Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Monthly Archives: November 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

IMGNOTAVAILABLE

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਬਰਗਾੜੀ ਜਾਂਚ ਵਿੱਚ ਕੋਈ ਸਿਆਸੀ ਦਬਾਅ ਨਹੀ, ਨਿਰਪੱਖਤਾ  ਨਾਲ ਹੋ ਰਹੀ ਸਿਟ ਜਾਂਚ ਦੀ ਰਿਪੋਰਟ ਮਾਨਯੋਗ ਅਦਾਲਤ `ਚ ਸੌਂਪਾਂਗੇ – ਕੁੰਵਰ ਵਿਜੇ ਪ੍ਰਤਾਪ ਸਿੰਘ               ਬਾਬਾ ਸੇਵਾ ਸਿੰਘ ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਬਣਾਏ ਗਏ, ਬਲਬੀਰ ਸਿੰਘ ਸੀਚੇਵਾਲ ਦੀ ਮੈਬਰਸ਼ਿਪ ਕੀਤੀ ਖਤਮ।               ਮੈਂਬਰਸ਼ਿਪ ਖਤਮ ਹੋਣ ਨਾਲ ਕੋਈ ਫਰਕ ਨਹੀਂ ਪੈਂਦਾ, ਵਾਤਾਵਰਣ ਦੀ ... Read More »

ਜਿਲਾ ਪੱਧਰੀ ਚਾਈਲਡ ਹੈਲਥ ਤੇ ਕਿਸ਼ੋਰ ਅਵੱਸਥਾ ਸਬੰਧੀ ਆਈ.ਪੀ.ਸੀ ਵਰਕਸ਼ਾਪ

PUNJ2911201819

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ  ਦੀ ਪ੍ਰਧਾਨਗੀ ਹੇਠ ਲਾਗਈ ਗਈ ਜਿਲਾ੍ਹ ਪੱਧਰੀ ਚਾਈਲਡ ਹੈਲਥ ਅਤੇ ਕਿਸ਼ੋਰ ਅਵਸਥਾ ਸਬੰਧੀ ਆਈ.ਪੀ.ਸੀ ਵਰਕਸ਼ਾਪ ਵਿੱਚ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ, ਐਲ.ਐਚ.ਵੀ ਅਤੇ ਏ.ਐਨ.ਐਮ ਨੇ ਸ਼ਮੂਲੀਅਤ ਕੀਤੀ।ਸਿਵਲ ਸਰਜਨ ਨੇ ਦੱਸਿਆ ਕਿ ਏ.ਐਨ.ਐਮ, ਆਸ਼ਾ ਵਰਕਰ, ਅਤੇ ਪੈਰਾ ਮੈਡੀਕਲ ਸਟਾਫ ਨੂੰ ਸਮੇਂ ਸਮੇਂ `ਤੇ ਵਰਕਸ਼ਾਪਾਂ ਰਾਹੀ ਲੋਕਾ ਨੂੰ ਜਾਗਰੂਕ ... Read More »

ਪੁਲਿਸ ਲੋਕਾਂ ਦੀ ਜਾਨ ਮਾਲ ਦੀ ਜਾਨ ਮਾਲ ਦੀ ਸੁਰੱਖਿਆ ਲਈ ਵਚਨਬੱਧ – ਜਗਮੋਹਨ ਸਿੰਘ

PUNJ2911201818

ਅਫਵਾਹਾਂ `ਤੇ ਯਕੀਨ ਨਾ ਕਰਨ ਸ਼ਹਿਰੀ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਰਾਮ ਬਾਗ (ਕੰਪਨੀ ਬਾਗ) `ਚ ਅੱਜ ਸਵੇਰੇ ਕੀਤੀ ਗਈ ਚੈਕਿੰਗ ਨੂੰ ਰੁਟੀਨ ਚੈਕਿੰਗ ਦੱਸਦਿਆਂ ਡੀ.ਸੀ.ਪੀ ਜਗਮੋਹਨ ਸਿੰਘ ਨੇ ਕਿਹਾ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਥੇ ਕੁੱਝ ਗਲਤ ਅਨਸਰ ਬੈਠਦੇ ਹਨ, ਇਸ ਲਈ ਸਵੇਰੇ 5 ਵਜੇ ਤੋ 7 ਵਜੇ ਤੱਕ ਆਵਾਜਾਈ ਰੋਕ ... Read More »

