Tuesday, March 26, 2024

Daily Archives: December 22, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ·    1984 ਸਿੱਖ ਕਤਲੇਆਮ ਮਾਮਲੇ `ਚ ਦਿੱਲੀ ਹਾਈਕੋਰਟ ਵਲੋਂ ਮਿਲੀ ਸਜ਼ਾ ਖਿਲਾਫ ਸੁਪਰੀਮ ਕੋਰਟ ਪੁੱਜਾ- ਸੱਜਣ ਕੁਮਾਰ- ਸੀ.ਬੀ.ਆਈ ਤੇ ਪੀੜਤ ਪਹਿਲਾਂ ਹੀ ਪਾ ਚੁੱਕੇ ਹਨ ਉਚ ਅਦਾਲਤ `ਚ ਕੈਵੀਏਟ। ·    ਸਾਹਿਬਜ਼ਾਦਿਆਂ ਦੇ ਸ਼ਹੀਦੀ ਹਫਤੇ ਦੇ ਮੱਦੇਨਜ਼ਰ ਪੰਚਾਇਤੀ ਚੋਣਾਂ ਅੱਗੇ ਪਾਈਆਂ ਜਾ ਸਕਦੀਆਂ ਸਨ – ਖਾਸਕਰ ਦੋ ਜਿਲਿਆਂ `ਚ- ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ। ·   …

Read More »

ਸਪੇਨਿਸ਼ ਥੀਮ ਪ੍ਰੋਜੈਕਟ ‘ਸੁਸ਼ਮਾ ਵਲੇਂਸੀਆ’ ਲਾਂਚ

ਚੰਡੀਗੜ੍ਹ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ’ਚ ਕਈ ਪ੍ਰੋਜੈਕਟਾਂ ਦੇ ਨਿਰਮਾਣ ਕਰਨ ਵਾਲੇ ਸੁਸ਼ਮਾ ਗਰੁੱਪ ਨੇ ਨਵੀਂ ਸਪੇਨਿਸ਼ ਥੀਮ ਪ੍ਰੋਜੈਕਟ ‘ਸੁਸ਼ਮਾ  ਵਲੇਂਸੀਆ’ ਲਾਂਚ ਕੀਤੀ ਹੈ।ਚੰਡੀਗੜ੍ਹ ’ਚ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਸੁਸ਼ਮਾ ਗਰੁੱਪ ਦੇ ਐਗਜੀਕਿਊਟਿਵ ਡਾਇਰੈਕਟਰ ਪ੍ਰਤੀਕ ਮਿੱਤਲ ਦੱਸਿਆ ਕਿ ਇਹ ਪ੍ਰੋਜੈਕਟ ਜੀਰਕਪੁਰ ’ਚ 200 ਫੁੱਟ ਚੌੜੀ ਰਿੰਗ ਰੋਡ ਅਤੇ ਪੀ.ਆਰ-7 ਸਥਿਤ ਨਵੇਂ ਹਵਾਈ ਅੱਡੇ ਦੇ ਨੇੜੇ 23 …

Read More »

ਚੀਨ ਦੇ ਵਿਦੇਸ਼ ਮੰਤਰੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਦਿੱਲੀ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।ਵਾਂਗ ਯੀ ਦਾ ਸੁਆਗਤ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ-ਚੀਨ ਸਬੰਧ ਭਾਰਤ ਦੀ ਵਿਦੇਸ਼ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹਨ।ਇਨ੍ਹਾਂ ਦੋਵਾਂ ਪ੍ਰਮੁੱਖ ਦੇਸ਼ਾਂ ਦਰਮਿਆਨ ਦੁਵੱਲੇ ਸਹਿਯੋਗ ਦਾ ਵਿਸਥਾਰ ਖੇਤਰੀ ਅਤੇ ਅੰਤਰਰਾਸ਼ਟਰੀ, ਦੋਵਾਂ ਪੱਧਰਾਂ ’ਤੇ ਸਾਡੇ ਆਪਸੀ …

Read More »

ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਦਾ ਪੱਧਰ 2% ਘਟਿਆ

ਦਿੱਲੀ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਇਸ ਹਫ਼ਤੇ ਦੌਰਾਨ ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਵਿੱਚ 88.943 ਬੀਸੀਐੱਮ (ਅਰਬ ਘਣ ਮੀਟਰ) ਜਲ  ਭੰਡਾਰ  ਉਪਲੱਬਧ ਸੀ।ਜੋ ਕਿ ਇਨ੍ਹਾਂ ਜਲ ਭੰਡਾਰਾਂ ਦੀ ਕੁੱਲ ਭੰਡਾਰਨ ਸਮਰੱਥਾ ਦਾ 55% ਹੈ।13 ਦਸੰਬਰ, 2018 ਨੂੰ ਸਮਾਪਤ ਹਫ਼ਤੇ ਵਿੱਚ ਜਲ ਭੰਡਾਰ 57% ਸੀ।20 ਦਸੰਬਰ, 2018 ਨੂੰ ਸਮਾਪਤ ਹਫ਼ਤੇ ਵਿੱਚ ਇਹ ਭੰਡਾਰਨ ਪਿਛਲੇ ਸਾਲ ਦੀ ਇਸੇ ਮਿਆਦ …

Read More »

