Friday, March 29, 2024

Monthly Archives: October 2018

ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸੰਪਨ

ਜੇਤੂ ਟੀਮਾਂ ਨੂੰ ਵਿਕਾਸ ਸੋਨੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਖੇ ਹੋ ਰਹੀਆਂ 64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਸਮਾਪਨ ਸਮਾਰੋਹ ਸਥਾਨਕ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਜ਼ਿਲ਼੍ਹਾ ਸਿੱਖਆ ਅਫਸਰ ਸਲਵਿੰਦਰ ਸਿੰਘ ਸਮਰਾ, ਡੀ.ਈ.ਓ ਸ਼੍ਰੀਮਤੀ ਸੁਨੀਤਾ ਕਿਰਨ ਦੀ ਅਗਵਾਈ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ …

Read More »

ਜਿਲ੍ਹਾ ਪ੍ਰਸਾਸ਼ਨ ਨੇ ਪਟਾਖੇ ਵੇਚਣ ਵਾਲਿਆਂ ਦੇ ਕੱਢੇ ਗਏ ਡਰਾਅ

ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੋਵੇਗੀ ਪਟਾਖੇ ਚਲਾਉਣ ਦੀ ਆਗਿਆ- ਕਮਿਸ਼ਨਰ ਪੁਲਿਸ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਕੱਢੇ ਗਏ।ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ, ਵਿਕਾਸ ਹੀਰਾ ਐਸ.ਡੀ.ਐਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਖਾ ਵਪਾਰੀ ਹਾਜ਼ਰ …

Read More »

‘ਮੋਬਾਇਲ ਐਪਲੀਕੇਸ਼ਨ ਰਾਹੀਂ ਕਿਸਾਨ ਪਰਾਲੀ ਸੰਭਾਲਣ ਲਈ ਸੰਦਾਂ ਦੀ ਕਰ ਸਕਣਗੇ ਭਾਲ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਜਿੱਥੇ ਕਿਸਾਨਾਂ, ਕਿਸਾਨ ਸਮੂਹਾਂ ਅਤੇ ਸਹਿਕਾਰੀ ਸਭਾਵਾਂ ਨੂੰ ਪਰਾਲੀ ਬਿਨਾਂ ਸਾੜੇ ਖੇਤਾਂ ਵਿਚ ਮਿਲਾਉਣ ਜਾਂ ਸਾਂਭਣ ਲਈ ਸਬਸਿਡੀ ’ਤੇ ਨਵੇਂ ਸੰਦ ਦਿੱਤੇ ਜਾ ਰਹੇ ਹਨ, ਉਥੇ ਅਜਿਹੀ ਮਸ਼ੀਨਰੀ ਕਿਰਾਏ ’ਤੇ ਲੈਣ ਲਈ ‘ਆਈ ਖੇਤ ਮਸ਼ੀਨ’ ਮੋਬਾਈਲ ਐਪ ਵੀ ਲਾਂਚ ਕੀਤਾ ਗਿਆ ਹੈ, ਜਿਸ ਵਿਚ ਹਰੇਕ ਇਲਾਕੇ ਵਿਚ ਕਿਰਾਏ ’ਤੇ …

Read More »

