Oops! It appears that you have disabled your Javascript. In order for you to see this page as it is meant to appear, we ask that you please re-enable your Javascript!
Wednesday, March 20, 2019
ਤਾਜ਼ੀਆਂ ਖ਼ਬਰਾਂ

Daily Archives: January 2, 2019

ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

Golden Temple

ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨਵਾਂ ਸਾਲ 2019 ਦੀ ਆਮਦ `ਤੇ ਵੱਡੀ ਗਿਣਤੀ `ਚ ਦੇਸ਼-ਵਿਦੇਸ਼ ਤੋਂ ਪਰਿਵਾਰਾਂ ਸਮੇਤ ਆਈਆਂ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।ਨਵੈ ਸਾਲ `ਤੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਲਈ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁਚੰਣੀਆਂ ਸ਼ੁਰੂ ਹੋ ਗਈਆਂ ਸਨ।ਰਾਤ ਦੇ 12 ... Read More »

ਬੇਦੀ ਲਾਲ ਸਿੰਘ ਸਾਹਿਤਕਾਰ ਤੇ ਦਿਲਜੀਤ ਸਿੰਘ ਬੇਦੀ ਦੀਆਂ ਪੁਸਤਕਾਂ ਰਲੀਜ਼

PUNJ0201201911

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇਕ ਸਮਾਗਮ ਦੌਰਾਨ ਸਵਰਗਵਾਸੀ ਬੇਦੀ ਲਾਲ ਸਿੰਘ ਸਾਹਿਤਕਾਰ ਦੇ ਚੋਣਵੇਂ ਲੇਖਾਂ ਦੀ ਪੁਸਤਕ ‘ਵੇਦ ਰਚਨਾ ਅਤੇ ਹੋਰ ਲੇਖ’ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ ਦੁਆਰਾ ਸੰਪਾਦਿਤ ਪੁਸਤਕ ‘ਬਾਬਾ ਬੰਦਾ ਸਿੰਘ ਬਹਾਦਰ-ਸਿੱਖ ਪ੍ਰਸੰਗ’ ਜਾਰੀ ਕੀਤੀਆਂ ਗਈਆਂ।ਇਨ੍ਹਾਂ ਦੋਹਾਂ ਪੁਸਤਕਾਂ ਨੂੰ ਜਾਰੀ ਕਰਨ ਦੀ ਰਸਮ ਸ੍ਰੀ ਅਕਾਲ ਤਖ਼ਤ ... Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਟਾਨਗਰ ਜਮਸ਼ੇਦਪੁਰ `ਚ ਗੁਰਮਤਿ ਸਮਾਗਮ

PUNJ0201201909

ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਆਯੋਜਿਤ ਕੀਤੇ ਜਾ ਰਹੇ ਹਨ ਵਿਸ਼ੇਸ਼ ਸਮਾਗਮ -ਲੌਂਗੋਵਾਲ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਕਚੀ ਟਾਟਾਨਗਰ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਸੇਵਾ ਦਲ ਜਮਸ਼ੇਦਪੁਰ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ... Read More »

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਸਭ ਲਈ ਸਤਿਕਾਰਯੋਗ – ਬਿਕਰਮ ਮਜੀਠੀਆ

Bikram Majithia

ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਬਹੁਤ ਸਤਿਕਾਰ ਕਰਦੇ ਹਨ।ਉਨਾਂ ਕਿਹਾ ਕਿ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੂੰ ਛੱਡ ਕੇ ਬਾਕੀ ਦੇ ਪ੍ਰਧਾਨ ਮੰਤਰੀਆਂ ਨੇ ਆਪੋ ਆਪਣੇ ਕਾਰਜਕਾਲ ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਦੇਸ਼ ... Read More »

ਪਛਤਾਵਾ ਹੈ ਤਾਂ ਗਾਂਧੀ ਪਰਿਵਾਰ ਦਾ ਸੱਚ ਸਾਹਮਣੇ ਲਿਆਵੇ ਸਜਨ ਕੁਮਾਰ – ਮਜੀਠੀਆ

sajjan-kumar

ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਪਤਰਕਾਰਾਂ ਦੇ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸਜਨ ਕੁਮਾਰ ਨੂੰ ਸੱਚ ਵਿਚ ਪਛਤਾਵਾ ਹੈ ਤਾਂ ਗਾਂਧੀ ਪਰਿਵਾਰ ਦਾ ਸੱਚ ਸਾਹਮਣੇ ਲਿਆਵੇ ਕਿ ਕਿਵੇ ਰਾਜੀਵ ਗਾਂਧੀ ਨੇ ਸਿੱਖ ਕਤਲੇਆਮ ਲਈ ... Read More »

ਜਿਥੇ ਨਿਰਪੱਖ ਚੋਣਾਂ ਹੋਈਆਂ ਉਥੇ ਨਤੀਜੇ ਅਕਾਲੀ ਦਲ ਦੇ ਹੱਕ ’ਚ ਆਏ – ਮਜੀਠੀਆ

PUNJ0201201908

ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਥੇ ਨਿਰਪੱਖ ਚੋਣਾਂ ਹੋਈਆਂ ਉਥੇ ਨਤੀਜੇ ਅਕਾਲੀ ਦਲ ਦੇ ਹੱਕ ’ਚ ਆਏ ਨਹ।ਪ੍ਰੈਸ ਕਾਨਫਰੰਸ ਨੂੰ ਸੋਬੋਧਨ ਕਰਦਿਆਂ ਮਜੀਠੀਆ ਨੇ ਕਾਂਗਰਸ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਹੁਲ ਵਲੋਂ ਦੇਸ਼ ਭਰ ’ਪੰਚਾਇਤੀ ਸੰਸਥਾਵਾਂ ਨੂੰ ਮਜਬੂਤ ਕਰਨ ਦੀ ਦੁਹਾਈ ਦੇਣੀ ਹਾਥੀ ਦੇ ... Read More »

