Friday, April 19, 2024

Daily Archives: December 11, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ ਬਿਊਰੋ) –              ਪੰਜ ਵਿਧਾਨ ਸਭਾ ਦੇ ਨਤੀਜਿਆਂ ਦਾ ਐਲਾਨ- ਕਾਂਗਰਸ ਨੇ ਮਾਰੀ ਬਾਜ਼ੀ, ਭਾਜਪਾ ਦੀ ਹਾਰ।             ਰਾਜਸਥਾਨ ਤੇ ਛਤੀਸਗੜ `ਚ ਕਾਂਗਰਸ ਜਿੱਤੀ, ਬਣਾਏਗੀ ਸਰਕਾਰ, ਮੱਧ ਪ੍ਰਦੇਸ਼ `ਚ ਬਣੀ ਸਭ ਤੋਂ ਵੱਡੀ ਪਾਰਟੀ।             ਛੱਤੀਸਗੜ `ਚ ਭਾਜਪਾ ਸਰਕਾਰ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਕਬੂਲੀ ਹਾਰ, ਰਾਜਪਾਲ ਨੂੰ ਦਿੱਤਾ ਅਸਤੀਫਾ।             ਰਾਜਸਥਾਨ ਦੀ ਮੁੱਖ …

Read More »

ਅਨੇਕਾਂ ਯਾਦਾਂ ਨਾਲ ਪਾਈਟੈਕਸ ਮੇਲਾ ਸਮਾਪਤ, ਪੰਜ ਦਿਨਾਂ `ਚ ਢਾਈ ਲੱਖ ਤੋਂ ਵੱਧ ਲੋਕਾਂ ਨੇ ਕੀਤਾ ਦੌਰਾ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਤਿਹਾਸਕ ਸ਼ਹਿਰ ਅੰਮ੍ਰਿਤਸਰ `ਚ ਪਿਛਲੇ ਪੰਜ ਦਿਨਾਂ ਤੋਂ ਚੱਲ ਰਿਹਾ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ (ਪਾਈਟੈਕਸ-2018) ਅਮਿੱਟ ਯਾਦਾਂ ਦੇ ਨਾਲ ਸੋਮਵਾਰ ਨੂੰ ਸਮਾਪਤ ਹੋ ਗਿਆ ਹੈ।ਪੰਜ ਰੋਜਾ ਮੇਲੇ ਦੌਰਾਨ ਖਿੱਚ ਦਾ ਕੇਂਦਰ ਐਮ.ਐਸ.ਐਮ.ਈ ਸੰਮੇਲਨ ਅਤੇ ਥਾਈਲੈਂਡ ਵੱਲੋਂ ਲਗਾਏ ਗਏ ਸਟਾਲ ਰਹੇ ਉੱਥੇ ਇਸ ਵਾਰ ਫੂਡ ਕੌਰਟ `ਚ ਰਾਜਸਥਾਨੀ ਖਾਣਾ ਲੋਕਾਂ ਦੀ ਪਹਿਲੀ …

Read More »

ਲਖਵਿੰਦਰ ਸਿੰਘ ਲੱਖਾ ਝੰਜੋਟੀ ਪਿੰਡ ਤੋਂ ਹੋਣਗੇ ਕਾਂਗਰਸ ਵਲੋਂ ਸਰਪੰਚੀ ਦੇ ਉਮੀਦਵਾਰ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬਲਾਕ ਹਰਸ਼ਾ ਤੋਂ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੂੰ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੇ ਪਿੰਡ ਝੰਜੋਟੀ ਤੋਂ ਸਰਪੰਚ ਦੇ ਅਹੁੱਦੇ ਲਈ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਕਾਂਗਰਸੀ ਵਰਕਰਾਂ ਦੀ ਸਹਿਮਤੀ ਨਾਲ ਪਿੰਡ ਦੀ ਵਾਰਡ ਨੰ: 1 ਤੋਂ ਲਾਲ ਸਿੰਘ, 2 ਤੋਂ ਤਰਸੇਮ ਸਿੰਘ, 3 ਤੋਂ ਬੀਬੀ ਸਵਿੰਦਰ …

Read More »

