Thursday, April 25, 2024

Daily Archives: December 6, 2018

ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਾਰਨ ਖੇਤੀ ਖਰਚੇ ਘਟੇ ਤੇ ਆਮਦਨੀ ਵਧੀ – ਕਿਸਾਨ ਗੌਰਵ ਕੁਮਾਰ

ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਅਪੀਲਾਂ ਦਾ ਇਸ ਵਾਰ ਕਾਫੀ ਅਸਰ ਦੇਖਣ ਨੂੰ ਮਿਲਿਆ ਹੈ ਅਤੇ ਇਸ ਵਾਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਅਤੇ ਕੀਤੀ ਹੈ। ਬਲਾਕ ਪਠਾਨਕੋਟ ਦੇ ਪਿੰਡ ਝਲੋਆ ਦੇ ਕਿਸਾਨ ਗੌਰਵ ਕੁਮਾਰ ਨੇ …

Read More »

ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ `ਤੇ ਦਿੱਤੀਆਂ ਵਧਾਈਆਂ

ਦਿੱਲੀ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਲ ਸੈਨਾ ਦਿਵਸ ਤ`ੇ ਭਾਰਤੀ ਜਲ ਸੈਨਾ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ “ਭਾਰਤੀ ਜਲ ਸੈਨਾ ਦੇ ਸਾਰੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ਦੀਆਂ ਸ਼ੁਭਕਾਮਨਾਵਾਂ।ਰਾਸ਼ਟਰ ਦੀ ਸੁਰੱਖਿਆ ਕਰਨ ਅਤੇ ਆਪਦਾ ਰਾਹਤ ਦੌਰਾਨ ਪ੍ਰਸ਼ੰਸਾਯੋਗ ਭੂਮਿਕਾ ਲਈ ਭਾਰਤ …

Read More »

ਪ੍ਰਧਾਨ ਮੰਤਰੀ ਮੋਦੀ ਨੇ ਜੀ.ਸੈਟ-11 ਦੇ ਸਫ਼ਲ ਲਾਂਚ ‘ਤੇ ਇਸਰੋ ਨੂੰ ਦਿੱਤੀ ਵਧਾਈ

ਦਿੱਲੀ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ.ਸੈਟ-11 ਦੇ ਸਫ਼ਲ ਲਾਂਚ ‘ਤੇ ਇਸਰੋ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਪੁਲਾੜ ਪ੍ਰੋਗਰਾਮ ਲਈ ਇੱਕ ਪ੍ਰਮੁੱਖ ਮੀਲ-ਪੱਥਰ, ਜੋ ਦੂਰ-ਦਰਾਜ ਦੇ ਖੇਤਰਾਂ ਨੂੰ ਜੋੜ ਕੇ ਕਰੋੜਾਂ ਭਾਰਤੀਆਂ ਦੇ ਜੀਵਨ ਬਦਲੇਗਾ।ਭਾਰਤ ਦੇ ਸਭ ਤੋਂ ਭਾਰੀ, ਵੱਡੇ ਅਤੇ ਅਤਿ ਅਧੁਨਿਕ ਹਾਈ ਥਰੂਪੁੱਟ (most-advanced high throughput) ਸੰਚਾਰ ਸੈਟੇਲਾਈਟ ਜੀ.ਸੈਟ-11 …

Read More »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਟੋ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਵੱਸਥ ਭਾਰਤ ਤੰਦਰੁਸਤ ਪੰਜਾਬ ਮਿਸ਼ਨ ਯਾਤਰਾ ਜੋ ਕਿ 6 ਤੋ 8 ਦਸੰਬਰ  ਤੱੱਕ ਅੰਮ੍ਰਿਤਸਰ ਜਿਲ੍ਹੇ ਵਿੱਚ ਆ ਰਹੀ ਹੈ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਅਤੇ ਡਾ. ਲਖਬੀਰ ਸਿੰਘ ਭਾਗੋਵਾਲੀਆ ਵਲੋ ਇਕ ਆਟੋ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ …

Read More »

ਮਗਨਰੇਗਾ ਤਹਿਤ ਜਿਲ੍ਹੇ `ਚ ਬਣਾਏ ਜਾ ਰਹੇ ਹਨ 47 ਪਾਰਕ, ਇਕ ਲੱਖ ਲੋਕਾਂ ਨੂੰ ਮਿਲਿਆ ਰੋਜ਼ਗਾਰ

ਅੰਮ੍ਰਿਤਸਰ, 56 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਹਾਂਤਮਾ ਗਾਂਧੀ ਰਾਸ਼ਟਰੀ ਰੋਜ਼ਗਾਰ ਗਾਰੰਟੀ ਯੋਜਨਾ ਅਧੀਨ ਇਸ ਸਾਲ ਜਿਲ੍ਹੇ ਵਿਚ ਹੁਣ ਤੱਕ 97948 ਲੋਕਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ ਅਤੇ ਇਨਾਂ ਲੋਕਾਂ ਨੇ ਜਿਲ੍ਹੇ ਦੇ ਦਿਹਾਤੀ ਖੇਤਰ ਵਿਚ ਸਾਫ-ਸਫਾਈ, ਪਾਰਕ ਬਨਾਉਣ ਤੇ ਹੋਰ ਵਿਕਾਸ ਕੰਮਾਂ ਵਿਚ ਵੱਡਾ ਯੋਗਦਾਨ ਪਾਇਆ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਦੱਸਿਆ …

