Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: November 17, 2018

ਘੱਟਗਿਣਤੀ ਸਿੱਖ ਕੌਮ ਨੂੰ ਇਨਸਾਫ਼ ਲੈਣ ਤੋਂ ਰੋਕਣ ਦੇ ਮਨਸੂਬੇ ਘੜੇ ਜਾ ਰਹੇ ਹਨ – ਜੀ.ਕੇ

PPN1611201811

ਆਪਣੇ ਗੁੱਸੇ ਨੂੰ ਸਿਰਸਾ ਨੇ ਸਿੱਖ ਕੌਮ ਦੀ ਭਾਵਨਾ ਦੇ ਵਜੋਂ ਕੀਤਾ ਪਰਿਭਾਸ਼ਿਤ ਨਵੀਂ ਦਿੱਲੀ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨਾਲ ਕੱਲ ਪਟਿਆਲਾ ਹਾਊਸ ਕੋਰਟ ਵਿਖੇ ਹੋਈ ਬਦਸਲੂਕੀ ਨੂੰ ਕਮੇਟੀ ਨੇ ਮੰੰਦਭਾਗਾ ਅਤੇ ਕੌਮ ਨਾਲ ਧੱਕਾ ਕਰਾਰ ਦਿੱਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਸਿਰਸਾ ਨੇ ਕਮੇਟੀ ਦਫ਼ਤਰ ... Read More »

ਔਰਤਾਂ ਦੀ ਸੁਰੱਖਿਆ ਤੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਬਾਰੇ ਕੀਤਾ ਜਾਗਰੂਕ

PPN1611201810

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ-  ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦਸ਼ਾਂ ਅਨੁਸਾਰ ਸੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਤਹਿਤ ਸਕੂਲ/ਕਾਲਜ ਦੇ ਵਿਦਿਆਰਥੀਆਂ ਟਰੈਫਿਕ ਨਿਯਮਾਂ, ਵਾਤਾਵਰਨ ਬਚਾਉਣ, ਔਰਤਾਂ ਦੀ ਸੁਰੱਖਿਆ ਅਤੇ ਸਾਂਝ ਕੇਂਦਰਾ ਦੀਆਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ, ਪਰਮਜੀਤ ਸਿੰਘ ਸਬ ਇੰਸਪੈਕਟਰ ਟ੍ਰੈਫਿਕ ਇੰਚਾਰਜ, ਸਬ ਇੰਸਪੈਕਟਰ ਅਮਰਜੀਤ ਸਿੰਘ ਸਾਂਝ ਕੇਂਦਰ ਛੇਹਰਟਾ ਵੱਲੋ ... Read More »

ਨਿਰਮਲ ਸਿੰਘ ਤੇ ਸਾਥੀਆਂ ਵਲੋਂ ਸਿੱਖੀ, ਸਿੱਖਿਆ ਤੇ ਪ੍ਰਬੰਧਕੀ ਸੁਧਾਰ ਪ੍ਰਤੀ ਚੋਣ ਮੈਨੀਫੈਸਟੋ ਜਾਰੀ

PPN1611201809

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ ਚੋਣ ਲਈ ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ, ਭਾਗ ਸਿੰਘ ਅਣਖੀ, ਰਾਜਮਹਿੰਦਰ ਸਿੰਘ ਮਜੀਠੀਆ ਅਤੇ ਧਨਰਾਜ ਸਿੰਘ ਵਲੋਂ ਦੀਵਾਨ ਦੀਆਂ ਚੋਣਾਂ ’ਚ ਖੜੇ ਉਮੀਦਵਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਵਿਕਰਾਂਤ, ਸਵਿੰਦਰ ਸਿੰਘ ਕਥੂਨੰਗਲ ਅਤੇ ਸੁਖਦੇਵ ਸਿੰਘ ਮੱਤੇਵਾਲ ਦੀ ਮੌਜੂਦਗੀ ਅਤੇ ਰਜਿੰਦਰਮੋਹਨ ਸਿੰਘ ਛੀਨਾ, ਨਰਿੰਦਰ ਸਿੰਘ ... Read More »

ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਲਗਾਇਆ ਗਿਆ ਮੈਗਾ ਰੋਜ਼ਗਾਰ ਮੇਲਾ

PPN1611201808

ਰੁਜ਼ਗਾਰ ਮੇਲਿਆਂ ਦੌਰਾਨ 3 ਲੱਖ ਤੋਂ ਵੱਧ ਬੇਰੁਜ਼ਗਾਰਾਂ ਨੂੰ ਦਿੱਤਾ ਰੁਜਗਾਰ – ਸੋਨੀ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਵਿਖੇ ਦੂਜਾ ਮੈਗਾ ਰੁਜਗਾਰ ਮੇਲਾ ਲਗਾਇਆ ਗਿਆ।ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ 1361 ਨੌਜਵਾਨਾਂ ਨੇ ਮੇਲੇ ਵਿੱਚ ਭਾਗ ਲਿਆ।47 ਵੱਖ ਵੱਖ ਕੰਪਨੀਆਂ ਨੇ ਡਿਪਲੋਮਾ ਹੋਲਡਰ, ਗਰੇਜੂਏਟ, ਡਿਗਰੀ ਹੋਲਡਰ ... Read More »

64ਵੇਂ ਪੰਜਾਬ ਅੰਤਰਰਾਸ਼ਟਰੀ ਕਰਾਟੇ ਟੂਰਨਾਮੈਂਟ `ਚ ਸੇਂਟ ਸੋਲਜ਼ਰ ਸਕੂਲ ਨੇ ਜਿੱਤੇ ਮੈਡਲ

PPN1611201807

ਜੰਡਿਆਲਾ, 16 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ‘ਕਰਾਟੇ ਮਾਰਸ਼ਲ’ ਆਰਟ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਮੈਡਲ ਹਾਸਿਲ ਕੀਤੇ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਵਿਖੇ ਹੋਈ 64ਵੇਂ ਪੰਜਾਬ ਅੰਤਰਰਾਸ਼ਟਰੀ ਕਰਾਟੇ ਟੂਰਨਾਮੈਂਟ ਵਿੱਚ 22 ਜਿਲਿਆਂ ਤੋਂ ਅੰਡਰ-14, 17 ਅਤੇ 19 ਲੜਕੇ/ਲੜਕੀਆਂ ਦੇ ਮੁਕਾਬਲੇ ਕਰਵਾਏ ਗਏ।ਅੰਡਰ-14 ਲੜਕਿਆਂ ਦੀ ਓਵਰਆਲ ਟਰਾਫੀ ਅੰਮ੍ਰਿਤਸਰ ਨੇ ... Read More »

ਬਾਸਕਟਬਾਲ ਟੂਰਨਾਮੈਂਟ (ਲੜਕੀਆਂ) `ਚ ਮਾਲ ਰੋਡ ਸਕੂਲ ਦੀਆਂ ਟੀਮਾਂ ਚੈਂਪੀਅਨ

PPN1611201806

ਸਿੱਖਿਆ ਮੰਤਰੀ ਸੋਨੀ ਨੇ ਜੇਤੂ ਖਿਡਾਰਣਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮਾਲ ਰੌਡ ਅੰਮ੍ਰਿਤਸਰ ਦੀ ਬਾਸਕਟਬਾਲ ਗ੍ਰਾਊਂਡ ਵਿਚ ਪੰਜ ਰੋਜਾ 64ਵੀਆਂ ਪੰਜਾਬ ਰਾਜ ਪੱਧਰੀ ਬਾਸਕਟ ਬਾਲ (ਲੜਕੀਆਂ) ਮੁਕਾਬਲੇ ਆਯੋਜਿਤ ਕਰਵਾਏ ਗਏ ਜਿਸ ਵਿਚ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ।ਮਾਲ ਰੋਡ ਸਕੂਲ ਬਾਸਕਟਬਾਲ ਵਿੰਗ ਦੀ ਅੰਡਰ-17 ਵਰਗ ਦੀ ... Read More »

