Tuesday, March 26, 2024

Daily Archives: December 27, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ·    ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਰਜ਼ਾ ਮਾਫੀ ਦਾ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ, 2008 `ਚ ਵੀ ਕਾਂਗਰਸ ਨੇ ਕਿਸਾਨਾਂ ਨੂੰ ਕੀਤਾ ਸੀ ਗੁੰਮਰਾਹ – ਧਰਮਸ਼ਾਲਾ `ਚ ਬੋਲੇ ਮੋਦੀ। ·    ਸਾਢੇ ਚਾਰ ਸਾਲਾਂ `ਚ ਮੋਦੀ ਨੇ ਕਿਸਾਨਾਂ ਦਾ ਇਕ ਪੈਸਾ ਵੀ ਨਹੀਂ ਕੀਤਾ ਮਾਫ – ਰਾਹੁਲ ਗਾਂਧੀ। ·    ਪੰਜਾਬ ਸਰਕਾਰ ਨੇ 3.17 …

Read More »

ਪਿੰਡ ਸੰਗਤਪੁਰਾ ਵਿਖੇ ਸਰਪੰਚੀ ਲਈ ਉਮੀਦਵਾਰ ਪਰਮਜੀਤ ਕੌਰ ਨੇ ਵੋਟਰਾਂ ਨਾਲ ਕੀਤਾ ਰਾਬਤਾ

ਸਮਰਾਲਾ, 26 ਦਸੰਬਰ (ਪੰਜਾਬ ਪੋਸਟ- ਕੰਗ) – 30 ਦਸੰਬਰ ਨੂੰ ਪੰਜਾਬ ਭਰ ਵਿੱਚ ਪੰਚਾਇਤਾਂ ਦੀ ਚੋਣ ਲਈ ਪੰਚਾਂ ਸਰਪੰਚਾਂ ਦੀ ਚੋਣ ਲਈ ਸਾਰੇ ਉਮੀਦਵਾਰਾਂ ਨੇ ਪੂਰੀ ਤਰ੍ਹਾਂ ਕਮਰਕੱਸੇ ਕੱਸ ਲਏ ਹਨ ਅਤੇ ਹਰੇਕ ਨੇ ਵੋਟਰਾਂ ਨਾਲ ਨਿੱਜੀ ਤੌਰ ॥ਤੇ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ।ਸਮਰਾਲਾ ਬਲਾਕ ਅਧੀਨ ਪਿੰਡ ਸੰਗਤਪੁਰਾ ਵਿਖੇ ਸਰਪੰਚੀ ਲਈ ਖੜ੍ਹੀ ਉਮੀਦਵਾਰ ਪਮਰਜੀਤ ਕੌਰ ਪਤਨੀ ਕਰਮਜੀਤ ਸਿੰਘ …

Read More »

