Monday, April 22, 2024

Daily Archives: November 5, 2018

ਦੀਵਾਲੀ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਈ ਜਾਵੇ – ਡੀ.ਸੀ

ਰਾਤ 10 ਵਜੇ ਤੱਕ ਹੀ ਚਲਾਈ ਜਾਵੇ ਆਤਿਸ਼ਬਾਜੀ ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲਾ ਤਿਉਹਾਰ ਨਾ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ। ਇਸ ਵਾਰ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਗਰੀਨ ਦੀਵਾਲੀ ਮਨਾਈ ਜਾਵੇ ਤਾਂ ਜੋ ਵਾਤਾਵਾਰਣ ਨੂੰ ਦੂਸਿਤ ਹੋਣ ਤੋਂ ਬਚਾਇਆ ਜਾ ਸਕੇ। ਇਹਨਾਂ ਵਿਚਾਰਾਂ …

Read More »

ਧਾਰ ਬਲਾਕ ਦੇ ਪਿੰਡ ਦੁਰੰਗ ਖੱਡ (ਕੋਠੇ ਹੱਟੀਆ) ਵਿਖੇ ਪਸ਼ੂ ਭਲਾਈ ਤੇ ਕਿਸਾਨ ਜਾਗਰੂਕਤਾ ਕੈਂਪ

ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਧਾਰ ਬਲਾਕ ਦੇ ਪਿੰਡ ਦੁਰੰਗ ਖੱਡ (ਕੋਠੇ ਹੱਟੀਆ) ਵਿਖੇ ਪਸੂ ਭਲਾਈ ਅਤੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਕੈਂਪ ਵਿੱਚ ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ, ਡਾ. ਗੁਲਸ਼ਨ ਚੰਦ ਵੈਟਨਰੀ ਅਫਸ਼ਰ ਸਰਕਾਰੀ ਪੋਲੀ ਕਲੀਨਿਕ ਪਠਾਨਕੋਟ ਅਤੇ ਪਵਨ ਸਰਮਾ ਰਿਟਾਇਰਡ ਵੈਟਨਰੀ ਇੰਸਪੈਕਟਰ ਵਿਸ਼ੇਸ਼ ਤੋਰ `ਤੇ ਹਾਜ਼ਰ ਹੋਏ।     ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਸਰਕਾਰੀ ਸੀਨੀ. ਸਕੂਲ ਨਾਜੋਚੱਕ ਦੇ ਬੱਚਿਆਂ ਨੇ ਪਰਾਲੀ ਸਾੜਣ ਖਿਲਾਫ ਕੱਢਿਆ ਚੇਤਨਾ ਮਾਰਚ

ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਵਿਜੇ ਰਾਣੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ …

Read More »

ਤਕਨੀਕੀ ਖਰਾਬੀ ਕਾਰਨ ਖਾਤਿਆਂ `ਚ ਆਈ ਡਬਲ ਐਂਟਰੀ ਦੀ ਤਨਖਾਹ ਨਾ ਕਢਵਾਉਣ ਕਰਮਚਾਰੀ

ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਖਜਾਨਾ ਅਫਸ਼ਰ ਪਠਾਨਕੋਟ ਸੁਖਵਿੰਦਰ ਸਿੰਘ ਨੇ ਸਮੂਹ ਵਿਭਾਗਾਂ ਦੇ ਡੀ.ਡੀ.ਓ ਨੂੰ ਸੂਚਿਤ ਕੀਤਾ ਹੈ ਕਿ ਖਜਾਨਾ ਦਫਤਰ ਦੇ ਸਾਫਟਵੇਅਰ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਕਰਮਚਾਰੀਆਂ ਦੇ ਬੈਂਕ ਖਾਤਿਆਂ ਵਿੱਚ ਆਰ.ਬੀ.ਆਈ ਵਲੋਂ ਤਨਖ਼ਾਹ ਦੀਆਂ ਡਬਲ ਐਂਟਰੀਆਂ ਹੋ ਗਈਆਂ ਹਨ।ਇਸ ਲਈ ਜਿਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਡਬਲ ਐਂਟਰੀ ਹੋਈ ਹੈ ਉਹ ਕੋਈ ਵੀ ਕਰਮਚਾਰੀ ਅਪਣੇ …

