Tuesday, April 16, 2024

Daily Archives: November 3, 2018

ਜਲਵਾਯੂ ਅਤੇ ਨਿਯਮਿਤ ਵਿਕਾਸ ਵਿਸ਼ੇ `ਤੇ ਲੈਕਚਰ-ਕਮ-ਸੈਮੀਨਾਰ ਦਾ ਆਯੋਜਨ

ਪਲਾਸਟਿਕ ਦੀ ਵਰਤੋਂ ਘਟਾਉਣਾ ਸਮੇਂ ਦੀ ਮੁਖ ਲੋੜ – ਡਾ. ਨਰਪਿੰਦਰ ਸਿੰਘ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਸਾਇੰਸ ਐਂਡ ਇਨਵਾਰਿਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਬਦਲ ਰਹੇ ਵਾਤਾਵਰਣ ਅਤੇ ਨਿਯਮਿਤ ਵਿਕਾਸ ਵਿਸ਼ੇ `ਤੇ ਇਕ ਵਿਸ਼ੇਸ਼ ਲੈਕਚਰ-ਕਮ-ਸੈਮੀਨਾਰ ਕਰਵਾਇਆ ਗਿਆ।       ਇਹ ਲੈਕਚਰ-ਕਮ-ਸੈਮੀਨਾਰ ਸੈਂਟਰ ਫਾਰ ਇਨਵੇਨਮੈਂਟ ਐਜੂਕੇਸ਼ਨ (ਸੀ.ਈ.ਈ) ਅਤੇ ਪੰਜਾਬ ਅਤੇ ਸਾਇੰਸ ਅਤੇ …

Read More »

ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਚੜ੍ਹਦੀ ਕਲਾ ਲਈ ਅਖੰਡ ਪਾਠ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੂਹ ਕਰਮਚਾਰੀਆਂ, ਅਧਿਕਾਰੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਚੜ੍ਹਦੀ ਕਲਾ ਲਈ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ। ਸਵੇਰੇ ਤੜਕਸਾਰ ਪ੍ਰਬੰਧਕੀ ਬਲਾਕ ਦੇ ਵਿਹੜੇ ਵਿਚ ਸਾਰੇ ਸਟਾਫ ਨੇ ਰਲਮਿਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ੍ਰੀ …

Read More »

ਪ੍ਰਦੂਸ਼ਣ ਰਹਿਤ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਈ ਜਾਵੇ ਦੀਵਾਲੀ -ਡੀ.ਸੀ

ਦੀਵਾਲੀ ਰਾਤ ਪਟਾਖੇ ਕੇਵਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣ ਅੰਮਿ੍ਤਸਰ, 3 ਨਵੰਬਰ  (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲਾ ਤਿਉਹਾਰ ਨਾ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ …

Read More »

ਡੇਅਰੀ ਉਦਮ ਸਿਖਲਾਈ ਕੋਸਲਿੰਗ 9 ਨਵੰਬਰ ਤੋਂ ਸ਼ੁਰੂ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਦਾ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 12 ਨਵੰਬਰ ਤੋਂ 11 ਦਸੰਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ।        ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ  ਚਾਹਵਾਨ ਡੇਅਰੀ ਫਾਰਮਰ ਜੋ ਘੱੱਟੋ-ਘੱਟ 10ਵੀ ਪਾਸ, ਉਮਰ …

Read More »

31 ਜਨਵਰੀ 2019 ਤੱਕ ਵਧੀ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ਮਿਆਦ- ਡੀ.ਸੀ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਜਿਥੇ ਗਰੀਬ ਤੇ ਪੱਛੜੇ ਵਰਗ ਦੇ ਉਨ੍ਹਾਂ ਲੋਕਾਂ ਜੋ ਕਿ ਆਰਥਿਕ ਤੰਗੀ ਕਾਰਨ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਇਲਾਜ ਨਹੀਂ ਕਰਵਾ ਸਕਦੇ ਸਨ, ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹਰੇਕ ਨਾਗਰਿਕ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ।ਇਹ ਸਬੰਧੀ …

Read More »

ਡੀ.ਏ.ਵੀ ਪਬਲਿਕ ਸਕੂਲ ਦੇ 25 ਵਿਦਿਆਰਥੀਆਂ ਨੂੰ ਮਿਲੇ ਐਨ.ਸੀ.ਸੀ ਏ-ਸਰਟੀਫਿਕੇਟ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਐਨ.ਸੀ.ਸੀ ਏਅਰਵਿੰਗ ਦੇ 25 ਕੈਡਿਟਾਂ ਨੂੰ ਏ-ਸਰਟੀਫਿਕੇਟ ਫ਼ਲਾਇੰਗ ਕਲਰ ਦੇ ਪ੍ਰਾਪਤ ਹੋਏ ਅਤੇ ਇਹ ਸਰਟੀਫਿਕੇਟ ਭਾਰਤ ਰੱਖਿਆ ਵਿਭਾਗ ਵੱਲੋਂ ਦਿੱਤੇ ਗਏ । ਏ-ਸਰਟੀਫੀਕੇਟ ਪ੍ਰਾਪਤ ਕਰਨ ਵਾਲੇ ਕੈੋਡਟਾਂ ਵਿੱਚ  ਆਦਿਤਿਆ ਸ਼ਰਮਾ, ਧੈਰਿਆ ਖੰਨਾ, ਰਾਹਿਲ ਸ਼ਰਮਾ, ਵੰਸ਼ ਕੰਵਲ, ਵਸਵ ਮਹਾਜਨ, ਰਸਿ਼ਤ ਨਾਗਪਾਲ, ਗੁਰਨੂਰ ਸਿੰਘ, ਪ੍ਰਭਜੋਤ ਸਿੰਘ, ਭਵਿਅੰਸ਼ ਸ਼ਰਮਾ, …

