Tuesday, March 26, 2024

Daily Archives: December 9, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ ਬਿਊਰੋ) – 192 ਦਿਨਾਂ ਬਾਅਦ ਬਰਗਾੜੀ ਮੋਰਚੇ ਦੀ ਸਮਾਪਤੀ ਦਾ ਐਲਾਨ – ਕੈਪਟਨ ਦੇ ਦੋ ਮੰਤਰੀਆਂ ਨੇ ਪਹੁੰਚ ਕੇ ਬਰਗਾੜੀ ਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਸੰਕਲਪ ਦੁਹਰਾਇਆ।            ਬਰਗਾੜੀ ਮੋਰਚੇ ਦਾ ਅਜੇ ਪਹਿਲਾ ਪੜਾਅ ਖਤਮ ਹੋਇਆ – ਇਨਸਾਫ ਪ੍ਰਾਪਤੀ ਤੱਕ ਕਿਸੇ ਹੋਰ ਰੂਪ ਵਿੱਚ ਜਾਰੀ ਰਹੇਗਾ ਮੋਰਚਾ – ਧਿਆਨ ਸਿੰਘ ਮੰਡ। …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ `ਚ ਵਿਸ਼ਵ ਮਿੱਟੀ ਦਿਵਸ ਮਨਾਇਆ

ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਹਰੇਕ ਤਰਾਂ ਦੇ ਜੀਵਨ ਭਾਵੇਂ ਮੁਨੱਖ ਹੋਵੇ ਜਾਂ ਪਸ਼ੂ ਜਾਂ ਪੌਦੇ ਹੋਣ, ਲਈ ਕੁਦਰਤ ਵੱਲੋਂ ਤਿੰਨ ਕੁਦਰਤੀ ਸੋਮੇ ਹਵਾ, ਪਾਣੀ ਅਤੇ ਮਿੱਟੀ ਬਹੁਤ ਜ਼ਰੂਰੀ ਹਨ ਇਸ ਲਈ ਇਨਾਂ ਤਿੰਨਾਂ ਦਾ ਸ਼ੁਧ ਹੋਣਾ ਬਹੁਤ ਜ਼ਰੂਰੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪ੍ਰਿੰਸੀਪਲ ਸਤਿਗੁਰ ਦਾਸ ਸਰਕਾਰੀ …

Read More »

ਲਾਵਾਰਿਸ ਦਿਵਿਆਂਗ ਬੱਚੀ ਦੇ ਮਾਤਾ ਪਿਤਾ ਜਾਂ ਵਾਰਸਾਂ ਬਾਰੇ ਮੰਗੀ ਜਾਣਕਾਰੀ

ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਨੂੰ ਕਰੀਬ 4 ਮਹੀਨੇ ਪਹਿਲਾਂ ਰੇਲਵੇ ਸਟੇਸਨ ਪਠਾਨਕੋਟ ਤੋਂ ਇੱਕ ਲਾਵਾਰਿਸ ਬੱਚੀ ਮਿਲੀ ਸੀ।ਜਿਸ ਦਾ ਅੱਜ ਤੱਕ ਕੋਈ ਵੀ ਵਾਰਸ ਬੱਚੀ ਦੀ ਪਹਿਚਾਣ ਕਰਨ ਲਈ ਨਹੀਂ ਪਹੁੰਚਿਆ।ਇਹ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਊਸ਼ਾ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਲੜਕੀ ਜਿਸ ਦੀ ਉਮਰ ਕਰੀਬ 10 ਸਾਲ ਹੈ ਅਤੇ ਆਪਣਾ …

Read More »

ਰੱਖਿਆ ਪੈਨਸ਼ਨ ਸਬੰਧੀ ਮਿੰਨੀ ਪੈਨਸ਼ਨ ਅਦਾਲਤ 21 ਦਸੰਬਰ ਨੂੰ – ਰਾਜਿੰਦਰ ਸਿੰਘ

ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਅਤੇ ਇਸ ਦੇ ਨਜਦੀਕ ਰਹਿਣ ਵਾਲੇ ਸਾਰੇ ਡਿਫੈਂਸ ਪੈਨਸ਼ਨਰਾਂ/ ਫੈਮਲੀ ਪੈਨਸ਼ਨਰਾਂ/ ਡਿਫੈਨਸ ਸਿਵਿਲਿਨ ਪੈਨਸ਼ਨਰਾਂ/ ਡਿਫੈਂਸ ਸਿਵਲੀਅਨ ਫੈਮਲੀ ਪੈਨਸ਼ਨਰਾਂ ਦੇ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 21 ਦਸੰਬਰ 2018 ਨੂੰ ਸਵੇਰੇ 10 ਵਜੇ ਤੋਂ ਸ਼ਾਮ 05:30 ਵਜੇ ਤੱਕ ਸ੍ਰੀ ਕੁਰਾ ਰਾਮ ਰੱਖਿਆ ਲੇਖਾ ਉਪ ਨਿਅੰਤਰਕ ਦੀ ਪ੍ਰਧਾਨਗੀ ਹੇਠ ਮਿੰਨੀ ਪੈਨਸ਼ਨ ਅਦਾਲਤ ਦਾ …