ਸ਼ਹੀਦੀ ਦਿਵਸ ਨੂੰ ਸਮਰਪਿਤ ਲਗਾਏ ਗਏ ਲੰਗਰ

ਸਮਰਾਲਾ, 26 ਦਸੰਬਰ (ਪੰਜਾਬ ਪੋਸਟ- ਕੰਗ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤ-ਏ-ਜਿਗਰ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਪੂਜਨੀਕ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜ੍ਹੇ ਮੌਕੇ ਖੰਨਾ ਰੋਡ ਸਮਰਾਲਾ ਵਿਖੇ ਸ੍ਰੀ ਫਤਹਿਗੜ੍ਹ ਸਾਹਿਬ ਆਉਣ ਜਾਣ ਵਾਲੀ ਸੰਗਤ ਅਤੇ ਆਮ ਲੋਕਾਂ ਲਈ  ਵੇਰਕਾ ਡੇਅਰੀ ਲੁਧਿਆਣਾ ਅਤੇ ਖਾਲਸਾ ਸਰਵਿਸ ਸਟੇਸ਼ਨ ਵੱਲੋਂ ਸਾਂਝੇ ਤੌਰ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮੁਸਲਿਮ ਫੈਡਰੇਸ਼ਨ ਆਫ ਅਮਰੀਕਾ ਦੇ ਮੈਂਬਰ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਸਲਿਮ ਫੈਡਰੇਸ਼ਨ ਆਫ ਅਮਰੀਕਾ ਦੇ ਮੈਂਬਰਾਂ ਦਾ ਵਫਦ ਨਤਮਸਤਕ ਹੋਣ ਲਈ ਪੁੱਜਾ।ਵਫਦ ਵਿਚ ਪ੍ਰਧਾਨ ਡਾ. ਏ.ਐਸ ਨਕਾਦਾ, ਮੈਂਬਰ ਡਾ. ਅਸਲਮ ਅਬਦੁੱਲਾ, ਡਾ. ਰਜੀਆ, ਸੀਰਜ ਠਾਕੋਰ, ਸ੍ਰੀ ਆਯੂਬ ਖਾਨ, ਸ੍ਰੀ ਖੁਤਬਉਦੀਨ, ਡਾ. ਇਕਬਾਲ ਅਹਿਮਦ ਸ਼ਾਮਲ ਸਨ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ-ਦੀਦਾਰੇ ਕੀਤੇ ਅਤੇ …

Read More »

30 ਦਸੰਬਰ ਨੂੰ ਪੰਚਾਇਤੀ ਚੋਣਾਂ ਦੋਰਾਨ ਡਰਾਈ ਡੇਅ ਦਾ ਐਲਾਨ

ਪਠਾਨਕੋਟ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਹੈ ਕਿ ਮਾਨਯੋਗ ਸਟੇਟ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ 30 ਦਸੰਬਰ 2018 ਦਿਨ ਐਤਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪੰਚਾਇਤੀ ਚੋਣਾਂ ਦੋਰਾਨ ਗਰਾਮ ਪੰਚਾਇਤ ਦੀ ਹਦੂਦ ਅੰਦਰ ਸਵੇਰੇ 5 ਵਜੇ ਤੋਂ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਦਾ …

Read More »

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੇਖਿਆ ਪਾਰਟੀਸ਼ਨ ਮਿਊਜ਼ੀਅਮ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੀ ਧਰਮ ਪਤਨੀ  ਸਮੇਤ ਪਾਰਟੀਸ਼ਨ ਮਿਊਜ਼ਿਅਮ ਟਾਊਨ ਹਾਲ ਵਿਖੇ ਗਏ।ਜਿਥੇ ਉਨਾਂ ਨੇ ਪਾਰਟੀਸ਼ਨ ਮਿਊਜਿਅਮ ਨੂੰ ਦੇਖਿਆ ਅਤੇ ਇਸ ਸਬੰਧੀ ਜਾਣਕਾਰੀ ਵੀ ਲਈ।ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Read More »

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ  ਆਪਣੀ ਧਰਮ ਪਤਨੀ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ।ਇਸ ਦੌਰਾਨ ਉਨਾਂ ਨੂੰ ਪੁਜਾਰੀ ਵਲੋਂ ਸਿਰੋਪਾ ਵੀ ਭੇਟ ਕੀਤਾ ਗਿਆ ਅਤੇ ਦੁਰਗਿਆਨਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਦਾ ਸਨਮਾਨ ਵੀ ਕੀਤਾ ਗਿਆ।

Read More »

