Friday, March 29, 2024

Monthly Archives: October 2018

ਲਾਈਵ ਦਿਖਾਇਆ ਜਾਵੇਗਾ ਦੂਰਬੀਨ ਰਾਹੀਂ ਬੱਚੇਦਾਨੀਆਂ ਦਾ ਅਪਰੇਸ਼ਨ – ਡਾ. ਅਮਿਤ ਅਗਰਵਾਲ

ਬਠਿੰਡਾ, 29 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਾਲ ਰੋਡ ਸਥਿਤ ਨਵਜੀਵਨ ਨਰਸਿੰਗ ਹੋਮ ਵਲੋਂ ਸ਼ਹਿਰ ਅੰਦਰ ਪਹਿਲੀ ਵਾਰ ਦੂਰਬੀਨ ਰਾਹੀਂ ਬੱਚੇਦਾਨੀ ਦੇ ਕੈਂਸਰ ਪੀੜਤ ਮਰੀਜ਼ਾਂ ਦੀ ਲਾਈਵ ਸਰਜਰੀ ਵਰਕਸ਼ਾਪ ਲੈਪਕੋਨ ਦਾ ਅਯੋਜਿਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਪ੍ਰਾਈਵੇਟ ਹੋਟਲ ਵਿਖੇ ਨਵਜੀਵਨ ਨਰਸਿੰਗ ਹੋਮ ਦੇ ਮਾਹਰ ਸਰਜਨ ਡਾ. ਅਮਿਤ ਅਗਰਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ …

Read More »

ਬਾਬਾ ਫ਼ਰੀਦ ਗਰੁੱਪ ਨੇ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱੱ ਆਫ਼ ਇੰਸਟੀਚਿਊਸ਼ਨਜ਼ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਦੇ ਅੰਤਰ ਕਾਲਜ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਸਮਾਗਮ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਅਤੇ ਡਾਇਰੈਕਟਰ ਐਡਮਨ ਅਮਿਤੋਜ ਧਾਲੀਵਾਲ ਨੇ …

Read More »

ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਵਲੋਂ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ `ਤੇ ਪ੍ਰੋਗਰਾਮ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵੱਲੋਂ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ ਤੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਮਕਸਦ ਭਗਤ ਸਿੰਘ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕਰਨਾ ਸੀੇ। ਪ੍ਰੋ: ਨਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ ਕਿਵੇਂ …

Read More »

ਸ਼ਾਨਦਾਰ ਰਿਹਾ ਐਸ.ਐਸ.ਡੀ ਗਰਲਜ਼ ਕਾਲਜ ਦੇ ਦੂਜੇ ਸਮੈਸਟਰ ਦਾ ਨਤੀਜਾ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸਿਤ ਬੀ.ਕਾਮ. ਭਾਗ ਦੁਜਾ ਸਮੈਸਟਰ ਚੌਥੇ ਦੇ ਨਤੀਜੇ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ 100% ਰਿਹਾ ਹੈ ਇਸ ਵਿੱਚ ਮਾਨਸੀ ਨੇ 84% ਅੰਕ ਪ੍ਰਾਪਤ ਕਰ ਕੇ ਪਹਿਲਾ, ਆਸ਼ੀਮਾ ਨੇ 82.4% ਅੰਕ ਲੈ ਕੇ ਦੂਜਾ ਅਤੇ ਨੇਹਾ ਗੋਇਲ ਨੇ 84.2% ਅੰਕ ਹਾਸਿਲ ਕਰ ਕੇ ਤੀਜਾ ਸਥਾਨ …

Read More »

ਬੀ.ਐਡ ਸਮੈਸਟਰ ਚੌਥਾ ਦੇ ਨਤੀਜੇ `ਚ ਅਹਿਮ ਪ੍ਰਾਪਤੀਆਂ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਗਰਲਜ਼ ਕਾਲਜ ਆਫ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਵਲੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਜਾਰੀ ਕੀਤੇ ਬੀ.ਐਡ ਸਮੈਸਟਰ ਚੌਥਾ ਦੇ ਨਤੀਜੇ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਸਾਰੀਆਂ ਵਿਦਿਆਰਥਣਾਂ ਬੁਹਤ ਚੰਗੀਆਂ ਪੁਜ਼ੀਸ਼ਨਾਂ ਵਿੱਚ ਪਾਸ ਹੋਈਆਂ ਹਨ। ਗੁਰਨਿਮਰਤ ਕੌਰ ਨੇ 83.2 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ।ਰੀਨਾ ਨੇ 81.6 ਫੀਸਦੀ ਅੰਕ …

Read More »

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮਾਸਟਰ ਕੇਡਰ ਦਾ ਵਫਦ ਬਾਜਵਾ ਨੂੰ ਮਿਲਿਆ

ਅਰਧ-ਸੈਨਿਕ ਬਲਾਂ ਦੀ ਨਿਗਰਾਨੀ `ਚ ਕਰਵਾਈਆਂ ਜਾਣ ਚੋਣਾਂ- ਬੁੱਟਰ ਬਟਾਲਾ, 30 (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੀ ਸਿਰਮੌਰ ਜਥੇਬੰਦੀ ਮਾਸਟਰ  ਕੇਡਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੁੱਟਰ ਤੇ ਵਸਿੰਗਟਨ ਸਿੰਘ ਸਮੀਰੋਵਾਲ, ਹਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਰਿਆੜ, ਮਨਜਿੰਦਰ ਸਿੰਘ ਤਰਨਤਾਰਨ, ਰਮਨ ਕੁਮਾਰ, ਕਾਜਲ, ਮਨਜਿੰਦਰ ਸਿੰਘ, ਹਰਬੰਸ ਲਾਲ, ਜਗਜੀਤ ਸਿੰਘ, ਲੁਧਿਆਣਾ, ਜਗਤਾਰ ਸਿੰਘ ਈਲ ਵਾਲ, ਬਲਜਿੰਦਰ ਸਿੰਘ ਮੋਗਾ, ਹਰਸੇਵਕ ਸਿੰਘ …

Read More »

Gurjeet Aujla honored 4 BSF personnel who rescued 3 teenagers

Amritsar, Sept. 30 (Punjab Post Bureau) – Member of Parliament Gurjeet Singh Aujla honored and appreciated the 4 BSF personnel who carried out rescue operation at Shahpur chowki saving the lives of 3 teenagers during the flood like situation in river Ravi. Aujla gave certificate of appreciation to all the four personnel. Aujla said that villagers gave an SOS call to SI Dalbeer …

Read More »