Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: December 1, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

IMGNOTAVAILABLE

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਬਲਬੀਰ ਸਿੰਘ ਸੀਚੇਵਾਲ ਮੁੜ ਬਣੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਮੈਂਬਰ- ਕੈਪਟਨ ਅਮਰਿੰਦਰ ਨੇ ਕੀਤਾ ਐਲਾਨ।            ਪੰਜਾਬ ਪ੍ਰਦੂਸ਼ਣ ਬੋਰਡ ਦੇ ਕੁੱਲ 18 ਮੈਂਬਰਾਂ `ਚ ਹੁਣ ਵਾਤਾਵਰਣ ਸਬੰਧੀ ਹੋਣਗੇ ਦੋ ਮੈਂਬਰ।            ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਵਾਲੀ ਚੋਣ `ਤੇ ਅੰਮ੍ਰਿਤਸਰ ਅਦਾਲਤ ਵਲੋਂ ਰੋਕ- ਸੁਣਵਾਈ 7 ਦਸੰਬਰ ਨੂੰ।            ਚੋਣ `ਤੇ ... Read More »

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਘਬੀਰ ਸਿੰਘ ਮੰਡ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ

PPN0112201820

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੈਨੇਜਰ ਵਜੋਂ ਸੇਵਾ ਨਿਭਾਅ ਰਹੇ ਰਘਬੀਰ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ... Read More »

ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਵਾਪਸ ਪਰਤੇ ਸ਼੍ਰੋਮਣੀ ਕਮੇਟੀ ਪ੍ਰਧਾਨ

PPN0112201819

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਵਟਾਂਦਰੇ ਲਈ ਮੁੜ ਪਾਕਿਸਤਾਨ ਜਾਣਗੇ ਲੌਂਗੋਵਾਲ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਤੋਂ ਭਾਰਤ ਵਾਪਸੀ ‘ਤੇ ਅਟਾਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ ਅਤੇ ਉਹ ... Read More »

ਸੀ.ਬੀ.ਐਸ.ਈ ਨੇ ਕਰਵਾਇਆ ਜੀਵਨ ਜਾਂਚ ਵਿਸ਼ੇ ‘ਤੇ ਸੈਮੀਨਾਰ

PPN0112201818

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਆਰਮੀ ਪਬਲਿਕ ਸਕੂਲ ਵਿਖੇ ਜੀਵਨ ਜਾਂਚ ਵਿਸ਼ੇ ਤੇ ਇੱਕ ਪ੍ਰਭਾਵਸ਼ਾਲੀ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ. ਧਰਮਵੀਰ ਸਿੰਘ ਨੇ ਸ਼ਮਾ ਰੋਸ਼ਨ ਕੀਤੀ।ਆਰਮੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਮਿਸ ਲਵੀਨਾ ਰਾਜਪੂਤ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ ਅਤੇ ... Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ‘ਵਿਸ਼ਵ ਪੜ੍ਹਾਈ ਦਿਵਸ’

PPN0112201817

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੜ੍ਹਾਈ ਦਿਵਸ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰਫ਼ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਸਤਕਾ ਪੜ੍ਹਨ ਨਾਲ ਜਿੱਥੇ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਹੁੰਦਾ ਹੈ, ਉਥੇ ਨਾਲ ਹੀ ਜਾਣਕਾਰੀ ਦਾ ਘੇਰਾ ਵੀ ਵਿਸ਼ਾਲ ਹੁੰਦਾ ਹੈ।ਵਿਦਿਆਰਥਣ ਮਹਿਕਦੀਪ ... Read More »

ਦੋ ਦਿਨਾਂ 40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਅੱਜ ਤੋਂ

PPN0112201816

ਵੱਖ-ਵੱਖ ਜ਼ਿਲ੍ਹਿਆਂ ਤੋਂ 500 ਖਿਡਾਰੀ ਲੈਣਗੇ ਹਿੱਸਾ – ਲੋਧੀ ਨੰਗਲਫ਼ ਔਲਖ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ  ਸੰਧੂ) – ਪੰਜਾਬ ਦੇ ਖੇਡ ਖੇਤਰ ਨੂੰ ਪ੍ਰਫੁਲਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ 2 ਦਿਨਾਂ ਰਾਜ ਪੱਧਰੀ 40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 1 ਤੋਂ 2 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਖੇਡ ਮੈਦਾਨ ਵਿਖੇ ਆਯੋਜਿਤ ਕੀਤੀ ਜਾਵੇਗੀ।ਇਹ ਜਾਣਕਾਰੀ ਪੰਜਾਬ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਪੰਜਾਬ ... Read More »