ਲੌਂਗੋਵਾਲ ਗੁ. ਨਨਕਾਣਾ ਸਾਹਿਬ ਤੇ ਡੇਹਰਾ ਸਾਹਿਬ ਹੋਏ ਨਤਮਸਤਕ

PUNJ2911201817

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਦੇ ... Read More »

19ਵੀਆਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਰਾਜ ਪੱਧਰੀ ਖੇਡਾਂ ਦਾ ਇਨਾਮ ਵੰਡ ਸਮਾਰੋਹ ਆਯੋਜਿਤ

PUNJ2911201815

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ.ਸੈਕ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ 19ਵੀਆਂ ਰਾਜ ਪੱਧਰੀ ਖੇਡਾਂ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਨਵਪ੍ਰੀਤ ਸਿੰਘ ਸਾਹਨੀ ਨੇ ਜੇਤੂਆਂ ਨੂੰ ਇਨਾਮ ਵੰਡੇ।ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੰਦੇ ਹੋਏ ... Read More »

2 ਦਸੰਬਰ ਦੇ ਪਟਿਆਲਾ ਜਾਮ ਦੀਆਂ ਤਿਆਰੀਆਂ ’ਚ ਜੁੱਟੇ ਸਮਰਾਲਾ ਬਲਾਕ ਦੇ ਅਧਿਆਪਕ

PUNJ2911201814

ਪੰਜਾਬ ਸਰਕਾਰ ਦੇ ਜਬਰ ਅੱਗੇ ਨਹੀਂ ਝੁਕਣਗੇ ਅਧਿਆਪਕ – ਰਾਜਵੀਰ ਸਮਰਾਲਾ ਸਮਰਾਲਾ, 29 ਨਵੰਬਰ (ਪੰਜਾਬ ਪੋਸਟ -ਕੰਗ) – ਪੰਜਾਬ ਸਰਕਾਰ ਵੱਲੋਂ ਐਸ.ਐਸ.ਏ ਰਮਸਾ ਅਤੇ ਅਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ 65 ਤੋਂ 75 ਪ੍ਰਤੀਸ਼ਤ ਤੱਕ ਕਟੌਤੀ ਕਰਦਿਆਂ ਉਨ੍ਹਾਂ ਨੂੰ ਘੱਟ ਤਨਖਾਹ `ਤੇ ਕੰਮ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।ਸੈਂਕੜੇ ਅਧਿਆਪਕਾਂ ਦੀਆਂ ਦੂਰ ਦੁਰਾਡੇ ਬਦਲੀਆਂ, ਸੈਸਪੈਨਸ਼ਨਾਂ ਕਰਕੇ ਅਫਸਰਸ਼ਾਹੀ ... Read More »

ਜਿਲ੍ਹਾ ਪ੍ਰਬਧੰਕੀ ਕੰਪਲੈਕਸ ਮਲਿਕਪੁਰ ਵਿਖੇ ਮੁਫਤ ਕਾਨੂੰਨੀ ਸਹਾਇਤਾ ਕੇਂਦਰ ਖੁੱਲਾ

PUNJ2911201813

ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬਧੰਕੀ ਕੰਪਲੈਕਸ ਮਲਿਕਪੁਰ ਵਿਖੇ ਮੁਫਤ ਕਾਨੂੰਨੀ ਸਹਾਇਤਾ ਲਈ ਸ਼੍ਰੀਮਤੀ ਰਾਣਾ ਕੰਵਰਦੀਪ ਕੋਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵੱਲੋਂ  ਸਹਾਇਤਾ ਕੇਂਦਰ ਖੋਲਿਆ ਗਿਆ ਹੈ। ਇਸ ਕੇਂਦਰ ਵਿੱਚ ਗੁਰਪ੍ਰੀਤ ਸਿੰਘ ਪੀ.ਐਲ.ਵੀ ਅਤੇ ਮਿਸ ਪ੍ਰਿਯੰਕਾ, ਪੀ.ਐਲ.ਵੀ ਨੂੰ ਨਿਯੁੱਕਤ ਕਰ ਕੇ ਉਹਨਾਂ ਨੂੰ ਲੋੜੀਂਦੀ ਮੁਫਤ ਕਾਨੂੰਨੀ ਸਹਾਇਤਾ ... Read More »

