Saturday, April 20, 2024

Daily Archives: November 6, 2018

ਸਿੱਖਿਆ ਮੰਤਰੀ ਵਲੋਂ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

5000 ਬੱਚਿਆਂ ਨੇ ਚੁੱਕੀ ਪਟਾਕੇ ਨਾ ਚਲਾਉਣ ਦੀ ਸਹੁੰ, ਸਾਰਾਗੜ੍ਹੀ ਸਕੂਲ ਨੂੰ ਦਿੱਤੇ 10 ਲੱਖ ਅੰਮਿ੍ਤਸਰ, 5 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਪੰਜਾਬ ਨੇ ਰਾਜ ਦੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਣ ਦੀਵਾਲੀ ਮਨਾਉਣ ਦਾ ਸੱਦਾ ਦਿੰਦੇ ਕਿਹਾ ਕਿ ਜੇਕਰ ਅਸੀਂ ਵਾਤਾਵਰਣ ਨੂੰ ਪਟਾਕਿਆਂ/ਆਤਿਸ਼ਬਾਜ਼ੀ ਦੇ ਧੂੰਏਂ ਅਤੇ ਬੇਤਹਾਸ਼ਾ ਸ਼ੋਰ ਤੋਂ ਨਿਜਾਤ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਹੀ …

Read More »

`ਬਡੀ ਪ੍ਰੋਗਰਾਮ` ਤਹਿਤ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼

 ‘ਨਸ਼ਾ ਵਿਰੋਧੀ ਭਾਸ਼ਣ, ਰੰਗੋਲੀ, ਪੋਸਟਰ ਮੇਕਿੰਗ ਤੇ ਕਵਿਤਾ ਉਚਾਰਨ’ ਮੁਕਾਬਲੇ ਕਰਵਾਏ ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈੱਡ-ਰਿਬਨ ਕਲੱਬ ਅਤੇ `ਬਡੀ ਪ੍ਰੋਗਰਾਮ` ਦੇ ਤਹਿਤ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼ ਕਰਦੇ ਹੋਏ ’ਨਸ਼ਾ ਵਿਰੋਧੀ ਭਾਸ਼ਣ, ਰੰਗੋਲੀ, ਪੋਸਟਰ ਮੇਕਿੰਗ ਅਤੇ ਕਵਿਤਾ ਉਚਾਰਨ’ ਮੁਕਾਬਲਾ ਕਰਵਾਇਆ ਗਿਆ।ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ …

Read More »

ਪੰਜਵੀਂ ਕਮਾਡੋ ਬਟਾਲੀਅਨ ਵਲੋਂ ਸ਼ਹੀਦ ਜਰਨੈਲ ਸਿੰਘ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ

ਬਟਾਲੀਅਨ ਦੇ 40 ਨੋਜਵਾਨਾਂ ਨੇ ਕੀਤਾ ਖੂਨਦਾਨ ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੁਆਰਾ ਕਮਾਂਡੈਂਟ ਲਖਵਿੰਦਰਪਾਲ ਸਿੰਘ ਖਹਿਰਾ ਦੀ ਰਹਿਨੁਮਾਈ ਹੇਠ ਮਨੁੱਖਤਾ ਦੇ ਭਲੇ ਲਈ ਪੰਜਵੀ ਕਮਾਂਡੋ ਬਟਾਲੀਅਨ, ਪੁਲਿਸ ਲਾਇਨ ਬਠਿੰਡਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਸ ਖੂਨਦਾਨ ਕੈਂਪ ਦੀ ਸ਼ੁਰੂਆਤ ਲਖਵਿੰਦਰਪਾਲ ਸਿੰਘ ਖਹਿਰਾ ਵਲੋਂ ਕੀਤੀ ਗਈ।ਪੰਜਵੀ ਕਮਾਂਡੋ ਬਟਾਲੀਅਨ ਦੇ 40 ਦੇ ਕਰੀਬ …

Read More »

