Thursday, April 25, 2024

Daily Archives: October 31, 2018

ਏਕਤਾ ਦੇ ਪੁੰਜ ਤੇ ਆਧੁਨਿਕ ਭਾਰਤ ਦੇ ਨਿਰਮਾਤਾ- ਸਰਦਾਰ ਪਟੇਲ

ਸਾਲ 1947 ਦਾ ਪਹਿਲਾ ਅੱਧ ਭਾਰਤ ਦੇ ਇਤਿਹਾਸ ਦਾ ਮਹੱਤਵਪੂਰਨ ਸਮਾਂ ਸੀ। ਬਸਤੀਵਾਦੀ ਸ਼ਾਸਨ ਦਾ ਅੰਤ ਅਤੇ ਭਾਰਤ ਦੀ ਵੰਡ ਯਕੀਨੀ ਸੀ, ਪਰ ਇਹ ਨਿਸ਼ਚਿਤ ਨਹੀਂ ਸੀ ਕਿ ਕੀ ਦੇਸ਼ ਦੀ ਵੰਡ ਇੱਕ ਤੋਂ ਜ਼ਿਆਦਾ ਵਾਰੀ ਹੋਵੇਗੀ। ਕੀਮਤਾਂ ਵਧ ਰਹੀਆਂ ਸਨ, ਭੋਜਨ ਦੀ ਘਾਟ ਆਮ ਗੱਲ ਸੀ, ਪਰ ਇਨ੍ਹਾਂ ਗੱਲਾਂ ਤੋਂ ਉਪਰ ਸਭ ਤੋਂ ਵੱਡੀ ਚਿੰਤਾ ਇਹ ਸੀ ਕਿ ਭਾਰਤ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਜ਼ੋਨਲ ਯੂਥ ਫ਼ੈਸਟੀਵਲ ਜੇਤੂ ਵਿਦਿਆਰਥਣਾਂ ਦਾ ਸਨਮਾਨ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ, ਵੇਰਕਾ ਵਿਖੇ ਕਰਵਾਏ ਗਏ ਜ਼ੋਨਲ ਯੂਥ ਫ਼ੈਸਟੀਵਲ-2018 ਦੌਰਾਨ ਟਰਾਫ਼ੀ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ।ਉਕਤ ਮੁਕਾਬਲੇ ’ਚ ਕਾਲਜ ਦੀ ਟੀਮ ਥੀਏਟਰ, ਸਾਹਿਤਕ, …

Read More »

ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਕੌਮੀ ਕਾਨਫ਼ਰੰਸ ਦਾ ਅਗਾਜ਼

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੌਟਨੀ ਵਿਭਾਗ ਵੱਲੋਂ ਅੱਜ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਸਹਿਯੋਗ ਨਾਲ ‘ਪਲਾਂਟ ਸਾਇੰਸਜ਼ : ਨੈਟਵਰਕ ਇਨ ਹੈਲਥ ਐਂਡ ਐਨਵਾਇਰਮੈਂਟ’ ਵਿਸ਼ੇ ’ਤੇ 2 ਰੋਜ਼ਾ ਦੀ ਕੌਮੀ ਕਾਨਫਰੰਸ ਆਯੋਜਿਤ ਕੀਤੀ, ਜਿਸ ’ਚ ਖੋਜਕਾਰਾਂ ਅਤੇ ਵਿਦਵਾਨਾਂ ਨੇ ਸ਼ਿਰਕਤ ਕਰਦਿਆਂ ਵਾਤਾਵਰਣ ’ਤੇ ਚਰਚਾ ਸਟਾਫ਼ ਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ। …

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਯੁਵਾ ਨਾਵਲਕਾਰ ਗੁਰਪ੍ਰੀਤ ਸਹਿਜੀ ਨਾਲ ਵਿਚਾਰ-ਚਰਚਾ

ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਚ ਵਰਤਮਾਨ ਸਮੇਂ ਦੇ ਯੁਵਾ ਨਾਵਲਕਾਰ ਗੁਰਪ੍ਰੀਤ ਸਹਿਜੀ ਨਾਲ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸਮੂਹ ਵਿਦਿਆਰਥੀਆਂ ਤੇ ਖੋਜਾਰਥੀਆਂ ਨੇ ਸ਼ਿਰਕਤ ਕੀਤੀ।ਗੁਰਪ੍ਰੀਤ ਸਹਿਜ 2018 ਦੇ ਯੁਵਾ ਪੁਰਸਕਾਰ ਨਾਲ ਸਨਮਾਨਿਤ ਹੋ ਚੁੱਕੇ ਹਨ।       ਉਨ੍ਹਾਂ ਦੀ ਕਲਮ ਦੀ ਨਿਰੰਤਰਤਾ ਵਿਚ ਹਵਾ ਸਿੰਘ ਚੇਪੀਵਾਲਾ, ਮਖ਼ਿਆਲ, …

