Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: November 16, 2018

ਜਿਲ੍ਹਾ ਪ੍ਰਸ਼ਾਸਨ ਤੇ ਆਰਮੀ ਆਪਸੀ ਵਲੋਂ 22 ਪੁਲਾਂ ਦੀ ਹੋਵੇਗੀ ਮੁਰੰਮਤ – ਗੁਰਜੀਤ ਔਜਲਾ

PPN1511201819

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਹੱਦੀ ਖੇਤਰ ਦੇ ਖਸਤਾ ਹਾਲਤ ਪੁਲਾਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਕਰਨ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਆਰਮੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਗੁਰਜੀਤ ਸਿੰਘ ਔਜਲਾ ਨੇ ਇਸ ਮੌਕੇ ਦੱਸਿਆ ਕਿ ਭਾਰਤ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਖੇਤਰ ‘ਚ ਵਗਦੇ ਸੱਕੀ ਨਾਲੇ ਅਤੇ ਹੋਰਨਾਂ ਵੱਖ-ਵੱਖ ... Read More »

ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 137 ਨੌਜਵਾਨਾਂ ਦੀ ਹੋਈ ਚੋਣ

PPN1511201818

ਘਰ-ਘਰ ਰੁਜ਼ਗਾਰ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ ਨੌਜਵਾਨ – ਡੀ.ਸੀ ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ)  – ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਅੱਜ ਤੀਜੇ ਰਾਜ ਪੱਧਰੀ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹੋਈ। ਮੇਲੇ ਦੇ ਪਹਿਲੇ ਦਿਨ 16 ਕੰਪਨੀਆਂ ਨੇ ਸ਼ਿਰਕਤ ਕੀਤੀ। ਇਸ ਮੇਲੇ ਵਿੱਚ ਤਕਰੀਬਨ ... Read More »

ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਡੀ.ਸੀ ਰਿਆਤ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ

PPN1511201817

ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਲ ਦਿਵਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਚਾਈਲਡ ਹੈਲਪਲਾਈਨ ਵਲੋਂ ਸਥਾਨਕ ਬੱਚਤ ਭਵਨ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਥੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਦਿਵਸ ਦੇ ਇਸ ਮੌਕੇ ... Read More »

ਵਿਦਿਆਰਥੀਆਂ ਦੇ ਬੋਧਿਕ ਵਿਕਾਸ ਲਈ ਅਨੁਸ਼ਾਸਨ ਅਤਿ ਜਰੂਰੀ

PPN1511201816

ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਬੱਚਿਆਂ ਦੇ ਮਹਿਬੂਬ ਨੇਤਾ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸਮਰਪਿਤ ਬਾਲ ਦਿਵਸ ਤੇ ਵਿਦਿਆਰਥੀਆਂ ਦੇ ਬੋਧਿਕ ਅਤੇ ਸਰੀਰਕ ਵਿਕਾਸ ਲਈ ਵੱਖ-ਵੱਖ ਸਾਹਿਤਕ, ਸੱਭਿਆਚਾਰਕ ਅਤੇ ਸਰੀਰਕ ਵੰਨਗੀਆ ਕਰਵਾਈਆਂ ਗਈਆਂ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੀ ਚੇਅਰਪਰਸਨ ਅੰਜੂ ਸਿੰਗਲਾ ਨੇ ਕਿਹਾ ... Read More »

ਨਿਰਮਲ ਸਿੰਘ ਠੇਕੇਦਾਰ ਵਲੋਂ 2 ਦਸੰਬਰ ਨੂੰ ਚੋਣ ਨਿਸ਼ਾਨ ਨਗਾਰੇ ’ਤੇ ਮੋਹਰ ਲਾਉਣ ਦੀ ਅਪੀਲ

PPN1511201815

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਹੋਣ ਜਾ ਰਹੀ ਵੱਕਾਰੀ ਚੋਣ ਲਈ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਨੇ ਕਿਹਾ ਕਿ ਉਹਨਾਂ ਵਲੋਂ ਖੜੇ ਕੀਤੇ ਗਏ ਸਾਰੇ ਉਮੀਦਵਾਰਾਂ ਨੂੰ ਦੀਵਾਨ ਦੇ ਸਮੂਹ ਮੈਬਰਾਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਉਨਾਂ ਦੀ ਜਿੱਤ ਨਿਸ਼ਚਿਤ ਹੈ।ਉਹਨਾਂ ਕਿਹਾ ਕਿ ਪ੍ਰਮਾਤਮਾ ਨੇ ਸੇਵਾ ਬਖਸ਼ੀ ਤਾਂ ਉਹ ਸਮਾਜਿਕ ... Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਡਿਜ਼ੀਟਲ ਸਾਖ਼ਰਤਾ ਕਾਰਜਸ਼ਾਲਾ `ਬਿਯੋਂਡ ਫੇਕ ਨਿਊਜ਼` ਦਾ ਆਯੋਜਨ