ਕਾਲਜ ‘ਚ ਬੈਸਟ ਆਊਟ ਆਫ਼ ਵੀਸਟ, ਹਾਊਸ ਬੋਰਡ ਤੇ ਸਜ਼ਾਵਟੀ ਪੀਸ ਮੁਕਾਬਲੇ ਕਰਵਾਏ

ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਡਾ. ਅਨੂ ਮਲਹੋਤਰਾ ਦੀ ਅਗਵਾਈ ਹੇਠ ਰਾਣੀ ਲਕਸ਼ਮੀ ਬਾਈ ਹਾਉਸ ਦੇ ਇੰਚਾਰਜ ਅਸਿਸਟੈਂਟ ਪ੍ਰੋ. ਸ਼ਿਖਾ ਦੁਆਰਾ ਦੀਵਾਲੀ ਮੌਕੇ ਬੈਸਟ ਆੳੂਟ ਆਫ਼ ਵੀਸਟ, ਸਜਾਵਟੀ ਪੀਸ ਅਤੇ ਹਾਊਸ ਬੋਰਡ ਸਜਾਵਟੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੀ.ਐਡ. ਸਮੈਸਟਰ ਪਹਿਲਾ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਹਾਊਸ ਬੋਰਡ ਸਜਾਵਟੀ ਮੁਕਾਬਲੇ …

Read More »

ਸਰਬਤ ਦੇ ਭਲੇ ਲਈ ਸਜਾਇਆ ਕੀਰਤਨ ਦਰਬਾਰ

ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਪਵਿੱਤਰ ਅਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ਼ਾਮ 7 ਵਜੇ ਤੋਂ 10 ਵਜੇ ਤੱਕ ਸ਼ਬਦ ਚੋਂਕੀ ਜੱਥੇ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਵਸ ਅਤੇ ਸ੍ਰੀ ਗੁਰੂ ਨਾਨਕ …

Read More »

ਐਸ.ਐਸ.ਡੀ ਬੀ.ਐਡ ਗਰਲਜ਼ ਕਾਲਜ ਵਿਖੇ ਡੇਂਗੂ ਦੀ ਰੋਕਥਾਮ ਸਬੰਧੀ ਸੈਮੀਨਾਰ

ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)-ਸਥਾਨਕ ਐਸ.ਐਸ.ਡੀ ਬੀ.ਐਡ ਗਰਲਜ਼ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ।ਸਿਵਲ ਹਸਪਤਾਲ ਦੇ ਸਿਵਲ ਸਰਜਨ ਅਤੇ ਜਿਲ੍ਹਾ ਮਲੇਰੀਆ ਅਫਸ਼ਰ ਡਾ: ਰਾਜਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਡੇਂਗੂ ਦੇ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਇਸ ਦੇ ਡੰਗ ਤੋਂ ਬਚਾਅ ਬਾਰੇ ਵੀ ਦੱਸਿਆ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਡਰਾਈ ਫਰਾਈ ਡੇਅ …

Read More »

