Saturday, April 20, 2024

Monthly Archives: December 2018

ਅਮਰੀਕਾ ਦੇ ਵਿਧਾਇਕਾਂ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਕੈਲੇਫੋਰਨੀਆ ਸੂਬੇ ਦਾ ਇਕ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਸਤਮਸਕ ਹੋਇਆ। ਇਸ ਵਫ਼ਦ ਵਿਚ ਸਥਾਨਕ ਸੂਬੇ ਦੇ ਵਿਧਾਇਕ ਅਸ਼ ਕਾਲਰਾ, ਮਾਰਕ ਸਟੋਨ, ਈਲੋਜੇ ਰੇਅਸ, ਸੇਸੀਲਾ ਐਗੂਲੇਰ ਕੁਰੀ, ਸਾਹਰੋਨ, ਕੁਈਰਕ ਸਿਲਵਾ ਰਿਚਰਡ ਬਲੂਮ, ਪੋਲੀਸੀ ਏਡਸ, ਅੰਕਾਲੀ, ਸਟੇਸ਼ੀ ਸ਼ੀਹ ਆਦਿ ਤੋਂ ਇਲਾਵਾ ਹੋਰ ਸ਼ਖ਼ਸ਼ੀਅਤਾਂ ਵੀ ਸ਼ਾਮਲ …

Read More »

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ …

Read More »

ਲੀਖਾ ਪਰਿਵਾਰ ਨੇ ਖ਼ਾਲਸਾ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਲਈ ਦਿੱਤਾ 11 ਲੱਖ ਦਾ ਚੈਕ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਕੈਨੇਡਾ ਸਥਿਤ ਐਨ.ਆਰ.ਆਈ ਅਮਰਜੀਤ ਸਿੰਘ ਲੀਖਾ ਨੇ ਦਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਫ੍ਰੀਡੰਮ ਅਤੇ ਅੰਡਰ ਸੈਕਟਰੀ ਡੀ.ਐਸ ਰਟੌਲ ਨੂੰ 11 ਲੱਖ ਦੀ ਰਾਸ਼ੀ ਦਾ ਚੈਕ ਵਜ਼ੀਫ਼ੇ ਦੇ ਤੌਰ ’ਤੇ ਸੌਂਪਿਆ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ …

Read More »

ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਦਾ ‘ਸਲਾਨਾ ਇਨਾਮ ਵੰਡ’ ਸਮਾਰੋਹ ਆਯੋਜਿਤ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਸਕੂਲ ਦਾ ਸਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ‘ਸਪੈਕਟਰਮ’ ਆਯੋਜਿਤ ਕੀਤਾ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨਾਲ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਵਿਦਿਆਰਥੀਆਂ ਨੂੰ ਟਰੈਕ ਸੂਟ ਵੰਡੇ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਲੋੜਵੰਦ ਅਤੇ ਖੇਡਾਂ ਦੇ ਖ਼ੇਤਰ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਟਰੈਕ ਸੂਟ ਵੰਡੇ ਗਏ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ’ਚ ਦਸ਼ਮੇਸ਼ ਅਕੈਡਮੀ ਦੇ ਡਾਇਰੈਕਟਰ ਵਰਿੰਦਰ ਗੁਪਤਾ ਵੱਲੋਂ ਵਿਦਿਆਰਥੀਆਂ …

Read More »