2 ਹਫਤੇ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 19 ਤੋਂ – ਡਿਪਟੀ ਡਾਇਰੈਕਟਰ ਡੇਅਰੀ

Dairy Cows

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 19 ਨਵੰਬਰ ਤੋਂ 1 ਦਸੰਬਰ ਤੱਕ ਚਲਾਇਆ ਜਾ ਰਿਹਾ ਹੈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ... Read More »

100 ਕਰੋੜ ਦੀ ਲਾਗਤ ਨਾਲ ਵਾਲਡ ਸਿਟੀ ਦੀ ਬਾਹਰੀ ਸਰਕੁਲਰ ਰੋਡ ਦਾ ਹੋਵੇਗਾ ਵਿਕਾਸ

PPN1611201805

ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਸਟੇਕ-ਹੋਲਡਰਜ਼ ਨਾਲ ਮੀਟਿੰਗ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮਿ੍ਤਸਰ ਸਮਾਰਟ ਸਿਟੀ ਲਿਮ. ਵਲੋਂ ਬੀਤੇ ਦਿਨ ਸਟੇਕ-ਹੋਲਡਰਜ਼ (ਹਿੱਤਧਾਰਕਾਂ) ਨਾਲ ਮੀਟਿੰਗ ਕੀਤੀ ਗਈ।ਜਿਸ ਦੀ ਪ੍ਰਧਾਨਗੀ ਅੰਮ੍ਰਿਤਸਰ ਸਮਾਰਟ ਸਿਟੀ ਦੀ ਸੀ.ਈ.ਓ ਮੈਡਮ ਕੋਮਲ ਮਿੱਤਲ ਆਈ.ਏ.ਐਸ ਵਲੋਂ ਕੀਤੀ ਗਈ, ਜਦਕਿ ਰਾਜੀਵ ਸੇਖੜੀ ਨੋਡਲ ਅਫਸਰ ਅੰਮ੍ਰਿਤਸਰ ਸਮਾਰਟ ਸਿਟੀ ਕਮ ਸੁਪਰੀਟੈਂਡੈਂਟ ਇੰਜੀਨੀਅਰ ਇੰਪਰੂਵਮੈਂਟ ਟਰੱਸਟ, ਕਰਨਲ ਮਨੂੰ ਚੌਧਰੀ, ਟੀਮ ... Read More »

ਸਵੱਛਤਾ ਰੈਂਕਿੰਗ ਉਪਰ ਲਿਆਉਣ `ਚ ਅੰਮ੍ਰਿਤਸਰ ਵਾਸੀਆਂ ਸਹਿਯੋਗ ਜਰੂਰੀ- ਮੇਅਰ ਰਿੰਟੂ

PPN1611201804

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਅੰਮਿ੍ਰਤਸਰ ਦੀ ਸਾਫ਼-ਸਫਾਈ ਵਿਚ ਸੁਧਾਰ ਹੋ ਰਿਹਾ ਹੈ।ਭਾਰਤ ਸਰਕਾਰ ਵਲੋਂ ਦੇਸ਼ ਭਰ ਵਿਚ ਚਲਾਏ ਗਏ ਸਵੱਛ ਭਾਰਤ ਅਭਿਆਨ ਵਿਚ ਅੰਮ੍ਰਿਤਸਰ ਸ਼ਹਿਰ ਹੌਲੀ-ਹੌਲੀ ਉਪਰਲੇ ਸਥਾਨਾਂ ’ਤੇ ਪਹੁੰਚ ਰਿਹਾ ਹੈ। ਦੇਸ਼ ਭਰ ਵਿਚ ਹਰ ਵਰ੍ਹੇ ਹੋਣ ਵਾਲੇ ਸਵੱਛਤਾ ਸਰਵੇਖਣ ਦੀ ਲੜੀ ਵਿਚ ਮੋਹਰੀ ਬਣਨ ਲਈ ਅੰਮਿ੍ਰਤਸਰ ਵਾਸੀਆਂ ਦੇ ਸਹਿਯੋਗ ਦੀ ਬਹੁਤ ... Read More »