ਜੈਵਲਿਨ ਥਰੋਅ ਈਵੈਂਟ `ਚ ਲਹਿਰਾ ਧੂਰਕੋਟ ਨੇ ਸੋਨੇ ਤੇ ਘੁੱਦਾ ਨੇ ਜਿੱਤਿਆ ਚਾਂਦੀ ਦਾ ਤਮਗਾ

ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਖੇਡ ਸਟੇਡੀਅਮ ਵਿੱਚ ਆਖਰੀ ਦਿਨ ਐਥਲੈਟਿਕ ਦੇ ਜੈਵਲਿਨ ਥਰੋਅ ਲੜਕੀਆਂ ਵਿੱਚ ਮਹਿਰਾਜ ਦੀ ਹਰਮਨਦੀਪ ਕੌਰ ਨੇ 13.50 ਮੀਟਰ ਨਾਲ ਸੋਨੇ ਦਾ ਤਮਗਾ, ਤਲਵੰਡੀ ਸਾਬੋ ਦੀ ਨਵਦੀਪ ਕੌਰ ਨੇ 7.60 ਮੀਟਰ ਨਾਲ ਚਾਂਦੀ ਦਾ ਜਦੋਕਿ ਤਲਵੰਡੀ ਸਾਬੋ ਦੀ ਹੀ ਰੁਖਸਾਰ ਸਰੋਆ ਨੇ 6.50 ਮੀਟਰ ਨਾਲ ਕਾਂਸੇ ਦਾ ਤਮਗਾ ਜਿੱਤਿਆ।ਲੜਕਿਆਂ ਦੇ ਜੈਵਲਿਨ …

Read More »

ਪ੍ਰਿੰ. ਤਾਂਘੀ ਨੂੰ ਪੰਜਾਬੀ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਮੈਂਬਰ ਵਜੋਂ ਨਿਯੁੱਕਤੀ `ਤੇ ਵਧਾਈ

ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੂੰ ਪੰਜਾਬੀ ਯੂਨੀਵਰਸਿਟੀ ਵਲੋਂ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰ ਵਜੋਂ ਨਿਯੁੱਕਤ ਕੀਤਾ ਗਿਆ ਹੈ।ਇਸ ਪ੍ਰਾਪਤੀ ਲਈ ਕਾਲਜ ਕਮੇਟੀ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ ਤੇ ਕਾਲਜ ਸਕੱਤਰ ਚੰਦਰ ਸੇਖ਼ਰ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਤਾਂਘੀ ਨੂੰ ਸ਼ੁਭ ਇੱਛਾਵਾਂ …

Read More »

ਬੰਦੀਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 7 ਨੂੰ – ਰਾਣਾ

ਨਵੀਂ ਦਿੱਲੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਆਲੀਅਰ ਦੇ ਕਿਲ੍ਹੇ ਵਿੱਚ ਕੈਦ 52 ਭਾਰਤੀ ਰਾਜਿਆਂ ਨੂੰ ਆਪਣੇ ਨਾਲ ਰਿਹਾਅ ਕਰਵਾ ਕੇ, ਜਿਸ ਦਿਨ ਸ੍ਰੀ ਅੰਮ੍ਰਿਤਸਰ ਪੁਜੇ, ਉਹ ਦਿਨ ਸਿੱਖ ਜਗਤ ਵਲੋਂ ਬੰਦੀ-ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਚਲਿਆ ਆ ਰਿਹਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 7 ਨਵੰਬਰ (22 ਕੱਤਕ) ਸ਼ਾਮ ਨੂੰ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਤੋਂ ਮੁਕਤੀ ਦਾ ਪ੍ਰਣ ਲਿਆ

ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 29 ਅਕਤੂਬਰ ਤੋਂ 03 ਨਵੰਬਰ ਤੱਕ ਵਿਜੀਲੈਂਸ ਅਵੇਅਰਨੈਸ ਹਫਤਾ ਮਨਾਇਆ ਗਿਆ। ਇਸ ਦਾ ਮੁੱਖ ਵਿਸ਼ਾ ਦੇਸ਼ ਵਿੱਚੋਂ ਭ੍ਰਿਸ਼਼ਟਾਚਾਰ ਨੂੰ ਜੜ੍ਹੋਂ ਖਤਮ ਕਰਕੇ ਨਵੇਂ ਭਾਰਤ ਦਾ ਨਿਰਮਾਣ ਕਰਨਾ ਸੀ।ਇਸ ਸਮੇਂ ਭਾਸ਼ਣ, ਇਸ਼ਤਿਹਾਰ, ਵਾਦ-ਵਿਵਾਦ ਅਤੇ ਕਵਿਤਾਵਾਂ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।ਜਿੰਨ੍ਹਾਂ ਦਾ ਉਦੇਸ਼ ਆਮ ਆਦਮੀ ਦੇ ਸੁਪਨੇ ਅਤੇ …

Read More »