Friday, March 29, 2024

Monthly Archives: October 2018

ਬਹੁਜਨ ਕ੍ਰਾਂਤੀ ਮੋਰਚਾ ਤੇ ਸ਼਼੍ਰੋਮਣੀ ਅਕਾਲੀ ਦਲ (ਅ) ਨੇ ਕੱਢੀ ਪ੍ਰੀਵਰਤਨ ਯਾਤਰਾ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਹੁਜਨ ਕ੍ਰਾਂਤੀ ਮੋਰਚਾ ਦੇ ਰਾਸ਼ਟਰੀ ਸੰਯੋਜਕ ਮਾਨਯੋਗ ਵਾਮਨ ਮੇਸ਼ਰਾਮ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ 7 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਪ੍ਰੀਵਰਤਨ ਯਾਤਰਾ ਅੱਜ ਮਾਨਸਾ ਜਿਲੇ ਦੇ ਹਲਕਾ ਜੋਗਾ ਦੇ ਪਿੰਡ ਅਕਲੀਆ ਤੋਂ ਸ਼ੁਰੂ ਹੋ ਕੇ ਬੁਰਜ ਝਬਰ, ਬੁਰਜ ਢਿੱਲਵਾਂ, …

Read More »

ਬਲਵਿੰਦਰ ਸਿੰਘ (ਕਾਕਾ ਕੋਚ) ਨਗਰ ਕੌਂਸਲ ਬੁੱਢਲਾਡਾ ਦੇ ਨਵੇਂ ਪ੍ਰਧਾਨ ਬਣੇ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਗਰ ਕੌਂਸਲ ਦੇ ਦਫ਼ਤਰ ਵਿਖੇ ਐਸ.ਡੀ.ਐਮ ਬੁਢਲਾਡਾ ਆਦਿਤਿਆ ਅਚਾਲਵਾਲ ਦੀ ਦੇਖ-ਰੇਖ ਹੇਠ ਹੋਈ ਪ੍ਰਧਾਨਗੀ ਦੀ ਚੋਣ ਵਿੱਚ ਵਾਰਡ ਨੰਬਰ 8 ਤੋਂ ਕੌਂਸਲਰ ਬਲਵਿੰਦਰ ਸਿੰਘ (ਕਾਕਾ ਕੋਚ) ਨੂੰ ਨਗਰ ਕੌਂਸਲ ਬੁੱਢਲਾਡਾ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।

Read More »

ਅਧਿਆਪਕਾਂ ਨੂੰ ਤੁਰੰਤ ਪੱਕੇ ਕੀਤਾ ਜਾਵੇ – ਮਾਨਸ਼ਾਹੀਆ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ `ਚ ਕੀਤੀ ਵੱਡੀ ਕਟੌਤੀ ਦੀ ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅਧਿਆਪਕਾਂ ਦੇ ਚੱਲ ਰਹੇ ਇਸ ਸੰਘਰਸ਼ ਸਬੰਧੀ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ।        ਉਹਨਾਂ ਕਿਹਾ ਕਿ ਅਧਿਆਪਕ ਵਰਗ ਨੂੰ …

Read More »

ਪੰਜਾਬੀ ਸ਼ਾਇਰ ਰਾਮ ਸਿੰਘ ਚਾਹਲ ਅਤੇ ਦੇਵਨੀਤ ਦੀ ਯਾਦ `ਚ ਕਵੀ ਦਰਬਾਰ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਸ਼ਾਇਰ ਰਾਮ ਸਿੰਘ ਚਾਹਲ ਅਤੇ ਦੇਵਨੀਤ ਦੀ ਯਾਦ ਵਿੱਚ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਸਿੱਖਿਆ ਵਿਕਾਸ ਮੰਚ ਅਤੇ ਨੈਸ਼ਨਲ ਬੁੱਕ ਟਰੱਸਟ ਦਿੱਲੀ ਦੇ ਸਹਿਯੋਗ ਨਾਲ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਆਪਣੀਆਂ ਕਵਿਤਾਵਾਂ ਪੜਦਿਆਂ ਕਵੀਆਂ ਨੇ ਕੁਦਰਤ, ਸਮਾਜ ਅਤੇ ਆਪਣੇ ਸਵੈ ਨਾਲ ਜੁੜੀਆਂ ਸਾਂਝਾਂ ਨੂੰ ਵਿਅਕਤ ਕੀਤਾ।ਵੱਖ-ਵੱਖ ਪੰਜਾਬੀ ਕਵੀਆਂ ਨੇ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਉਦਘਾਟਨ ਅੱਜ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਉਪਰੰਤ ਕੀਤਾ।ਇਸ ਦੀ ਕਾਰਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਉਦਘਾਟਨ ਮਗਰੋਂ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਸਟਾਫ ਨੂੰ ਸੰਬੋਧਨ ਕੀਤਾ ਅਤੇ ਆਪਣੇ ਜ਼ੁੰਮੇ …

