Friday, March 29, 2024

Monthly Archives: December 2018

ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਦਾ ਪੱਧਰ 2% ਘਟਿਆ

ਦਿੱਲੀ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਇਸ ਹਫ਼ਤੇ ਦੌਰਾਨ ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਵਿੱਚ 88.943 ਬੀਸੀਐੱਮ (ਅਰਬ ਘਣ ਮੀਟਰ) ਜਲ  ਭੰਡਾਰ  ਉਪਲੱਬਧ ਸੀ।ਜੋ ਕਿ ਇਨ੍ਹਾਂ ਜਲ ਭੰਡਾਰਾਂ ਦੀ ਕੁੱਲ ਭੰਡਾਰਨ ਸਮਰੱਥਾ ਦਾ 55% ਹੈ।13 ਦਸੰਬਰ, 2018 ਨੂੰ ਸਮਾਪਤ ਹਫ਼ਤੇ ਵਿੱਚ ਜਲ ਭੰਡਾਰ 57% ਸੀ।20 ਦਸੰਬਰ, 2018 ਨੂੰ ਸਮਾਪਤ ਹਫ਼ਤੇ ਵਿੱਚ ਇਹ ਭੰਡਾਰਨ ਪਿਛਲੇ ਸਾਲ ਦੀ ਇਸੇ ਮਿਆਦ …

Read More »

ਸਰਕਾਰੀ ਕੰਨਿਆ ਸੀ.ਸੈ.ਸਕੂਲ ਵਿਖੇ ਦਾ ਬਲਾਕ ਪੱਧਰੀ ਮੁਕਾਬਲਿਆਂ `ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਾਂ) – ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀ.ਸੈ.ਸਕੂਲ ਕਟੜਾ ਕਰਮ ਸਿੰਘ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ।10+1 ਦੀ ਸਿਮਰਨ ਨੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਬਲਾਕ 6 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਕੰਪਿਊਟਰ ਕੁਇਜ਼ ਮੁਕਾਬਲੇ …

Read More »

ਸਾਹਿਬਜਾਦਿਆਂ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਵਾਪਸ ਸਿੱਖੀ ਸਰੂਪ ’ਚ ਆ ਕੇ ਹਰਪ੍ਰੀਤ ਸਜ਼ਾਈ ਦਸਤਾਰ

ਕਮਲਨਾਥ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਬੈਠਾ ਸੀ ਭੁੱਖ ਹੜਤਾਲ ’ਤੇ ਨਵੀਂ ਦਿੱਲੀ, 22 ਦਸੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ’ਚ ਕਥਿਤ ਤੌਰ ’ਤੇ ਸ਼ਾਮਲ ਕਾਂਗਰਸੀ ਆਗੂ ਕਮਲਨਾਥ ਨੂੰ ਕਾਂਗਰਸ ਵੱਲੋਂ ਮੱਧ ਪ੍ਰਦੇਸ਼ ਦਾ ਮੁਖਮੰਤਰੀ ਬਣਾਉਣ ਦੇ ਖਿਲਾਫ਼ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਹਰਪ੍ਰੀਤ ਸਿੰਘ ਨੇ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ।ਭਾਜਪਾ ਦੀ ਦਿੱਲੀ …

Read More »

ਅੰਮ੍ਰਿਤਸਰ ‘ਚ ਜ਼ੁਰਮ ਨੂੰ ਜੀਰੋ ਤੱਕ ਪਹੁੰਚਾਉਣ ਲਈ ਜਾਰੀ ਰੱਖਾਂਗੇ ਸੰਘਰਸ਼ – ਔਜਲਾ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਕਾਂਗਰਸ ਕਮੇਟੀ ਦੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਦੇ ਸੂਬਾਈ ਵਿੰਗ ਵਲੋਂ ਅੰਮ੍ਰਿਤਸਰ ਵਿਖੇ ਵਿੰਗ ਦੇ ਸੂਬਾਈ ਪ੍ਰਧਾਨ ਅਕਸ਼ੇ ਸ਼ਰਮਾ ਦੀ ਅਗਵਾਈ ਹੇਠ ਚੁਣੇ ਹੋਏ ਲੋਕ ਨੁਮਾਇੰਦਿਆਂ ਦੇ ਅਧਿਕਾਰ ਅਤੇ ਕਰਤੱਵ ਸੰਬੰਧੀ ਇਕ ਵਿਸੇਸ਼ ਮਿਲਣੀ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਵਿਖੇ ਕਰਵਾਈ ਗਈ, ਜਿਸ ਵਿੱਚ ਮੁਖ ਮਹਿਮਾਨ ਵਜੋਂ ਅੰਮ੍ਰਿਤਸਰ …

Read More »

240th Raising Anniversary of 2 Guards

Jalandhar, Dec. 22 (Punjab Post Bureau) – Unflinching gallantry, tactical astuteness and complete commitment to the defence of the nation are the guiding principles that have won the battalion laurels after laurels and enabled them to render meritorious service to the country 2 Guards (1ST Grenadiers), which has proved its mettle in various operations during war times, celebrated its 240th …

Read More »