ਪੰਜਾਬ ਦੇ ਗੰਭੀਰ ਖੇਤੀ ਸੰਕਟ ਕਾਰਨ ਪੰਜਾਬ ਦੀ ਆਰਥਿਕ ਹੋਈ ਡਾਂਵਾਡੋਲ – ਮੰਚ

ਕੋਈ ਸਿਆਸੀ ਪਾਰਟੀ ਪੰਜਾਬ ਪ੍ਰਤੀ ਗੰਭੀਰ ਨਹੀਂ ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ – ਦਵਿੰਦਰ ਸਿੰਘ) – ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ (ਰਜਿ:) ਵਲੋਂ ਸ੍ਰੀ ਗੁਰੂ ਹਰਿਕਿ੍ਰਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਕਰਵਾਏ ਗਏ ਸਲਾਨਾ ਸਮਾਗਮ ਦੀ ਪ੍ਰਧਾਨਗੀ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿਲ, ਡਾ: ਬਿਕਰਮ ਸਿੰਘ ਘੁੰਮਣ, ਗੁਰਮੀਤ ਸਿੰਘ ਪਲਾਹੀ, ਡਾ: ਸ਼ਿਆਮ ਸੁੰਦਰ ਦੀਪਤੀ, ਡਾ: ਐਸ.ਐਸ ਛੀਨਾ ਨੇ  ਕੀਤੀ।ਉਘੇ ਅਰਥ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਨਗਰ ਕੀਰਤਨ ਬੁੱਧਵਾਰ ਤੇ ਸਮਾਗਮ ਵੀਰਵਾਰ

ਨਵੀ ਦਿੱਲੀ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ 12 ਅਤੇ 13 ਦਸੰਬਰ (27 ਅਤੇ 28 ਮੱਘਰ, ਸੰਮਤ ਨਾਨਕਸ਼ਾਹੀ 550) ਬੁੱਧਵਾਰ ਅਤੇ ਵੀਰਵਾਰ, ਦੋ-ਦਿਨਾ ਸਮਾਗਮ ਆਯੋਜਿਤ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਲਾਈ ਮੁਕੰਮਲ ਪਾਬੰਦੀ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ  ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ …

Read More »

ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣੀ ਜਰੂਰੀ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਮਰੀਕ ਸਿੰਘ ਪਵਾਰ ਪੀ.ਪੀ.ਐਸ ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ  ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ …

Read More »

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ `ਚ ਯਾਤਰੂਆਂ ਦਾ ਪਹਿਚਾਣ ਪੱਤਰ ਲੈਣਾ ਜ਼ਰੂਰੀ-ਡੀ.ਸੀ.ਪੀ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ …

Read More »

ਨੌਜਵਾਨ ਘਰ ਬੈਠੇ ਹੀ ਬਣਾ ਸਕਦੇ ਹਨ ਆਪਣੀ ਵੋਟ – ਏ.ਡੀ.ਸੀ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੂਸਾਰ ਯੋਗਤਾ ਮਿਤੀ 1-1-2019 ਦੇ ਆਧਾਰ `ਤੇ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2019 ਦੇ ਸਬੰਧ ਵਿਚ ਸਮੂੰਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰ ਸਿੰਘ ਨੇ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਮਾਨਵ ਅਧਿਕਾਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਾਨਵ ਅਧਿਕਾਰ ਦਿਵਸ ਦੇ ਮੌਕੇ ਖ਼ਾਸ ਸਭਾ ਦਾ ਆਯੋਜਨ ਕੀਤਾ ਗਿਆ।1948 `ਚ ਯੂਨਾਇਟਡ ਨੇਸ਼ਨਜ ਜਨਰਲ ਅਸੈਬਲੀ ਵਿੱਚ ਇਸ ਦਿਨ ਨੂੰ ਮਾਨਵ ਅਧਿਕਾਰ ਦਿਵਸ ਦੇ ਤੌਰ `ਤੇ ਮਨਾਉਣ ਦਾ ਪ੍ਰਣ ਲਿਆ ਗਿਆ ਸੀ।ਵਿਦਿਆਰਥੀਆਂ ਵੱਲੋਂ ਰੋਲ ਪਲੇਅ ਦੁਆਰਾ ਆਪਣੇ ਅਧਿਕਾਰਾਂ ਤੋਂ ਅਣਜਾਣ ਲੋਕਾਂ ਨੂੰ ਜਾਗਰਿਤ ਕਰਵਾਇਆ ਗਿਆ …

Read More »