Friday, April 19, 2024

Daily Archives: December 1, 2018

ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਬੋਰਡ ਤੋਂ ਹਟਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ

ਪੰਜਾਬ ਸਰਕਾਰ ’ਤੇ ਜਹਿਰੀਲੇ ਪਾਣੀ ਦੇ ਗੁਨਾਹਗਾਰਾਂ ਨੂੰ ਬਚਾਉਣ ਦਾ ਲਾਇਆ ਦੋਸ਼ ਨਵੀਂ ਦਿੱਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਉਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰੀ ਤੋਂ ਹਟਾਉਣ ਦੇ ਪੰਜਾਬ ਸਰਕਾਰ ਵਲੋਂ ਲਏ ਗਏ ਫੈਸਲੇ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ …

Read More »

ਸਵਰਗੀ ਰਮੇਸ਼ ਚੰਦਰ ਅਗਰਵਾਲ ਦੀ ਯਾਦ ਵਿੱਚ ਲਗਾਇਆ ਖੂਨਦਾਨ ਕੈਂਪ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਹਿੰਦੀ ਸਮਾਚਾਰ ਸਮੂਹ ਦੇ ਚੇਅਰਮੈਨ ਸਵਰਗੀ ਰਮੇਸ਼ ਚੰਦਰ ਅਗਰਵਾਲ ਦਾ 74ਵਾਂ ਜਨਮ ਦਿਵਸ ਪੂਰੇ ਭਾਰਤ ਵਿੱਚ ਪ੍ਰੇਰਨਾ ਦਿਵਸ ਵਜੋਂ ਮਨਾਉਂਦਿਆਂ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਤੇ ਸਿਵਲ ਹਸਪਤਾਲ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਿਸ਼ੇਸ਼ ਤੌਰ `ਤੇ ਪੁੱਜੇ।ਸੋਨੀ ਨੇ ਦੱਸਿਆ ਕਿ ਅੱਜ ਪੂਰੇ ਦੇਸ਼ …

Read More »

ਡਿਪਟੀ ਕਮਿਸ਼ਨਰ ਵਲੋਂ ਰੇਲ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਸਮਾਚਾਰ ਗਰੁੱਪ ਦਾ ਧੰਨਵਾਦ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਇੱਕ ਹਿੰਦੀ ਅਖਬਾਰ ਦੇ ਜਾਇੰਟ ਐਡੀਟਰ ਸੀਤੇਸ਼ ਵਿੱਜ ਵੱਲੋਂ ਸਥਾਨਕ ਰੈਡ ਕਰਾਸ ਭਵਨ ਵਿਖੇ ਰੇਲ ਹਾਦਸੇ ਤੋਂ ਪੀੜਤ 46 ਪਰਿਵਾਰਾਂ ਨੂੰ ਨਕਦ ਰਾਸ਼ੀ ਅਤੇ ਕੰਬਲ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮੁਰਾਰੀ ਬਾਪੂ ਦੇ ਅਸ਼ੀਰਵਾਦ ਨਾਲ ਸਮਾਚਾਰ ਗਰੁੱਪ ਵਲੋਂ ਰੇਲ ਹਾਦਸੇ ਤੋਂ ਪੀੜਤ ਵਿਅਕਤੀਆਂ ਦੀ ਮਦਦ ਦਾ ਜੋ ਬੀੜਾ …

Read More »

ਲਲਿਤ ਕਲਾ ਅਧਿਆਪਕਾਂ ਦੇ ਲਈ ਡੀ.ਏ.ਵੀ ਪਬਲਿਕ ਸਕੂਲ `ਚ ਸਮਰੱਥਾ ਨਿਰਮਾਣ ਕਾਰਜਸ਼ਾਲਾ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਇਹ ਕਾਰਜਸ਼ਾਲਾ ਡੀ.ਏ.ਵੀ ਅਕਾਦਮਿਕ ਉਤੱਮਤਾ ਸੈਂਟਰ ਫਾਈਨ ਆਰਟਸ ਫੈਕਲਿਟੀ ਨਰਸਰੀ ਤੋਂ ਬਾਰ੍ਹਵੀਂ ਜਮਾਤ ਲਈ ਕਰਵਾਈ ਗਈ ਜਿਸ ਵਿੱਚ ਮੇਜ਼ਬਾਨ ਡੀ.ਏ.ਵੀ ਪਬਲਿਕ ਸਕੂਲ, ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਅੰਮ੍ਰਿਤਸਰ, ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ, ਜੀ.ਐਨ.ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ, …