ਜਿਲ੍ਹੇ ਵਿਚ ਝੋਨੇ ਦੀ ਖਰੀਦ ਸਵਾ 2 ਲੱਖ ਮੀਟਰਕ ਟਨ ਤੋਂ ਟੱਪੀ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚ ਚੱਲ ਰਹੀ ਝੋਨੇ ਦੀ ਖਰੀਦ ਅਤੇ ਜਨਤਕ ਵੰਡ ਪ੍ਰਣਾਲੀ ਅਧੀਨ ਲੋੜਵੰਦਾਂ ਨੂੰ ਸਸਤੇ ਮੁੱਲ ’ਤੇ ਦਿੱਤੇ ਜਾ ਰਹੇ ਰਾਸ਼ਨ ਦਾ ਜਾਇਜ਼ਾ ਲੈਣ ਲਈ ਚੇਅਰਮੈਨ ਫੂਡ ਕਮਿਸ਼ਨ ਪੰਜਾਬ ਡੀ.ਪੀ ਰੈਡੀ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਮਿਸ ਮੋਨਾ ਥਿੰਦ ਡਿਪਟੀ ਡਾਇਰੈਕਟਰ ਫੀਲਡ ਜਲੰਧਰ ਡਵੀਜ਼ਨ, ਸ੍ਰੀਮਤੀ ਰਜਨੀਸ਼ ਕੌਰ ਜਿਲ੍ਹਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਦਿਆਰਥੀਆਂ ਨੇ ਯੁਵਾ ਸੰਮੇਲਨ `ਚ ਛੱਡੀ ਛਾਪ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਜਮਾਤ ਗਿਆਰ੍ਹਵੀਂ ਤੇ ਬਾਰ੍ਹਵੀ੍ਵ ਦੇ 9 ਵਿਦਿਆਰਥੀਆਂ ਨੇ ਹੁਣੇ ਹੀ ਜੋਧਾਮਲ ਪਬਲਿਕ ਸਕੂਲ, ਜੰਮੂ ਵਿੱਚ ਅਯੋਜਿਤ ਇੱਕ ਸਨਮਾਨਜਨਕ ਯੁਵਾ ਸੰਮੇਲਨ ਕਾਨਫ਼ਰੰਸ ਵਿੱਚ ਭਾਗ ਲਿਆ।ਪੂਰੇ ਭਾਰਤ ਤੋ੍ਵ ਲਗਭਗ 200 ਦੇ ਕਰੀਬ ਵਿਦਿਆਰਥੀਆਂ ਨੇ ਇਸ ਕਾਨਫਰੰਸ ਵਿੱਚ ਵੱਖਵੱਖ ਵਰਗਾਂ ਅਤੇ ਕਮੇਟੀਆਂ ਹੇਠ ਪ੍ਰਤੀਯੋਗੀ ਬਣ ਕੇ ਹਿੱਸਾ ਲਿਆ।ਇਹ …

Read More »

ਡੀ.ਏ.ਵੀ ਪਬਲਿਕ ਸਕੂਲ ਵਿਦਿਆਰਥੀਆਂ ਨੇ ਯੁਵਾ ਸੰਮੇਲਨ ਕਾਨਫਰੰਸ `ਚ ਛੱਡੀ ਛਾਪ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਜਮਾਤ ਗਿਆਰ੍ਹਵੀਂ ਤੇ ਬਾਰ੍ਹਵੀ੍ਵ ਦੇ 9 ਵਿਦਿਆਰਥੀਆਂ ਨੇ ਹੁਣੇ ਹੀ ਜੋਧਾਮਲ ਪਬਲਿਕ ਸਕੂਲ, ਜੰਮੂ ਵਿੱਚ ਅਯੋਜਿਤ ਇੱਕ ਸਨਮਾਨਜਨਕ ਯੁਵਾ ਸੰਮੇਲਨ ਕਾਨਫ਼ਰੰਸ ਵਿੱਚ ਭਾਗ ਲਿਆ।ਪੂਰੇ ਭਾਰਤ ਤੋ੍ਵ ਲਗਭਗ 200 ਦੇ ਕਰੀਬ ਵਿਦਿਆਰਥੀਆਂ ਨੇ ਇਸ ਕਾਨਫਰੰਸ ਵਿੱਚ ਵੱਖਵੱਖ ਵਰਗਾਂ ਅਤੇ ਕਮੇਟੀਆਂ ਹੇਠ ਪ੍ਰਤੀਯੋਗੀ ਬਣ ਕੇ ਹਿੱਸਾ ਲਿਆ।ਇਹ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸੁਚਾਰੂ ਚੋਣ ਪ੍ਰਕਿਰਿਆ ਲਈ ਪੱਤਰ ਜਾਰੀ – ਖੁਰਾਣਾ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਬਿਆਨ ਜਾਰੀ ਕਰਦਿਆ ਦਸਿਆ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਕਾਰਜ ਸਾਧਕ ਕਮੇਟੀ ਦੀ ਇਕੱਤਰਤਾ ਮਿਤੀ 08-10-2018 ਵਿਚ ਹੋਏ ਫੈਸਲੇ ਅਨੁਸਾਰ ਨੀਯਤ ਕੀਤੇ ਰਿਟਰਨਿੰਗ ਅਫਸਰ (ਇਕਬਾਲ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਡਾ: ਜਸਵਿੰਦਰ ਸਿੰਘ ਢਿਲੋਂ) ਦੀ ਮਿਤੀ 28-10-2018 …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੰਭਾਲੀ ਸੇਵਾ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੇਵਾ ਸੰਭਾਲ ਲਈ।ਸੇਵਾ ਸੰਭਾਲ ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ …

Read More »

ਤਿਉਹਾਰ ਆਪਸੀ ਪਿਆਰ ਤੇ ਏਕਤਾ ਪੈਦਾ ਕਰਦੇ ਹਨ – ਪ੍ਰਿੰ. ਭਾਰਤ ਭੂਸ਼ਨ

ਕਿਹਾ ਖੁਸ਼ੀਆਂ ਨੂੰ ਬਰਕਰਾਰ ਰੱਖਣਾ ਸਾਡੇ ਆਪਣੇ ਹੱਥ ਬਟਾਲਾ, 30 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਤਿਉਹਾਰਾਂ ਦੀ ਮਹੱਤਤਾ ਨੂੰ ਸਮਝਦਿਆਂ ਇਨਾਂ ਨੂੰ ਪਿਆਰ ਤੇ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਦੇ ਪ੍ਰਿੰਸੀਪਲ ਤੇ ਮੈਬਰ ਲਾਇਨਜ਼ ਕਲੱਬ ਮੁਸਕਾਨ ਬਟਾਲਾ 321-ਡੀ ਦੇ ਸਰਗਰਮ ਮੈਬਰ ਭਾਰਤ ਭੂਸ਼ਨ ਦਾ ਕਹਿਣਾ ਹੈ ਕਿ ਦੀਵਿਆਂ ਦਾ ਤਿਉਹਾਰ ਦਿਵਾਲੀ ਸਾਨੂੰ ਖੁਸ਼ੀਆਂ ਨਾਲ ਮਨਾਉਣਾ …

Read More »

ਏਅਰ ਏਸ਼ੀਆ ਐਕਸ ਵਲੋਂ ਕੁਆਲਾਲੰਪੁਰ-ਅੰਮ੍ਰਿਤਸਰ ਉਡਾਨ ਸਮਾਂ ਤਬਦੀਲ

ਪੰਜਾਬ ਤੋਂ ਆਸਟਰੇਲੀਆ, ਨਿਉਜ਼ੀਲੈਡ ਦਾ ਹਵਾਈ ਸਫਰ ਹੋਇਆ ਆਸਾਨ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਆਸਟ੍ਰੇਲੀਆ, ਨਿਊਜ਼ੀਲੈਂਡ, ਜਾਪਾਨ, ਫਿਲਪੀਨਜ਼ ਦੇ ਸ਼ਹਿਰਾਂ ਵਿਚਾਲੇ ਸਰਦ ਰੁੱਤ ਵਿਚ ਹੁਣ ਪਿਛਲੇ ਸਾਲ ਦੇ ਮੁਕਾਬਲੇ ਸਫ਼ਰ ਕਰਨਾ ਬਹੁਤ ਸੌਖਾ ਹੋ ਗਿਆ ਹੈ।ਵਿਸ਼ਵ ਦੀ ਦੂਜੀ ਸਭ ਤੋਂ ਵੱਡੀ ਘੱਟ ਕਿਰਾਏ ਵਾਲੀ ਹਵਾਈ ਕੰਪਨੀ ਏਅਰ ਏਸ਼ੀਆ ਐਕਸ, ਜਿਸ ਨੇ ਅਗਸਤ 2018 ਵਿੱਚ ਅੰਮ੍ਰਿਤਸਰ ਤੋਂ …

Read More »