Read More »

ਭ੍ਰਿਸ਼ਟਾਚਾਰ ਦੇ ਖਾਤਮੇ ਸੰਬੰਧੀ ਕਰਵਾਇਆ ਜਾਗਰੂਕਤਾ ਸੈਮੀਨਾਰ

ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ ਬੀ.ਕੇ ਉਪਲ ਦੇ ਨਿਰਦੇਸ਼ਾਂ ਹੇਠ ਵਿਜੀਲੈਂਸ ਬਿਊਰੋ ਯੁਨਿਟ ਮਾਨਸਾ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪੰਜਾਬ ਬਠਿੰਡਾ ਰੇਂਜ ਬਠਿੰਡਾ ਅਸ਼ੋਕ ਬਾਠ ਦੀ ਅਗਵਾਈ ਵਿੱਚ ਸ਼ਿਵ ਸ਼ਕਤੀ ਗਰੁੱਪ ਆਫ ਕਾਲਜਿਜ਼ ਭੀਖੀ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿੱਚ ਮੇਜਰ ਸਿੰਘ ਐਸ.ਪੀ (ਸਥਾਨਕ) …

Read More »

ਰੰਗੋਲੀ ਬਣਾ ਕੇ ਕੀਤਾ ਦੀਵਾਲੀ ਦੇ ਤਿਉਹਾਰ ਦਾ ਆਗਾਜ਼

ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ਼ ਸਮਾਓ ਵਿਖੇ ਵਿਦਿਅਰਥੀਆਂ ਵੱਲੋ ਰੰਗੋਲੀ ਬਣਾ ਕੇ ਦੀਵਾਲੀ ਦੇ ਤਿਉਹਾਰ ਦਾ ਆਗਾਜ਼ ਕੀਤਾ ਗਿਆ।ਵਿਦਿਆਰਥੀਆ ਦੀ ਹੌਸ਼ਲਾ ਅਫਜ਼ਾਈ ਕਰਦੇ ਹੋਏ ਸਕੂਲ ਚੇਅਰਪਰਸ਼ਨ ਅੰਜੂ ਸਿੰਗਲਾਂ ਨੇ ਕਿਹਾ ਕਿ ਆਪਣੇ ਸੱਭਿਆਚਾਰ, ਸੰਸਕ੍ਰਿਤੀ ਅਤੇ ਰਸਮਾਂ-ਰਿਵਾਜ਼ਾਂ ਨਾਲ ਜੁੜੇ ਜੁੜ੍ਹੇ ਰਹਿਣ ਲਈ ਤਿਉਹਾਰਾਂ ਦਾ ਵਿਸ਼ੇਸ਼ ਮਹੱਤਵ ਹੈ।ਉਨ੍ਹਾਂ ਕਿਹਾ ਕਿ ਵੱਧਦੇ ਵਾਯੂ ਤਾਪਮਾਨ ਅਤੇ ਪ੍ਰਦੂਸ਼ਣ …

Read More »

