Saturday, April 20, 2024

Daily Archives: December 6, 2018

ਸਰਕਾਰ ਨੇ ਭੱਠੇ ਬੰਦ ਕਰਕੇ ਮਜਦੂਰਾਂ ਦੇ ਚੁੱਲੇ ਕੀਤੇ ਠੰਡੇ – ਸਮਾਓ

ਭੀਖੀ/ਮਾਨਸਾ, 5 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ ਏਕਟੂ ਵਲੋ ਜਥੇਬੰਦੀ ਦੇ ਜਿਲ੍ਹਾ ਆਗੂ ਕਾਮਰੇਡ ਅਮਰੀਕ ਸਿੰਘ ਸਮਾਓ ਅਤੇ ਕਾਮਰੇਡ ਜੀਤ ਸਿੰਘ ਬੋਹਾ ਦੀ ਅਗਵਾਈ ਹੇਠ ਇਕ ਵਫਦ ਡਿਪਟੀ ਕਮਿਸ਼ਨਰ ਮਾਨਸਾ ਮੈਡਮ ਅਪਨੀਤ ਰਿਆਤ ਰਾਹੀ ਪੰਜਾਬ ਸਰਕਾਰ ਦੇ ਨਾ ਇਕ ਮੰਗ ਪੱਤਰ ਦਿੱਤਾ। ਪ੍ਰੈਸ ਬਿਆਨ ਜਾਰੀ ਕਰਦਿਆ ਆਲ ਇੰਡੀਆ ਸੈਂਟਰਲ ਕੋਸਿਲ ਆਫ ਟਰੇਡ ਯੂਨੀਅਨ …

Read More »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਨਵੇਂ ਅਹੁੱਦੇਦਾਰਾਂ ਨਿਯੁੱਕਤ

ਭੀਖੀ/ਮਾਨਸਾ, 5 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਯਾਦਗਾਰ ਬੀਬੀ ਬਲਜਿੰਦਰ ਕੌਰ ਤਿੰਨ ਕੋਨੀ ਵਿਖੇ ਹੋਈ।ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੋਰਾਨ ਸਿਮਰਨਜੀਤ ਸਿੰਘ ਮਾਨ ਜੋਕਿ ਸੰਗਰੂਰ ਹਲਕੇ ਤੋਂ ਚੋਣ ਲੜ ਰਹੇ ਹਨ ਉਨ੍ਹਾਂ ਦੀ …

Read More »

ਅਪੰਗਾਂ ਨੂੰ ਸਮਾਜਿਕ ਸਮਾਨਤਾ ਦਾ ਅਧਿਕਾਰ ਮਿਲਣਾ ਜਰੂਰੀ- ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 5 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਸਥਾਨਕ ਰੈਡ ਕਰਾਸ ਭਵਨ ਵਿਖੇ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਥੇ ਮਾਨਸਿਕ ਤੌਰ `ਤੇ ਅਪੰਗ ਬੱਚਿਆਂ ਅਤੇ ਅੰਗਹੀਣਾਂ ਨੇ ਭਾਗ ਲਿਆ।     ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਅਪੰਗਾਂ ਨੂੰ ਨਫ਼ਰਤ ਦੀ ਨਜ਼ਰ ਨਾ ਵੇਖ ਕੇ …

Read More »

ਸਰਕਾਰੀ ਸੈਕੰਡਰੀ ਸਕੂਲ ਮੂਸਾ ਵਿਖੇ ਲਾਇਆ ਐਨ.ਐਸ.ਐਸ ਕੈਂਪ

ਭੀਖੀ/ਮਾਨਸਾ, 5 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ `ਚ ਕੌਮੀ ਸੇਵਾ ਯੋਜਨਾ ਕੈਂਪਾਂ ਦਾ ਵੀ ਅਹਿਮ ਰੋਲ ਹੈ। ਇਸੇ ਲੜੀ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਕੌਮੀ ਸੇਵਾ ਯੋਜਨਾ ਕੈਂਪ ਲਗਾ ਕੇ ਸਫ਼ਾਈ ਮੁਹਿੰਮ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੇ ਜਾਰੀ ਬਿਆਨ ਕਰਦਿਆਂ …

Read More »

ਸਿਕਲੀਗਰ ਸਿੱਖਾਂ `ਤੇ ਹੋ ਰਹੇ ਅੱਤਿਆਚਾਰ ਦਾ ਕਾਰਜਕਾਰੀ ਜਥੇਦਾਰ ਨੇ ਲਿਆ ਗੰਭੀਰ ਨੋਟਿਸ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਕਲੀਗਰ ਸਿੱਖਾਂ ਉਪਰ ਹੋ ਰਹੇ ਅੱਤਿਆਚਾਰ ਦਾ ਗੰਭੀਰ ਨੋਟਿਸ ਲੈਂਦਿਆਂ ਲਿਆ ਹੈ।ਉਨਾਂ ਕਿਹਾ ਕਿ ਮੱਧ ਪ੍ਰਦੇਸ਼ ਵਿਚ ਰਹਿ ਰਹੇ ਸਿਕਲੀਗਰ ਸਿੱਖਾਂ ਦੀ ਅਬਾਦੀ ਨਾ-ਮਾਤਰ ਹੋਣ ਦੇ ਬਾਵਜੂਦ ਉਨ੍ਹਾਂ ਵਲੋਂ ਸਿੱਖੀ ਸਰੂਪ `ਚ ਤਿਆਰ-ਬਰ-ਤਿਆਰ ਰਹਿਣ ਕਰਕੇ ਸਥਾਨਕ ਸਰਕਾਰ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੇ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਵਿਖੇ ਭਾਈ ਵੀਰ ਸਿੰਘ ਜੀ ਦਾ ਜਨਮ ਦਿਵਸ ਮਨਾਇਆ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਪੰਜਾਬੀ ਦੇ ਮਹਾਨ ਕਵੀ, ਲੇਖਕ ਅਤੇ ਵਿਦਵਾਨ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਬਾਰਵ੍ਹੀ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਆਪਣੇ ਭਾਸ਼ਣ ਰਾਹੀਂ ਭਾਈ ਸਾਹਿਬ ਦੇ ਜੀਵਨ ਤੇ ਚਾਨਣਾ ਪਾਇਆ। ਗਿਆਰਵੀਂ ਦੀ ਵਿਦਿਆਰਥਣ ਪ੍ਰਭਜੋਤ ਕੌਰ, ਦਸਵੀਂ …

Read More »