Monday, January 21, 2019
ਤਾਜ਼ੀਆਂ ਖ਼ਬਰਾਂ

Daily Archives: November 3, 2018

ਸਿੱਖ ਇਤਿਹਾਸ ਨਾਲ ਛੇੜ-ਛਾੜ ਵਿਰੁੱਧ ਲੌਂਗੋਵਾਲ ਦੀ ਅਗਵਾਈ `ਚ ਧਰਨਾ

PPN0311201807

ਅੰਮ੍ਰਿਤਸਰ, 3 ਨਵੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਤਿਆਰ ਕੀਤੀਆਂ ਜਾ ਰਹੀਆਂ ਇਤਿਹਾਸ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨੂੰ ਵਿਗਾੜਣ ਵਿਰੁੱਧ ਸਥਾਨਕ ਕੋਤਵਾਲੀ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਬੀਤੇ ਕੱਲ੍ਹ ਤੋਂ ਲਗਾਏ ਗਏ ਰੋਸ ਧਰਨੇ ਦੇ ਦੂਸਰੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ... Read More »

ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

PPN0311201806

ਅੰਮ੍ਰਿਤਸਰ, 3 ਨਵੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – ਕਾਂਗਰਸ ਜਮਾਤ ਸਦਾ ਹੀ ਸਿੱਖਾਂ ਦੀ ਵਿਰੋਧੀ ਰਹੀ ਹੈ ਅਤੇ ਜਦੋਂ-ਜਦੋਂ ਵੀ ਇਸ ਦੀ ਦੇਸ਼ ਅਤੇ ਪੰਜਾਬ ਅੰਦਰ ਸਰਕਾਰ ਬਣੀ ਤਾਂ ਇਸ ਨੇ ਸਿੱਖਾਂ ’ਤੇ ਜ਼ੁਲਮ ਕਰਦਿਆਂ ਮੁਗਲ ਹਕੂਮਤ ਨੂੰ ਵੀ ਮਾਤ ਦਿੱਤੀ। ਪਹਿਲਾਂ ਜੂਨ 1984 ’ਚ ਸਿੱਖ ਕੌਮ ਦੇ ਮਹਾਨ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ... Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ ਸਕੂਲ ਜੀ.ਟੀ.ਰੋਡ ਵਿਖੇ ਹੋਏ ਦਿਵਾਲੀ ਮੁਕਾਬਲੇ

PPN0311201805

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਦੀਵਾਲੀ ਨੂੰ ਸਮਰਪਿਤ ਸਕੂਲ ਦੇ ਪ੍ਰਾਈਮਰੀ ਅਤੇ ਸੀਨੀਅਰ ਵਿੰਗ ਵੱਲੋਂ ਪੂਜਾ ਦੀਆਂ ਥਾਲੀਆਂ ਸਜਾਉਣ, ਦੀਵੇ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੇ ਸੀਨੀਅਰ ਤੇ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਨੇ ਲੈਂਪ, ... Read More »

ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਪੰਜਾਬ ਦਿਵਸ ਮਨਾਇਆ

PPN0311201804

ਅੰਮਿ੍ਤਸਰ, 3 ਨਵੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਸਕੂਲ ਸਟਾਫ਼ ਵਲੋਂ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਫਾੳੂੂਡੇਸ਼ਨ ਦੇ ਪ੍ਰਧਾਨ ਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਪ੍ਰਧਾਨਗੀ ਪ੍ਰਿੰਸੀਪਲ ਮੋਨਿਕਾ ਨੇ ਕੀਤੀ।ਸਕੂਲ ... Read More »

ਨਰਿੰਦਰ ਸ਼ਰਮਾ ਦੇ ਪਲੇਠੇ ਕਾਵਿ ਸੰਗ੍ਰਹਿ ‘ਜਿੱਤ ਕੇ ਆਉਣ ਤੱਕ’ ਦਾ ਲੋਕ ਅਰਪਣ 10 ਨੂੰ

PPN0311201803

ਸਮਰਾਲਾ, 3 ਨਵੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਸਭਾ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਨਰਿੰਦਰ ਸ਼ਰਮਾ ਦਾ ਪਲੇਠੇ ਕਾਵਿ ਸੰਗ੍ਰਹਿ ‘ਜਿੱਤ ਕੇ ਆਉਣ ਤੱਕ’ ਦਾ ਲੋਕ ਅਰਪਣ ਸਮਾਰੋਹ 10 ਨਵੰਬਰ ਦਿਨ ਸ਼ਨੀਵਾਰ ਨੂੰ ਸਥਾਨਕ ਸੰਘੂ ਸਵੀਟਸ ਖੰਨਾ ਰੋਡ ਸਮਰਾਲਾ ਵਿਖੇ ਕੀਤਾ ਜਾ ਰਿਹਾ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਨੇ ਦੱਸਿਆ ... Read More »

ਬਾਰ ਕਾਉਂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦੀਆਂ ਚੋਣਾਂ ਕਾਰਵਾਈਆਂ ਗਈਆਂ

