Friday, April 19, 2024

Daily Archives: November 1, 2018

ਝੋਨੇ ਦੀ ਖਰੀਦ ਸੰਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਿਲ ਨਹੀਂ ਆਉਣ ਦੇਵੇਗੀ ਕੈਪਟਨ ਸਰਕਾਰ – ਗਾਗੋਵਾਲ

ਭੀਖੀ, 31 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ੱਕੈਪਟਨ ਸਰਕਾਰ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਂਣ ਦੇਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਨੇ ਵੱਖ ਵੱਖ ਪਿੰਡਾਂ ਫਫੜੇ ਭਾਈਕੇ, ਕਿਸ਼ਨਗੜ੍ਹ ਫਰਵਾਹੀ, ਖਾਰਾ ਆਦਿ ਮੰਡੀਆਂ ਦੇ ਦੌਰੇ ਮੌਕੇ ਕੀਤਾ ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਝੋਨੇ ਦੀ …

Read More »

ਸਰਕਾਰਾਂ ਦਲਿਤ ਤੇ ਗਰੀਬ ਲੋਕਾਂ ਨੂੰ ਆਪਣੇ ਹਿੱਤਾਂ ਲਈ ਵਰਤ ਰਹੀਆਂ ਹਨ – ਅਰਸ਼ੀ

ਭੀਖੀ, 31 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮੇਂ ਦੀਆਂ ਹਾਕਮ ਸਰਕਾਰਾਂ ਦਲਿਤ ਅਤੇ ਗਰੀਬ ਲੋਕਾਂ ਨੂੰ ਕੇਵਲ ਰਾਜਨੀਤੀ ਦਾ ਅਖਾੜਾ ਬਣਾ ਕੇ ਆਪਣੇ ਹਿੱਤਾਂ ਲਈ ਵਰਤ ਰਹੀਆਂ ਹਨ ਅਤੇ ਦਲਿਤ ਲਗਾਤਾਰ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਪਾੜੇ ਦਾ ਸ਼ਿਕਾਰ ਹੋ ਕੇ ਦਿਨੋ ਦਿਨ ਪੱਛੜ ਰਹੇ ਹਨ।      ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀ.ਪੀ.ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ …

Read More »

ਖੂਨਦਾਨ ਕਰਕੇ ਬਚਾਈ ਮਰੀਜ਼ ਦੀ ਜਾਨ

ਭੀਖੀ, 31 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਰੋਕੀ ਸ਼ਰਮਾ ਨੇ ਪਹਿਲੀ ਵਾਰ ਖੂਨਦਾਨ ਕਰਕੇ ਲੋੜਵਦ ਮਰੀਜ਼ ਦੀ ਜਾਨ ਬਚਾਈ।ਇਹ ਜਾਣਕਾਰੀ ਦਿਦੇ ਹੋਏ ਸੰਜੀਵ ਪਿਅਕਾ ਨੇ ਕਿ ਸਿਵਲ ਹਸਪਤਾਲ ਮਾਨਸਾ ਦੇ ਬਲਡ ਬੈਂਕ ਵਿਚ ਸਵੇਰ ਤੋਂ ਹੀ ‘ਏ‘ਪਾਜਿਟਿਵ ਗਰੁੱਪ ਦੇ ਬਲਡ ਸੈਲਾਂ ਦੀ ਮੰਗ ਕੀਤੀ ਜਾ ਰਹੀ ਸੀ।ਇਸੇ ਜਰੂਰਤ ਨੂੰ ਪੂਰਾ ਕਰਨ ਲਈ ਰੋਕੀ …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਨੇ ਰੇਲ ਹਾਦਸੇ ਦੇ ਪੀੜਤਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਅੰਮ੍ਰਿਤਸਰ ਵਿਚ ਵਾਪਰੇ ਰੇਲ ਹਾਦਸੇ ਦੇ ਜ਼ਖ਼ਮੀਆਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਭਾਈ ਮਨਜੀਤ ਸਿੰਘ ਚੇਅਰਮੈਨ ਅਤੇ ਪਿ੍ਰੰ. ਬਲਜਿੰਦਰ ਸਿੰਘ ਪ੍ਰਧਾਨ ਵੱਲੋਂ ਜਨਰਲ ਸਕੱਤਰ ਗੁਰਬਖ਼ਸ਼ ਸਿੰਘ ਬੱਗਾ ਦੀ ਅਗਵਾਈ ਵਿਚ ਅਵਤਾਰ ਸਿੰਘ ਟਰੱਕਾਂ ਵਾਲੇ, ਜੋਗਿੰਦਰ ਸਿੰਘ ਟੰਡਨ ਅਤੇ ਇੰਜ. ਦਰਸ਼ਨ ਸਿੰਘ ਚਾਨੀ ਦੇ ਸਹਿਯੋਗ …

