Oops! It appears that you have disabled your Javascript. In order for you to see this page as it is meant to appear, we ask that you please re-enable your Javascript!
Tuesday, March 26, 2019
ਤਾਜ਼ੀਆਂ ਖ਼ਬਰਾਂ

Daily Archives: November 4, 2018

ਪੰਜਾਬ ਰਾਜ ਅੰਤਰ ਜਿਲ੍ਹਾ ਖੇਡਾਂ ’ਚ ਜੇਤੂ ਬੱਚਿਆਂ ਦਾ ਸਮਰਾਲਾ ਪੁੱਜਣ `ਤੇ ਸਵਾਗਤ

PPN0311201819

ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਕੰਗ) – ਬੀਤੇ ਦਿਨੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਅੰਮ੍ਰਿਤਸਰ ਸਾਹਿਬ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ।ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਪੂਰੀ ਤਰ੍ਹਾਂ ਚੜ੍ਹਤ ਰਹੀ।ਲੁਧਿਆਣਾ ਜ਼ਿਲ੍ਹਾ ਦੀਆਂ ਪ੍ਰਾਪਤੀਆਂ ਵਿੱਚ ਬਲਾਕ ਸਮਰਾਲਾ-2 ਦੇ ਵੱਖ-ਵੱਖ ਸਕੂਲਾਂ ਦਾ ਵੱਡਮੁੱਲਾ ਯੋਗਦਾਨ ਰਿਹਾ। ਸਮਰਾਲਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ, ਹੇਡੋਂ, ਕੋਟਲਾ ਸ਼ਮਸ਼ਪੁਰ, ਚਹਿਲਾਂ, ਮੁੱਤੋਂ, ਘੁਲਾਲ, ਨੀਲੋਂ ... Read More »

ਫੂਡ ਸੇਫਟੀ ਟੀਮ ਨੇ ਟੋਲ ਪਲਾਜ਼ਾ `ਤੇ ਨਾਕਾ ਲਗਾ ਕੇ ਭਰੇ ਸੈਂਪਲ

PPN0311201818

ਰਿਪੋਰਟ ਆਉਣ `ਤੇ ਹੋਵੇਗੀ ਬਣਦੀ ਕਾਰਵਾਈ- ਰਜਿੰਦਰਪਾਲ ਸਿੰਘ ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸ਼ਟ੍ਰੇਸ਼ਨ ਪੰਜਾਬ ਕਾਹਨ ਸਿੰਘ ਪੰਨੂ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਫੂਡ ਸੇਫਟੀ ਵਿੰਗ ਵੱਲੋਂ ਸਹਿਰ ਅੰਦਰ ਮਿਲਾਵਟ ਖੋਰੀ ਨੂੰ ਰੋਕਣ ਲਈ ਵਿਸ਼ੇਸ ਮੂਹਿੰਮ ਚਲਾਈ ਜਾ ਰਹੀ ਹੈ ।  ਅਧੀਨ ਅੱਜ ਫੂਡ ਸੇਫਟੀ ... Read More »

ਮੰਡੀ `ਚ ਝੋਨੇ ਦੀ ਤੁਲਾਈ ਸਮੇਂ ਕਿਸਾਨਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ – ਡਾ. ਅਮਰੀਕ ਸਿੰਘ

PPN0311201817

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਮੰਡੀ ਵਿੱਚ ਕਿਸਾਨਾਂ ਨੂੰ ਝੌਨੇ ਦੇ ਮੰਡੀਕਰਨ ਅਤੇ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਕਿਉਂਕਿ ਮੰਡੀਕਰਨ ਸਮੇਂ ਕਿਸਾਨਾਂ ਦੁਆਰਾ ਕੀਤੀ ਅਣਗਹਿਲੀ, ਕਈ ਵਾਰ ਵੱਡੇ ਵਿੱਤੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦਾਣਾਮੰਡੀ ਕਾਨਵਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਮਾਨ ਮਹਾਜਨ ... Read More »