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ ਨਵੇਂ ਸਾਲ ਦਾ ਸ਼ੁਭਆਰੰਭ

PUNJ0201201907

ਮਾਨਵਤਾ ਦੀ ਸੇਵਾ ਦਾ ਇੱਕ ਕੰਮ ਜਰੂਰ ਕਰਨ ਕਰਮਚਾਰੀ – ਡਿਪਟੀ ਕਮਿਸ਼ਨਰ ਪਠਾਨਕੋਟ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈੈਕਸ ਮਲਿਕਪੁਰ ਵਿਖੇ ਸਾਲ 2019 ਦੇ ਆਰੰਭ ’ਤੇ ਨਵੇਂ ਸਾਲ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਤਹਿਤ ਅੱਜ ਸਵੇਰੇ ਕੰਪਲੈਕਸ ਦੇ ਡੀ.ਸੀ ਕੰਪਾਉਂਡ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ, ਵਧੀਕ ... Read More »

ਕਾਂਗਰਸੀ ਆਗੂ ’ਤੇ ਲੱਗੇ ਇਸਾਈ ਸਕੂਲ ਮਜੀਠਾ ਦੀ ਜਮੀਨ ’ਤੇ ਕਬਜ਼ਾ ਕਰਨ ਦੇ ਦੋਸ਼

PUNJ0201201906

ਮਜੀਠਾ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਮਜੀਠਾ ਦੇ ਇਕ ਕਾਂਗਰਸੀ ਆਗੂ ’ਤੇ ਈਸਾਈ ਭਾਈਚਾਰੇ ਵਲੋਂ ਉਨਾ ਦੀ ਸੰਸਥਾ ’ਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਗਏ ਹਨ। ਭਾਈਚਾਰੇ ਵਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸਾਈ ਭਾਈਚਾਰੇ ਦੇ ਆਗੂਆਂ ਕਰਨੈਲ ਮਸੀਹ, ਪਾਦਰੀ ਡੈਨਿਅਲ ਮਸੀਹ, ਅਮਨ ਗਿਲ ਚੈਅਰਮੈਨ, ਸਰਪੰਚ ਬਾਊਲਾਲ, ਜੈਮਸ ਮਸੀਹ ਅਤੇ ਸਾਗਰ ... Read More »

ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਵਲੋਂ ਸਾਲ 2019 ਦਾ ਕੈਲੰਡਰ ਰਲੀਜ਼

PUNJ0201201905

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਜਿਲ੍ਹਾ ਯੂਨਿਟ ਅੰਮ੍ਰਿਤਸਰ ਵਲੋਂ ਨਵੇਂ ਸਾਲ ਨੂੰ ਜੀ ਆਇਆਂ ਆਖਣ ਲਈ ਜਿਲ੍ਹਾ ਖਜ਼ਾਨਾ ਦਫਤਰ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਜਿਲ੍ਹਾ ਖਜ਼ਾਨਾ ਅਫਸਰ ਅਮਨ ਕੁਮਾਰ ਮੈਣੀ ਅਤੇ ਯੂਨੀਅਨ ਦੇ ਅਹੱਦੇਦਾਰਾਂ ਵਲੋਂ ਸਮੂਹ ਸਟਾਫ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ ।ਜਿਲ੍ਹਾ ਖਜ਼ਾਨਾ ਅਫਸਰ ਅਮਨ ... Read More »

ਨਵੇਂ ਸਾਲ `ਤੇ ਮੰਤਰੀ ਸੋਨੀ ਵਲੋਂ ਵਾਰਡ ਨੰ: 58 ਵਾਸੀਆਂ ਨੂੰ 50 ਲੱਖ ਦਾ ਤੋਹਫਾ

PUNJ0201201904

ਨਵੀਆਂ ਗਲੀਆਂ ਬਣਾਉਣ 2 ਨਵੇਂ ਟਿਊਬਵੈਲਾਂ `ਤੇ ਖਰਚੀ ਜਾਵੇਗੀ ਰਾਸ਼ੀ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਫੂਡ ਪ੍ਰਾਸੈਸਿੰਗ ਤੇ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਨਵੇਂ ਸਾਲ ਦੇ ਪਹਿਲੇ ਦਿਨ ਕੇਂਦਰੀ ਵਿਧਾਨ ਸਭਾ ਹਲਕਾ ਦੇ ਅਧੀਨ ਪੈਂਦੇ ਵਾਰਡ ਨੰ: 58 ਨਵਾਂ ਕੋਟ ਦਾ ਦੌਰਾ ਕੀਤਾ ਅਤੇ ਨਵੀਆਂ ਗਲੀਆਂ ਬਣਾਉਣ ਲਈ 50 ਲੱਖ ਰੁਪਏ ਦਿੱਤੇ।ਸੋਨੀ ਨੇ ... Read More »