ਪੰਜਾਬੀ ਭਾਸ਼ਾ ਦੀ ਪਸਾਰ ਫੇਰੀ ਤੋਂ ਬਾਅਦ ਭੀਖੀ ਪੁੱਜੇ ਤਜਿੰਦਰ ਸਿੰਘ ਖਾਲਸਾ ਦਾ ਸਨਮਾਨ

12 ਅਕਤੂਬਰ ਤੋਂ 2 ਨਬੰਵਰ ਤੱਕ 22 ਜ਼ਿਲ੍ਹਿਆਂ ਦਾ ਕੀਤਾ ਦੌਰਾ ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੈਂਤੀ ਅੱਖਰ ਮੁਹਾਰਨੀ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਮਾਨਸਾ ਵਾਸੀ ਤੇਜਿੰਦਰ ਸਿੰਘ ਖਾਲਸਾ ਆਪਣੀ ਪੰਜਾਬ ਫੇਰੀ ਤੋਂ ਬਾਅਦ ਭੀਖੀ ਵਿਖੇ ਪੁੱਜੇ।ਇਥੇ ਪਹੁੰਚਣ ’ਤੇ ਮਾਂ- ਬੋਲੀ ਤੇ ਸਾਹਿਤ ਨਾਲ ਲਗਾਅ ਰੱਖਣ ਵਾਲੇ ਲੋਕਾਂ ਵੱਲੋਂ ਉਹਨਾ ਦਾ ਸਵਾਗਤ ਕੀਤਾ ਗਿਆ।ਆਪਣੀ ਫੇਰੀ ਦੌਰਾਨ …

Read More »

ਕਾਲਜ ਐਨ.ਐਸ.ਐਸ ਵਿਭਾਗ ਵਲੋਂ ਇੱਕ ਰੋਜਾ ਕੈਂਪ

ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਐਸ.ਡੀ ਕੰਨਿਆਂ ਮਹਾਂਵਿਦਿਆਲਾ ਵਿਖੇ ਪ੍ਰਿੰਸੀਪਲ ਜਗਮੋਹਿਨੀ ਗਾਬਾ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਇੱਕ ਰੋਜਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਐਨ.ਐਸ.ਐਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਪਰਮਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸਫ਼ਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ।          ਪ੍ਰਿੰਸੀਪਲ ਗਾਬਾ …

Read More »

ਮਠਿਆਈ `ਚ ਵਰਤੇ ਖਾਦ ਪਦਾਰਥਾਂ ਦਾ ਨਾਮ ਤੇ ਮਾਤਰਾ ਬਾਰੇ ਬੋਰਡ ਲਾਏ ਜਾਣ – ਸਹਾਇਕ ਕਮਿਸ਼ਨਰ ਫੂਡ

ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਵਲੋਂ ਜ਼ਿਲੇ ਦੇ ਮਠਿਆਈ ਵਿਕਰੇਤਾਵਾਂ ਅਤੇ ਹਲਵਾਈਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਹਦਾਇਤ ਕੀਤੀ ਕਿ ਸਾਫ਼-ਸੁਥਰੀ ਖੁਰਾਕ ਯਕੀਨੀ ਬਣਾਉਣ ਲਈ ਸਿਰਫ ਸ਼ੁੱਧ ਮਠਿਆਈਆਂ ਹੀ ਬਣਾ ਕੇ ਵੇਚੀਆਂ ਜਾਣ। ਸਿਵਲ ਸਰਜਨ ਦਫਤਰ ਮਾਨਸਾ ਵਿਖੇ ਹੋਈ …

Read More »

ਨੈਸ਼ਨਲ ਕਾਲਜ ਭੀਖੀ ਵਿਖੇ ਡੇਂਗੂ ਦੀ ਰੋਕਥਾਮ ਸੰਬਧੀ ਸੈਮੀਨਾਰ

ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਵਿਖੇ ਸਿਹਤ ਸਿੱਖਿਆ ਸੰਬਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕੇਵਲ ਸਿੰਘ, ਸੀਨੀਅਰ ਸਿਹਤ ਵਿਭਾਗ ਇੰਸਪੈਕਟਰ ਨੇ ਡੇਗੂ ਦੀ ਬਿਮਾਰੀ ਫੈਲਣ ਦੇ ਕਾਰਣ, ਇਸ ਦੇ ਇਲਾਜ ਅਤੇ ਰੋਕਥਾਮ ਬਾਰੇ ਵਿਦਿਆਰਥੀਆ ਨੂੰ ਜਾਣਕਾਰੀ ਦਿੱਤੀ ਅਤੇ ਨਾਲੋ ਨਾਲ ਘਰਾਂ ਅਤੇ ਆਲੇ-ਦੁਆਲੇ ਨੂੰ ਸਾਫ ਰੱਖਣ ਲਈ ਸੱਤ ਦਿਨਾਂ ਤੋ ਵੱਧ ਪਾਣੀ ਦੀ ਖੜੋਤ ਕਾਰਨ …

Read More »