Tuesday, March 26, 2024

Daily Archives: December 7, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਬੇਅਦਬੀ ਮਾਮਲਾ – ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਬਰਨਾਲਾ ਵਿਖੇ ਸਿਟ (SIIT) ਸਾਹਮਣੇ ਪੇਸ਼ ਹੋ ਕੇ ਅਕਸ਼ੇ ਕੁਮਾਰ ਦੇ ਫਲ਼ੈਟ `ਤੇ ਡੇਰਾ ਮੁਖੀ ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਦੇ ਸਬੂਤ ਸੌਂਪਣ ਦਾ ਕੀਤਾ ਦਾਅਵਾ।                ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ – 30 ਦਸੰਬਰ …

Read More »

`ਸਵੱਸਥ ਭਾਰਤ ਤੰਦਰੁਸਤ ਪੰਜਾਬ` ਯਾਤਰਾ ਦਾ ਅੰਮ੍ਰਿਤਸਰ ਪੁੱਜਣ `ਤੇ ਵਿਧਾਇਕ ਦੱਤੀ ਨੇ ਕੀਤਾ ਸਵਾਗਤ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋ ਚਲਾਈ ਜਾ ਰਹੀ ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ ਦਾ ਅੰਮ੍ਰਿਤਸਰ ਪੁੱਜਣ `ਤੇ ਭਰਵਾਂ ਸਵਾਗਤ ਕੀਤਾ ਗਿਆ।ਸ੍ਰੀ ਰਾਮ ਆਸ਼ਰਮ ਸਕੂਲ ਮਾਲ ਰੋਡ ਵਿਖੇ ਇਕ ਵਿਸ਼ੇਸ਼ ਸਵਾਗਤੀ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਵਿਧਾਇਕ ਸੁਨੀਲ ਦੱਤੀ ਵਲੋ ਕੀਤੀ ਗਈ। ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਅਤੇ ਜਿਲ੍ਹਾ ਸਿਹਤ ਅਫਸਰ ਡਾ. ਲਖਬੀਰ ਸਿੰਘ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਵਿਖੇ ਮਨਾਇਆ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ

  ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੋਢੀ ਅਤੇ ਪੰਜਾਬੀ ਸਾਹਿਤ ਦੇ ਮਹਾਨ ਕਵੀ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਚੀਫ ਖਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ।ਜੀ.ਟੀ.ਰੋਡ ਸਕੂਲ ਦੇ ਕੀਰਤਨੀ ਜਥੇ ਅਤੇ ਭਾਈ ਵੀਰ ਸਿੰਘ ਅਕੈਡਮੀ ਵੱਲੋਂ ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਦੇ …

Read More »

ਸਮਾਜਸੇਵੀ ਸੰਸਥਾ ਨੇ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੂੰ ਵੰਡੇ ਇਨਾਮ

ਸਮਰਾਲਾ, 6 ਦਸੰਬਰ (ਪੰਜਾਬ ਪੋਸਟ – ਕੰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋੋਸਲਾਂ ਵਿਖੇ ਬਾਬਾ ਪਹਾੜ ਚੰਦ ਲੋਹ ਲੰਗਰ ਟਰੱਸਟ ਗੋਸਲਾਂ ਦੇ ਬੈਨਰ ਹੇਠ ਤੀਸਰਾ ਇਨਾਮ ਵੰਡ ਸਮਾਗਮ ਕਰਾਇਆ ਗਿਆ।ਇਸ ਸਮਾਰੋਹ ਵਿੱਚ ਪਹਿਲੀ ਜਮਾਤ ਤੋਂ ਲੈ ਕੇ ਗਿਆਰਵੀਂ ਜਮਾਤ ਤੱਕ ਦੀਆਂ ਹਰ ਸੈਕਸ਼ਨ ਦੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਬਾਬਾ ਪਹਾੜ ਚੰਦ ਮੈਮੋਰੀਅਲ ਸਕਾਲਰਸ਼ਿਪ ਸਕੀਮ ਅਧੀਨ …

Read More »

Cabinet approves Shahpurkandi Dam (National Project) on river Ravi in Punjab

Delhi, Dec. 6 (Punjab Post Bureau) – The Union Cabinet chaired by Prime Minister Shri Narendra Modi today has approved implementation of Shahpurkandi Dam Project, Punjab on river Ravi.  For this, Central Assistance of Rs. 485.38 cr (for irrigation component) would be provided over five years from 2018-19 to 2022-23. Implementation of this project would help minimising some of the …

Read More »

ਉਦਯੋਗਪਤੀਆਂ ਨੂੰ ਪੰਜਾਬ ਸਰਕਾਰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ – ਵਿੰਨੀ ਮਹਾਜਨ