ਇੰਗਲਿਸ਼ ਸਪੀਕਿੰਗ ਕੋਰਸ ਨਾਲ਼ ਪ੍ਰਸਿੱਧ ਪੁਸਤਕ ‘ਦਾ ਇਜ਼ੀਏਸਟ ਵੇ ਟੂ ਲਰਨ ਇੰਗਲਿੰਸ਼’ ਤੇ ਆਈਲਟਸ ਮੁਫ਼ਤ

Vikram singh basati

ਸਮਰਾਲਾ, 1 ਦਸੰਬਰ (ਪੰਜਾਬ ਪੋਸਟ  ਕੰਗ) – ਆਈਲਟਸ ਸੈਂਟਰ ਵਿਦਿਆਰਥੀਆਂ ਦੇ ਕੀਤੇ ਜਾ ਰਹੇ ਆਰਥਿਕ ਸ਼ੋਸ਼ਣ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਘੇ ਲੇਖਕ, ਪੱਤਰਕਾਰ ਅਤੇ ਅਧਿਆਪਕ ਵਿਕਰਮ ਸਿੰਘ ਨੇ ਵਿਦਿਆਰਥੀਆਂ ਦੀ ਮਦਦ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਹੈ।ਉਨ੍ਹਾਂ ਦੀ ਸੰਸਥਾ ਬਸਾਤੀ ਪਬਲਿਸ਼ਰਜ਼ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਤਹਿਸੀਲ ਸਮਰਾਲਾ ਦੇ ਮਾਛੀਵਾੜਾ ਸਾਹਿਬ ਇਲਾਕੇ ਵਿਖੇ ਸਪੋਕਨ ਇੰਗਲਿਸ਼ ਦੀ ਕੋਚਿੰਗ ਦਾ ... Read More »

ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ) ਵਲੋਂ ਪੱਤਰਕਾਰਾਂ ਲਈ ਸੈਮੀਨਾਰ ਦਾ ਆਯੋਜਨ

PPN0112201815

ਪਠਾਨਕੋਟ, 1 ਦਸੰਬਰ: (ਪੰਜਾਬ ਪੋਸਟ ਬਿਊਰੋ)  ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ) ਭਾਰਤ ਸਰਕਾਰ ਵਲੋਂ ਸਥਾਨਕ ਹੋਟਲ ਵਿਖੇ ਪੱਤਰਕਾਰਾਂ ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਰਾਮਵੀਰ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਅਤੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ।ਸ਼ਿਸ਼ੂ ਕੁਮਾਰ ਸ਼ਰਮਾ ਮੀਡਿਆ ਅਤੇ ਕੰਮਿਊਨਿਕੈਸਨ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਪ੍ਰਦੀਪ ਬੈਂਸ ਬਲਾਕ ਮਿਸ਼ਨ ਮੈਨੇਜਰ, ... Read More »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦਾ ਉਦਘਾਟਨ

PPN0112201814

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦਾ ਉਦਘਾਟਨ ਕੀਤਾ ਗਿਆ।ਇਸ ਤੋਂ ਪਹਿਲਾ ਬੈਂਕ ਸਬੰਧੀ ਕੰਮਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਾਹਰ ਜਾਣਾ ਪੈਂਦਾ ਸੀ ਅਤੇ ਇਸ ਬੈਂਕ ਦੀ ਸ਼ਾਖਾ ਖੁੱਲਣ ਦੇ ਨਾਲ ਹੁਣ ਸਰਕਾਰੀ ਵਿਭਾਗਾਂ ਅਤੇ ਬਾਹਰ ਤੋਂ ਕੰਮ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ... Read More »

ਜ੍ਹਿਲਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਦਾ ਦੌਰਾ

PPN0112201813

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਜ੍ਹਿਲਾ ਅਤੇ ਸਸ਼ਨ ਜੱਜ ਕਮ ਚੇਅਰਮੈਨ ਡਾ. ਤੇਜਵਿੰਦਰ ਸਿੰਘ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।ਉਨਾਂ ਨੇ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂਫ਼ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣ ਕੇ ਵਾਜ਼ਬ ਕਾਰਵਾਈ ਦਾ ਭਰੋਸਾ ਦਿਵਾਇਆ।ਜਿਨ੍ਹਾਂ ਹਵਾਲਾਤੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ ... Read More »