Thursday, March 28, 2024

Monthly Archives: October 2018

ਪੁਲਿਸ ਲਾਈਨ ਪਠਾਨਕੋਟ `ਚ ਸਹੀਦਾਂ ਨੂੰ ਸਲਾਮੀ ਤੇ ਸਰਧਾਂਜਲੀ ਦੇ ਕੇ ਕੀਤਾ ਯਾਦ

ਪੰਜਾਬ ਪੁਲਿਸ ਪਠਾਨਕੋਟ ਵਲੋਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰ ਸਨਮਾਨਿਤ ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ ਪਠਾਨਕੋਟ ਵਿਖੇ ਵਿਵੇਕ ਸੀਲ ਸੋਨੀ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਪ੍ਰੋਗਰਾਮ ਦੇ ਅਰੰਭ ਵਿੱਚ ਸਹੀਦ ਜਵਾਨਾਂ ਨੂੰ ਸਲਾਮੀ ਦਿੱਤੀ ਗਈ।ਸਭ ਤੋਂ ਪਹਿਲਾਂ ਡੀ.ਐਸ.ਪੀ ਆਸਵੰਤ ਸਿੰਘ ਵੱਲੋਂ ਪੰਜਾਬ ਪੁਲਿਸ …

Read More »

ਭਵਿੱਖ ਦੀਆਂ ਜ਼ਰੂਰਤਾਂ ਲਈ ਬਾਸਮਤੀ ਦਾ ਬੀਜ਼ ਖੁੱਦ ਤਿਆਰ ਕਰਨ ਦੀ ਲੋੜ – ਡਾ. ਅਮਰੀਕ ਸਿੰਘ

ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) –  ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਤੇ ਆਤਮਾ (ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ) ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਝਲੋਆ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਫਾਰਮ ਸਕੂਲ ਦੀ ਚੌਥੀ ਕਲਾਸ ਲਗਾਈ ਗਈ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਇਸ …

Read More »

ਜੰਡਿਆਲਾ ਗੁਰੂ `ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਕੱਢੀ ਪ੍ਰਭਾਤ ਫੇਰੀ

ਜੰਡਿਆਲਾ ਗੁਰ, 22 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਪ੍ਰਭਾਤ ਫੇਰੀ ਕੱਢੀ ਗਈ।ਜਿਸ ਦੀ ਅਗਵਾਈ ਧਰਮ ਗੁਰੂ ਮਾਈ ਮੀਨਾ ਜੀ ਤਰਨਤਾਰਨ ਵਾਲੇ, ਹਰਭਜਨ ਸਿੰਘ ਸਾਬਕਾ ਈ.ਟੀ.ਓ,  ਭਗਵਾਨ ਵਾਲਮੀਕਿ ਜੀ ਸੰਤਿਸੰਗ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਗੋਰਵ ਸਿੱਧੂ, ਵਾਈਸ ਪ੍ਧਾਨ ਕੰਵਲਜੀਤ ਸਿੰਘ ਮੱਟੂ, ਪਿ੍ੰਸ ਸਹੋਤਾ ਨੇ ਕੀਤੀ। …

Read More »

ਕੈਪਟਨ ਅਮਰਿੰਦਰ ਵਲੋਂ ਰੇਲ ਹਾਦਸੇ ਦੇ ਪੀੜਤਾਂ ਦਾ ਸਮਾਜਿਕ-ਆਰਥਿਕ ਬਿਓਰਾ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰੇਲ ਹਾਦਸੇ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਛੇਤੀ ਅਤੇ ਲੋੜ ਅਧਾਰਿਤ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਹਰੇਕ ਪੀੜਤ ਦਾ ਸਮਾਜਿਕ-ਆਰਥਿਕ ਬਿਓਰਾ ਵਿਸਥਾਰ ਵਿੱਚ ਤਿਆਰ ਕਰਨ ਦੇ ਹੁਕਮ ਦਿੱਤੇ ਹਨ।     ਮੁੱਖ ਮੰਤਰੀ ਨੇ ਬੀਤੇ ਦਿਨ ਜਦੋਂ …

Read More »

Capt Amarinder directs DC, CP to prepare detailed Socio-Economic Profiles of Train Victims

Chandigarh, Oct. 22 (Punjab post Bureau) – To ensure speedy, need-based solution for the rehabilitation of the victims of the train tragedy, Punjab Chief Minister Captain Amarinder Singh on Sunday directed Amritsar DC and Commissioner Police to make a detailed socio-economic profile of each of them.           The Chief Minister, who had met some of the survivors of the accident …

Read More »

