Saturday, April 20, 2024

Daily Archives: December 21, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ·    ਸ਼੍ਰੀ ਕਰਤਾਰਪੁਰ ਸਾਹਿਬ ਦੀ ਜਮੀਨ ਦੀ ਅਦਲਾ ਬਦਲੀ ਪਕਿਸਤਾਨ ਵਲੋਂ ਨਾਮਜ਼ੂਰ- ਪੰਜਾਬ ਵਿਧਾਨ ਸਭਾ ਨੇ ਪਾਸ ਕੀਤਾ ਸੀ ਤਬਾਦਲੇ ਦਾ ਮਤਾ। ·    ਜਮੀਨ ਦੇ ਤਬਾਦਲੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ – ਪਾਕਿ  ਵਿਦੇਸ਼ ਮੰਤਰਾਲਾ। ·    ਪਾਕਿ ਨੇ ਕਾਹਲੀ `ਚ ਲ਼ਿਆ ਫੈਸਲਾ, ਦੋਨਾਂ ਮੁਲਕਾਂ ਦੀਆਂ ਸਰਕਾਰਾਂ ਦਰਮਿਆਨ ਹੋਵੇਗੀ ਗੱਲਬਾਤ ਤੇ ਸਮਾਂ ਆਉਣ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਮੀਟਿੰਗ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਸੁਮਿਤ ਮੱਕੜ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਦੇੇ ਕਾਨਫਰੰਸ ਹਾਲ ਵਿੱਚ ਮੀਟਿੰਗ ਕਰਵਾਈ ਗਈ।ਜਿਸ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਡਿਪਟੀ ਕਮਿਸ਼ਨਰ ਪੁਲਿਸ, ਹਰਪਾਲ ਸਿੰਘ ਐਸ.ਪੀ (ਇਨਵੈਸਟੀਗੇਸ਼ਨ) ਅੰਮਿ੍ਰਤਸਰ (ਦਿਹਾਤੀ), ਮਾਨਯੋਗ ਵਧੀਕ …

Read More »

ਚੋਣ ਰਿਹਰਸਲ `ਚ ਗੈਰ-ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਨੋਟਿਸ ਜਾਰੀ- ਡੀ.ਸੀ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 30 ਦਸੰਬਰ 2018 ਨੂੰ ਕਰਵਾਈਆਂ ਜਾ ਰਹੀਆਂ ਹਨ।ਇਸ ਸਬੰਧੀ ਤਾਇਨਾਤ ਕੀਤੇ ਗਏ ਪੋਲਿੰਗ ਸਟਾਫ ਦੀ ਦੂੁਸਰੀ ਰਿਹਰਸਲ 23 ਦਸੰਬਰ 2018 ਨੂੰ ਜਿਲ੍ਹੇ ਦੇ 9 ਬਲਾਕਾਂ ਦੇ ਨਿਸ਼ਚਿਤ ਕੀਤੇ ਗਏ ਸਥਾਨਾਂ ਤੇ ਹੋਵੇਗੀ।ਪਹਿਲੀ ਰਿਹਰਸਲ ਵਿੱਚ ਗੈਰ-ਹਾਜਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਗੈਰਹਾਜਰ …

Read More »

30 ਦਸੰਬਰ ਨੂੰ ਪੈਣਗੀਆਂ ਪੰਚਾਇਤੀ ਵੋਟਾਂ ਤੇ ਉਸੇ ਦਿਨ ਕੱਢੇ ਜਾਣਗੇ ਨਤੀਜੇ

ਚੋਣਾਂ ਲਈ ਲਗਾਏ ਗਏ ਅਬਜ਼ਰਵਰ – ਬੈਲੇਟ ਪੇਪਰ ਰਾਹੀਂ ਹੋਣਗੀਆਂ ਪੰਚਾਇਤੀ ਚੋਣਾਂ ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਮ ਪੰਚਾਇਤੀ ਚੋਣਾਂ ਵਾਸਤੇ ਸਰਪੰਚ ਲਈ 3378 ਤੇ ਪੰਚ ਲਈ 14011 ਨਾਮਜ਼ਦਗੀ ਪੱਤਰ ਭਰੇ ਗਏ।ਚੋਣ ਨਾ ਲੜਨ ਦੇ ਉਮੀਦਵਾਰ 21 ਦਸੰਬਰ ਨੂੰ ਆਪਣੇ ਕਾਗਜ਼ ਵਾਪਸ ਲੈ ਸਕਣਗੇ।ਇਸ ਉਪਰੰਤ ਉਮੀਦਵਾਰਾਂ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਨੇ ਸਮਾਜਿਕ ਕੁਰੀਤੀਆਂ ਤੋਂ ਜਾਗਰੂਕ ਕਰਨ ਲਈ ਰੈਲੀ ਕੱਢੀ

