Thursday, April 25, 2024

Monthly Archives: October 2018

ਪ੍ਰਦੂਸ਼ਣ ਮੁਕਤ ਦਿਵਾਲੀ ਕਿਵੇਂ ਮਨਾਈਏ….

ਹਰ ਤਿਉਹਾਰ ਨੂੰ ਪੰਜਾਬੀ ਬੜੀ ਸ਼ਰਧਾ ਭਾਵਨਾ ਨਾਲ ਮਨਾਉਦੇ ਹਨ ਤੇ ਇਹ ਵੀ ਮਸ਼ਹੂਰ ਹੈ ਕਿ ਜਿਥੇ ਚਾਰ ਪੰਜਾਬੀ ਮਿਲ ਬੈਠਦੇ ਹਨ, ਬਸ ਤਿਉਹਾਰ ਵਰਗਾ ਮਹੌਲ ਪੈਦਾ ਹੋ ਜਾਂਦਾ ਹੈ ਕਿਉ ਜੋ ਪੰਜਾਬੀ ਹਮੇਸ਼ਾਂ ਹੀ ਚੜਦੀ ਕਲਾ ਵਿਚ ਰਹਿਣ ਵਾਲੇ ਮੰਨੇ ਗਏ ਹਨ ਪਰ ਸਮੇ ਦੇ ਨਾਲ ਬਦਲੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਕਾਰਨ ਹਰ ਪਾਸੇ ਬਦਲਾਅ ਆਇਆ ਹੈ। ਤਿਉਹਾਰ ਮਨਾਉਣ ਸਬੰਧੀ …

Read More »

ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਖਤਰਨਾਕ ਰੁਝਾਨ – ਰੰਧਾਵਾ

ਹੱਕਾਂ ਲਈ ਇਕਜੁੱਟ ਹੋਣ ਦਾ ਅਹਿਦ ਲੈਂਦੇ ਪੱਤਰਕਾਰ ਕਨਵੈਨਸ਼ਨ ਸਮਾਪਤ ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਇੰਡੀਅਨ ਜਰਨਲਿਸਟ ਯੂਨੀਅਨ ਦੀ 9ਵੀਂ ਕਨਵੈਨਸ਼ਨ, ਜੋ ਕਿ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ਹੋਈ ਅੱਜ ਪੱਤਰਕਾਰਾਂ ਨੂੰ ਆਪਣੇ ਹੱਕਾਂ ਅਤੇ ਪ੍ਰੈਸ ਦੀ ਆਜ਼ਾਦੀ ਲਈ ਇਕਜੁੱਟ ਹੋਣ ਦਾ ਅਹਿਦ ਲੈਂਦੇ ਸਮਾਪਤ ਹੋ ਗਈ। ਅੱਜ ਦੂਸਰੇ ਦਿਨ ਦੇ ਸਮਾਗਮ ਨੂੰ ਸੰਬੋਧਨ …

Read More »

ਗਿ. ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੰਭਾਲਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ …

Read More »

ਹੁਣ ਕਿਸੇ ਖਿਡਾਰੀ ਨੂੰ ਪੰਜਾਬ ਤੋਂ ਬਾਹਰ ਜਾ ਕੇ ਖੇਡਣ ਦੀ ਲੋੜ ਨਹੀਂ – ਸਰਕਾਰੀਆ

ਹਰੇਕ ਖਿਡਾਰੀ ਨੂੰ ਮਿਲੇਗੀ ਸਰਕਾਰੀ ਨੌਕਰੀ ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਾਲ ਤੇ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਕਾਰੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਲਾਨੀ ਗਈ ਖੇਡ ਨੀਤੀ, ਜਿਸ ਵਿਚ ਸਾਰੇ ਇਨਾਮ ਦੁੱਗਣੇ ਕਰ ਦਿੱਤੇ ਗਏ ਹਨ ਅਤੇ ਹਰੇਕ ਖਿਡਾਰੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ …

Read More »

ਸਿਹਤ ਮੰਤਰੀ ਨੇ ਸਿਵਲ ਹਸਪਤਾਲ ਤੇ ਗੁਰੂ ਨਾਨਕ ਹਸਪਤਾਲ ਨੂੰ ਦਿੱਤੇ 10-10 ਲੱਖ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਹਸਪਤਾਲ ਵੱਲੋਂ ਦਾਖਲ ਮਰੀਜਾਂ ਦੀ ਕੀਤੀ ਗਈ ਸਾਂਭ-ਸੰਭਾਲ ਅਤੇ ਇਲਾਜ ਤੋਂ ਖੁਸ਼ ਹੋ ਕੇ ਸਿਹਤ ਮੰਤਰੀ ਨੇ ਮਰੀਜਾਂ ਦੇ ਕੰਮ ਆਉਣ ਵਾਲੀ ਮਸ਼ੀਨਰੀ ਖਰੀਦਣ ਵਾਸਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਆਪਣੇ ਅਖਤਿਆਰੀ ਫੰਡ ਵਿਚੋਂ 10-10 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਕਿਹਾ ਕਿ ਕੋਈ ਵੀ ਮਰੀਜ਼ …

Read More »

