Tuesday, March 26, 2024

Daily Archives: November 13, 2018

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਐਸ.ਡੀ.ਐਮ ਸਮਰਾਲਾ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ

ਸਮਰਾਲਾ, 12 ਨਵੰਬਰ (ਪੰਜਾਬ ਪੋਸਟ – ਕੰਗ) –  ਸਮਰਾਲਾ ਮੰਡਲ ਦੇ ਸਮੂਹ ਪੈਨਸ਼ਨਰਾਂ ਵੱਲੋਂ ਪੰਜਾਬ ਬਾਡੀ ਦੇ ਸੱਦੇ ’ਤੇ ਐਸ.ਡੀ.ਐਮ ਸਮਰਾਲਾ ਦਫਤਰ ਦੇ ਸਾਹਮਣੇ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਵਿਸ਼ਾਲ ਰੈਲੀ ਕੀਤੀ ਗਈ। ਜਿਸ ਵਿੱਚ ਪੈਨਸ਼ਨਰਾਂ ਦੇ ਭੱਖਦੇ ਮਸਲੇ ਅਤੇ ਮੰਗਾਂ, ਪੈਨਸ਼ਨਰਾਂ ਨੂੰ ਬਿਜਲੀ ਦੀ ਵਰਤੋਂ ਦੀ ਰਿਆਇਤ, ਡੀ.ਏ ਦੀਆਂ ਕਿਸ਼ਤਾਂ ਦੇਣਾ ਅਤੇ 24 ਮਹੀਨਿਆਂ ਦਾ ਬਕਾਇਆ ਦੇਣਾ, …

Read More »

ਸਿਕਲੀਘਰ ਸਿੱਖਾਂ ’ਚ ਸੁਰੱਖਿਆ ਤੇ ਵਿਸ਼ਵਾਸ਼ ਦੀ ਪੈਦਾ ਕਰਨ ਲਈ ਕਲਿਆਣਪੁਰੀ ਪੁੱਜੇ ਜੀ.ਕੇ

ਸਿੱਖਾਂ ਨਾਲ ਮਾਰਕੁੱਟ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ ਨਵੀਂ ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੀ ਪ੍ਰਭਾਵਿਤ ਕਾਲੌਨੀ ਕਲਿਆਣਪੁਰੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਘਰ ਸਿੱਖਾਂ ਦੇ ਮਨਾ ’ਚ ਭਰੋਸਾ ਪੈਦਾ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਦਰਅਸਲ ਬੀਤੀ 31 ਅਕਤੂਬਰ ਦੀ ਰਾਤ ਨੂੰ ਸਥਾਨਕ ਲੋਕਾਂ ਵੱਲੋਂ ਸਿੱਖ ਬੀਬੀਆਂ ਅਤੇ ਸਿੱਖਾਂ ਨੂੰ ਬੁਰੀ ਤਰ੍ਹਾਂ ਕੁੱਟਿਆ …

Read More »

ਘੱਟ ਗਿਣਤੀ ਭਾਈਚਾਰੇ ਨੂੰ ਮਿਲਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ – ਮੁਨੱਵਰ ਮਸੀਹ

ਮਸੀਹੀ ਭਾਈਚਾਰੇ ਦੀ ਵਸੋਂ ਵਾਲੇ ਇਲਾਕਿਆਂ ਵਿਚ ਬਣਾਏ ਜਾਣਗੇ ਕਬਰਸਤਾਨ ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਤੇ ਕੇਂਦਰ ਸਰਕਾਰ ਵਲੋਂ ਘੱਟ ਗਿਣਤੀ ਭਾਈਚਾਰੇ ਲਈ ਚਲਾਈਆਂ ਜਾਂਦੀਆਂ ਯੋਜਨਾਵਾਂ, ਜਿਸ ਵਿਚ ਬੱਚਿਆਂ ਦੇ ਵਜੀਫੇ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ, …

Read More »