ਹਰੇਕ ਸਰਕਾਰੀ ਹਸਪਤਾਲ ਵਿਚੋਂ ਮੌਕੇ ’ਤੇ ਮਿਲੇ ਜਨਮ ਤੇ ਮੌਤ ਸਰਟੀਫਿਕੇਟ – ਡਾਇਰੈਕਟਰ ਜਨਗਣਨਾ

ਜੁਇੰਟ ਰਜਿਸਟਰਾਰ ਜਨਮ ਤੇ ਮੌਤ ਵੱਲੋਂ ਸਿਵਲ ਹਸਪਤਾਲ ਦਾ ਨਿਰੀਖਣ ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡਾਇਰੈਕਟਰ ਜਨਗਣਨਾ ਪੰਜਾਬ ਕਮ ਜੁਇੰਟ ਰਜਿਸਟਰਾਰ ਜਨਮ ਤੇ ਮੌਤ ਭਾਰਤ ਸਰਕਾਰ ਅਭਿਸ਼ੇਕ ਜੈਨ (ਆਈ.ਏ.ਐਸ) ਨੇ ਸਿਵਲ ਹਸਪਤਾਲ ਤੇ ਸਿਵਲ ਸਰਜਨ ਦਫਤਰ ਵਿਚ ਹੁੰਦੀ ਜਨਮ ਤੇ ਮੌਤ ਰਜਿਸਟਰੇਸ਼ਨ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਪੱਸ਼ਟ ਕੀਤਾ ਕਿ ਹਰੇਕ ਜਨਮ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਕੇਟਿੰਗ ਚੈਂਪੀਅਨਸ਼ਿਪ `ਚ ਅੱਵਲ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਖੇਡ ਵਿਭਾਗ ਮੋਹਾਲੀ ਵੱਲੋਂ ਸਟੇਟ ਸਕੇਟਿੰਗ ਚੈਂਪੀਅਨਸ਼ਿਪ ਦਾ ਅਯੋਜਨ ਲੋਹਾਰਕਾ ਰੋਡ ਤੇ ਕੀਤਾ ਗਿਆ ਜਿਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਰਾਹੁਲ ਰਾਏ ਜਮਾਤ ਦੱਸਵੀਂ (ਅੰਡਰਸ਼17) ਨੇ ਸੋਨ ਤਮਗਾ ਅਤੇ ਕਾਂਸਾ ਤਮਗਾ ਪਾਪਤ ਕੀਤਾ।ਮਹਿਕ ਗੁਪਤਾ ਜਮਾਤ ਦੱਸਵੀਂ ਨੇੇ ਸੋਨ ਤਮਗਾ ਅਤੇ ਦੋ ਸਿਲਵਰ ਮੈਡਲ ਪ੍ਰਾਪਤ ਕੀਤੇ।ਦੋਵਾਂ ਵਿਦਿਆਰਥੀਆਂ ਦੀ …

Read More »

ਅੱਗਰਵਾਲ ਵੂਮੈਨ ਸਭਾ ਵੱਲੋਂ ਜੱਜ ਬਣੀ ਸਿੰਪਾ ਮਿੱਤਲ ਦਾ ਸਨਮਾਨ

ਧੂਰੀ, 15 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਗਰਵਾਲ ਵੂਮੈਨ ਸਭਾ ਧੂਰੀ ਵੱਲੋਂ ਪੂਜਾ ਜਿੰਦਲ ਦੀ ਅਗਵਾਈ ਵਿੱਚ ਧੂਰੀ ਸ਼ਹਿਰ ਦੀ ਜੰਮਪਲ ਅਤੇ ਜੱਜ ਬਣੀ ਸਿੰਪਾ ਮਿੱਤਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੂਜਾ ਜਿੰਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੰਪਾ ਮਿੱਤਲ ਦੀ ਇਸ ਪ੍ਰਾਪਤੀ ਨੇ ਇਲਾਕੇ ਦਾ ਨਾਂ ਰੋਸ਼ਨ ਕਰਦਿਆਂ ਇਹ ਸਿੱਧ ਕਰ ਦਿੱਤਾ ਹੈ ਕਿ ਧੀਆਂ ਵੀ ਮਾਪਿਆਂ …

Read More »

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ `ਤੇ ਰੋਕ

ਭੀਖੀ/ਮਾਨਸਾ, 15 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) -ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ `ਤੇ ਪੂਰਨ ਤੌਰ `ਤੇ ਪਾਬੰਦੀ ਲਗਾਈ ਹੈ।     ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ …

Read More »

ਚੋਣਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, 75 ਫ਼ੀਸਦੀ ਪੁਲਿਸ ਹੋਵੇਗੀ ਤੈਨਾਤ – ਐਸ.ਐਸ.ਪੀ

ਭੀਖੀ/ਮਾਨਸਾ, 15 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) –  ਜ਼ਿਲ੍ਹਾ ਮਾਨਸਾ ਵਿੱਚ 245 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਕੰਮ ਪੰਚਾਇਤੀ ਸਫ਼ਲਤਾਪੂਰਵਕ  ਨੇਪਰੇ ਚਾੜ੍ਹਨਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਮਾਨਸਾ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ।     ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਬੈਲਟ ਪੇਪਰਾਂ ਰਾਹੀਂ ਹੋਣ ਵਾਲੀਆਂ ਪੰਚਾਇਤੀ …

Read More »