Saturday, April 20, 2024

Daily Archives: November 2, 2018

ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਵਲੋਂ ਰੋਸ ਧਰਨਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਬਾਰੇ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਖਿਲਾਫ ਸ੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅੱਜ ਅੰਮ੍ਰਿਤਸਰ ਵਿਖੇ ਰੋਸ ਧਰਨਾ ਦਿੰਦਿਆਂ ਕਾਂਗਰਸ ਸਰਕਾਰ ਖਿਲਾਫ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ (ਗੁ: ਬਾਬਾ ਗੁਰਬਖਸ਼ ਸਿੰਘ) …

Read More »

ਖ਼ਾਲਸਾ ਕਾਲਜ ਗਰਲਜ਼ ਹੋਸਟਲ ’ਚ ਮਨਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ’ਚ ਅਰਦਾਸ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਧਾਰਮਿਕ ਸਮਾਗਮ ’ਚ ਹੋਸਟਲ ਦੀਆਂ ਸਮੂਹ ਵਿਦਿਆਰਥਣਾਂ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ।ਜਿਸ ਉਪਰੰਤ ਹੋਸਟਲ ਵਿਦਿਆਰਥਣਾਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੁੰ ਨਿਹਾਲ ਕੀਤਾ ਗਿਆ।     ਡਾ. ਮਹਿਲ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਪੰਜਾਬ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਦੇ ਇਤਿਹਾਸ ਅਤੇ ਸੰਘਰਸ਼ ਨੂੰ ਦਰਸਾਉੁਂਦੇ ਹੋਏ ਅਤੇ ਅਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਦਿਖਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਗੀਤਾਂ ਅਤੇ ਪੰਜਾਬ ਦੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਵਿਦਿਆਰਥੀਆਂ ਨੇ ਦੱਸਿਆ ਕਿ ਮੌਜੂਦਾ ਪੰਜਾਬ 1 ਨਵੰਬਰ 1966 ਵਿੱਚ ਹੋਂਦ ਵਿੱਚ ਆਇਆ। ਉਨਾਂ ਨੇ ਆਪਣੀਆਂ …

Read More »

ਜਥੇਦਾਰ ਬਲਜੀਤ ਸਿੰਘ ਦਾਦੂਵਾਲ `ਤੇ ਦਰਜ਼ ਸਾਰੇ ਝੁਠੇ ਕੇਸ ਰੱੱਦ ਕੀਤੇ ਜਾਣ- ਅਤਲਾ

ਭੀਖੀ, 1 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਮਾਨਸਾ ਦੇ ਥਾਣਾ ਸਦਰ ਵਿਖੇ ਅਸਲਾ ਐਕਟ ਤਹਿਤ ਦਰਜ ਮੁਕੱਦਮੇ ਸਬੰਧੀ ਏ.ਸੀ.ਜੇ.ਐਮ ਅਮਰਿੰਦਰਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ੀ ਭੁਗਤੀ।ਇਸ ਸਮੇਂ ਉਨ੍ਹਾਂ ਨਾਲ ਮੌਜੂਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ …

Read More »

ਸਕੂਲ ਅਧਿਆਪਕ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ – ਐਸ.ਡੀ.ਐਮ

ਰੌਸ਼ਨੀ ਦੇ ਤਿਉਹਾਰ ਦੀਵਾਲੀ ਨੂੰ ਸ਼ੋਰ ਅਤੇ ਪ੍ਰਦੂਸ਼ਣ ਮੁਕਤ ਮਨਾਇਆ ਜਾਵੇ ਬਟਾਲਾ, 1 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਸਬ-ਡਵੀਜ਼ਨ ਦੇ ਸਮੂਹ ਸਰਕਾਰੀ ਅਤੇ ਨਿੱਜੀ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ।ਆਪਣੇ ਦਫ਼ਤਰ ਵਿੱਚ ਸਕੂਲ ਮੁਖੀਆਂ ਨਾਲ ਮੀਟਿੰਗ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਕਿਹਾ …

Read More »

ਭੁੱਲਰ ਸਕੂਲ ਵਿਖੇ ਕਰਵਾਏੇ ਗਏ ਸੁੰਦਰ ਲਿਖਾਈ ਮੁਕਾਬਲੇ

ਬਟਾਲਾ, 1 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹਾਨਤਾ ਸਮਝਾਉਣ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਸਤਿਕਾਰ ਪੇਦਾ ਕਰਨ ਲਈ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ (ਗੁਰਦਾਸਪੁਰ) ਵਿਖੇ ਵੀ ਵਿਦਿਆਰਥੀਆ ਦੀ ਪ੍ਰਤਿਭਾ ਨੂੰ ਨਿਖਾਰਣ ਵਾਸਤੇ ਸੁੰਦਰ ਲਿਖਾਈ ਮੁਕਾਬਲਿਆ ਵਿਚ ਮਿਡਲ ਵਿੰਗ ਅਤੇ ਹਾਈ …

Read More »