ਕਰਾਈਸਟ ਚਰਚ ਵਿਖੇ ਰੇਲ ਹਾਦਸੇ `ਚ ਮਾਰੇ ਗਏ ਲੋਕਾਂ ਦੀ ਆਤਿਮਕ ਸਾਂਤੀ ਲਈ ਪ੍ਰਾਰਥਨਾ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੁਸ਼ਹਿਰੇ ਦੇ ਤਿਉੁਹਾਰ ਮੌਕੇ ਸਥਾਨਕ ਜੌੜਾ ਫਾਟਕ ਵਿਖੇ ਹੋਏ ਰੇਲ ਹਾਦਸੇ ਵਿੱਚ ਵੱਡੀ ਗਿਣਤੀ ਵਿੱਚ ਮਾਰੇ ਗਏ ਲੋਕਾਂ ਦੀ ਆਤਿਮਕ ਸਾਂਤੀ ਤੇ ਜਖਮੀਆਂ ਦੀ ਸਿਹਤਯਾਬੀ ਲਈ ਕਰਾਈਸਟ ਚਰਚ ਕੈਥਡਰਲ ਰਾਮ ਬਾਗ ਵਿਖੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਪ੍ਰਾਰਥਨਾ ਕੀਤੀ ਗਈ।ਪ੍ਰਾਰਥਨਾ ਸਭਾ ਸਮੇਂ ਬਿਸ਼ਪ ਮੋਸਟ ਰੈਵਰੈਂਟ ਪ੍ਰਦੀਪ ਕਮਾਰ ਸਾਮੰਤਾਂ ਰਾਏ, ਲਿਲੀ ਸਾਮੰਤਾ ਰਾਏ, …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ ਵਿਧਵਾ ਬੀਬੀਆਂ ਨੂੰ ਵੰਡੇ ਸੂਟ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਧਾਰਮਿਕ ਅਤੇ ਸਮਾਜਿਕ ਸੇਵਾ ਨੂੰ ਸਮਰਪਿਤ ਸੰਸਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਿੰਨਾਂ 2480 ਵਿਧਵਾ ਬੀਬੀਆਂ ਨੂੰ ਹਰ ਮਹੀਨੇ ਮੁਫਤ ਰਾਸ਼ਨ ਦਿੱਤਾ ਜਾਂਦਾ ਹੈ, ਉਨਾਂ ਬੀਬੀਆਂ ਨੂੰ ਬੀਬੀਆਂ ਨੂੰ ਸੂਟ ਵੰਡੇ ਸੂਟ ਵੰਡੇ ਗਏ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਰਾਸ਼ਨ ਲੈਣ …

Read More »

ਨਗਰ ਕੀਰਤਨ ਦੇ ਸਵਾਗਤ ਲਈ ਭਾਈ ਗੁਰਇਕਬਾਲ ਸਿੰਘ ਨੇ ਲਾਈਆਂ ਡਿਊਟੀਆਂ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੌਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਦੇ 12 ਗੇਟਾਂ ਦੇ ਰਸਤੇ 25 ਅਕਤੂਬਰ ਨੂੰ ਜੋ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਨਗਰ ਕੀਰਤਨ ਦੇ ਕੀਤੇ ਜਾ ਰਹੇ ਸਵਾਗਤ ਲਈ ਭਾਈ ਗੁਰਇਕਬਾਲ ਸਿੰਘ ਵਲੋਂ ਭਲਾਈ ਕੇਂਦਰ ਦੇ  ਮੈਂਬਰਾਂ …

Read More »

ਪਰਲ ਪੀੜਿਤਾਂ ਨੂੰ ਇਨਸਾਫ ਦਿਵਾਉਣ ਲਈ ਹੋਈ ਮੀਟਿੰਗ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਰਲ ਚਿੱਟ ਫੰਡ ਕੰਪਨੀ ਦੇ ਪੀੜਿਤਾਂ ਵਲੋਂ ਬਣਾਈ ਗਈ ਇਨਸਾਫ ਦੀ ਅਵਾਜ ਜਥੇਬੰਦੀ ਜੋ ਕਿ ਸਰਕਾਰਾਂ ਦੀ ਸ਼ਹਿ `ਤੇ ਕਰੋੜਾਂ ਲੋਕਾਂ ਦਾ ਪੈਸਾ ਹੜੱਪ ਚੁੱਕੀ ਕੰਪਨੀ ਤੋਂ ਪੈਸੇ ਵਾਪਿਸ ਕਰਵਾਉਣ ਲਈ ਲਗਾਤਾਰ ਪਿਛਲੇ 3 ਸਾਲਾਂ ਤੋਂ ਸੰਘਰਸ਼ ਕਰ ਰਹੀ ਹੈ।ਪੰਜਾਬ ਦੇ 25 ਲੱਖ ਲੋਕਾਂ ਦਾ ਅਤੇ ਪੂਰੇ ਭਾਰਤ ਦੇ 6 ਕਰੌੜ ਲੋਕਾਂ …

Read More »

ਅੰਮ੍ਰਿਤਸਰ ਰੇਲ ਹਾਦਸੇ ਨਮਿਤ ਜ਼ਿਲਾ ਕਾਂਗਰਸ ਕਮੇਟੀ ਵਲੋਂ ਸ਼ੋਕ ਸਭਾ

 ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵਲੋਂ ਅੰਮ੍ਰਿਤਸਰ ਵਿਚ ਵਾਪਰੀ ਬਹੁਤ ਹੀ ਦੁੱਖਦਾਈ ਘਟਨਾ ਵਿਚ ਜੋ ਰੂਹਾਂ ਸਾਡਾ ਸਾਥ ਛੱਡ ਗਈਆਂ ਉਹਨਾਂ ਦੀ ਆਤਮਾ ਦੀ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਲਈ ਪਰਮਾਤਮਾਂ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ, ਸਾਬਕਾ ਵਿਧਾਇਕ ਮੰਗਤ ਰਾਏ …

Read More »