Tuesday, March 26, 2024

Daily Archives: November 5, 2018

Cabinet approves renaming of Jharsuguda Airport

Delhi, Nov 4 (Punjab Post Bureau) – The Union Cabinet chaired by Prime Minister Shri Narendra Modi has approved renaming of Jharsuguda Airport Odisha as “Veer Surendra Sai Airport, Jharsuguda”  Veer Surendra Sai is a well-known freedom fighter of Odisha. Renaming of the Jharsuguda airport in his name will fulfill long-pending demand of the Odisha Government, which reflects the sentiments …

Read More »

ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਕਾਲੀ ਲੀਡਰਸ਼ਿਪ ਤੋਂ ਬਗਾਵਤ ਸ਼ਲਾਘਾਯੋਗ ਕਦਮ – ਗੁਰਾਇਆ

ਅੰਮ੍ਰਿਤਸਰ, 4 ਨਵੰਬਰ ( ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਬਾਨੀ ਪ੍ਰਚਾਰਕ ਤੇ ਲਿਖਾਰੀ ਬੀ. ਐਸ ਗੁਰਾਇਆ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਕੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਕਾਲੀ ਲੀਡਰਸ਼ਿਪ ਤੋਂ ਕੀਤੀ ਬਗਾਵਤ ਦੀ ਸ਼ਲਾਘਾ ਕੀਤੀ ਹੈ।ਉਨਾਂ ਕਿਹਾ ਕਿ ਨਸ਼ੇ ਦੀ ਤਸਕਰੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਸੌਦਾ ਸਾਧ ਨੂੰ ਮਾਫੀ, ਅਕਾਲ ਤਖਤ ਦੇ ਜਥੇਦਾਰ ਦੇ …

Read More »

ਖ਼ਾਲਸਾ ਕਾਲਜ `ਚ 3 ਰੋਜ਼ਾ ਟਰੇਨਿੰਗ ਕੈਂਪ ਦੌਰਾਨ ਦਿੱਤੀ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਲਗਾਏ ਗਏ 3 ਰੋਜ਼ਾ ਟ੍ਰੇਨਿੰਗ ਕੈਂਪ ਲਗਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ’ਚ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਨੇ ਬੀ.ਐਸ.ਸੀ ਫ਼ਾਈਨਲ ਦੇ ਵਿਦਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਭਾਟੀਆ ਨੇ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਟੀਮ ਨੇ ਕੀਰਤਨ ਮੁਕਾਬਲੇ ਹਾਸਲ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਦਮਦਮੀ ਟਕਸਾਲ ਰਣਜੀਤ ਅਖ਼ਾੜਾ ਸ਼ੋਸ਼ਲ ਵੈਲਫ਼ੇਅਰ ਟਰੱਸਟ ਵਡਾਲਾ ਗ੍ਰੰਥੀਆਂ, ਬਟਾਲਾ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਦੇ ਕੀਰਤਨ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੇ ਵਿਦਿਆਰਥੀ ਗੁਰਜਾਪ ਸਿੰਘ ਤੇ ਉਸ ਦੀ ਟੀਮ ਨੂੰ ਇਸ ਜਿੱਤ …

Read More »

ਧਾਰਮਿਕ ਸਿੱਖ ਚਿੰਨ੍ਹਾਂ ਦਾ ਮਜ਼ਾਕ ਅਸਹਿ – ਰਾਣਾ

ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਵਿੱਚ ਧਾਰਮਿਕ ਸਿੱਖ ਚਿੰਨ੍ਹਾਂ ਦਾ ਮਜ਼ਾਕ ਉਡਾਏ ਜਾਣ ਪ੍ਰਤੀ ਵੱਧ ਰਹੀ ਰੁਚੀ ਦੇਸ਼ ਅਤੇ ਸਮਾਜ ਲਈ ਬਹੁਤ ਹੀ ਦੁੱਖਦਾਈ ਅਤੇ ਮਾਨਵੀ ਕਦਰਾਂ ਕੀਮਤਾਂ ਲਈ ਘਾਤਕ ਹੈ।ਇਹ ਵਿਚਾਰ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਪ੍ਰਗਟ ਕੀਤੇ।ਰਾਣਾ ਨੇ ਆਪਣੇ ਬਿਆਨ ਵਿੱਚ …

Read More »

ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਪੰਥ ਦੇ ਭਲੇ ਲਈ ਫੌਰਨ ਪ੍ਰਧਾਨਗੀ ਛੱਡੇ ਸੁਖਬੀਰ ਬਾਦਲ – ਬ੍ਰਹਮਪੁਰਾ

ਕਿਹਾ 2017 ਦੀਆਂ ਚੋਣਾਂ `ਚ ਵੱਡੀ ਹਾਰ ਲਈ ਸੁਖਬੀਰ ਅਤੇ ਮਜੀਠੀਆ ਜਿੰਮੇਵਾਰ ਤਰਨ ਤਾਰਨ, 4 ਨਵੰਬਰ (ਪੰਜਾਬ ਪੋਸਟ ਬਿਊਰੋ)  – ਸ਼਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ “ਪਖੰਡੀ ਸਿਰਸੇ ਵਾਲੇ ਸਾਧ” ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦੇਣਾ ਅਤੇ ਬਹਿਬਲ ਕਲਾਂ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀ ਦੀ ਘਟਨਾਵਾਂ ਕਾਰਨ ਦੋਸ਼ੀਆਂ ਖਿਲਾਫ਼ ਸ਼ਾਂਤਮਈ ਢੰਗ ਨਾਲ …

Read More »