ਪੀ.ਐਚ.ਡੀ ਚੈਂਬਰ ਨੇ ਕੀਤਾ ਮੀਟਿੰਗ ਦਾ ਆਯੋਜਨ ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਉਦਯੋਗ ਵਿਭਾਗ ਪੰਜਾਬ ਦੀ ਐਡੀਸ਼ਨਲ ਚੀਫ਼ ਸੈਕਟਰੀ ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਅਤੇ ਆਪਣੇ ਕਾਰੋਬਾਰ ਦੇ ਵਿਸਤਾਰ ਲਈ ਹਰ ਸੰਭਵ ਮਾਹੋਲ ਪ੍ਰਦਾਨ ਕਰਨ ਲਈ ਵਚਨਬੱਧ ਹੈ।     ਸ੍ਰੀਮਤੀ ਵਿੰਨੀ ਮਹਾਜਨ ਨੇ ਰਣਜੀਤ ਐਵੀਨਿਊ ਵਿਖੇ ਲੱਗੇ ਪਾਈਟੈਕਸ ਮੇਲੇ ਦੇ …

Read More »

ਭਾਈ ਵੀਰ ਸਿੰਘ ਸਾਹਿਤ ਤੇ ਚਿੰਤਨ ਦੀ ਥਾਹ ਪਾਉਣੀ ਅਜੇ ਬਾਕੀ ਹੈ – ਪ੍ਰੋ. ਧਰਮ ਸਿੰਘ

ਨਾਦ ਪ੍ਰਗਾਸੁ ਵੱਲੋਂ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ‘ਤੇ ਵਿਸ਼ੇਸ਼ ਸੈਮੀਨਾਰ ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਖੋਜ ਖੇਤਰ ਵਿਚ ਕਾਰਜਸ਼ੀਲ ਸੰਸਥਾ ਨਾਦ ਪ੍ਰਗਾਸੁ ਵੱਲੋਂ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ‘ਤੇ ਆਯੋਜਿਤ ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ …

Read More »

ਦਿੱਲੀ ਕਮੇਟੀ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਦੀ ਅਤ੍ਰਿੰਗ ਬੋਰਡ ਨੇ ਦਿੱਤੀ ਮਨਜੂਰੀ

ਨਵੀਂ ਦਿੱਲੀ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤਿ੍ਰੰਗ ਬੋਰਡ ਦੀ ਅੱਜ ਹੋਈ ਮੀਟਿੰਗ ਦੌਰਾਨ ਕਮੇਟੀ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਲਈ ਦਸੰਬਰ 2018 ਦੇ ਆਖਿਰੀ ਹਫਤੇ ’ਚ ਜਰਨਲ ਹਾਊਸ ਬੁਲਾਉਣ ਦਾ ਫੈਸਲਾ ਲਿਆ ਗਿਆ।ਕਮੇਟੀ ਦਫਤਰ ਵਿਖੇ ਹੋਈ 5 ਕਮੇਟੀ ਅਹੁੱਦੇਦਾਰਾਂ ਅਤੇ 10 ਅਤਿ੍ਰੰਗ ਬੋਰਡ ਮੈਂਬਰਾਂ ਦੀ ਇਕੱਤ੍ਰਤਾ ਦੌਰਾਨ ਗੁਰੂ ਨਾਨਕ ਦੇਵ ਜੀ ਦੇ …

Read More »

ਨਗਰ ਪੰਚਾਇਤ ਸਰਦੂਲਗੜ੍ਹ ਨੇ ਰਾਤ ਸਮੇਂ ਕਰਵਾਈ ਸ਼ਹਿਰ ਦੀ ਸਫ਼ਾਈ

ਭੀਖੀ/ਮਾਨਸਾ, 6 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਗਰ ਪੰਚਾਇਤ ਸਰਦੂਲਗੜ੍ਹ ਵਲੋਂ ਰਾਤ ਸਮੇਂ ਸਫ਼ਾਈ ਕਾਰਜ ਸ਼ੁਰੂ ਕੀਤਾ ਗਿਆ ਹੈ।ਕਾਰਜ ਸਾਧਕ ਅਫ਼ਸਰ ਵਿਸ਼ਾਲਦੀਪ ਬਾਂਸਲ ਨੇ ਦੱਸਿਆ ਕਿ ਰਾਤ ਸਮੇਂ ਟਰੈਫਿਕ ਅਤੇ ਆਵਾਜਾਈ ਬੰਦ ਹੋਣ ਕਾਰਨ ਸਫ਼ਾਈ ਕਾਰਜਾਂ ਵਿੱਚ ਆਸਾਨੀ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਫ਼ਾਈ ਵਿਵੱਸਥਾ ਨੂੰ ਬਹਾਲ ਰੱਖਣ ਲਈ ਬੱਸ ਸਟੈਂਡ ਰੋਡ, ਮੇਨ ਬਾਜ਼ਾਰ ਰੋਡ ਅਤੇ ਹੋਰ ਥਾਵਾਂ …

Read More »