ਰੇਲ ਹਾਦਸੇ ਦੇ 38 ਜ਼ਖਮੀਆਂ ਨੂੰ ਵੰਡੇ ਸਹਾਇਤਾ ਰਾਸ਼ੀ ਦੇ ਚੈਕ

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸਿੱਧੂੂ, ਧਰਮਸੋਤ ਅਤੇ ਸਰਕਾਰੀਆ ਨੇ ਲਈ ਜ਼ਖਮੀਆਂ ਦੀ ਸਾਰ ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ `ਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ, ਦਾ ਭਾਵੇਂ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਕਰਵਾਇਆ ਜਾ ਰਿਹਾ ਹੈ, ਪਰ ਜ਼ਖਮੀ ਵਿਅਕਤੀਆਂ ਦੇ ਘਰ …

Read More »

ਪ੍ਰਧਾਨ ਮੰਤਰੀ ਨੇ ਮਦਨ ਲਾਲ ਖੁਰਾਣਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਅਫਸੋਸ

ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ,“ਸ਼੍ਰੀ ਮਦਨ ਲਾਲ ਖੁਰਾਣਾ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ।ਉਨ੍ਹਾਂ ਨੇ ਦਿੱਲੀ ਦੀ ਪ੍ਰਗਤੀ, ਵਿਸ਼ੇਸ਼ ਕਰਕੇ ਬਿਹਤਰ ਬੁਨਿਆਦੀ ਢਾਂਚਾ ਸੁਨਿਸ਼ਚਿਤ ਕਰਨ ਲਈ ਅਣਥੱਕ ਕੰਮ ਕੀਤਾ।ਉਨ੍ਹਾਂ ਨੇ ਦਿੱਲੀ ਸਰਕਾਰ ਅਤੇ …

Read More »

PM condoles demise of Ex. CM Delhi Madan Lal Khurana

Delhi, Oct. 28 (Punjab Post Bureau) – The Prime Minister Shri Narendra Modi has condoled the demise of Former Delhi Chief Minister Shri Madan Lal Khurana. The Prime Minister said, “Anguished by the passing away of Shri Madan Lal Khurana. He worked tirelessly for the progress of Delhi, particularly towards ensuring better infrastructure. He distinguished himself as a hardworking and …

Read More »

ਜਿਲ੍ਹਾ ਜੇਲ ਮਾਨਸਾ `ਚ ਲਾਇਆ ਅੱਖਾਂ ਤੇ ਦੰਦਾਂ ਦਾ ਕੈਂਪ

ਭੀਖੀ, 27 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜਿਲਾ ਜੇਲ ਮਾਨਸਾ ਵਿਖੇ ਕੁਰੱਪਸ਼ਨ ਕਰਾਇਮ ਪ੍ਰੀਵੈਸ਼ਨ ਕਮਿਉਨਟੀ ਓਰੀਐਂਟਲ ਪੋਲਿਸਿੰਗ ਸੋਸਾਇਟੀ ਰਜਿਸਟਡ (ਐਨ.ਜੀ.ਓ ਇੰਡੀਆ) ਵਲੋ ਚੇਅਰਮੈਨ ਦੀਪਕ ਸਿੰਗਲਾ ਦੀ ਅਗਵਾਈ `ਚ ਬੰਦੀਆਂ ਦੇ ਇਲਾਜ ਲਈ ਅੱਖਾਂ ਅਤੇ ਦੰਦਾਂ ਦਾ ਕੈਂਪ ਲਗਾਇਆ ਗਿਆ।ਮੈਡੀਕਲ ਕੈਪ ਦੌਰਾਨ ਜਿਲਾ ਜੇਲ ਮਾਨਸਾ ਦੇ 237 ਮਰੀਜਾਂ ਦਾ ਅੱਖਾਂ ਦਾ ਚੈਕਅਪ ਅਤੇ ਇਲਾਜ ਡਾ. ਇਸ਼ਾਨ ਕਟਾਰੀਆ ਆਈ ਸਰਜਨ …

Read More »

ਸਿਲਵਰ ਵਾਟਿਕਾ ਸਕੂਲ ਸਮਾਓ ਵਿਖੇ ਵਿਗਿਆਨ ਵਰਕਸ਼ਾਪ ਲਾਈ

ਭੀਖੀ, 28 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸਕੂਲ ਸਮਾਓ ਵਿਖੇ ਪ੍ਰਦੂਸ਼ਣ ਦੇ ਮਨੁੱਖੀ ਸਿਹਤ `ਤੇ ਪੈਦੇ ਮਾੜੇ ਪ੍ਰਭਾਵਾਂ ਬਾਰੇ ਵਿਗਿਆਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਵਿੱਚ ਵਿਦਿਆਰਥੀਆ ਨੂੰ ਅਲੱਗ-ਅਲੱਗ ਰਸ਼ਾਇਣਕ ਵਿਧਿਆ ਰਾਹੀ ਪ੍ਰਦੂਸ਼ਿਤ ਹਵਾਂ ਕਾਰਨ ਵਾਯੂਮੰਡਲ ਵਿੱਚ ਪਨਪ ਰਹੇ ਜ਼ਹਿਰੀਲੇ ਤੱਤਾ ਦੀ ਹੋਂਦ ਬਾਰੇ ਜਾਣਕਾਰੀ ਮੁਹੱਇਆ ਕਰਵਾਈ ਗਈ।ਵਿਦਿਆਰਥੀਆ ਨੂੰ ਜਾਣਕਾਰੀ ਦਿੰਦੇ ਹੋਏ ਮੈਡਮ ਪੂਨਮ ਸ਼ਰਮਾ ਨੇ ਕਿਹਾ …

Read More »