Read More »

ਬਾਦਲ ਪਰਿਵਾਰ ਦੇ ਬਾਈਕਾਟ ਦੇ ਐਲਾਨ ਦਾ ਪੰਥਕ ਜਥੇਬੰਦੀਆਂ ਵੱਲੋਂ ਸਮਰਥਨ

ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਸਾਬਕਾ ਸਪੀਕਰ ਰਵੀਇੰਦਰ ਸਿੰਘ ਪ੍ਰਧਾਨ ਅਖੰਡ ਅਕਾਲੀ ਦਲ 1920 ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਦਾ ਪੰਥਕ ਜਥੇਬੰਦੀਆਂ ਵੱਲੋਂ ਬਾਦਲ ਪਰਿਵਾਰ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਦਿਨ ਤੋਂ ਬਾਦਲ ਪਰਿਵਾਰ ਬੁਖਲਾਹਟ ’ਚ ਆਇਆ ਹੋਇਆ ਹੈ।ਉਨਾਂ ਕਿਹਾ ਕਿ ਬਾਦਲ ਪਰਿਵਾਰ ਆਪਣੀ ਪੁਰਾਣੀ …

Read More »

ਭਾਰਤੀਯ ਖਾਦ ਨਿਗਮ ਕਰਮਚਾਰੀਆਂ ਨੇ ਦਫਤਰ ਅੱਗੇ ਲਾਇਆ ਰੋਸ ਧਰਨਾ

ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਸਥਾਨਕ ਅਨਾਜ ਮੰਡੀ ਵਿਖੇ ਭਾਰਤੀਯ ਖਾਦ ਨਿਗਮ ਦੀ ਨੈਸ਼ਨਲ ਮਾਨਤਾ ਪ੍ਰਾਪਤ ਜੱਥੇਬੰਦੀ ਦੇ ਭਾਰਤੀਯ ਖਾਦ ਨਿਗਮ ਕਰਮਚਾਰੀ ਸੰਘ, ਬੀ.ਕੇ.ਐਨ.ਕੇ ਸੰਘ ਨੇ ਆਪਣੇ ਜ਼ਿਲ੍ਹਾ ਦਫਤਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਅਤੇ ਨਾਅਰੇਬਾਜੀ ਕੀਤੀ।ਮੈਨੇਜ਼ਮੈਂਟ ਅਤੇ ਭਾਰਤ ਸਰਕਾਰ ਦੇ ਖਿਲਾਫ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਸੁਖਵੀਰ ਸਿੰਘ ਅਤੇ ਸੁਭਾਸ਼ ਚੰਦ ਨੇ ਕਿਹਾ …

Read More »