Read More »

ਸ੍ਰੀ ਅਕਾਲ ਤਖਤ ਸਾਹਿਬ ਦੀ ਨਿਗਰਾਨੀ `ਚ ਹੋਵੇ ਚੀਫ ਖਾਲਸਾ ਦੀਵਾਨ ਦੀ ਚੋਣ – ਪ੍ਰੋ. ਬਲਜਿੰਦਰ ਸਿੰਘ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੈਂਬਰ ਤੇ ਚੋਣ ਅਧਿਕਾਰੀ ਪ੍ਰੋ. ਬਲਜਿੰਦਰ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਸੌਂਪ ਕੇ ਸੁਸਾਇਟੀ ਦੇ ਅਹੁੱਦੇਦਾਰਾਂ ਦੀ 2 ਦਸੰਬਰ (ਐਤਵਾਰ) ਨੂੰ ਹੋ ਰਹੀ ਚੋਣ ਸੰਸਥਾ ਦੇ ਸੰਵਿਧਾਨ ਮੁਤਾਬਿਕ ਕਰਵਉਣ ਲਈ ਦਖਲ ਮੰਗਿਆ ਹੈ।ਉਨਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ …

Read More »

ਆਪਣੀਆਂ ਕਮਜੋਰੀਆਂ ਨੂੰ ਲੁਕਾਉਣ ਲਈ ਵਾਵਰੇਲਾ ਖੜਾ ਕਰਨਾ ਦਿਆਨਤਦਾਰੀ ਨਹੀਂ – ਮਜੀਠਾ, ਅਣਖੀ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਭਾਗ ਸਿੰਘ ਅਣਖੀ ਅਤੇ ਸੀਨੀਅਰ ਮੈਬਰ ਰਾਜਮਹਿੰਦਰ ਸਿੰਘ ਮਜੀਠਾ ਨੇ ਵੋਟਰ ਸੂਚੀਆਂ ਨੂੰ ਲੈ ਕੇ ਬਿਨਾ ਵਜ੍ਹਾ ਵਾਵਰੋਲਾ ਖੜਾ ਕਰਨ ਵਾਲਿਆਂ ਨੂੰ ਆੜੇ ਹੱਥੀਂ ਲਂਦਿਆਂ ਕਿਹਾ ਹੈ ਕਿ ਜੋ ਲੋਕ ਅੱਜ ਵੋਟਰ ਸੂਚੀਆਂ ਪ੍ਰਤੀ ਇਤਰਾਜ਼ ਜਤਾ ਰਹੇ ਹਨ ਉਹ ਉਸ ਵਕਤ ਕਿਥੇ ਸਨ, ਜਦ ਦੀਵਾਨ ’ਚ …

Read More »

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਦਾ ਨਿਰਮਲ ਸਿੰਘ ਧੜੇ ਵਲੋਂ ਸਵਾਗਤ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਮਜੀਠਾ- ਅਣਖੀ ਧੜੇ ਦੇ ਉਮੀਦਵਾਰਾਂ ਨਿਰਮਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਇੰਦਰਬੀਰ ਸਿੰਘ ਨਿੱਜਰ, ਸਵਿੰਦਰ ਸਿੰਘ ਕੱਥੂਨੰਗਲ, ਸੁਖਦੇਵ ਸਿੰਘ ਮਤੇਵਾਲ ਅਤੇ ਅਮਰਜੀਤ ਸਿੰਘ ਵਿਕਰਾਂਤ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿਚ ਉਹਨਾਂ ਦੀਵਾਨ ਦੇ ਵਿਧਾਨ ਅਨੁਸਾਰ ਮੌਜੂਦਾ ਚੋਣਾਂ ਨੇਪਰੇ …

