹੀ ਆਲਮੀ ਤਪਸ਼ ਨੂੰ ਘਟਾਉਣ ਅਤੇ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਜ਼ਿਲ੍ਹਾ ਮਾਨਸਾ ਪ੍ਰਸ਼ਾਸਨ ਵਲੋਂ ਇਸ ਵਾਰ ਪ੍ਰਦੂਸ਼ਣ ਰਹਿਤ `ਗਰੀਨ ਦੀਵਾਲੀ` ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।  ਇਸ ਸਬੰਧੀ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ …

Read More »