Read More »

ਸ਼੍ਰੋਮਣੀ ਕਮੇਟੀ ਵਲੋਂ ਕਾਲਾ ਪਾਣੀ ਜੇਲ ਨਾਲ ਸਬੰਧਤ ਸਿੱਖਾਂ ਦੇ ਇਤਿਹਾਸ ਬਾਰੇ ਪੁਸਤਕ ਛਾਪਣ ਦਾ ਫੈਸਲਾ

ਪੰਜਾਬ ਬੋਰਡ ਦੀ ਪੁਸਤਕ ਵਿਚ ਸਿੱਖ ਇਤਿਹਾਸ ਦੀਆਂ ਗਲਤੀਆਂ ਦਾ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਨਾਲ ਸਬੰਧਤ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਮੁਕੰਮਲ ਇਤਿਹਾਸ ਦੀ ਖੋਜ ਭਰਪੂਰ ਪੁਸਤਕ ਸਮੇਤ ਵੱਖ-ਵੱਖ ਮੋਰਚਿਆਂ ਨੂੰ ਪੁਸਤਕ ਰੂਪ ਵਿਚ ਸੰਭਾਲਣ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ …

Read More »

ਡੀ.ਏ.ਵੀ ਕਾਲਜ ਵਿਖੇ ‘ਵਿਗਿਆਨ ਅਤੇ ਤਕਨਾਲੋਜੀ ਵਿੱਚ ਨਵੀਨਤਾ‘ ਵਿਸ਼ੇ ‘ਤੇ ਭਾਸ਼ਣ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਨੇ ‘ਵਿਗਿਆਨ ਅਤੇ ਤਕਨਾਲੌਜੀ ਵਿੱਚ ਨਵੀਨਤਾ‘ ਵਿਸ਼ੇ ‘ਤੇ ਵਿਸਥਾਰ ਭਾਸ਼ਣ ਕਰਵਾਇਆ।ਡਾ ਮਹਿੰਦਪਾਲ ਸਿੰਘ, ਪ੍ਰਿੰਸੀਪਲ ਮੁੱਖ ਵਕਤਾ ਦੇ ਤੌਰ ਤੇ ਪਹੁੰਚੇ। ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋ. ਵਰੇਸ਼ ਗੁਪਤਾ, ਸਟਾਫ਼ ਸੈਕਟਰੀ ਮਹੇਸ਼ਇੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਕੇ.ਐਸ ਮਾਨ ਨੇ ਮੁੱਖ ਮਹਿਮਾਨ ਨੂੰ ਫੁੱਲਾਂ …

Read More »

ਕਵੀ ਸੁਰਜੀਤ ਗੱਗ `ਤੇ ਦਰਜ ਮਾਮਲੇ ਨੂੰ ਰੱਦ ਕਰਵਾਉਣ ਲਈ ਦਿੱਤਾ ਮੰਗ ਪੱਤਰ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੂਬਾ ਕਮੇਟੀ ਵਲੋਂ ਕਵੀ ਸੁਰਜੀਤ ਗੱਗ `ਤੇ ਧਾਰਾ 295 ਏ ਤਹਿਤ ਦਰਜ ਮੁਕੱਦਮਾ ਖਤਮ ਕਰਨ ਅਤੇ ਧਾਰਾ 295ਏ ਨੂੰ ਪੱਕੇ ਤੌਰ `ਤੇ ਰੱਦ ਕਰਨ ਸਬੰਧੀ ਗਵਰਨਰ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਤਹਿਸੀਲਦਾਰ ਬਠਿੰਡਾ ਨੂੰ ਮੈਮੋਰੰਡਮ ਦਿੱਤਾ ਗਿਆ। ਪ੍ਰਧਾਨ ਪ੍ਰਿੰ. ਬੱਗਾ ਸਿੰਘ, ਜਨਰਲ ਸਕੱਤਰ ਪ੍ਰਿਤਪਾਲ …