ਬਲਾਕ ਪਠਾਨਕੋਟ `ਚ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ 97 ਕਿਸਾਨ ਮਿੱਤਰ ਨਿਯੁੱਕਤ – ਡਾ. ਅਮਰੀਕ ਸਿੰਘ

PUNJ2911201812

ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ `ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਨਿਯੁੱਕਤ ਕਿਸਾਨ ਮਿਤਰਾਂ ਲਈ ਵਿਸ਼ੇਸ਼ ਸਿਖਲਾਈ ਕੈਂਪ ਸਥਾਨਕ ਖੇਤੀਬਾੜੀ ਦਫਤਰ `ਚ ਲਗਾਇਆ।ਜਿਸ ਵਿੱਚ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਹੈ.ਕੁ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਪ੍ਰਧਾਨਗੀ ਡਾ. ਅਮਰੀਕ ਸਿੰਘ ਇੰਚਾਰਜ ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ ਦਸੰਬਰ 4 ਨੂੰ

Gndu1

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ 4 ਦਸੰਬਰ 2018 ਨੂੰ ਹੋਵੇਗੀ।ਯੂ ੇ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਮੁੱਖੀ ਨੂੰ ਰਿਟਰਨਿੰਗ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ।ਡੀਨ ਅਕਾਦਮਿਕ ਮਾਮਲਿਆਂ ਪ੍ਰੋ. ਕਮਲਜੀਤ ਸਿੰਘ ਨੇ ਕਿਹਾ ਕਿ ਆਰਕੀਟੈਕਚਰ ਵਿਭਾਗ ਦੇ ਪ੍ਰੋਫੈਸਰ ਡਾ. ਸੰਦੀਪ ਦੂਆ ਜਲੰਧਰ ਕੈਂਪਸ ਵਿਖੇ ਚੋਣਾਂ ... Read More »

ਯੂੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ 1992 ਤੋਂ ਪੈਂਡਿੰਗ ਮੈਡਲ ਪ੍ਰਾਪਤ ਕਰਨ ਦਾ ਮੌਕਾ

IMGNOTAVAILABLE

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਲਾਨਾ ਕਾਨਵੋਕੇਸ਼ਨ ਸਾਲ-1992 ਤੋਂ ਸਾਲ-2017 ਦੋਰਾਨ ਜੋ ਪ੍ਰੀਖਿਆਰਥੀ ਮੈਡਲ ਲੈਣ ਲਈ ਯੋਗ ਸਨ, ਉਹਨਾਂ ਵਿਚੋਂ ਕੁੱਝ ਪ੍ਰੀਖਿਆਰਥੀ ਕਾਨਵੋਕੇਸ਼ਨ ਵਿੱਚ ਸ਼ਾਮਲ ਨਹੀਂ ਹੋਏ ਜਿਸ ਕਰਕੇ ਉਹਨਾਂ ਦੇ ਮੈਡਲ ਯੂਨੀਵਰਸਿਟੀ ਕੋਲ ਪੈਂਡਿੰਗ ਪਏ ਹਨ, ਜਿਸ ਦੀ ਲਿਸਟ ਯੂਨੀਵਰਸਿਟੀ ਵੈਬਸਾਈਟ `ਤੇ ਅਪਲੋਡ ਕੀਤੀ ਗਈ ਹੈ। ਇਹਨਾਂ ਸਾਰੇ ਪ੍ਰੀਖਿਆਰਥੀਆਂ ਨੂੰ ... Read More »