ਵਪਾਰ ਤੇ ਰਿਹਾਇਸ਼ ਪਲਾਟ ਲਈ ਆਨਲਾਈਨ ਈ-ਆਕਸ਼ਨ 1 ਜਨਵਰੀ ਤੋਂ ਸ਼ੁਰੂ – ਮੁੱਖ ਪ੍ਰਸਾਸ਼ਕ ਪੁੱਡਾ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –     ਪੁੱਡਾ/ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ 1 ਜਨਵਰੀ  ਤੋਂ 10 ਜਨਵਰੀ 2019 ਤੱਕ ਵਪਾਰਕ ਬੂਥ ਸੈਕਟਰ-3 ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਰਿਹਾਇਸ਼ੀ ਪਲਾਟ ਸਾਹਮਣੇ ਸਰੂਪ ਰਾਣੀ ਕਾਲਜ ਕੈਨਾਲ ਕਲੋਨੀ ਅੰਮ੍ਰਿਤਸਰ ਸ਼ਾਪ ਅਤੇ ਰਿਹਾਇਸ਼ੀ ਪਲਾਟ ਅਰਬਨ ਅਸਟੇਟ ਗੁਰਦਾਸਪੁਰ ਅਤੇ ਸਕੂਲ ਸਾਈਨਟ ਨਿਊ ਅਰਬਨ ਅਸਟੇਟ ਬਟਾਲਾ ਨੂੰ ਆਨ ਲਾਈਨ ਆਕਸ਼ਨ ਰਾਹੀਂ ਵੇਚਿਆ ਜਾ ਰਿਹਾ ਹੈ। …

Read More »

ਫੌਜ ਵਿੱਚ ਭਰਤੀ ਲਈ ਪ੍ਰੀ-ਰਿਕਰੁਟਮੈਂਟ ਕੋਰਸ ਦਾ ਦਾਖਲ਼ਾ ਸ਼ੁਰੂ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੈਫ. ਕਰਨਲ ਗੁਰਿੰਦਰਜੀਤ ਸਿੰਘ ਗਿੱਲ (ਰਿਟਾ.) ਜ਼ਿਲਾ੍ਹ ਰੱਖਿਆ ਸੇਵਾਵਾਂ ਭਲਾਈ ਅਫਸਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫੌਜ ਵਿੱਚ ਭਰਤੀ ਹੋਣ ਲਈ ਅੰਮ੍ਰਿਤਸਰ ਕਚਹਿਰੀ ਰੋਡ ਸਥਿਤ ਸੈਂਟਰ `ਚ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਸਾਰੇ ਵਰਗਾਂ ਦੇ ਬੱਚਿਆਂ ਲਈ ਪ੍ਰੀ-ਰਿਕਰੁਟਮੈਂਟ ਕੋਰਸ ਲਈ ਦਾਖਲਾ ਸ਼ੁਰੂ ਹੈ।ਕੋਰਸ …

Read More »

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਲੰਗਰ ਲਗਾਇਆ

ਭੀਖੀ/ ਮਾਨਸਾ, 26 ਦਸੰਬਰ (ਪੰਜਾਬ ਪੋਸਟ-  ਕਮਲ ਜ਼ਿੰਦਲ) – ਸਥਾਨਕ ਪਟਿਆਲਾ ਰੋਡ ’ਤੇ ਬੀ.ਐਮ.ਜੀ ਪੈਲੇਸ ਦੇ ਸਾਹਮਣੇ ਪਿੰਡ ਖੀਵਾ ਮੀਹਾਂ ਸਿੰਘ ਵਾਲਾ ਨਿਵਾਸੀਆਂ ਵੱਲੋਂ ਸ਼ਹੀਦੀ ਜੋੜ ਮੇਲਾ ਫਤਹਿਗੜ੍ਹ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਚਾਹ, ਰੋਟੀ, ਚੌਲ ਤੇ ਲੱਸੀ ਆਦਿ ਦਾ ਲੰਗਰ ਲਗਾਇਆ ਗਿਆ।ਲੰਗਰ ਦੀ ਸੇਵਾ ਕਰ ਰਹੇ ਸੇਵਾਦਾਰਾਂ ਨੇ ਦੱਸਿਆ ਕਿ ਬੀ.ਐਮ.ਜੀ ਰਿਜ਼ੋਰਟ ਦੇ ਸਹਿਯੋਗ ਸਦਕਾ ਉਹਨਾਂ ਦੁਆਰਾ ਹਰ ਸਾਲ …

Read More »