ਖ਼ਾਲਸਾ ਇੰਜੀਨੀਅਰਿੰਗ ਕਾਲਜ ਦੀ ਪਲੇਠੀ ਦੀ ਕਾਨਵੋਕੇਸ਼ਨ ਹੋਈ, 250 ਡਿਗਰੀਆਂ ਵੰਡੀਆਂ

PPN0311201815

ਅੰਮ੍ਰਿਤਸਰ, ਨਵੰਬਰ 3 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਅੱਜ ਪਲੇਠੀ ਦੀ ਕਾਨਵੋਕੇਸ਼ਨ ਆਯੋਜਿਤ ਕੀਤੀ ਗਈ।ਜਿਸ ਵਿੱਚ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮੁੱਖ ਮਹਿਮਾਨ ਵਜੋਂ ਪੁੱਜੇ ਉਪ ਕੁਲਪਤੀ ਡਾ. ਅਜੈ ਕੁਮਾਰ ਸ਼ਰਮਾ ਨਾਲ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ... Read More »

ਇੱਕ ਕਰੋੜ ਦੀ ਲਾਗਤ ਨਾਲ ਸਾਫ ਹੋਵੇਗਾ ਵਿਧਾਨ ਸਭਾ ਹਲਕਾ ਕੇਂਦਰੀ ਦਾ ਸੀਵਰੇਜ ਸਿਸਟਮ -ਸੋਨੀ

PPN0311201814

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) –  ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕ ਉਚ ਪੱਧਰੀ ਟੀਮ ਵੱਲੋਂ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਮੂਲੇ ਚੱਕ, ਫਤਿਹ ਸਿੰਘ ਕਲੋਨੀ ਅਤੇ ਭਗਤਾਂਵਾਲਾ ਦਾ ਦੌਰਾ ਕੀਤਾ ਗਿਆ। ਇਸ ਉਚ ਪੱਧਰੀ ਟੀਮ ਵਿੱਚ ਚੰਡੀਗੜ ਤੋਂ ਆਏ ਚੀਫ ਇੰਜਨੀਅਰ ਮੁਖਤਿਆਰ ਸਿੰਘ, ਸੀਵਰੇਜ ਬੋਰਡ ਅਤੇ ਨਗਰ ਨਿਗਮ ਦੇ ... Read More »

ਸੂਬੇ ਦੀਆਂ ਬੰਦ ਖੰਡ ਮਿੱਲਾਂ ਨੂੰ ਕੀਤਾ ਜਾਵੇਗਾ ਮੁੜ ਸੁਰਜੀਤ – ਤ੍ਰਿਪਤ ਬਾਜਵਾ

Tripat Bajwa

 ਕਿਹਾ ਬਟਾਲਾ ਦੀ ਖੰਡ ਮਿੱਲ ਦੀ ਸਮਰੱਥਾ 5000 ਟੀ.ਸੀ.ਡੀ ਤੱਕ ਦੀ ਵਧੇਗੀ ਬਟਾਲਾ, 3 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਘਾਟੇ ਵਿੱਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ ’ਤੇ ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ, ਸ਼ਰਾਬ ਆਦਿ ਦਾ ਉਤਪਾਦਨ ਕਰਨ ਦੇ ਕੰਪਲੈਕਸਾਂ ਵਿੱਚ ਤਬਦੀਲ ਕੀਤਾ ਜਾਵੇਗਾ।ਇਹ ਫੈਸਲਾ ਪੰਜਾਬ ਸਰਕਾਰ ਵਲੋਂ ... Read More »

ਡਿਪਟੀ ਕਮਿਸ਼ਨਰ ਨੇ ਬਾਬਾ ਜੋਗੀਪੀਰ ਵਿਖੇ ਪਾਰਕ ਦੀ ਨੀਂਹ ਰੱਖੀ

PPN0311201813

ਭੀਖੀ/ਮਾਨਸਾ, 3 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) -ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਬਾਬਾ ਜੋਗੀਪੀਰ ਟਰੱਸਟ ਰੱਲਾ ਅਪਨੀਤ ਰਿਆਤ ਨੇ ਬਾਬਾ ਜੋਗੀਪੀਰ ਵਿਖੇ ਬਣਨ ਵਾਲੇ ਪਾਰਕ ਦੀ ਨੀਂਹ ਰੱੱਖੀ ਅਤੇ ਇਸ ਥਾਂ `ਤੇ ਬਣਾਏ ਜਾਣ ਵਾਲੇ ਬਾਗ਼ ਵਿੱਚ ਫਲਦਾਰ ਬੂਟੇ ਲਗਾਏ।ਉਨਾਂ ਹਰ ਮਹੀਨੇ ਮੇਲੇ `ਤੇ ਲੱਗਣ ਵਾਲੀਆਂ ਦੁਕਾਨਾਂ ਲਈ ਸ਼ੈਡ ਦੀ ਉਸਾਰੀ ਦੀ ਸ਼ੁਰੂਆਤ ਵੀ ਕੀਤੀ। ਦੱਸਣਾ ਬਣਦਾ ਹੈ ਕਿ ਨਵੇਂ ਪ੍ਰਾਜੈਕਟ ... Read More »

