Thursday, April 18, 2024

Daily Archives: October 30, 2018

ਰੋਮਾਂਚਿਕ ਮੋਟਰਸਾਈਕਲ ਸਟੰਟ ਸ਼ੋਅ ਦਾ ਆਯੋਜਨ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬਜਾਜ ਕੇ.ਟੀ.ਐਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ  ਕੈਂਪਸ ਵਿਚ ਇਕ ਰੋਮਾਂਚਿਕ ਸਟੰਟ ਸ਼ੋਅ ਦਾ ਆਯੋਜਨ ਕੀਤਾ।ਇਸ ਦਾ ਮੰਤਵ ਰੋਮਾਂਚ ਪੰਸਦ ਲੋਕਾਂ ਨੰੂ ਹੈਰਤਅੰਗੇਜ਼ ਕਾਰਨਾਮਿਆਂ ਦੇ ਰੂਬਰੂ ਕਰਵਾਉਣਾ ਸੀ ।  ਇਸ ਸਟੰਟ ਸ਼ੌਅ ਵਿਚ ਚਾਰ ਪ੍ਰੋਫੈਸ਼ਨਲ ਰਾਇਡਰਾਂ ਨੇ ਯੂਰੋਪ ਦੀ ਮੰਨੀ ਪ੍ਰਮੰਨੀ ਕੇ.ਟੀ.ਐਮ ਬਾਇਕਾਂ `ਤੇ ਕਰਤਬ ਪੇਸ਼ ਕੀਤੇ ।ਇਸ ਤੋਂ ਪਹਿਲਾਂਇਹ ਸਟੰਟ …

Read More »

ਵਿਜੀਲੈਂਸ ਟੀਮ ਨੇ ਲਗਾਇਆ ਜਾਗਰੂਕਤਾ ਕੈਪ

ਭੀਖੀ/ਮਾਨਸਾ, 29 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਿਜੀਲੈਂਸ ਵਿਭਾਗ ਵਲੋ ਲੋਕਾਂ ਨੂੰ ਜਾਗਰੂਕ ਕਰਨ ਲਈ 29 ਅਕਤੂਬਰ ਤੋਂ 3 ਨਵੰਬਰ ਤੱਕ ਮਨਾਏ ਜਾ ਰਹੇ ਜਾਗਰੂਕਤਾ ਹਫਤੇ ਦੇ ਤਹਿਤ ਇੰਸਪੈਕਟਰ ਸੱਤਪਾਲ ਸਿੰਘ ਦੀ ਅਗਵਾਈ ਵਾਲੀ ਵਿਜੀਲੈਂਸ ਟੀਮ ਵਲੋਂ ਤਹਿਸੀਲ ਕੰਪਲੈਕਸ ਮਾਨਸਾ ਵਿਖੇ ਇੱਕ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਸੱਤਪਾਲ ਸਿੰਘ ਨੇ …

Read More »

22ਵਾਂ ਜਥਾ ਭੀਖੀ ਤੋਂ ਬਰਗਾੜੀ ਲਈ ਹੋਇਆ ਰਵਾਨਾ

ਭੀਖੀ/ਮਾਨਸਾ, 30 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਬਾ ਲਾਲ ਸਿੰਘ ਮੀਰੀ ਪੀਰੀ ਸੰਤ ਸਮਾਜ ਭੀਖੀ ਵਾਲਿਆਂ ਵਲੋਂ 22ਵਾਂ ਜਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ ਗੁਰਦੁਆਰਾ ਸਾਹਿਬ ਭੀਖੀ ਤੋਂ ਸਵੇਰੇ ਬਰਗਾੜੀ ਲਈ ਰਵਾਨਾ ਹੋਇਆ।ਇਸ ਸਮੇਂ ਉਨ੍ਹਾਂ ਨਾਲ ਬਾਬਾ ਦਰਸ਼ਨ ਸਿੰਘ, ਜੱਗਾ ਸਿੰਘ, ਨਿਰੈਭਅ ਸਿੰਘ, ਧੰਨਾ ਸੰਘ, ਰਜਿੰਦਰ ਸਿੰਘ, ਜੀਵਨ ਸਿੰਘ ਬਾਬੇ ਕਾ, ਲਾਲ ਸਿੰਘ ਲਾਲੇ ਕਾ, ਰਣਜੀਤ ਸਿੰਘ ਪ੍ਰਧਾਨ, …

Read More »

ਸੂਬਾ ਪੱਧਰੀ ਸਕੂਲ ਖੇਡਾਂ ਦੇ ਦੂਜੇ ਦਿਨ ਨੰਨੇ ਮੁੰਨੇ ਖਿਡਾਰੀਆਂ ਨੇ ਦਿਖਾਏ ਜੌਹਰ

ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋ ਰਹੀਆਂ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਸਰੇ ਦਿਨ ਹੋਏ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਨੰਨੇ ਮੁੰਨੇ ਖਿਡਾਰੀਆਂ ਨੇ ਆਪਣੀ ਕਲਾ ਦਾ ਲੋਹਾ ਮੰਨਵਾਇਆ।      ਖੇਡ ਮੁਕਾਬਲਿਆਂ ਦੇ ਦੂਸਰੇ ਦਿਨ ਹੋਏ ਮੁੱਖ ਮਹਿਮਾਨ ਵਜੋਂ ਡਿਪਟੀ ਡਾਇਰੈਕਟਰ ਗੁਰਮੇਜ ਕੈਂਥ ਅਤੇ ਵਿਸੇਸ਼ ਮਹਿਮਾਨ ਵਜੋਂ ਪੁੱਜੇ ਸਲਵਿੰਦਰ …

Read More »