PPN0311201802

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬਾਰ ਕਾਊਂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦੀਆਂ ਸਾਲ 2018 ਦੀਆਂ ਚੋਣਾਂ ਜ਼ਿਲ੍ਹਾ ਪਠਾਨਕੋਟ ਵਿਖੇ ਸਵੇਰੇ 10:00 ਵਜੇ ਜ਼ਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੇ ਬਾਰ ਰੂਮ (ਪੋਲਿੰਗ ਸਟੇਸ਼ਨ) `ਚ ਹੋਈ।ਬਾਰ ਕਾੳਂੂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦੀਆਂ ਸਾਲ 2018 ਦੀਆਂ ਚੋਣਾਂ ਜ਼ਿਲ੍ਹਾ ਪਠਾਨਕੋਟ ਵਿਖੇ ਚੋਣ ... Read More »

ਤੰਬਾਕੂ ਦੀ ਵਰਤੋ ਨਾ ਕਰਨ ਸਬੰਧੀ ਵਿਸ਼ੇਸ਼ ਸਹੁੰ ਚੁੱਕ ਸਮਾਰੋਹ

PPN0311201801

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੰਤੋਸ਼ ਕੁਮਾਰੀ ਸੀਨੀਅਰ ਮੈਡੀਕਲ ਅਫਸਰ ਬੁੰਗਲ ਬਧਾਣੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਰੋਹ ਤੰਬਾਕੂ ਸਬੰਧੀ ਆਯੋਜਿਤ ਕੀਤਾ ਗਿਆ।      ਡਾ. ਸੰਤੋਸ਼ ਕੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤ ਸਾਰੇ ਲੋਕ ਤੰਬਾਕੂ ਦਾ ਸੇਵਨ ਛੋਟੀ ... Read More »

ਰਾਸ਼ਟਰ ਪੱਧਰੀ ਐਮ.ਐਸ.ਐਮ.ਈ ਸਹਾਇਤਾ ਤੇ ਪ੍ਰਚਾਰ ਪ੍ਰੋਗਰਾਮ ਦੀ ਸ਼ੁਰੂਆਤ

PPN0211201815

ਪੰਜਾਬ ਦੇ ਲੁਧਿਆਣਾ, ਬਰਨਾਲਾ, ਜਲੰਧਰ ਅਤੇ ਕਪੂਰਾਲਾ ਜ਼ਿਲੇ ਦੇਸ਼ ਦੇ 100 ਜ਼ਿਲ੍ਹਿਆਂ `ਚ ਸ਼ਾਮਿਲ ਜਲੰਧਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਐਮ.ਐਸ.ਐਮ.ਈ ਸਹਾਇਤਾ ਅਤੇ ਪ੍ਰਚਾਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇਸ ਦਾ ਉਦੇਸ਼ ਸੂਖਮ, ਛੋਟੇ ਅਤੇ ਦਰਮਿਆਨੇ ਅਦਾਰਿਆਂ ਤੱਕ ਕਰਜ਼ੇ ਦੀ ਪਹੁੰਚ ਵਧਾਉਣਾ ਹੈ।ਇਸ ਮੌਕੇ ਉੱਤੇ ਸਮੇਂ ਕੇਂਦਰੀ ਵਿੱਤ ਮੰਤਰੀ ... Read More »

ਭਾਰਤੀ ਵੂਮੈਨ ਹਾਕੀ ਟੀਮ ਦੇ ਕੋਚ ਐਰਿਕ ਵੋਲਿੰਕ ਤੇ ਕਪਤਾਨ ਰਾਣੀ ਰਾਮਪਾਲ ਵਲੋਂ ਖ਼ਾਲਸਾ ਹਾਕੀ ਅਕਾਦਮੀ ਦਾ ਦੌਰਾ

PPN0211201814

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ ਐਰਿਕ ਵੋਲਿੰਕ ਅਤੇ ਕਪਤਾਨ ਰਾਣੀ ਰਾਮਪਾਲ ਨੇ ਅੱਜ ਖ਼ਾਲਸਾ ਹਾਕੀ ਅਕਾਦਮੀ ਵਿਖੇ ਆਪਣੀ ਫ਼ੇਰੀ ਦੌਰਾਨ ਭਾਰਤੀ ਹਾਕੀ ਦੇ ਉਜਵਲ ਭਵਿੱਖ ਦੀ ਗੱਲ ਕਰਦਿਆਂ ਖਿਡਾਰੀਆਂ ਦੀ ਕਾਬਲੀਅਤ ਦਿਹਾਤੀ ਪੱਧਰ ’ਤੇ ਵਾਚਨ ਦੀ ਗੱਲ ਕਹੀ।ਉਨ੍ਹਾਂ ਕਿਹਾ ਕਿ ਦੇਸ਼ ਦੀ ਹਾਕੀ ਆਉਣ ਵਾਲੇ ਸਮੇਂ ’ਚ ਚਰਮਸੀਮਾ ਵੱਲ ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 18 ਵਿਦਿਆਰਥੀ ਬਣੇ ਪੰਜਾਬ ਸਰਕਾਰ ਦੇ ਯੋਜਨਾ ਅਧਿਕਾਰੀ

IMGNOTAVAILABLE

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਅਠਾਰਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਵਿਚ ਪਲਾਨਿੰਗ ਅਫਸਰਾਂ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਗਈ ਹੈ।ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਜਿਥੇ ... Read More »