Read More »

ਜਨਮ ਦਿਨ ਮੁਬਾਰਕ – ਹਰਨਿਰਵਾਨ ਸਿੰਘ

ਧੂਰੀ, 2 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਜਾਤੀਮਾਜਰਾ ਵਾਸੀ ਜਤਿੰਦਰ ਸਿੰਘ ਤੇ ਮਨਪ੍ਰੀਤ ਕੌਰ ਨੂੰ ਹੋਣਹਾਰ ਬੇਟੇ ਹਰਨਿਰਵਾਨ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਮਸ਼ਹੂਰ ਸੂਫੀ ਗਾਇਕ ਸਵ. ਪਿਆਰੇ ਲਾਲ ਵਡਾਲੀ ਦੇ ਲੜਕੇ ਨੂੰ ਸੌਂਪਿਆ ਨਿਯੁੱਕਤੀ ਪੱਤਰ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ, ਡਾ: ਰਾਜ ਕੁਮਾਰ ਵੇਰਕਾ ਵਿਧਾਇਕ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਡਾਲੀ ਭਰਾਵਾਂ ਦੇ ਘਰ ਜਾ ਕੇ ਸਵਰਗੀ ਪਿਆਰੇ ਲਾਲ ਵਡਾਲੀ ਦੇ ਲੜਕੇ ਸੰਦੀਪ ਸਿੰਘ ਨੂੰ ਪੰਜਾਬ ਸਰਕਾਰ ਦੀ ਤਰਫੋਂ ਨੌਕਰੀ ਦਾ ਨਿਯੁੱਕਤੀ ਪੱਤਰ ਸੌਪਿਆ।      ਇਸ ਮੌਕੇ ਸਿੱਧੂ ਨੇ ਕਿਹਾ ਕਿ ਪੰਜਾਬ ਦੇ …

Read More »

ਖੇਤਰ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ 13, 14 ਅਤੇ 15 ਨਵੰਬਰ ਨੂੰ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਮਣੀਆਂ) – ਅੰਮ੍ਰਿਤਸਰ ਖੇਤਰ ਨਾਲ ਸਬੰਧਤ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ 13, 14 ਅਤੇ 15 ਨਵੰਬਰ ਨੂੰ ਹੋਣਗੇ।ਇਹਨਾਂ ਵਿੱਦਿਅਕ ਮੁਕਾਬਲਿਆਂ ਦੇ ਇੰਚਾਰਜ ਬੋਰਡ ਅਧਿਕਾਰੀ ਸ੍ਰੀਮਤੀ ਰਜਿੰਦਰ ਚੌਹਾਨ ਨੇ ਦੱਸਿਆ ਕਿ ਇਕਾਂਗੀ, ਗੱਤਕਾ, ਸੁੰਦਰ ਲਿਖਾਈ, ਚਿੱਤਰਕਲਾ, ਭੰਗੜਾ, ਸੋਲੋ ਡਾਂਸ ਅਤੇ ਸਹੀ ਸ਼ਬਦ ਜੋੜ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ …

Read More »

ਰੇਲ ਹਾਦਸੇ ਮ੍ਰਿਤਕਾਂ ਤੇ ਜਖਮੀਆਂ ਦੇ ਪਰਿਵਾਰਾਂ ਨੂੰ ਸੋਨੀ, ਸਿੱਧੂ, ਵੇਰਕਾ ਤੇ ਦੱਤੀ ਨੇ ਸੌਂਪੇ ਚੈਕ

ਅੰਮਿ੍ਤਸਰ, 2 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦੁਸਿਹਰੇ ਦੀ ਸ਼ਾਮ ਵਾਪਰੇ ਰੇਲ ਹਾਦਸੇ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 69 ਜ਼ਖਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ, ਦਾ ਭਾਵੇਂ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਕਰਵਾਇਆ ਜਾ ਰਿਹਾ ਹੈ, ਪਰ ਜ਼ਖਮੀ ਵਿਅਕਤੀਆਂ ਦੀ ਮਾਲੀ ਸਹਾਇਤਾ ਲਈ ਮਦਦ ਵਜੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਓਮ ਪ੍ਰਕਾਸ਼ ਸੋਨੀ, ਡਾ: ਰਾਜ …

Read More »