Read More »

93ਵੀਂ ਬਲਦੇਵ ਸਿੰਘ ਬਰਾੜ ਯਾਦਗਾਰੀ ਜੂਨੀਅਰ ਓਪਨ ਪੰਜਾਬ ਐਥਲੈਟਿਕਸ ਚੈਪੀਅਨਸ਼ਿਪ ਸੰਪਨ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਪੋਰਟਸ ਸਕੂਲ ਘੁੱਦਾ ਵਿਖੇ 93ਵੀਂ ਬਲਦੇਵ ਸਿੰਘ ਬਰਾੜ ਯਾਦਗਾਰੀ ਜੂਨੀਅਰ ਓਪਨ ਪੰਜਾਬ ਐਥਲੈਟਿਕਸ ਚੈਪੀਅਨਸ਼ਿਪ ਸੰਪਨ ਹੋ ਗਈ।ਚੈਪੀਅਨਸ਼ਿਪ ਵਿੱਚ ਗੈਸਟ ਆਫ ਆਨਰ ਸਾਕਸ਼ੀ ਸ਼ਾਹਨੀ ਏ.ਡੀ.ਸੀ ਅਤੇ ਸਪੈਸ਼ਲ ਗੈਸਟ ਦੇ ਤੌਰ `ਤੇ ਐਲ.ਆਰ ਨਈਅਰ ਪੰਹੁਚੇ।ਕੇ.ਪੀ.ਐਸ ਬਰਾੜ ਜਨਰਲ ਸੈਕਟਰੀ ਪੰਜਾਬ ਐਥਲੈਟਿਕਸ ਐਸੋਸੀਏਸ਼ਨ ਨੇ ਆਏ ਹੋਏ ਮਹਿਮਾਨਾਂ ਨੰੂ ਜੀ ਆਇਆ ਕਿਹਾ।ਵਿਸ਼ੇਸ਼ ਆਕਰਸ਼ਨ ਏਸ਼ੀਅਨ ਰਿਕਾਰਡ ਹੋਲਡਰ …

Read More »

ਸਰਕਾਰੀ ਪਾਲੀਟੈਕਨਿਕ ਕਾਲਜ ’ਚ ਹੋਏ ਕਵਿਤਾ ਗਾਇਨ ਮੁਕਾਬਲੇ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸਰਕਾਰੀ ਪਾਲੀਟੈਕਨਿਕ ਕਾਲਜ ਦੇ ਸਾਹਿਤਕ ਕਲੱਬ ਵਲੋਂ ਅੰਤਰ ਵਿਭਾਗੀ ਕਵਿਤਾ ਗਾਇਨ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 17 ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ।ਜਿਨ੍ਹਾਂ ਵਿਚੋਂ ਜ਼ਿਆਦਾਤਰ ਆਪਣੀਆਂ ਲਿਖੀਆਂ ਕਵਿਤਾਵਾਂ ਪੇਸ਼ ਕੀਤੀਆਂ।ਕਵਿਤਾਵਾਂ ਵੱਖ-ਵੱਖ ਸਮਾਜਿਕ ਮੁੱਦਿਆਂ ਤੰਦਰੁਸਤ ਪੰਜਾਬ, ਨਸ਼ਿਆਂ, ਦਹੇਜ, ਭਰੂਣ ਹੱਤਿਆ ਅਤੇ ਸਵੱਛਤਾ ਆਦਿ ਵਿਸ਼ਿਆਂ ’ਤੇ ਪੇਸ਼ ਕੀਤੀਆਂ। ਇਨ੍ਹਾਂ ਮੁਕਾਬਲਿਆਂ …

Read More »