Read More »

2 ਦਸੰਬਰ ਦੀ ਚੋਣ `ਚ ਮੈਂਬਰ ਦੀਵਾਨ ਦੇ ਵਿਧਾਨ ਮੁਤਾਬਿਕ ਪਾ ਸਕਣਗੇ ਵੋਟ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀਆਂ 2 ਦਸੰਬਰ ਨੂੰ ਹੋ ਰਹੀਆਂ ਜਨਰਲ ਚੋਣਾਂ ’ਚ ਦੀਵਾਨ ਦੇ ਮੈਂਬਰ ਦੀਵਾਨ ਦੇ ਸੰਵਿਧਾਨ ਮੁਤਾਬਕ ਵੋਟ ਅਧਿਕਾਰ ਦੀ ਵਰਤੋ ਕਰ ਸਕਣਗੇ।ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਨੇ ਕਿਹਾ ਕਿ ਦੀਵਾਨ ਦੇ ਚੋਣ ਅਬਜਰਵਰ ਇਕਬਾਲ ਸਿੰਘ ਲਾਲਪੁਰਾ ਅਤੇ ਡਾ: ਜਸਵਿੰਦਰ ਸਿੰਘ ਢਿਲੋਂ ਨੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਕਿਸੇ …

Read More »

ਭਾਈ ਵੀਰ ਸਿੰਘ ਖੋਜ ਕੇਂਦਰ, ਖਾਲਸਾ ਟ੍ਰੈਕਟ ਸੁਸਾਇਟੀ ਤੇ ਐਜੂਕੇਸ਼ਨਲ ਕਮੇਟੀ ਦੇ ਸਾਂਝੇ ਦਫਤਰ ਦਾ ਉਦਘਾਟਨ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਦਫਤਰ ਨਾਲ ਲੱਗਦੇ ਹਾਲ ਵਿੱਚ ਭਾਈ ਵੀਰ ਸਿੰਘ ਖੋਜ ਕੇਂਦਰ, ਖਾਲਸਾ ਟ੍ਰੈਕਟ ਸੁਸਾਇਟੀ ਅਤੇ ਐਜੂਕੇਸ਼ਨਲ ਕਮੇਟੀ ਦੇ ਤਿਆਰ ਕੀਤੇ ਗਏ ਸਾਂਝੇ ਦਫਤਰ ਦਾ ਉਦਘਾਟਨ ਕਰਦੇ ਹੋਏ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ, ਜਨਰਲ ਸਕੱਤਰ ਨਰਿੰਦਰ ਸਿੰਘ ਖੁਰਾਣਾ, ਸਰਬਜੀਤ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ …

Read More »

ਮਾਨਸਾ ਦੇ ਮਸ਼ਹੂਰ ਕਬਾੜੀਏ ਦੀ ਦੁਕਾਨ `ਤੇ ਧਮਾਕਾ ਹੋਣ ਨਾਲ 1 ਬਜੁਰਗ ਦੀ ਮੌਤ

ਭੀਖੀ/ਮਾਨਸਾ, 30 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸ਼ਹਿਰ ਤੋਂ 5 ਕਿਲੋਮੀਟਰ ਦੂਰ ਮਾਨਸਾ ਕੈਂਚੀਆਂ ੇ ਸਥਿਤ ਇਕ ਅਕਾਲੀ ਆਗੂ ਦੇ ਭਰਾ ਤੇ ਮਸ਼ਹੂਰ ਮਿੱਠੂ ਰਾਮ ਕਬਾੜੀਆ ਦੀ ਕਬਾੜ ਦੀ ਦੁਕਾਨ `ਤੇ ਧਮਾਕਾ ਹੋਣ ਨਾਲ 1 ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ ਨੱਥਾ ਸਿੰਘ (72) ਵਾਸੀ ਵਾਰਡ ਨੰਬਰ-2 ਸ੍ਰੀ ਗੁਰੂ ਤੇਗ ਬਹਾਦਰ ਨਗਰ ਮਾਨਸਾ ਦਾ …

Read More »