Tuesday, December 18, 2018
ਤਾਜ਼ੀਆਂ ਖ਼ਬਰਾਂ

Daily Archives: November 11, 2018

ਖਾਲਸਾ ਕਾਲਜ ਦੇ ਸਿੱਖ ਹਿਸਟਰੀ ਸੈਂਟਰ ਵਿਖੇ ਪੁਰਾਤਨ ਖਰੜਿਆਂ ਨੂੰ ਸੰਭਾਲਣ ਬਾਰੇ ਵਰਕਸ਼ਾਪ

PPN1011201806

ਹੈਦਰਾਬਾਦ ਤੋਂ ਆਏ ਮਾਹਿਰ ਪੁਰਾਤਨ ਖਰੜਿਆਂ, ਪੋਥੀਆਂ ਦੇ ਰੱਖ-ਰਖਾਵ ਲਈ ਦੇਣਗੇ ਸਿਖਲਾਈ – ਛੀਨਾ  ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ‘ਸਿੱਖ ਹਿਸਟਰੀ ਸੈਂਟਰ’ ਵਿਖੇ ਪੁਰਾਤਨ ਖਰੜਿਆਂ, ਪੋਥੀਆਂ ਆਦਿ ਦੇ ਰੱਖ-ਰਖਾਵ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਹੈਦਰਾਬਾਦ ਸਥਿਤ ਸਿੱਖ ਹੈਰੀਟੇਜ਼ ਫ਼ਾਊਂਡੇਸ਼ਨ ਹੈਦਰਾਬਾਦ ਦੱਖਣ’ ਦੇ ਸਹਿਯੋਗ ਨਾਲ 30 ਰੋਜ਼ਾ ‘ਕੰਜ਼ਰਵੇਸ਼ਨ ਐਂਡ ਪ੍ਰੈਸਰਵੇਸ਼ਨ ਆਫ਼ ਮੈਨੀਸਕ੍ਰਿਪਟ’ ਦੀ ... Read More »

ਸਵਿਸ ਸਿਟੀ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਮੁਫਤ ਮੈਡੀਕਲ ਕੈਂਪ

PPN1011201805

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਵਿਸ ਸਿਟੀ ਵੈਲਫੇਅਰ ਐਸੋਸੀਏਸ਼ਨ (ਐਸ.ਸੀ.ਡਬਲਯੂ.ਏ) ਵਲੋਂ ਸਵਿਸ ਸਿਟੀ, ਸਵਿਸ ਗ੍ਰੀਨ ਅਤੇ ਰੋਜ਼ ਲੈਂਡ ਦੇ ਇਲਾਕਾ ਨਿਵਾਸੀਆਂ ਲਈ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ, ਜਿਸ ਦੌਰਾਨ ਲੋਕਾਂ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਬੁਨਿਆਦੀ ਸਿਹਤ ਸਬੰਧੀ ਟੈਸਟ ਕੀਤੇ ਗਏ। ਅੇਸੋਸੀਏਸ਼ਨ ਨੇ ‘ਆਪਣੀ ਸਹਾਇਤਾ ਖ਼ੁਦ’ ਤਹਿਤ ਵਿੱਢੀ ਮੁਹਿੰਮ ਦੌਰਾਨ ਸਰੀਰਿਕ ਜਾਗਰੂਕਤਾ ਅਭਿਆਨ ... Read More »

ਫਲਾਈ ਅੰਮ੍ਰਿਤਸਰ ਮੁਹਿੰਮ ਸਦਕਾ ਅੰਮ੍ਰਿਤਸਰ ਏਅਰਪੋਰਟ ਉਡਾਨ ਸਕੀਮ `ਚ ਸ਼ਾਮਲ

Gumtala Kamra

6 ਨਵੇਂ ਰੂਟ ਅਲਾਟ ਕਰਨ ਲਈ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਉਠਾਈਆਂ ਮੰਗਾਂ ਤੇ ਪ੍ਰਗਟਾਈ ਸਹਿਮਤੀ ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ  ਤੋਂ 6 ਨਵੀਆਂ ਉਡਾਣਾਂ ਨੂੰ ਮਨਜੂਰੀ ਮਿਲ ਗਈ ਹੈ।ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਉਡੇ ਦੇਸ਼ ਦਾ ਆਮ ਨਾਗਰਿਕ (ਉਡਾਨ-ੀੀੀ) ਖੇਤਰੀ ਸੰਪਰਕ ਯੋਜਨਾ (ਆਰ.ਸੀ.ਐਸ) ਸਕੀਮ ਦੇ ਤਹਿਤ ਅੰਮ੍ਰਿਤਸਰ ਏਅਰਪੋਰਟ ਨੂੰ ਸ਼ਾਮਲ ... Read More »

ਧਾਰਮਿਕ ਪ੍ਰੀਖਿਆ `ਚ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ ਆਏ ਵਿਦਿਆਰਥੀ ਸਨਮਾਨਿਤ

PPN1011201804

50 ਹਜ਼ਾਰ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਲਿਆ ਸੀ ਹਿੱਸਾ ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ 15 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ `ਚ ... Read More »

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

PPN1011201803

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ 13 ਨਵੰਬਰ ਨੂੰ ਦੁਪਹਿਰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੋਣ ਸਬੰਧੀ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀਆਂ ਸਾਰੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ... Read More »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ `ਚ 2 ਨਵੰਬਰ ਤੋਂ

PPN1011201802

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ 22-23 ਨਵੰਬਰ ਨੂੰ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਇਜ਼ਾ ... Read More »

ਕੈਬਿਨਟ ਮੰਤਰੀ ਸੋਨੀ ਨੇ 37 ਲੱਖ ਲਾਗਤ ਦੀਆਂ ਚਾਰ ਸੜਕਾਂ ਦਾ ਕੀਤਾ ਉਦਘਾਟਨ

PPN1011201801

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵਿਕਾਸ ਦੇ ਕੰਮਾਂ ਲਈ ਪੂਰੀ ਤਰਾਂ ਦ੍ਰਿੜ ਹੈ ਅਤੇ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਕੇਦਰੀ ਵਿਧਾਨ ਸਭਾ ਹਲਕਾ ਦੇ ਅਧੀਨ ਪੈਦੇ ਪਿੰਡ ਫਤਾਹਪੁਰ ਵਿਖੇ ਸੜਕਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ।        ... Read More »