Read More »

ਪੱਟੀ-ਫਿਰੋਜ਼ਪੁਰ ਰੇਲ ਲਾਈਨ ਪੂਰੀ ਕਰਨ ਲਈ ਸਰਕਾਰ ਨੂੰ ਭੇਜਾਂਗੇ ਕੇਸ – ਸੰਘਾ

ਬਿਜਨੈਸ ਫਸਟ ਪੋਰਟਲ ਬਾਬਤ ਸਨਅਤਕਾਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) -‘ਪੰਜਾਬ ਸਰਕਾਰ ਰਾਜ ਦੀ ਖੁਸ਼ਹਾਲੀ ਅਤੇ ਰੋਜ਼ਗਾਰ ਦੇ ਵਾਧੇ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਸਾਡੀ ਕੋਸ਼ਿਸ ਹੈ ਕਿ ਕਿਸੇ ਵੀ ਸਨਅਤਕਾਰ ਨੂੰ ਆਪਣਾ ਕਾਰੋਬਾਰ ਵਧਾਉਣ ਜਾਂ ਚਲਾਉਣ ਵਿਚ ਕੋਈ ਮੁਸ਼ਿਕਲ ਨਾ ਆਵੇ।ਇਸ ਸਬੰਧ ਵਿਚ ਆਉਂਦੀ ਹਰ ਰੁਕਾਵਟ ਦੂਰ ਕਰਨਾ ਸਾਡਾ ਫਰਜ਼ ਹੈ ਅਤੇ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਦਾ ਅਯੋਜਨ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ ਵਿਖੇ ਸਾਲਾਨਾ ਸਮਾਗਮ ਦਾ ਅਯੋਜਨ ਡੀ.ਏ.ਵੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਪੂਨਮ ਸੂਰੀ ਪਦਮ ਸ਼੍ਰੀ ਦੇ ਅਸ਼ੀਰਵਾਦ ਅਤੇ ਪ੍ਰਿੰਸੀਪਲ ਡਾ. ਸ਼੍ਰੀਮਤੀ ਨੀਰਾ ਸ਼ਰਮਾ ਦੀ ਦੇਖ-ਰੇਖ `ਚ ਧੂਮ-ਧਾਮ ਨਾਲ ਕੀਤਾ ਗਿਆ, ਜਿਸ ਵਿਚ ਐਲ.ਕੇ.ਜੀ ਦੇ 340 ਵਿਦਿਆਰਥੀਆਂ ਨੇ ਸਭ ਦਾ ਮਨ ਮੋਹ ਲਿਆ।ਸਵੇਰ ਦੇ ਪ੍ਰਦਰਸ਼ਨ ਵਿਚ ਮੁੱਖ …

Read More »

Skill Lab launched with two-day Advanced Laparoscopy surgery workshop

Chandigarh, Dec 6 (Punjab Post Bureau) – In the last 20 years, Minimally-Invasive Surgery (MIS) has expanded from its niche area to mainstream surgical specialties. In fact, MIS procedures have become the preferred choice in gallbladder, colorectal, hernia, and bariatric surgery and indeed MIS is even making inroads into traditional bastions of open surgery such as transplant, cardiac and orthopedic procedures. …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਸੁਜਾਨਪੁਰ `ਚ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ `ਤੇ ਹਾਰਡਵੇਅਰ ਦੀ ਦੁਕਾਨ ਤੋਂ ਲੁੱਟੇ 10 ਲੱਖ।            ਕੈਪਟਨ ਸਰਕਾਰ ਹੁਣ ਕਮਰਸ਼ੀਅਲ ਬੈਂਕਾਂ ਦੇ 1771 ਕਰੋੜ ਦੇ ਕਿਸਾਨੀ ਕਰਜ਼ੇ ਕਰੇਗੀ ਮੁਆਫ – 109000 ਕਿਸਾਨਾਂ ਨੂੰ ਮਿਲੇਗਾ ਲਾਭ।             ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟ੍ਰੀਅਲ ਜਾਂਚ ਰਿਪੋਰਟ `ਚ ਡਾ. ਨਵਜੋਤ ਕੌਰ ਸਿੱਧੂ ਨੂੰ ਕਲੀਨ …

Read More »

PITEX will strengthen industrial ties among nations – DC

Amritsar will host the 13th PITEX Dec. 6 Amritsar, Dec. 5 (Punjab Post Bureau) – Punjab International Trade Expo (PITEX) will not only strengthen the industrial ties among nations but will also improve the graph of Amritsar in the field of Industry & Commerce, this was stated by Deputy Commissioner, Amritsar, Kamaldeep Singh Sangha while addressing a PressConference on the eve of 13th edition of PITEX …

Read More »