ਰੈਲੀ ਦਾ ਮਕਸਦ ਭਰੂਣ ਹੱਤਿਆਵਾਂ, ਦਾਜ, ਨਸ਼ਾ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਸੀ : ਪ੍ਰਿੰ: ਹਰਪ੍ਰੀਤ ਕੌਰ ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਸਮਾਜਿਕ ਕੁਰੀਤੀਆਂ ਸਬੰਧੀ ਜਾਗਰੂਕ ਕਰਨ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਛੇਹਰਟਾ ਜੀ.ਟੀ ਰੋਡ ਤੋਂ ਹੁੰਦੇ …

Read More »

A Students Rally against Female Foeticide organized by KCE

Amritsar, Dec. 20 (Punjab Post Bureau) – A rally against social evils such as female foeticide, rising environmental pollution and drugs was organized by the students of Khalsa College of Education (KCE) here today in collaboration with Youth ServicesAmritsar. The rally was flagged off by Chief Judicial Magistrate (CJM)-cum-Secretary, District Legal Services Authority, Sumit Makkar who was the chief guest …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ‘ਦੁੱਧ ਇਕ ਸੰਤੁਲਿਤ ਖ਼ੁਰਾਕ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਵਿਖੇ ‘ਦੁੱਧ ਇਕ ਸੰਤੁਲਿਤ ਖ਼ੁਰਾਕ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ ਸੀ, ਜਿਸ ’ਚ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੁੱਧ ਅਤੇ ਇਸ ਦੇ ਉਤਪਾਦਾਂ ਦੇ ਸਿਹਤ ’ਤੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਗਿਆ ਕਿ ਕਿਉ ਇਸ ਦੀ ਰੋਜ਼ਾਨਾ ਵਰਤੋਂ ਦੀ ਜ਼ਰੂਰਤ ਹੈ। ਕਾਲਜ ਵਿਖੇ …

Read More »

Seminar on ‘Milk- A Balanced Diet’ at SGTB College

Amritsar, Dec. 20 (Punjab Post Bureau) – A daylong seminar on ‘Milk- a Perfectly Balanced Diet’ was organized at Sri Guru Teg Bahadur College for Women (SGTBCW) in which the experts informed the students about the health benefits of milk and its products and how its daily consumption is necessary for youngsters. The seminar was sponsored by the Punjab Dairy Development …

Read More »

ਮਾਲ ਰੋਡ ਸਕੂਲ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਕੰਪਿਊਟਰ ਸਾਇੰਸ ਕੁਇਜ਼ ਮੁਕਾਬਲਾ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਪੱਧਰੀ ਕੰਪਿਊਟਰ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਵੰਡੇੇ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ।     ਇਹ ਮੁਕਾਬਲਾ ਪੰਜਾਬ ਸਕੂਲ ਆਈ.ਸੀ.ਟੀ ਵਿਭਾਗ ਵਲੋਂ ਵਿਦਿਆਰਥੀਆਂ ਦੀ ਕੰਪਿਊਟਰ …

Read More »

ਖੂਨੀ ਡੋਰ ਦੀ ਚੋਰ ਮੋਰੀਆਂ ਰਾਹੀ ਵਿਕਰੀ ਜਾਰੀ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਕੂਲ ਮੁੱਖੀਆਂ ਤੇ ਸਮਾਜ ਸੇਵੀਆਂ ਨੇ ਦਿੱਤਾ ਚਾਈਨਾ ਡੋਰ ਖਿਲਾਫ ਹੋਕਾ ਮਾਣ ਧੀਆਂ `ਤੇ ਸਮਾਜ ਭਲਾਈ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵੱਲੋ ਪਿਛਲੇ 16 ਵਰ੍ਹਿਆਂ ਜਿਥੇ ਖੇਡਾਂ ਨੂੰ ਪ੍ਰਮੋਟ ਕਰਨ ਦੇ ਨਾਲ-ਨਾਲ ਭਰੂਣ ਹੱਤਿਆ ਅਤੇ ਸਮਾਜਿਕ ਬੁਰਾਈਆਂ ਖਿਲਾਫ ਬੀੜਾ ਚੁੱਕਿਆ ਹੈ ਉਥੇ ਜਿਲੇ ਦੇ ਸਕੂਲ …

Read More »