ਵੈਸਟ ਆਊਟ ਆਫ਼ ਵੀਸਟ ਅਤੇ ਪੋਸਟਰ ਮੈਕਿੰਗ ਦੇ ਮੁਕਾਬਲੇ ਆਯੋਜਿਤ

ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਸਥਾਨਕ ਸ਼ਹਿਰ ਦੇ ਐਸ.ਐਸ.ਡੀ ਗਰਲਜ਼ ਕਾਲਜ ਵਿੱਚ ਪਾਈ ਕਲੱਬ ਦੇ ਅਧੀਨ ਵਿਦਿਆਰਥਣਾਂ ਤੋਂ ਵੱਖ-ਵੱਖ ਗਤੀਵਿਧੀਆਂ ਕਰਵਾਈ ਗਈਆਂ।ਜਿਸ ਵਿੱਚ ਵੈਸਟ ਆਊਟ ਆਫ਼ ਵੀਸਟ ਅਤੇ ਪੋਸਟਰ ਮੈਕਿੰਗ ਦੇ ਮੁਕਾਬਲੇ ਵੀ ਹੋਏ।ਸ਼ੈਲੀ ਗੁਪਤਾ ਅਤੇ ਏਕਤਾ ਨੇ ਜੱਜ ਦੀ ਭੂਮਿਕਾ ਨਿਭਾਈ।ਵੈਸਟ ਆਊਟ ਆਫ਼ ਵੀਸਟ ਵਿੱਚ ਹਰਿੰਦਰ ਅਤੇ ਹਰਵੀਰ ਐਮ.ਐਸ.ਸੀ (ਹਿਸਾਬ) ਅਤੇ ਪ੍ਰਭਜੋਤ ਅਤੇ ਨੀਤੂ ਦੋਨਾਂ ਟੀਮ …

Read More »

ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਬਾਦਲ ਦਾ ਕੀਤਾ ਦੌਰਾ

ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਸੇਵਾ ਦੀਆਂ ਗਤੀਵਿਧੀਆਂ ਤਹਿਤ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ, ਬਾਦਲ ਵਿਖੇ ਇੱਕ ਦਿਨਾਂ ਦੌਰਾ ਕੀਤਾ। ਜਿਸ ਦੌਰਾਨ ਸਕੂਲ ਦੇ ਐਨ.ਐਸ.ਐਸ ਕੋਆਰਡੀਨੇਟਰ ਦੀ ਅਗਵਾਈ ਹੇਠ ਐਨ.ਐਸ.ਐਸ ਦੇ 50 ਵਲੰਟੀਅਰਾਂ ਵਲੋ ਬਿਰਧ ਆਸ਼ਰਮ, ਬਾਦਲ ਵਿਖੇ ਨਿਵਾਸ ਕਰਦੇ ਬਜ਼ੁਰਗਾਂ ਨਾਲ ਦੁੱਖ-ਸੁੱਖ ਸਾਂਝਾ ਕੀਤਾ ਗਿਆ।ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦੀ …

Read More »

ਸਿਹਤ ਵਿਭਾਗ ਵਲੋਂ ਨਸਬੰਦੀ ਪੰਦਰਵਾੜਾ 21 ਨਵੰਬਰ ਤੋਂ 4 ਦਸੰਬਰ ਤੱਕ

ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵਲੋਂ ਨਸਬੰਦੀ ਪੰਦਰਵਾੜਾ ਮਿਤੀ 21ਨਵੰਬਰ ਤੋਂ 4 ਦਸੰਬਰ 2018 ਤੱਕ ਮਨਾਇਆ ਜਾ ਰਿਹਾ ਹੈ।ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਹੇਠ ਅਰਬਨ ਪੀ.ਐਚ.ਸੀ ਬੇਅੰਤ ਨਗਰ ਅਤੇ ਲਾਲ ਸਿੰਘ ਬਸਤੀ ਬਠਿੰਡਾ ਵਿਖੇ ਮੈਡੀਕਲ ਅਫਸਰ, ਐਲ.ਐਚ.ਵੀ, ਏ.ਐਨ.ਐਮ, ਅਤੇ ਆਸ਼ਾ ਵਰਕਰ ਦੀ ਮੀਟਿੰਗ ਕੀਤੀ ਗਈ।ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: …

Read More »

ਤਿਉਹਾਰਾਂ ਸਮੇਂ ਪਟਾਕਿਆਂ ਦੇ ਸਟਾਲ ਲਾਉਣ ਲਈ ਪਰਚੀਆਂ ਰਾਹੀਂ ਕੱਢੇ ਸਟਾਲਾਂ ਦੇ ਡਰਾਅ

ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰਾਂ ’ਤੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਵੱਖ-ਵੱਖ ਥਾਵਾਂ ’ਤੇ ਪਟਾਕੇ ਵੇਚਣ ਲਈ ਸਟਾਲਾਂ ਸਬੰਧੀ ਡਰਾਅ ਡੀ.ਸੀ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਾਕਾ ਵਿਕਰੇਤਾਵਾਂ ਦੀ ਮੌਜੂਦੀ ਵਿਚ ਕੱਢੇ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਖਪ੍ਰੀਤ ਸਿੰਘ ਸਿੱਧੂ ਹਾਜ਼ਰ …

Read More »