ਪ੍ਰਾਇਮਰੀ ਖੇਡਾਂ ’ਤੇ ਖਰਚ ਹੋਵੇਗਾ ਸਿੱਖਿਆ ਵਿਭਾਗ ਦੇ ਖੇਡ ਫੰਡ ਦਾ 15 ਫੀਸਦ – ਸੋਨੀ

ਪੰਜਾਬ ਸਕੂਲ ਅੰਤਰ ਜਿਲ੍ਹਾ ਪ੍ਰਾਇਮਰੀ ਖੇਡਾਂ ਦੀ ਕਰਵਾਈ ਸ਼ੁਰੂੂਆਤ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਰਾਜ ਵਿਚ ਤੰਦਰੁਸਤ ਜੀਵਨ-ਜਾਚ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਜਿੱਥੇ ਪੜ੍ਹੋ ਪੰਜਾਬ-ਖੇਡੋ ਪੰਜਾਬ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਉਥੇ ਧਰਤੀ ਅਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਤੇ ਸਨਅਤਕਾਰਾਂ ਨੂੰ ਵੱਡੇ ਪੱਧਰ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਦਿੱਤੀ ਸਕਾਲਰਸ਼ਿਪ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥਣਾਂ ਨੂੰ ਅਮਰੀਕਾ ਦੀ ਸੰਸਥਾ ਐਨ.ਜੀ.ਓ ਧੀਆਂ ਪੁਕਾਰਦੀਆਂ’ ਦੇ ਪ੍ਰਧਾਨ ਕੁਲਦੀਪ ਸਿੰਘ ਸਰਾਂ ਵਲੋਂ ਸਕਾਲਰਸ਼ਿਪ ਦਿੱਤੀ ਗਈ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਰਾ ਵੱਲੋਂ ਲੋੜਵੰਦ ਲੜਕੀਆਂ ਦੀ ਸਹਾਇਤਾ ਲਈ …

Read More »

ਖ਼ਾਲਸਾ ਕਾਲਜ ਵਿਖੇ ‘ਭੌਤਿਕ ਵਿਗਿਆਨ ਦੇ ਵਿਚਾਰ ਅਤੇ ਭਵਸਾਗਰੁ‘ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)-  ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ‘ਭੌਤਿਕ ਵਿਗਿਆਨ ਦੇ ਵਿਚਾਰ ਅਤੇ ਭਵਸਾਗਰੁ‘ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਦੇ ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ (ਡਾ.) ਬੀਰਬਿਕਰਮ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਆਪਣਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਅੰਗਰੇਜ਼ੀ ਦੀ ਸਚਿੱਤਰ ਪੁਸਤਕ ਸੰਗਤ ਅਰਪਣ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਲਿਖੀ ਗਈ ਹੈ ਪੁਸਤਕ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅੰਗਰੇਜ਼ੀ ਪੁਸਤਕ ‘The Abode of God’ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਾਰੀ ਕੀਤੀ ਗਈ।‘ਸਿੰਘ ਬ੍ਰਦਰਜ਼’ ਵੱਲੋਂ ਪ੍ਰਕਾਸ਼ਤ ਕੀਤੀ ਇਸ ਸਚਿੱਤਰ ਪੁਸਤਕ ਵਿਚ ਫੋਟੋਗ੍ਰਾਫੀ …

Read More »

ਫੁੱਲਾਂ ਦੀ ਸਜਾਵਟ ਕਰਵਾਉਣ ਵਾਲਿਆਂ ਸਮੇਤ ਤੇ ਕਈ ਸ਼ਖ਼ਸੀਅਤਾਂ ਦਾ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਕਰਵਾਉਣ ਵਾਲੇ ਮੁੰਬਈ ਨਿਵਾਸੀ ਇਕਬਾਲ ਸਿੰਘ ਅਤੇ ਅਮਰੀਕਾ ਤੋਂ ਵਿਸ਼ੇਸ਼ ਤੌਰ ’ਤੇ 150 ਮੈਂਬਰੀ ਜਥਾ ਲੈ ਕੇ ਪਹੁੰਚੇ ਸਿੱਖ ਧਰਮਾ ਇੰਟਰਨੈਸ਼ਨਲ ਦੇ ਆਗੂ ਭਾਈ ਕੁਲਬੀਰ ਸਿੰਘ ਅਤੇ ਸਦਾਸਤਸਿਮਰਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। …

Read More »

ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਸਿਵਲ ਹਸਪਤਾਲ ਸਮਰਾਲਾ ਵਿਖੇ ਲੰਗਰ ਲਗਾਇਆ

ਸਮਰਾਲਾ, 29 ਅਕਤੂਬਰ (ਪੰਜਾਬ ਪੋਸਟ- ਕੰਗ) – ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ)  ਨੀਲੋਂ ਪੁੱਲ ਦਰਬਾਰ ਦੇ ਮੁੱਖ ਸਰਪ੍ਰਸਤ ਸੰਤ ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਬਾਬਾ ਗੁਰਵਿੰਦਰ ਸਿੰਘ ਮਾਛੀਵਾੜਾ ਸਾਹਿਬ, ਬਾਬਾ ਬੂਟਾ ਸਿੰਘ ਈਸਾਪੁਰ ਅਤੇ ਮਾਤਾ ਸਤਨਾਮ ਕੌਰ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਸਮਰਾਲਾ ਵਿਖੇ ਮਰੀਜਾਂ ਅਤੇ ਉਨ੍ਹਾਂ ਦੀ ਦੇਖਭਾਲ ਲਈ ਆਏ ਸਕੇ ਸਬੰਧੀਆਂ …

Read More »