PPN1511201814

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਸੀ ਚੈਨਲ ਵਲੋਂ ਵਿਦਿਆਰਥੀਆਂ ਵਿੱਚ ਝੂਠੀਆਂ ਖ਼ਬਰਾ ਅਤੇ ਇਹੋ ਜਿਹੀਆਂ ਖ਼ਬਰਾ ਪ੍ਰਤੀ ਨਿਆਂਪੂਰਨ ਤਰੀਕੇ ਨਾਲ ਜਾਗਰੁਕਤਾ ਪੈਦਾ ਕਰਨ ਲਈ ਇੱਕ ਰੋਜ਼ਾ ਡਿਜ਼ੀਟਲ ਸਾਖ਼ਰਤਾ ਕਾਰਜਸ਼ਾਲਾ, “ਬਿਯੋਂਡ ਫੇਕ ਨਿਊਜ਼“ ਦਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਝੂਠੀਆਂ ਖ਼ਬਰਾਂ ਵਿੱਚ ਫ਼ਰਕ ਦੱਸਣ ਲਈ ਪ੍ਰਮਾਣਿਤ ਤਰੀਕਿਆਂ ਦੀ ਜਾਣਕਾਰੀ ਦਿੱਤੀ ਗਈ।ਕਾਰਜਸ਼ਾਲਾ ਤੋਂ ... Read More »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ

PPN1511201813

ਧੂਰੀ, 15 ਨਵੰਬਰ (ਪ੍ਰਵੀਨ ਗਰਗ) ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਸ਼ੋਕ ਮਤੇ ਵਿੱਚ ਗੁਰਚਰਨ ਰਾਮਪੁਰੀ, ਬਸੰਤ ਕੁਮਾਰ ਰਤਨ, ਦਰਸ਼ਨ ਸਿੰਘ ਗਿੱਲ ਅਤੇ ਕੇਂਦਰੀ ਲੇਖਕ ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਮਾਤਾ ਜੀ ਦੇ ਅਕਾਲ ... Read More »

ਧੂਰੀ ਵਿਖੇ ਰਾਜ ਪੱਧਰੀ ਰੋਜ਼ਗਾਰ ਮੇਲੇ `ਚ 205 ਪ੍ਰਾਰਥੀਆਂ ਨੂੰ ਮਿਲੀਆਂ ਨੌਕਰੀਆਂ

PPN1511201812

ਉਚੇਰੀ ਸਿੱਖਿਆ ਲਈ ਹਰੇਕ ਸਬ-ਡਵੀਜ਼ਨ ’ਚ ਸਥਾਪਤ ਹੋਵੇਗਾ ਕਾਲਜ- ਰਜ਼ੀਆ ਸੁਲਤਾਨਾ ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) –    ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਸੰਗਰੂਰ ’ਚ ਦੂਜੇ ਪੜਾਅ ਤਹਿਤ ਅੱਜ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਜ ਪੱਧਰੀ ਰੋਜ਼ਗਾਰ ਮੇਲੇ ਵਿੱਚ 205 ਪ੍ਰਾਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਲਈ ਮੌਕੇ ’ਤੇ ਹੀ ... Read More »

ਸਿਮਰਤ ਖੰਗੂੜਾ ਵਲੋਂ ਅਧਿਆਪਕਾਂ ਦੀਆਂ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ

PPN1511201811

ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਂਝਾ ਮੋਰਚਾ ਅਧਿਆਪਕ ਯੂਨੀਅਨ ਦੇ ਇਕੱਤਰ ਹੋਏ ਅਧਿਆਪਕਾਂ ਨੇ ਸਥਾਨਕ ਰਾਮ ਬਾਗ ’ਚ ਇਕੱਠੇ ਹੋ ਕੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।ਇਸ ਸਮੇਂ ਵਿਧਾਇਕ ਦੀ ਪਤਨੀ ਸਿਮਰਤ ਖੰਗੂੜਾ ਨੇ ਆ ਕੇ ਧਰਨਾਕਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੌਸਾ ਦਿਵਾਇਆ ... Read More »

ਲੋੜਵੰਦ ਬੱਚਿਆਂ ਨੂੰ ਬਾਲ ਦਿਵਸ ਮੌਕੇ ਵੰਡੇ ਗਰਮ ਕੱਪੜੇ

PPN1511201810

ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਅਗਰਵਾਲ ਵੂਮੈਨ ਸਭਾ ਵੱਲੋਂ ਪ੍ਰਧਾਨ ਪੂਜਾ ਜਿੰਦਲ ਦੀ ਅਗੁਵਾਈ ਵਿੱਚ ਬਾਲ ਦਿਵਸ ਮੌਕੇ ਗਰੀਬ ਲੋੜਵੰਦ ਬੱਚਿਆਂ ਨੂੰ ਜਰਸੀਆਂ, ਬੂਟ, ਜੁਰਾਬਾਂ, ਕੋਟੀਆਂ, ਕੰਬਲ ਆਦਿ ਵੰਡ ਕੇ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ। ਸੰਸਥਾ ਦੀ ਪ੍ਰਧਾਨ ਪੂਜਾ ਜ਼ਿੰਦਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਗਰਵਾਲ ਵੂਮੈਨ ਸਭਾ ਦੀਆਂ ਮੈਂਬਰਜ਼ਾਂ ਵੱਲੋਂ ਵੱਖ-ਵੱਖ ਪਰਿਵਾਰਾਂ ਵਿੱਚੋਂ ਗਰੀਬ ... Read More »