ਪਿੰਡ ਮੀਮਸਾ ’ਚ 11.90 ਲੱਖ ਦੀ ਲਾਗਤ ਦੇ ਸੀਵਰੇਜ ਦੀ ਸ਼ੁਰੂਆਤ

ਧੂਰੀ, 12 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਪਿੰਡ ਮੀਮਸਾ ’ਚ ਸੀਵਰੇਜ ਲਈ ਮਨਜ਼ੂਰ ਕਰਵਾਏ 11.90 ਲੱਖ ਦੇ ਕੰਮ ਦੀ ਸ਼ੁਰੂਆਤ ਅੱਜ ਉਨ੍ਹਾਂ ਦੀ ਧਰਮ ਪਤਨੀਂ ਸ੍ਰੀਮਤੀ ਸਿਮਰਤ ਖੰਗੂੜਾ ਨੇ ਕੀਤੀ।ਸਿਮਰਤ ਖੰਗੂੜਾ ਨੇ ਇਸ ਮੌਕੇ ਕਿਹਾ ਕਿ ਪਿੰਡ ਮੀਮਸਾ `ਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਬਹੁਤ ਵੱਡੀ ਸਮੱਸਿਆ ਚੱਲ ਰਹੀ ਸੀ ਅਤੇ ਥੋੜੀ …

Read More »

ਪਿੰਡ ਬੁਗਰਾ ਵਿਖੇ ਬੱਚੀਆਂ ਦੀ ਛੇਵੀਂ ਲੋਹੜੀ 14 ਨਵੰਬਰ ਨੂੰ

ਧੂਰੀ, 12 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) –  ਇਥੋਂ ਨੇੜਲੇ ਪਿੰਡ ਬੁਗਰਾ ਵਿਖੇ ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੋਸਾਇਟੀ (ਰਜਿ.)  ਬੁਗਰਾ ਵੱਲੋਂ ਭਗਵੰਤ ਮਾਨ ਐਮ.ਪੀ ਸੰਗਰੂਰ ਅਤੇ ਡਾ. ਸੰਦੀਪ ਗਰਗ ਐਸ.ਐਸ.ਪੀ ਸੰਗਰੂਰ ਦੀ ਪ੍ਰਧਾਨਗੀ ਹੇਠ ਨਵ-ਜਨਮੀਆਂ ਬੱਚੀਆਂ ਦੀ ਛੇਵੀਂ ਲੋਹੜੀ 14 ਨਵੰਬਰ ਨੂੰ ਮਨਾਈ ਜਾਵੇਗੀ।ਸੰਸਥਾ ਦੇ ਮੁੱਖ ਸੇਵਾਦਾਰ ਨਿੱਕਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਵਿਜੈਇੰਦਰ …

Read More »

DAV Public School selected for Nationals in Table Tennis and Skating

Amritsar, Nov. 12 (Punjab Post Bureau) – The students of DAV Public School Lawrence Road has been selected for Nationals in Table Tennis and Skating. Dav Public Players performed stupendously in the Zonal level DAV National Sports Tournaments organised recently at Global DAV Public School Patiala and Police DAV Public School Jalandhar. Ekta Sareen of Std-VII, Nimya of Std–V  and …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁੱਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਸਬੰਧੀ ਜਨਰਲ ਇਜਲਾਸ ਅੱਜ 13 ਨਵੰਬਰ 2018 ਨੂੰ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਸੁਖਬੀਰ ਬਾਦਲ ਨੂੰ ਸੌਂਪੇ ਅਧਿਕਾਰ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ-  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਕਾਲੀ ਦਲ ਬਾਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ ਲਈ ਗਈ।ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ 13 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਦੇ ਸਾਰੇ ਅਧਿਕਾਰ ਸੁਖਬੀਰ ਸਿੰਘ ਬਾਦਲ …

Read More »

Samman Samaroh – Year of Disabled Soldier in Line of Duty

Jammu, Nov. 12 (Punjab Post Bureau) – The two days `Samman Samaroh’ for the Disabled Soldier in Line of Duty organised by Gurj Division under the aegis of Western Command was inaugurated by Gen Bipin Rawat, Chief of Army Staff on 12th Nov 2018 at Mamun Military Station( Punjab).  The event was graced by Brand Ambassadors headed by Maj. Gen …

Read More »