Tuesday, March 26, 2024

Daily Archives: December 13, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) –                ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ 4 ਕਿਲੋ ਹੈਰੋਇਨ ਸਮੇਤ 2 ਗ੍ਰਿਫਤਾਰ।                    ਮਾਨਸਾ `ਚ ਕਰਜ਼ਾਈ ਕਿਸਾਨ ਵਲੋਂ ਖੁਦਕੁਸ਼ੀ – ਸਿਰ `ਤੇ ਸੀ 6 ਲੱਖ ਦਾ ਕਰਜ਼ਾ।                    ਸੁੱਖਾ ਕਾਹਲਵਾਂ ਗਰੁੱਪ ਦੇ 6 ਮੈਂਬਰ ਜਲੰਧਰ ਪੁਲਿਸ ਨੇ ਕੀਤੇ ਗ੍ਰਿਫਤਾਰ।                  ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਲੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ …

Read More »