Tuesday, November 20, 2018
ਤਾਜ਼ੀਆਂ ਖ਼ਬਰਾਂ

Daily Archives: November 1, 2018

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

PPN3110201823

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ... Read More »

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

PPN3110201822

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਾਦਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤ ਨੂੰ 20 ਅਕਤੂਬਰ ਤੋਂ ਕਥਾ-ਵਿਚਾਰਾਂ ਰਾਹੀਂ ਗੁਰਮਤਿ ਨਾਲ ਜੋੜ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਸੱਚਖੰਡ ਸ੍ਰੀ ... Read More »

ਖਾਲਸਾ ਕਾਲਜ ਵਿਖੇ 2 ਦਿਨਾਂ ਦੀ ਰਾਸ਼ਟਰੀ ਕਾਨਫ਼ਰੰਸ ਸੰਪਨ

PPN3110201821

ਅੰਮ੍ਰਿਤਸਰ, 31  ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਬਾਟਨੀ ਵਿਭਾਗ ਵਲੋਂ ‘ਪੌਦਾ ਵਿਗਿਆਨ ਅਤੇ ਇਸ ਦਾ ਸਾਡੇ ਵਾਤਾਵਰਣ ਅਤੇ ਸਾਡੀ ਸਿਹਤ ’ਚ ਮਹੱਤਵ’ ਵਿਸ਼ੇ ’ਤੇ ਆਯੋਜਿਤ 2 ਦਿਨਾਂ ਦੀ ਨੈਸ਼ਨਲ ਕਾਨਫ਼ਰੰਸ ਅੱਜ ਸੰਪੰਨ ਹੋ ਗਈ।ਸਾਇੰਸ ਅਤੇ ਤਕਨਾਲੋਜੀ ਵਿਭਾਗ, ਨਵੀਂ ਦਿੱਲੀ (ਡੀ.ਐਸ.ਟੀ) ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਦੁਆਰਾ ਸਪਾਂਸਰ ਇਸ ਕਾਨਫਰੰਸ ਦਾ ਉਦਘਾਟਨ ਖਾਲਸਾ ... Read More »

ਕਲਾ ਅਤੇ ਸਭਿਆਚਾਰ `ਚ ਵਿਕਾਸ ਲਈ ਯੂਨੀਵਰਸਿਟੀ ਤੇ ਮਾਝਾ ਹਾਊਸ `ਚ ਅਹਿਮ ਸਮਝੌਤਾ

GNDU

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕਲਾ, ਸਭਿਆਚਾਰ ਅਤੇ ਉਸਾਰੂ ਗਤੀਵਿਧੀਆਂ ਨੂੰ ਉਤਸ਼ਾਹਿਤ ਅਤੇ ਵਿਕਾਸ ਹਿੱਤ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਮਾਝਾ ਹਾਊਸ ਵਿਚਕਾਰ ਅਹਿਮ ਸਮਝੌਤਾ ਹੋਇਆ।        ਯੂਨੀਵਰਸਿਟੀ ਵੱਲੋਂ ਪ੍ਰੋ. ਕਮਲਜੀਤ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਕਰਨਜੀਤ ਸਿੰਘ ਕਾਹਲੋ, ਰਜਿਸਟਰਾਰ ਅਤੇ ਮਾਝਾ ਹਾਊਸ ਵੱਲੋਂ ਮੈਨੇਜਿੰਗ ਟਰੱਸਟੀ, ਮਿਸ ਪ੍ਰੀਤੀ ਗਿੱਲ ਨੇ ਇਸ ਸਮਝੌਤੇ `ਤੇ ਡਾ. ... Read More »

ਕਾਰ ਛੱਡ ਕੇ ਭੱਜੇ ਸ਼ੱਕੀ ਵਿਅਕਤੀ

PPN3110201820

ਅੰਮ੍ਰਿਤਸਰ 31 ਅਕਤੂਬਰ, 2018 (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦੋਵਾਂ ਪ੍ਰਮੁੱਖ ਗੇਟਾਂ `ਤੇ ਕੀਤੇ ਗਏ ਅਤਿ-ਆਧੁਨਿਕ ਸੁਰੱਖਿਆ ਪ੍ਰਬੰਧਾਂ ਅਤੇ ਪੰਜਾਬ ਪੁਲਿਸ ਵਲੋਂ ਦੋਵਾਂ ਗੇਟਾਂ ਦੇ ਬਾਹਰ ਲਾਏ ਗਏ ਨਾਕੇ ਦੇ ਕਾਰਨ ਸ਼ੱਕੀ ਆਪਣੀ ਗੱਡੀ ਛੱਡ ਕੇ ਭੱਜ ਗਏ ਹਨ।ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਯੂਨੀਵਰਸਿਟੀ ਪਹਿਲਾਂ ਹੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ... Read More »

ਯੂਨੀਵਰਿਸਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਦੋ-ਰੋਜ਼ਾ ਪ੍ਰਦਰਸ਼ਨੀ ‘ਪਰਿਆਸ’ ਦਾ ਆਯੋਜਨ