‘ਸੰਨ ਆਫ ਮਨਜੀਤ ਸਿੰਘ’ ਪੰਜਾਬੀ ਫਿਲਮ’ਚ ਗੁਰਮੰਨਤ ਦਾ ਕਿਰਦਾਰ ਰਿਹਾ ਦਮਦਾਰ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਗੁਰੂ ਨਗਰੀ ਦੇ ਗੁਰਮੰਨਤ ਸਿੰਘ ਨੇ ਬੀਤੇ ਦਿਨੀਂ ਰਲੀਜ਼ ਹੋਈ ਪੰਜਾਬੀ ਫਿਲਮ ‘ਸੰਨ ਆਫ ਮਨਜੀਤ ਸਿੰਘ’ ਵਿੱਚ ਇੱਕ ਯਾਦਗਾਰੀ ਕਿਰਦਾਰ ਨਿਭਾਅ ਕੇ ਜਿੱਥੇ ਵੱਡੀ ਸਫਲਤਾ ਹਾਸਲ ਕੀਤੀ ਹੈ, ਉਥੇ ਹੀ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।ਪੰਜਵੀਂ ਕਲਾਸ ਦੇ ਵਿਦਿਆਰਥੀ ਗੁਰਮੰਨਤ ਸਿੰਘ ਦੇ ਪਿਤਾ ਪਿੰਦਰਜੀਤ ਸਿੰਘ ਅਤੇ ਮਾਂ ਸੀਮਾ ਦਿਓਲ ਨੇ ਦੱਸਿਆ …

Read More »

ਪੰਜਾਬ ਨਾਟਸ਼ਾਲਾ ’ਚ ਬਾਲ ਕਲਾਕਾਰ ‘ਸ਼ਾਇਸ਼ਾ’ ਦਾ ਸਨਮਾਨ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਸ੍ਰੀ ਗੁਰੂ ਰਾਮ ਦਾਸ ਅਵਤਾਰ ਪੁਰਬ ਕਮੇਟੀ ਵੱਲੋਂ ਨਗਰ ਪੱਧਰੀ ਗੁਰਪੁਰਬ ਸਮਾਗਮ ਦੋਰਾਨ ਪੰਜਾਬ ਨਾਟਸ਼ਾਲਾ ਵਿਖੇ ਜੇ.ਐਸ ਬਾਵਾ ਲਿਖਤ ਅਤੇ ਜਸਵੰਤ ਸਿੰਘ ਮਿੰਟੂ ਨਿਰਦੇਸ਼ਤ ਨਾਟਕ ‘ਓੜਕ ਸਚਿ ਰਹੀ’ ਨਾਟਕ ਦੇ ਮੰਚਨ ਦੌਰਾਨ ਬੱਚਿਆਂ ਵਲੋਂ ਕੀਤੀ ਗਈ ਪੇਸ਼ਕਾਰੀ ਵਿਚ ਸਾਇਸ਼ਾ ਮਹਾਜਨ ਦੀ ਸ਼ਾਨਦਾਰ ਪੇਸ਼ਕਾਰੀ ਲਈ ਸਨਮਾਨਿਤ ਕੀਤਾ ਗਿਆ।ਡੀ.ਏ.ਵੀ ਪਬਲਿਕ ਸਕੂਲ ਕੈਂਟ ਰੋਡ `ਚ …

Read More »

ਖੇਡਾਂ ਸਾਨੂੰ ਨਸ਼ੇ ਤੋਂ ਦੂਰ ਕਰ ਕੇ ਨੌਜਵਾਨਾਂ ਲਈ ਏਕਤਾ ਤੇ ਅਨੁਸਾਸ਼ਨ ਦਾ ਰਾਹ ਦਸੇਰਾ ਬਣਦੀਆਂ ਹਨ – ਸੋਨੀ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਤੀਸਰਾ ਇੰਟਰਨੈਸ਼ਨਲ ਕਰਾਟੇ ਟੂਰਨਾਮੈਂਟ ਗੋਲਬਾਗ ਵਿਖੇ 26 ਅਕਤੂਬਰ ਤੋਂ 28 ਅਕਤੂਬਰ ਤੱਕ ਛੋਟੋਕੈਨ ਕਰਾਟੇ ਡੂ ਇੰਟਰਨੈਸ਼ਨਲ ਯੂਰਪੀਨ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਇਆ ਗਿਆ ਸੀ ਜਿਸ ਵਿੱਚ ਵੱਖ-ਵੱਖ ਰਾਜਾਂ ਦੇ 1000 ਖਿਡਾਰੀਆਂ ਨੇ ਭਾਗ ਲਿਆ।ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸੋਨੀ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ …

Read More »

ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਰਤਨ ਚੰਦ ਨੂੰ ਸੇਵਾ ਮੁਕਤੀ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਵਜੋਂ ਸੇਵਾ ਨਿਭਾਅ ਰਹੇ ਰਤਨ ਚੰਦ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ,  ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸੁਖਮਿੰਦਰ ਸਿੰਘ ਐਕਸੀਅਨ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ।ਰਤਨ ਚੰਦ …

Read More »