Friday, April 19, 2024

Daily Archives: December 16, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) –      ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰ ਕੇ ਟਕਸਾਲੀ ਅਕਾਲੀਆਂ ਨੇ ਨਵੇਂ `ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਕੀਤਾ ਐਲਾਨ।     ਜਥੇ. ਰਣਜੀਤ ਸਿੰਘ ਬ੍ਰਹਮਪੁਰਾ (ਸੰਸਦ ਮੈਂਬਰ) ਬਣਾਏ ਗਏ ਪਹਿਲੇ ਪਾਰਟੀ ਪ੍ਰਧਾਨ। ਟਕਸਾਲੀਆਂ ਨੂੰ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ `ਚ ਪ੍ਰੈਸ ਕਾਨਫਰੰਸ ਕਰਨੋਂ ਰੋਕਣ `ਤੇ ਹੰਗਾਮਾ- ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨਾਲ ਹੋਈ ਤਕਰਾਰ।    …

Read More »

ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ `ਚ ਪ੍ਰੈਸ ਕਾਨਫਰੰਸ ਕਰਨ ਤੋਂ ਰੋਕਣ `ਤੇ ਹੋਇਆ ਹੰਗਾਮਾ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਟਕਸਾਲੀ ਆਗੂਆਂ ਵਲੋਂ ਨਵੇਂ ਅਕਾਲੀ ਦਲ ਦੇ ਗਠਨ ਸਮੇਂ ਹੰਗਾਮਾ ਹੋ ਗਿਆ ਜਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਰਤਨ ਸਿੰਘ ਅਜਨਾਲਾ, ਜਥੇਦਾਰ ਸੇਵਾ ਸਿੰਘ ਸੇਖਵਾਂ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਆਦਿ ਵਲੋਂ ਪ੍ਰੈਸ ਕਾਨਫਰੰਸ ਕਰਨ ਲਈ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।ਜਿਸ ਕਰਕੇ ਆਗੂਆਂ ਨੂੰ ਘੰਟਾ ਘਰ ਦੇ ਬਾਹਰ …

Read More »

ਅਕਾਲੀ ਦਲ ਦੇ ਮੁਕਾਬਲੇ ਟਕਸਾਲੀਆਂ ਵਲੋਂ ਨਵਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਉਣ ਦਾ ਐਲਾਨ

ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਨੁਮੁੱਖ ਪ੍ਰਧਾਨ ਐਲਾਨਿਆ ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਧੁੰਦਲੇ ਹੋ ਰਹੇ ਚਹਿਰੇ ਨੂੰ ਸਾਫ਼ ਸੁਥਰਾ ਬਣਾਉਣ ਲਈ ਉੱਘੇ ਟਕਸਾਲੀ ਅਕਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਰਤਨ ਸਿੰਘ ਅਜਨਾਲਾ, ਜਥੇਦਾਰ ਸੇਵਾ ਸਿੰਘ ਸੇਖਵਾਂ ਆਦਿ ਵਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਗਿਆ।ਸੰਗਤਾਂ ਦੇ …

Read More »

ਅਮਰੀਕਾ ਦੇ ਵਿਧਾਇਕਾਂ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਕੈਲੇਫੋਰਨੀਆ ਸੂਬੇ ਦਾ ਇਕ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਸਤਮਸਕ ਹੋਇਆ। ਇਸ ਵਫ਼ਦ ਵਿਚ ਸਥਾਨਕ ਸੂਬੇ ਦੇ ਵਿਧਾਇਕ ਅਸ਼ ਕਾਲਰਾ, ਮਾਰਕ ਸਟੋਨ, ਈਲੋਜੇ ਰੇਅਸ, ਸੇਸੀਲਾ ਐਗੂਲੇਰ ਕੁਰੀ, ਸਾਹਰੋਨ, ਕੁਈਰਕ ਸਿਲਵਾ ਰਿਚਰਡ ਬਲੂਮ, ਪੋਲੀਸੀ ਏਡਸ, ਅੰਕਾਲੀ, ਸਟੇਸ਼ੀ ਸ਼ੀਹ ਆਦਿ ਤੋਂ ਇਲਾਵਾ ਹੋਰ ਸ਼ਖ਼ਸ਼ੀਅਤਾਂ ਵੀ ਸ਼ਾਮਲ …

Read More »

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ …

Read More »