PPN3110201819

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਿਸਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਸੈਸ਼ਨ 2017-18 ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਭਿੰਨ-ਭਿੰਨ ਪ੍ਰਕਾਰ ਦੇ ਗਾਰਮੈਂਟਸ ਅਤੇ ਹੋਰ ਵਸਤੂਆਂ ਦੀ ਦੋ-ਰੋਜਾ ਵਿਸ਼ਾਲ ਪ੍ਰਦਰਸ਼ਨੀ ‘ਪਰਿਆਸ’  ਦਾ ਆਗਾਜ਼ ਕੀਤਾ ਗਿਆ। ਪ੍ਰਦਰਸ਼ਨੀ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਐਮ.ਵਾਈ.ਏ.ਐਸ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ... Read More »

ਸਰਦਾਰ ਪਟੇਲ ਦੇ ਜਨਮ ਦਿਵਸ ਮੌਕੇ ਡੀ.ਸੀ ਨੇ ਸਟਾਫ ਤੋਂ ਲਿਆ ਰਾਸ਼ਟਰੀ ਏਕਤਾ ਦਾ ਵਚਨ

PPN3110201818

ਖੇਡ ਵਿਭਾਗ ਨੇ ਕਰਵਾਈ ‘ਏਕਤਾ ਦੌੜ’ ਅੰਮ੍ਰਿਤਸਰ, 31  ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ ਮੌਕੇ ਅੱਜ ਜਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ ’ਤੇ ਸਮਾਗਮ ਕਰਵਾਏ ਗਏ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਵਚਨ ਲਿਆ ਗਿਆ।ਪੰਜਾਬ ਪੁਲਿਸ ਵੱਲੋਂ ਸਵੇਰੇ ਏਕਤਾ ਦੌੜ ਪੁਲਿਸ ਲਾਇਨ ਤੋਂ ਕਰਵਾਈ ਗਈ, ਜਿਸ ਵਿਚ ... Read More »

ਸੂਬਾ ਪੱਧਰੀ ਪ੍ਰਾਇਮਰੀ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਜਿਲ੍ਹਾ ਸਿੱਖਿਆ ਅਫਸਰ ਨੇ ਦਿੱਤੀਆਂ ਮੁਬਾਰਕਾਂ

PPN3110201817

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਸਲਵਿੰਦਰ ਸਿੰਘ ਸਮਰਾ ਨੇ ਬੀਤੇ ਦਿਨ ਸਮਾਪਤ ਹੋਈਆਂ 64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੰਨ੍ਹਾਂ ਖੇਡਾਂ ਦੇ ਆਯੋਜਨ ਵਿੱਚ ਸ਼ਾਮਿਲ ਸਾਰੇ ਅਧਿਕਾਰੀ ਵਧਾਈ ਦੇ ਪਾਤਰ ਹਨ।ਸਮਰਾ ਖੇਡਾਂ ਦੌਰਾਨ ਬਿਮਾਰ ਹੋਏ ਫੁੱਟਬਾਲ ਖਿਡਾਰੀ ਸੁਖਪ੍ਰੀਤ ਸਿੰਘ ਜ਼ਿਲ੍ਹਾ ਸੰਗਰੂਰ ਦਾ ਹਾਲ ... Read More »

ਮਾਤ ਭਾਸ਼ਾ ਪੰਜਾਬੀ ਦੀ ਨਿਘਰਦੀ ਹਾਲਤ `ਤੇ ਲੇਖਕ ਭਾਈਚਾਰ ਨੇ ਜਤਾਈ ਚਿੰਤਾ

punjabi-language

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਅੱਜ ਜਦੋਂ ਪੰਜਾਬੀ ਸੂਬੇ ਨੇ ਹੋਂਦ ਵਿਚ ਆਇਆਂ ਅੱਧੀ ਸਦੀ ਤੋਂ ਵੀ ਉਪਰ ਦਾ ਪੈਂਡਾ ਤਹਿ ਕਰ ਲਿਆ ਹੈ ਤਾਂ ਇਸ ਖਿੱਤੇ ਦੇ ਲੋਕਾਂ ਦੀ ਮਾਤ ਭਾਸ਼ਾ ਪੰਜਾਬੀ ਦੀ ਹਾਲਤ ਸਰਕਾਰੇ ਦਰਬਾਰੇ ਹੋਰ ਨਿਘਰਦੀ ਜਾਂਦੀ ਹੈ।ਪੰਜਾਬ ਦਿਵਸ ਤੇੇ ਅੱਜ ਇਥੋਂ ਜਾਰੀ ਬਿਆਨ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ... Read More »

ਦੂਸਰਾ ਰਾਸ਼ਟਰੀ `ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ` ਵਿਸ਼ੇ ’ਤੇ ਸੈਮੀਨਾਰ 3-4 ਨਵੰਬਰ ਨੂੰ

Bhai-Veer-Singh

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕੈਨੇਡਾ ਦੀ ਵੀਰ-ਪੂਰਨ-ਦਾਦ ਸੰਸਥਾ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਖੋਜ ਕੇਂਦਰ (ਚੀਫ਼ ਖਾਲਸਾ ਦੀਵਾਨ) ਵੱਲੋਂ ਦੂਸਰਾ ਰਾਸ਼ਟਰੀ ਸੈਮੀਨਾਰ 3-4 ਨਵੰਬਰ ਨੂੰ ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ ਵਿਸ਼ੇ ’ਤੇ ਸਵੇਰੇ 10.00 ਵਜੇ ਕਰਵਾਇਆ ਜਾ ਰਿਹਾ ਹੈ।ਸੈਮੀਨਾਰ ਦੀ ਪ੍ਰਧਾਨਗੀ ਡਾ. ਹਰਮਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ ... Read More »