ਸ਼ਹਿਰੀ ਵਿਕਾਸ ਦੋਰਾਨ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਦੀ ਲੋੜ `ਤੇ ਜੋਰ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵੱਲੋਂ ਸ਼ਹਿਰੀ ਵਿਕਾਸ ਲਈ ਕੁਦਰਤੀ ਵਾਤਾਵਰਣ ਦੀ ਸਾਂਭ ਸੰਭਾਲ ਵਿਸ਼ੇ `ਤੇ ਤਿੰਨ ਦਿਨਾਂ ਸੈਮਿਨਾਰ ਸੰਪਨ ਹੋ ਗਿਆ।ਸੈਮਿਨਾਰ ਯੁਨੀਵਰਸਿਟੀ ਦੇ ਫਕੈਲਟੀ ਡਿਵੈਲਪਮੈਂਟ ਕੇਂਦਰ ਯੂ.ਜੀ.ਸੀ, ਐਚ.ਆਰ.ਡੀ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਵਿੱਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਵਿਧਵਾਨਾ ਨੇ ਹਿਸਾ ਲਿਆ ਅਤੇ …

Read More »

ਜੱਜ ਬਣੀ ਹਰਕਮਲ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਕੀਤਾ ਸ਼ੁਕਰਾਨਾ

ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਪੀ.ਸੀ.ਐਸ ਜ਼ੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸਿੱਖ ਲੜਕੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਲੁਧਿਆਣਾ ਨਿਵਾਸੀ ਗੁਰਮੁੱਖ ਸਿੰਘ ਚਾਨਾ ਅਤੇ ਬੀਬੀ ਮਨਦੀਪ ਕੌਰ ਦੀ ਹੋਣਹਾਰ ਸਪੁੱਤਰੀ ਹਰਕਮਲ ਕੌਰ ਦੇ ਦਾਦੀ ਜਸਵਿੰਦਰ ਕੌਰ …

Read More »

ਪੁਲਿਸ ਲਾਈਨ ਵਿਖੇ ਮਨਾਇਆ ਗਿਆ ‘ਪੁਲਿਸ ਐਲਡਰ ਡੇਅ`

ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਕੰਬਲ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰੰਘ) – ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਕਮਿਸਨਰ ਐਸ.ਐਸ ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ‘ਪੁਲਿਸ ਐਲਡਰ ਡੇਅ’ ਮਨਾਇਆ ਗਿਆ।ਸੇਵਾਮੁਕਤ ਆਈ.ਪੀ.ਐਸ ਅਧਿਕਾਰੀ ਸੁਖਦੇਵ ਸਿੰਘ ਛੀਨਾ ਦੀ ਅਗਵਾਈ `ਚ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸੀਏਸ਼ਨ ਦੇ ਮੈਂਬਰ ਇਸ ਸਮਾਗਮ ਵਿੱਚ ਸ਼ਾਮਲ ਹੋਏ।ਪੁਲਿਸ ਕਮਿਸਨਰ ਵਾਸਤਵਾ ਨੇ ਕਿਹਾ ਕਿ ਇਸ ਦਿਨ ਨੌਕਰੀ ਕਰ ਚੁੱਕੇ …

Read More »

ਕੌਸਲਰ ਵਿਕਾਸ ਸੋਨੀ ਨੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰ: 70 ਦੇ ਕੌਸਲਰ ਵਿਕਾਸ ਸੋਨੀ ਨੇ ਆਪਣੇ ਵਾਰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਦੱਸਿਆ ਕਿ ਇਸ ਵਾਰਡ ਵਿੱਚ 70 ਫੀਸਦ ਦੇ ਕਰੀਬ ਗਲੀਆਂ ਨਾਲੀਆਂ ਬਣ ਚੁੱਕੀਆ ਹਨ ਅਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਟੈਂਡਰ ਹੋ ਚੁੱਕਾ ਹੈ, ਜਿਸ ਦਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਚਾਇਤ ਚੋਣਾਂ ਕਰਕੇ ਡੇਟ ਸ਼ੀਟ ਤਬਦੀਲ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਰਾਜ ਵਿਚ ਪੰਚਾਇਤਾਂ ਦੀਆਂ ਚੋਣਾ-2018 ਦੇ ਮੱਦੇ ਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ ਦੇ ਪਹਿਲਾ ਅਪਲੋਡ ਕੀਤੀਆ ਡੇਟ ਸ਼ੀਟਾ/ਜਾਰੀ ਕੀਤੇ ਨੋਟੀਫਿਕੇਸ਼ਨਾਂ ਅਨੁਸਾਰ ਮਿੱਤੀ 29 ਅਤੇ 30 ਦਸੰਬਰ ਨੂੰ ਰਿਹੇਸਲ ਅਤੇ ਚੋਣਾ ਵਾਲੇ ਦਿਨ ਨੂੰ ਹੋਣ ਵਾਲੀਆਂ ਸਾਰੀਆਂ ਸਲਾਨਾ ਸਿਸਟਮ ਅਤੇ ਸਿਮੈਸਟਰ ਸਿਸਟਮ ਦੀਆ (ਥਿਊਰੀ ਅਤੇ ਪ੍ਰੈਕਟੀਕਲ) ਪ੍ਰੀਖਿਆਵਾ ਮੁਲੱਤਵੀ ਕੀਤੀਆਂ ਜਾਦੀਆਂ ਹਨ। …

Read More »