Read More »

ਸਵੱਸਥ ਭਾਰਤ-ਤੰਦਰੁਸਤ ਪੰਜਾਬ ਯਾਤਰਾ ਤਰਨ ਤਾਰਨ ਵੱਲ ਕੀਤੀ ਰਵਾਨਾ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – 6 ਦਸੰਬਰ ਤੋਂ ਅੰਮ੍ਰਿਤਸਰ ਵਿੱਚ ਆਈ ਸਵੱਸਥ ਭਾਰਤ-ਤੰਦਰੁਸਤ ਪੰਜਾਬ ਯਾਤਰਾ ਨੂੰ ਅੱਜ ਕਾਂਗਰਸ ਜਿਲਾ ਪ੍ਰਧਾਨ ਜੁਗਲ ਕਿਸ਼ੋਰ ਅਤੇ ਜ਼ਿਲਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਭਾਗੋਵਾਲੀਆ ਵੱਲੋਂ ਸਥਾਨਕ ਰਾਮ ਆਸ਼ਰਮ ਸੀਨੀਅਰ ਸਕੈਂਡਰੀ ਸਕੂਲ ਤੋਂ ਹਰੀ ਝੰਡੀ ਦੇ ਕੇ ਜ਼ਿਲਾ ਤਰਨਤਾਰਨ ਵੱਲ ਰਵਾਨਾ ਕੀਤਾ ਗਿਆ।ਜੁਗਲ ਕਿਸ਼ੋਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਤੇ …

Read More »

ਤਰਕਸ਼ੀਲ ਸੁਸਾਇਟੀ ਵੱਲੋਂ ਚੇਤਨਾ ਪਰਖ ਪ੍ਰੀਖਿਆ ਦੇ ਜੇਤੂੂ ਸਨਮਾਨਿਤ

ਪੁਸਤਕ ਪ੍ਰਦਰਸ਼ਨੀ ਵੀ ਲਾਈ ਗਈ ਸਮਰਾਲਾ, 8 ਦਸੰਬਰ (ਪੰਜਾਬ ਪੋਸਟ- ਕੰਗ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੀ ਇਕਾਈ ਕੋਹਾੜਾ (ਜ਼ੋਨ ਲੁਧਿਆਣਾ) ਵੱਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਪਿਛਲੇ ਸਮੇਂ ਦੌਰਾਨ ਲਈ ਗਈ ਬੱਚਿਆਂ ਦੀ ਚੇਤਨਾ ਪਰਖ ਪ੍ਰੀਖਿਆ ਵਿੱਚ ਭਾਗ ਲੈਣ ਵਾਲ਼ੇ 40 ਦੇ ਕਰੀਬ ਬੱਚਿਆਂ ਨੂੰ ਸਰਟੀਫ਼ਿਕੇਟ ਵੰਡੇ ਗਏ।ਮੈਰਿਟ ਵਿੱਚ ਵੀ ਆਈਆਂ ਸਕੂਲ ਦੀਆਂ 4 ਬੱਚੀਆਂ ਨੂੰ ਕਿਤਾਬਾਂ …

Read More »

ਨਾਟਸ਼ਾਲਾ ਵਿਖੇ ਮਜ਼ਾਹੀਆ ਨਾਟਕ ਮਿਰਚ-ਮਸਾਲਾ ਦਾ ਮੰਚਨ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਨਾਟਕਾਰ ਜਤਿੰਦਰ ਬਰਾੜ ਲਿਖਤੀ ਪੰਜਾਬੀ ਡਰਾਮਾ ਮਿਰਚ-ਮਸਾਲਾ ਦਾ ਮੰਚਨ ਕੀਤਾ ਗਿਆ।ਨਾਟਕ ਦੀ ਕਹਾਣੀ ਉਨ੍ਹਾਂ ਤਿੰਨ ਭਰਾਵਾਂ ਬਾਰੇ ਹੈ, ਜੋ ਕੁੰਆਰੇ ਹਨ।ਸਮਾਜ ਵਿੱਚ ਕੁੰਆਰਿਆਂ ਦੀ ਕੀ ਹਾਲਤ ਹੁੰਦੀ, ਇਹੀ ਨਾਟਕ ਵਿੱਚ ਦਿਖਾਇਆ ਗਿਆ ਹੈ।ਭਾਵੇਂ ਇਹ ਸਾਊ ਹਨ, ਲੇਕਿਨ ਗ੍ਰਿਹਸਤੀ ਲੋਕ ਉਨ੍ਹਾਂ ਨੂੰ ਚੰਗਾ ਨਹੀਂ ਸਮਝਦੇ।ਸਾਰਿਆਂ ਦੀ ਸਮੱਸਿਆ ਇਹ ਹੈ …