ਲੀਖਾ ਪਰਿਵਾਰ ਨੇ ਖ਼ਾਲਸਾ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਲਈ ਦਿੱਤਾ 11 ਲੱਖ ਦਾ ਚੈਕ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਕੈਨੇਡਾ ਸਥਿਤ ਐਨ.ਆਰ.ਆਈ ਅਮਰਜੀਤ ਸਿੰਘ ਲੀਖਾ ਨੇ ਦਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਫ੍ਰੀਡੰਮ ਅਤੇ ਅੰਡਰ ਸੈਕਟਰੀ ਡੀ.ਐਸ ਰਟੌਲ ਨੂੰ 11 ਲੱਖ ਦੀ ਰਾਸ਼ੀ ਦਾ ਚੈਕ ਵਜ਼ੀਫ਼ੇ ਦੇ ਤੌਰ ’ਤੇ ਸੌਂਪਿਆ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ …

Read More »

ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਦਾ ‘ਸਲਾਨਾ ਇਨਾਮ ਵੰਡ’ ਸਮਾਰੋਹ ਆਯੋਜਿਤ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਸਕੂਲ ਦਾ ਸਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ‘ਸਪੈਕਟਰਮ’ ਆਯੋਜਿਤ ਕੀਤਾ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨਾਲ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਵਿਦਿਆਰਥੀਆਂ ਨੂੰ ਟਰੈਕ ਸੂਟ ਵੰਡੇ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਲੋੜਵੰਦ ਅਤੇ ਖੇਡਾਂ ਦੇ ਖ਼ੇਤਰ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਟਰੈਕ ਸੂਟ ਵੰਡੇ ਗਏ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ’ਚ ਦਸ਼ਮੇਸ਼ ਅਕੈਡਮੀ ਦੇ ਡਾਇਰੈਕਟਰ ਵਰਿੰਦਰ ਗੁਪਤਾ ਵੱਲੋਂ ਵਿਦਿਆਰਥੀਆਂ …

Read More »

ਹਰੇਕ ਸਰਕਾਰੀ ਹਸਪਤਾਲ ਵਿਚੋਂ ਮੌਕੇ ’ਤੇ ਮਿਲੇ ਜਨਮ ਤੇ ਮੌਤ ਸਰਟੀਫਿਕੇਟ – ਡਾਇਰੈਕਟਰ ਜਨਗਣਨਾ

ਜੁਇੰਟ ਰਜਿਸਟਰਾਰ ਜਨਮ ਤੇ ਮੌਤ ਵੱਲੋਂ ਸਿਵਲ ਹਸਪਤਾਲ ਦਾ ਨਿਰੀਖਣ ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡਾਇਰੈਕਟਰ ਜਨਗਣਨਾ ਪੰਜਾਬ ਕਮ ਜੁਇੰਟ ਰਜਿਸਟਰਾਰ ਜਨਮ ਤੇ ਮੌਤ ਭਾਰਤ ਸਰਕਾਰ ਅਭਿਸ਼ੇਕ ਜੈਨ (ਆਈ.ਏ.ਐਸ) ਨੇ ਸਿਵਲ ਹਸਪਤਾਲ ਤੇ ਸਿਵਲ ਸਰਜਨ ਦਫਤਰ ਵਿਚ ਹੁੰਦੀ ਜਨਮ ਤੇ ਮੌਤ ਰਜਿਸਟਰੇਸ਼ਨ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਪੱਸ਼ਟ ਕੀਤਾ ਕਿ ਹਰੇਕ ਜਨਮ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਕੇਟਿੰਗ ਚੈਂਪੀਅਨਸ਼ਿਪ `ਚ ਅੱਵਲ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਖੇਡ ਵਿਭਾਗ ਮੋਹਾਲੀ ਵੱਲੋਂ ਸਟੇਟ ਸਕੇਟਿੰਗ ਚੈਂਪੀਅਨਸ਼ਿਪ ਦਾ ਅਯੋਜਨ ਲੋਹਾਰਕਾ ਰੋਡ ਤੇ ਕੀਤਾ ਗਿਆ ਜਿਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਰਾਹੁਲ ਰਾਏ ਜਮਾਤ ਦੱਸਵੀਂ (ਅੰਡਰਸ਼17) ਨੇ ਸੋਨ ਤਮਗਾ ਅਤੇ ਕਾਂਸਾ ਤਮਗਾ ਪਾਪਤ ਕੀਤਾ।ਮਹਿਕ ਗੁਪਤਾ ਜਮਾਤ ਦੱਸਵੀਂ ਨੇੇ ਸੋਨ ਤਮਗਾ ਅਤੇ ਦੋ ਸਿਲਵਰ ਮੈਡਲ ਪ੍ਰਾਪਤ ਕੀਤੇ।ਦੋਵਾਂ ਵਿਦਿਆਰਥੀਆਂ ਦੀ …

Read More »