Friday, March 29, 2024

Daily Archives: November 17, 2018

ਤਰੱਕੀ ਮਿਲਣ `ਤੇ ਇੰਸਪੈਕਟਰ ਬਣੇ ਰੀਡਰ ਸਬ ਇੰਸਪੈਕਟਰ ਤਰਸੇਮ ਸਿੰਘ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡੀ.ਸੀ.ਪੀ ਇੰਨਵੇਸੀਟੇਗਸਨ ਦੇ ਰੀਡਰ ਸਬ ਇੰਸਪੈਕਟਰ ਤਰਸੇਮ ਸਿੰਘ ਤਰੱਕੀ ਮਿਲਣ `ਤੇ ਇੰਸਪੈਕਟਰ ਬਣਾਏ ਗਏ ਹਨ।ਤਸਵੀਰ ਵਿੱਚ ਤਰਸੇਮ ਸਿੰਘ ਨੂੰ ਇੰਸਪੈਕਟਰ ਦਾ ਸਟਾਰ ਲਗਾਉਂਦੇ ਹੋਏ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵ ਤੇ ਡੀ.ਸੀ.ਪੀ ਇੰਨਵੈਸਟੀਗੇਸ਼ਨ ਜਗਮੋਹਨ ਸਿੰਘ ।  

Read More »

ਦੁਰਗਾ ਮੰਦਿਰ ਤੋਂ ਕਾਤ੍ਰਿਕ ਮਹਾਤਮ ਦੀਆਂ ਪ੍ਰਭਾਤ ਫੇਰੀਆਂ 12 ਤੋਂ 22 ਨਵੰਬਰ ਤੱਕ

ਸਮਰਾਲਾ, 16 ਨਵੰਬਰ (ਪੰਜਾਬ ਪੋਸਟ- ਕੰਗ) – ਦੁਰਗਾ ਮੰਦਿਰ ਸਮਰਾਲਾ ਤੋਂ ਬਾਬਾ ਜਗਨ ਨਾਥ ਦੀ ਅਗਵਾਈ ਵਿੱਚ ਹਰ ਸਾਲ ਦੀ ਇਸ ਸਾਲ ਵੀ ਕਾਤਿ੍ਰਕ ਮਹਾਤਮ ਦੀਆਂ ਪ੍ਰਭਾਤ ਫੇਰੀਆਂ ਸਾਰੇ ਸਮਰਾਲਾ ਸ਼ਹਿਰ ਦੀਆਂ ਗਲੀਆਂ-ਮੁਹੱਲਿਆਂ ਵਿੱਚ ਭਗਤਾਂ ਸਮੇਤ 12 ਨਵੰਬਰ ਤੋਂ 22 ਨਵੰਬਰ 2018 ਤੱਕ ਕੱਢੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ 23 ਨਵੰਬਰ 2018 ਨੂੰ ਤੁਲਸੀ ਜੀ ਦਾ ਵਿਆਹ ਬੜੀ ਧੂਮ ਧਾਮ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ

 ਚਾਰ ਸਾਬਕਾ ਮੁਲਾਜ਼ਮਾਂ ਦਾ ਕੀਤਾ ਗਿਆ ਸਨਮਾਨ ਅੰਮ੍ਰਿਤਸਰ 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1920 ਵਿਚ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਸੰਸਥਾ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ਼ਮੂਲੀਅਤ …

Read More »