Read More »

ਫੌਜੀ ਪਰਿਵਾਰਾਂ ਲਈ ਮੁੱਖ ਸਕੱਤਰ ਪੰਜਾਬ ਨੇ ਦਿੱਤਾ ਚੰਦਾ, ਪਾਈਟੈਕਸ ਮੇਲੇ `ਚ ਸਟਾਲ ਦੀ ਸਰਾਹਨਾ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਵਪਾਰ ਮੇਲੇ ਪਾਇਟੈਕਸ ਵਿਚ ਝੰਡਾ ਦਿਵਸ ਸਬੰਧੀ ਸੈਨਿਕ ਵੈਲਫੇਅਰ ਵਿਭਾਗ ਵੱਲੋਂ ਲਗਾਏ ਗਏ ਸਟਾਲ ਉਤੇ ਪਹੁੰਚ ਕੇ ਫੌਜੀ ਪਰਿਵਾਰਾਂ ਲਈ ਚੰਦਾ ਦਿੱਤਾ।ਦੱਸਣਯੋਗ ਹੈ ਕਿ ਉਹ ਬੀਤੀ ਸ਼ਾਮ ਪਾਇਟੈਕਸ ਵਿਚ ਸ਼ਿਰਕਤ ਕਰਨ ਅਤੇ ਦੇਸ਼ ਭਰ ਵਿਚੋਂ ਆਏ ਵਪਾਰੀਆਂ ਤੇ ਉਦਮੀਆਂ ਨੂੰ ਮਿਲਣ ਵਾਸਤੇ ਵਿਸ਼ੇਸ਼ ਤੌਰ …

Read More »

ਲੋੜਵੰਦ ਮਹਿਲਾਵਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਸਰਕਾਰ ਵਚਨਬੱਧ – ਬਰਾੜ

ਕਿਸਾਨਾਂ ਨੂੰ ਰਵਾਇਤੀ ਖੇਤੀ ਛੱਡ ਕੇ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਸੈਲਫ ਹੈਲਪ ਗਰੁੱਪਾਂ ਰਾਂਹੀ ਲੌੜਵੰਦ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸਦੇ ਲਈ ਸਮੂਹ ਜ਼ਿਲਾ ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਉਹ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦੇ ਨਾਲ ਮਹਿਲਾਵਾਂ …

Read More »

ਕਰਤਾਰਪੁਰ ਲਾਂਘੇ ਨਾਲ ਭਾਰਤ-ਪਾਕਿਸਤਾਨ ਵਿਚਾਲੇ ਕਾਰੋਬਾਰ ਖੁੱਲਣ ਦੀ ਸੰਭਾਵਨਾ – ਬਰਾੜ

ਪੰਜਾਬ ਦੇ ਮੁੱਖ ਸਕੱਤਰ ਨੇ ਪਾਈਟੈਕਸ ਦਾ ਕੀਤਾ ਦੌਰਾ, ਕਿਹਾ ਆਈ.ਸੀ.ਪੀ ਦਾ ਵਿਸਥਾਰ ਛੇਤੀ ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਬਰਾੜ ਨੇ ਕਿਹਾ ਕਿ ਭਾਰਤ-ਪਾਕਿਸਤਾਨ ਦੇ ਵਿਚਾਲੇ ਕਾਰੋਬਾਰ ਨੂੰ ਬੜਾਵਾ ਦੇਣ ਨਾਲ ਹੀ ਦੋਵਾਂ ਦੇਸ਼ਾਂ ਦੇ ਸੰਬੰਧਾਂ `ਚ ਸੁਧਾਰ ਹੋ ਸਕਦਾ ਹੈ।ਜਿਸ ਦੇ ਲਈ ਪੰਜਾਬ ਸਰਕਾਰ ਪੂਰੀ ਤਰਾਂ ਨਾਲ ਵਚਰਨਬੱਧ …

Read More »