ਡੀ.ਸੀ ਨੇ ਬੋਰਡ `ਤੇ ਦਸਤਖ਼ਤ ਕਰਕੇ ਕੀਤਾ ਗਰੀਨ ਦੀਵਾਲੀ ਦੀ ਦਸਤਖ਼ਤੀ ਮੁਹਿੰਮ ਦਾ ਉਦਘਾਟਨ

PPN0311201812

ਭੀਖੀ/ਮਾਨਸਾ, 3 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਦੀਵਾਲੀ ਦੇ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਚੌਕ ਵਿਖੇ “ਗਰੀਨ ਦੀਵਾਲੀ-ਕਲੀਨ ਦੀਵਾਲੀ“ ਤਹਿਤ ਦਸਤਖ਼ਤੀ ਫ਼ਲੈਕਸ ਬੋਰਡ ਲਾਏ ਗਏ।ਇਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਦਸਤਖ਼ਤ ਕਰਕੇ ਕੀਤਾ ਗਿਆ।ਉਨ੍ਹਾਂ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਵੀ ... Read More »

ਪਨਕੋਫੈਡ ਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ

PPN0311201811

ਭੀਖੀ/ਮਾਨਸਾ, 3 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸੰਗਰਾਮ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਦੀ ਦੇਖ ਰੇਖ ਹੇਠ ਪਨਕੋਫੈੱਡ ਚੰਡੀਗੜ੍ਹ ਵਲੋਂ ਪਿੰਡ ਫਫੜੇ ਭਾਈਕੇ ਅਤੇ ਬੱਪੀਆਣਾ ਦੀਆਂ ਖੇਤੀ ਸਭਾਵਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ।ਸ਼ਮਸ਼ੇਰ ਸਿੰਘ ਈ.ਆਈ. ਪਨਕੋਫੈੱਡ ਨੇ ਆਖਿਆ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਵਿੱਚ ਬਹੁਤ ਜਿਆਦਾ ਪ੍ਰਦੂਸ਼ਣ ਫੈਲਦਾ ਹੈ, ਜਮੀਨ ... Read More »

ਅਧਿਆਪਕਾਂ ਦੀਆਂ ਬਦਲੀਆਂ ਦੂਰ ਦੁਰਾਡੇ ਕਰਨ `ਤੇ ਡੀ.ਸੀ ਦਫ਼ਤਰ ਦਾ ਘਿਰਾਓ

PPN0311201810

ਭੀਖੀ/ਮਾਨਸਾ, 3 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜਿਲ੍ਹੇ ਦੇ ਚਾਰ ਅਧਿਆਪਕਾਂ ਦੀਆਂ ਬਦਲੀਆਂ ਦੂਰ ਦੁਰਾਡੇ ਕਰਨ ਤੋਂ ਬਾਅਦ ਹੁਣ 8 ਹੋਰ ਅਧਿਆਪਕਾਂ ਦੀਆਂ ਬਦਲੀਆਂ ਦੂਰ ਦੁਰਾਡੇ ਕਰ ਦਿੱਤੀਆਂ ਗਈਆਂ ਹਨ।ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਦੇ ਖਿਲ਼ਾਫ ਹੁਣ ਅਧਿਆਪਕਾਂ ਦੇ ਨਾਲ ਨਾਲ ਆਮ ਲੋਕਾਂ ਅੰਦਰ ਰੋਸ ਦੀ ਲਹਿਰ ਫੈਲ ਗਈ ਹੈ।        ਬਦਲੀ ਕੀਤੇ ਗਏ ਅਧਿਆਪਕਾਂ ਦੀ ਤਾਇਨਾਤੀ ਵਾਲੇ ... Read More »