ਸਰਕਾਰੀ ਕੰਨਿਆ ਸੀ.ਸੈ.ਸਕੂਲ ਵਿਖੇ ਦਾ ਬਲਾਕ ਪੱਧਰੀ ਮੁਕਾਬਲਿਆਂ `ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਾਂ) – ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀ.ਸੈ.ਸਕੂਲ ਕਟੜਾ ਕਰਮ ਸਿੰਘ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ।10+1 ਦੀ ਸਿਮਰਨ ਨੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਬਲਾਕ 6 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਕੰਪਿਊਟਰ ਕੁਇਜ਼ ਮੁਕਾਬਲੇ …

Read More »

ਸਾਹਿਬਜਾਦਿਆਂ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਵਾਪਸ ਸਿੱਖੀ ਸਰੂਪ ’ਚ ਆ ਕੇ ਹਰਪ੍ਰੀਤ ਸਜ਼ਾਈ ਦਸਤਾਰ

ਕਮਲਨਾਥ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਬੈਠਾ ਸੀ ਭੁੱਖ ਹੜਤਾਲ ’ਤੇ ਨਵੀਂ ਦਿੱਲੀ, 22 ਦਸੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ’ਚ ਕਥਿਤ ਤੌਰ ’ਤੇ ਸ਼ਾਮਲ ਕਾਂਗਰਸੀ ਆਗੂ ਕਮਲਨਾਥ ਨੂੰ ਕਾਂਗਰਸ ਵੱਲੋਂ ਮੱਧ ਪ੍ਰਦੇਸ਼ ਦਾ ਮੁਖਮੰਤਰੀ ਬਣਾਉਣ ਦੇ ਖਿਲਾਫ਼ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਹਰਪ੍ਰੀਤ ਸਿੰਘ ਨੇ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ।ਭਾਜਪਾ ਦੀ ਦਿੱਲੀ …

Read More »

ਅੰਮ੍ਰਿਤਸਰ ‘ਚ ਜ਼ੁਰਮ ਨੂੰ ਜੀਰੋ ਤੱਕ ਪਹੁੰਚਾਉਣ ਲਈ ਜਾਰੀ ਰੱਖਾਂਗੇ ਸੰਘਰਸ਼ – ਔਜਲਾ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਕਾਂਗਰਸ ਕਮੇਟੀ ਦੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਦੇ ਸੂਬਾਈ ਵਿੰਗ ਵਲੋਂ ਅੰਮ੍ਰਿਤਸਰ ਵਿਖੇ ਵਿੰਗ ਦੇ ਸੂਬਾਈ ਪ੍ਰਧਾਨ ਅਕਸ਼ੇ ਸ਼ਰਮਾ ਦੀ ਅਗਵਾਈ ਹੇਠ ਚੁਣੇ ਹੋਏ ਲੋਕ ਨੁਮਾਇੰਦਿਆਂ ਦੇ ਅਧਿਕਾਰ ਅਤੇ ਕਰਤੱਵ ਸੰਬੰਧੀ ਇਕ ਵਿਸੇਸ਼ ਮਿਲਣੀ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਵਿਖੇ ਕਰਵਾਈ ਗਈ, ਜਿਸ ਵਿੱਚ ਮੁਖ ਮਹਿਮਾਨ ਵਜੋਂ ਅੰਮ੍ਰਿਤਸਰ …

Read More »

240th Raising Anniversary of 2 Guards

Jalandhar, Dec. 22 (Punjab Post Bureau) – Unflinching gallantry, tactical astuteness and complete commitment to the defence of the nation are the guiding principles that have won the battalion laurels after laurels and enabled them to render meritorious service to the country 2 Guards (1ST Grenadiers), which has proved its mettle in various operations during war times, celebrated its 240th …

Read More »

ਸ਼ਹਿਰੀ ਵਿਕਾਸ ਦੋਰਾਨ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਦੀ ਲੋੜ `ਤੇ ਜੋਰ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵੱਲੋਂ ਸ਼ਹਿਰੀ ਵਿਕਾਸ ਲਈ ਕੁਦਰਤੀ ਵਾਤਾਵਰਣ ਦੀ ਸਾਂਭ ਸੰਭਾਲ ਵਿਸ਼ੇ `ਤੇ ਤਿੰਨ ਦਿਨਾਂ ਸੈਮਿਨਾਰ ਸੰਪਨ ਹੋ ਗਿਆ।ਸੈਮਿਨਾਰ ਯੁਨੀਵਰਸਿਟੀ ਦੇ ਫਕੈਲਟੀ ਡਿਵੈਲਪਮੈਂਟ ਕੇਂਦਰ ਯੂ.ਜੀ.ਸੀ, ਐਚ.ਆਰ.ਡੀ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਵਿੱਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਵਿਧਵਾਨਾ ਨੇ ਹਿਸਾ ਲਿਆ ਅਤੇ …

Read More »

ਜੱਜ ਬਣੀ ਹਰਕਮਲ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਕੀਤਾ ਸ਼ੁਕਰਾਨਾ

ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਪੀ.ਸੀ.ਐਸ ਜ਼ੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸਿੱਖ ਲੜਕੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਲੁਧਿਆਣਾ ਨਿਵਾਸੀ ਗੁਰਮੁੱਖ ਸਿੰਘ ਚਾਨਾ ਅਤੇ ਬੀਬੀ ਮਨਦੀਪ ਕੌਰ ਦੀ ਹੋਣਹਾਰ ਸਪੁੱਤਰੀ ਹਰਕਮਲ ਕੌਰ ਦੇ ਦਾਦੀ ਜਸਵਿੰਦਰ ਕੌਰ …

Read More »