ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਂਦੇ ਹੋਏ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ। Read More »
Daily Archives: November 13, 2018
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮਤੇ ਰਾਹੀਂ ਸਮੁੱਚੇ ਸਿੱਖ ... Read More »
ਜਨਰਲ ਹਾਊਸ `ਚ ਸ਼੍ਰੋਮਣੀ ਅਕਾਲੀ ਦੇ 153 ਮੈਂਬਰਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 153 ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਪ੍ਰਧਾਨ ਸਮੇਤ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤ੍ਰਿੰਗ ਕਮੇਟੀ ਚੁਣੇ ਜਾਣ ਸਮੇਂ ਸਾਰੇ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦੇ ਕੇ ਇਕਜੁਟਤਾ ਦਾ ਪ੍ਰਗਟਾਵਾ ਕੀਤਾ। ਸਾਰੇ ਅਹੁਦੇਦਾਰਾਂ ਦੀ ਚੋਣ ... Read More »
ਪ੍ਰਧਾਨ ਲੌਂਗੋਵਾਲ ਤੇ ਚੁਣੇ ਹੋਰ ਅਹੁਦੇਦਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦੂਜੀ ਵਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ... Read More »
550 ਸਾਲਾ ਪ੍ਰਕਾਸ਼ ਪੁਰਬ `ਤੇ ਗੁਰੂ ਸਾਹਿਬ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਪਹਿਲ – ਲੌਂਗੋਵਾਲ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ... Read More »
ਬਿੱਕਰ ਸਿੰਘ ਚੰਨੋ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਬਣੇ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁੱਦੇ ਲਈ ਰਘੂਜੀਤ ਸਿੰਘ ਵਿਰਕ ਨੂੰ ਚੁਣਿਆ ਗਿਆ, ਜਿਨ੍ਹਾਂ ਦਾ ਨਾਮ ਗੁਰਮੇਲ ਸਿੰਘ ਸੰਗਤਪੁਰਾ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਈਦ ਗੁਰਿੰਦਰਪਾਲ ਸਿੰਘ ਗੋਰਾ ਅਤੇ ਮਜੀਦ ਨਵਤੇਜ ਸਿੰਘ ਕਾਉਣੀ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਵਜੋਂ ਬਿੱਕਰ ਸਿੰਘ ਚੰਨੋ ਨੂੰ ਚੁਣਿਆ ਗਿਆ। ਉਨ੍ਹਾਂ ਦਾ ... Read More »
ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਵਿਰਕ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ ਦੌਰਾਨ ਹਾਜ਼ਰ ਹੋਏ 153 ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣ ਲਿਆ।ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ... Read More »
ਗੋਬਿੰਦ ਸਿੰਘ ਲੋਂਗੋਵਾਲ ਮੁੜ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਹੋਈ ਇਕੱਤਰਤਾ ਦੌਰਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਦੂਜੀ ਵਾਰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ।ਚੁਣੇ ਗਏ ਹੋਰਨਾ ਅਹੁਦੇਦਾਰਾਂ ਵਿੱਚ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿਕਰ ਸਿੰਘ ਚੰਨੋ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ... Read More »
ਖ਼ਾਲਸਾ ਕਾਲਜ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਡਾ. ਸੰਧੂ ਵਲੋਂ 8 ਲੱਖ ਦੇ ਵਜੀਫੇ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਆਈ.ਐਨ.ਸੀ’ ਦੇ ਪ੍ਰਧਾਨ ਡਾ. ਬਖਸ਼ੀਸ਼ ਸਿੰਘ ਸੰਧੂ ਵੱਲੋਂ ਭੇਜੀ ਗਈ 8 ਲੱਖ ਦੀ ਮਾਇਕ ਸਹਾਇਤਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਹੋਣਹਾਰ ਤੇ ਆਰਥਿਕ ਤੌਰ ’ਤੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੀ ਗਈ। ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾ. ਬੀ.ਐਸ ਸੰਧੂ ... Read More »
ਖਾਲਸਾ ਕਾਲਜ ਵੂਮੈਨ ਵਿਖੇ ‘ਕੈਰੀਅਰ ਵਿਜ਼ਨ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦੇਸ਼ ਨੂੰ ਉਨਤ ਤੇ ਖੁਸ਼ਹਾਲੀ ’ਤੇ ਲਿਜਾਉਣ ਲਈ ਨੌਜਵਾਨ ਪੀੜ੍ਹੀ ਮੂਹਰੀ ਕਤਾਰ ’ਚ ਸ਼ਾਮਿਲ ਹੈ ਅਤੇ ਸਮਾਜ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਪੜ੍ਹਿਆ-ਲਿਖਿਆ ਹੋਵੇ।ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਲਈ ਪੜ੍ਹਾਈ ’ਚ ਦਿਲਚਸਪੀ ਮੁਤਾਬਕ ਹੀ ਵਿਸ਼ਿਆਂ ਦੀ ਚੋਣ ਕਰਨ।ਇਹ ਸ਼ਬਦ ਅੱਜ ਖ਼ਾਲਸਾ ਕਾਲਜ ਗਵਰਨਿੰਗ ... Read More »