Tuesday, December 18, 2018
ਤਾਜ਼ੀਆਂ ਖ਼ਬਰਾਂ

Daily Archives: December 5, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

IMGNOTAVAILABLE

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) –              ਮੈਡੀਸਨ ਖੇਤਰ `ਚ ਰਚਿਆ ਗਿਆ ਇਤਿਹਾਸ- ਗੁਜਰਾਤ ਦੇ ਡਾਕਟਰ ਪਦਮ ਸ੍ਰੀ ਡਾ. ਤੇਜਸ ਪਟੇਲ ਨੇ ਟੈਲੀ ਰੋਬੋਟਿਕ ਤਕਨੀਕ ਨਾਲ 32 ਕਿਲੋਮੀਟਰ ਦੂਰ ਦਿਲ ਦਾ ਕੀਤਾ ਸਫਲ ਆਪਰੇਸ਼ਨ- ਬੰਦ ਨਾੜੀਆਂ ਖੋਲੀਆਂ।              ਜੀਓ ਵਲੋਂ ਆਪਰੇਸ਼ਨ ਲਈ ਲਗਾਤਰ ਮੁਹੱਈਆ ਕਰਵਾਈ ਗਈ 100 ਐਮ.ਬੀ.ਪੀ.ਐਸ ਇੰਟਰਨੈਟ ਸਪੀਡ।                     ਗੰਨਾ ਕਾਸ਼ਤਕਾਰਾਂ ਦਾ ਧਰਨਾ ਖਤਮ- ਮਿੱਲ ਮਾਲਕਾਂ ਤੇ ... Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ

PUNJ0412201809

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ... Read More »

ਡੀ.ਏ.ਵੀ ਪਬਲਿਕ ਸਕੂਲ ਨੇ ਕਰਾਟੇ ਚੈਂਪੀਅਨਸ਼ਿਪ `ਚ ਜਿੱਤਿਆ ਸੋਨ ਤਮਗਾ

PUNJ0412201808

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਜੋ ਕਿ ਤਰਨਤਾਰਨ ਵਿਖੇ ਆਯੋਜਿਤ ਕੀਤੀ ਗਈ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਹਿਤੇਨ ਸ਼ਰਮਾ ਨੇ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਇਸ ਤੋਂ ਇਲਾਵਾ ਅੰਮ੍ਰਿਤਸਰ ਗੋਲਬਾਗ ਵਿਖੇ ਆਯੋਜਿਤ ਕੀਤੀ ਗਈ ਪ੍ਰਾਇਮਰੀ ਪੱਧਰ ਦੀ ਚੌਠਵੀਂ ਕਰਾਟੇ ਚੈਂਪੀਅਨਸ਼ਿਪ ਵਿੱਚ ਵੀ ਹਿਤੇਨ ਸ਼ਰਮਾ ਨੇ ਸੋਨੇ ਦਾ ... Read More »

ਵਿਸ਼ਵ ਏਡਜ਼ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ

PUNJ0412201807

ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਮਿਡਲ ਸਕੂਲ ਤਲਵੰਡੀ ਅਕਲੀਆ ਵਿਖੇ ਮੁੱਖ ਅਧਿਆਪਕ ਮੱਖਣ ਸਿੰਘ ਸੱਗੂ ਦੀ ਅਗਵਾਈ ਵਿੱਚ ਵਿਸ਼ਵ ਏਡਜ਼ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਏਡਜ਼ ਵਿਸ਼ੇ ਨਾਲ ਸਬੰਧਤ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ।                      ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪਿੰਡ ਵਾਸੀਆਂ ਨੂੰ ਏਡਜ਼ ਪ੍ਰਤੀ ਜਾਗਰੂਕ ਕਰਨ ਹਿੱਤ ... Read More »

ਵਿਸ਼ਵ ਦਿਵਿਆਂਗ ਦਿਵਸ ਮੌਕੇ ਐਨ.ਐਸ.ਐਸ ਕੈਂਪ ਲਗਾਇਆ

PUNJ0412201806

ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਿਸ਼ਵ ਦਿਵਿਆਂਗ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੋਹਾ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਜਿਸ ਦੌਰਾਨ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਸਕੂਲ ਵਿਚ ਚੱਲ ਰਹੇ ਪ੍ਰਗਤੀ ਕਾਰਜ ਵਿਚ ਯੋਗਦਾਨ ਪਾਇਆ।     ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੇ ਦੱਸਿਆ ਕਿ ਇਹ ਦਿਵਸ ਹਰ ਸਾਲ ਦਿਵਿਆਂਗ ਲੋਕਾਂ ਪ੍ਰਤੀ ... Read More »

ਫਾਇਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮਾਂ ਨਾ ਕਰਵਾਉਣ ਦੀ `ਤੇ ਸਕੂਲ ਦੀ ਮਾਨਤਾ ਹੋਵੇਗੀ ਰੱਦ

IMGNOTAVAILABLE

ਭੀਖੀ/ਮਾਨਸਾ, 4 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀਮਤੀ ਰਾਜਿੰਦਰ ਕੌਰ ਨੇ ਦੱਸਿਆ ਕਿ ਆਰ.ਟੀ.ਈ (ਰਾਈਟ ਟੂ ਐਜੂਕੇਸ਼ਨ) ਐਕਟ 2009 ਅਧੀਨ ਸਾਲ 2018-19 ਲਈ ਮਾਨਤਾ ਜਾਰੀ ਰੱਖਣ ਸਬੰਧੀ ਹਰ ਪ੍ਰਾਈਵੇਟ ਸਕੂਲ ਵਲੋਂ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਅਪ੍ਰੈਲ ਮਹੀਨੇ ਵਿੱਚ ਜਮ੍ਹਾ ਕਰਵਾਉਣੇ ਹੁੰਦੇ ਹਨ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 178 ਪ੍ਰਾਈਵੇਟ ਸਕੂਲ ਹਨ ਅਤੇ 66 ... Read More »

ਸੁੰਦਰ ਤੇ ਮੌਲਿਕ ਲਿਖਤ ਵਾਲੇ ਭੱਲਰ ਸਕੂਲ ਦੇ 22 ਵਿਦਿਆਰਥੀਆਂ ਦਾ ਸਨਮਾਨ

PUNJ0412201805

ਮਾਂ ਬੋਲੀ ਦਾ ਸਤਿਕਾਰ ਬਹੁਤ ਜਰੂਰੀ -ਪ੍ਰਿੰਸੀਪਲ ਰਵਿੰਦਰਪਾਲ ਚਾਹਲ ਬਟਾਲਾ, 4 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ ਤੇ ਵਿਭਾਗ ਹੁਕਮਾਂ ਦੀ ਪਾਲਣਾ ਹਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ (ਗੁਰਦਾਸਪੁਰ) ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਤੇ ਮੌਲਿਕ ਲਿਖਤ ਮੁਕਾਬਲੇ ਕਰਵਾਏ ਗਏ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਦੀ ਅਗਵਾਈ ਵਿਚ ਕਰਕੇ ਮੁਕਾਬਲਿਆਂ ਦਾ ... Read More »