Read More »

ਯੂਨੀਵਰਸਿਟੀ ਦੀ 49ਵੀਂ ਇੰਟਰ-ਕਾਲਜ ਅਥਲੈਟਿਕਸ ਪ੍ਰਤੀਯੋਗਿਤਾ ਦਾ ਆਯੋਜਨ

ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਥਲੈਟਿਕਸ ਖੇਡ ਮੈਦਾਨ ਵਿਚ 49ਵੀਂ ਇੰਟਰ-ਕਾਲਜ ਐਥਲੈਟਿਕਸ (ਪੁਰਸ਼-ਇਸਤਰੀਆਂ) 2018-2019 ਪ੍ਰਤੀਯੋਗਿਤਾ ਦਾ ਆਯੋਜਨ ਹੋਇਆ।ਇਸ ਵਿਚ ਯੂਨੀਵਰਸਿਟੀ ਨਾਲ ਸੰਬੰਧਿਤ 60 ਵੱਖ-ਵੱਖ ਕਾਲਜਾਂ ਦੇ 500 ਤੋਂ ਵੱਧ ਐਥਲੀਟਾਂ ਨੇ ਹਿੱਸਾ ਲਿਆ।        ਐਥਲੈਟਿਕਸ ਦੇ ਪੁਰਸ਼ ਮੁਕਾਬਲਿਆਂ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਓਵਰਆਲ ਚੈਂਪੀਅਨ, ਖਾਲਸਾ ਕਾਲਜ ਅੰਮ੍ਰਿਤਸਰ ਰਨਰ-ਅਪ, ਡੀ.ਏ.ਵੀ ਕਾਲਜ …

Read More »

ਹੁਣ ਤੱਕ ਰੇਲ ਹਾਦਸੇ ਦੇ 52 ਜ਼ਖਮੀਆਂ ਨੂੰ ਵੰਡੇ ਸਹਾਇਤਾ ਰਾਸ਼ੀ ਦੇ ਚੈਕ

ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਯੋਗਤਾ ਮੁਤਾਬਿਕ ਮਿਲੇਗੀ ਨੌਕਰੀ-ਸਿੱਧੂ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) –  ਦੁਸਿਹਰੇ ਦੀ ਸ਼ਾਮ ਅੰਮਿ੍ਰਤਸਰ ਵਿਖੇ ਵਾਪਰਿਆ ਰੇਲ ਹਾਦਸਾ, ਜਿਸ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 69 ਜ਼ਖਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ, ਦਾ ਭਾਵੇਂ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਕਰਵਾਇਆ ਜਾ ਰਿਹਾ ਹੈ, ਪਰ ਜ਼ਖਮੀ ਵਿਅਕਤੀਆਂ …

Read More »

ਭਵਨਜ਼ ਐਸ.ਐਲ ਪਬਲਿਕ ਸਕੂਲ ਵਿਖੇ ਰਮਾਇਣ ’ਤੇ ਅਧਾਰਿਤ ਲਾਈਟ ਐਂਡ ਸਾਉਂਡ ਸ਼ੋਅ

ਭਗਵਾਨ ਸ੍ਰੀ ਰਾਮ ਚੰਦਰ ਭਾਰਤੀ ਸੰਸਕ੍ਰਿਤੀ ਦੇ ਪ੍ਰਤੀਕ -ਸਿਖਿਆ ਮੰਤਰੀ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਵਨਜ਼ ਐਸ.ਐਲ ਪਬਲਿਕ ਸਕੂਲ ਵਿਖੇ ਸ੍ਰੀ ਰਾਮ ਚਰਿਤ ਮਾਨਸ ਵਿੱਚੋਂ ਲਏ ਗਏ ਵੱਖ-ਵੱਖ ਦ੍ਰਿਸ਼ਾਂ ਤੇ ਅਧਾਰਤ ਲਾਈਟ ਐਂਡ ਸਾਉਂਡ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਲਗਭਗ 600 ਵਿਦਿਆਰਥੀਆਂ ਨੇ ਭਾਗ ਲਿਆ।      ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਓਮ ਪ੍ਰਕਾਸ਼ ਸੋਨੀ ਸਿਖਿਆ …

Read More »

ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਕੀਤੀ ਜਾਵੇ ਫਸਲ ਦੀ ਬਿਜ਼ਾਈ – ਡਾ. ਹਰਮਨਦੀਪ ਸਿੰਘ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਦੀ ਪ੍ਰਮੁੱਖ ਫ਼ਸਲ ਕਣਕ ਦੀ ਹੈ ਤੇ ਹੁਣ ਇਸ ਦੀ ਬਿਜਾਈ ਜ਼ੋਰਾਂ ਤੇ ਹੈ। ਇਸ ਦੀ ਬਿਜਾਈ ਲਈ ਕੱਤਕ ਦਾ ਮਹੀਨਾ ਉਤਮ ਮੰਨਿਆ ਜਾਂਦਾ ਹੈ, ਇਸ ਦਾ ਅਰਥ ਹੈ ਕਿ ਬਿਜਾਈ ਅੱਧ ਨਵੰਬਰ ਤੱਕ ਮੁਕੰਮਲ ਕਰ ਲੈਣੀ ਚਾਹੀਦੀ ਹੈ ਅਤੇ ਪਛੇਤੀ ਬਿਜਾਈ ਨਾਲ ਝਾੜ ਉਪਰ ਵਧੇਰੇ ਅਸਰ ਪੈਂਦਾ ਹੈ।     ਇਨ੍ਹਾਂ …

Read More »

ਜਵਾਹਰ ਨਵੋਦਿਆ ਵਿਦਿਆਲਾ ਭੀਲੋਵਾਲ ਵਿਖੇ 6ਵੀ ਅਤੇ 9ਵੀਂ ਦੇ ਦਾਖਲੇ ਸ਼ੁਰੂ

ਦਾਖਲਿਆਂ ਦੀ ਅੰਤਿਮ ਮਿਤੀ 30 ਨਵੰਬਰ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਕੇਂਦਰ ਸਰਕਾਰ ਵੱਲੋਂ ਜਵਾਹਰ ਨਵੋਦਿਆ ਵਿਦਿਆਲਾ ਭੀਲੋਵਾਲ ਜਿਲ੍ਹਾ ਅੰਮ੍ਰਿਤਸਰ ਵਿੱਚ 6ਵੀਂ ਤੋਂ 12 ਵੀ ਕਲਾਸ ਤੱਕ ਮੁਫ਼ਤ ਵਿਦਿਆ ਜਿਸ ਵਿੱਚ ਕਿਤਾਬਾਂ, ਸਕੂਲ ਫੀਸ, ਹੋਸਟਲ, ਮੈਸ ਆਦਿ ਦੇ ਸਾਰੇ ਖਰਚੇ ਕੇਂਦਰ ਸਰਕਾਰ ਵੱਲੋਂ ਕੀਤੇ ਜਾਂਦੇ ਹਨ ਲਈ 6ਵੀਂ ਅਤੇ 9ਵੀਂ ਕਲਾਸ ਦਾ ਦਾਖਲਿਆਂ ਲਈ ਅਰਜੀਆਂ ਦੀ ਮੰਗ …

Read More »

ਸਨਅਤ ਲਗਾਉਣ ਲਈ ਸਾਰੀਆਂ ਪ੍ਰਵਾਨਗੀਆਂ ਹੁਣ ਇਕ ਹੀ ਕਲਿਕ ’ਤੇ

ਸਰਹੱਦੀ ਖੇਤਰ `ਚ ਸਨਅਤਾਂ ਲਗਾਉਣ ਲਈ ਦਿੱਤੀ ਜਾਵੇਗੀ ਵਿਸ਼ੇਸ਼ ਰਿਆਇਤ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਦੇ ਸਨਅਤ ਵਿਭਾਗ ਵੱਲੋਂ ਨਵੀਆਂ ਸਨਅਤਾਂ ਲਗਾਉਣ ਤੇ ਪੁਰਾਣੀਆਂ ਸਨਅਤਾਂ ਦੇ ਕੀਤੇ ਜਾਣ ਵਾਲੇ ਵਿਸਥਾਰ ਲਈ ਸਾਰੇ ਵਿਭਾਗਾਂ, ਜਿਸ ਵਿਚ ਸਨਅਤ ਦੇ ਨਾਲ-ਨਾਲ ਬਿਜਲੀ, ਸਥਨਾਕ ਸਰਕਾਰਾਂ, ਲੇਬਰ, ਪੰਜਾਬ ਸਮਾਲ ਇੰਡਸਟਰੀ ਕਾਰਪੋਰੇਸ਼ਨ, ਮਾਲ, ਜੰਗਲਾਤ, ਪ੍ਰਦੂਸ਼ਣ ਅਤੇ ਹੋਰ ਵਿਭਾਗ ਸ਼ਾਮਿਲ ਹਨ, ਦੀਆਂ ਸਾਰੀਆਂ …

Read More »