Thursday, March 28, 2024

Daily Archives: January 2, 2019

ਮੈਂਬਰ ਪਾਰਲੀਮੈਂਟ ਔਜਲਾ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਦੋ ਹਾਈਟੈਕ ਐਂਬੂਲੈਂਸ ਭੇਟ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਨੂੰ ਵਧੀਆ ਸੇਵਾਵਾਂ ਦੇਣ ਦੇ ਮਨੋਰਥ ਤਹਿਤ ਅੱਜ ਦੋ ਹਾਈਟੈਕ ਐਂਬੂਲੈਂਸਾਂ ਸਮਰਪਿਤ ਕੀਤੀਆਂ। ਉਨ੍ਹਾਂ ਦੱਸਿਆ ਕਿ  ਇਹ ਐਂਬੂਲੈਂਸਛ  16 ਵੀਂ ਲੋਕ ਸਭਾ ਦੇ ਐਮ.ਪੀ ਲੈਡ ਸਕੀਮ ਵਿੱਚੋਂ ਲਈਆਂ ਗਈਆਂ ਹਨ।ਔਜਲਾ ਨੇ ਦੱਸਿਆ ਕਿ ਇਹ ਫੋਰਸ 3350 ਐਂਬੂਲੈਂਸਾਂ ਨੂੰ ਨਵੀਨਤਮ …

Read More »

MP Aujla dedicated two hi-tech ambulances at Guru Nanak Dev Hospital

Amritsar, Jan. 2 (Punjab Post Bureau) – Member of Parliament Gurjeet Singh Aujla dedicated two hi-tech ambulances at Guru Nanak Dev Hospital. These ambulances were commissioned under 16th Lok Sabha MPLAD Scheme funds of Aujla. MP Aujla said that these FORCE 3350 ambulances are fitted with latest equipments and has space for all the advanced equipments and cost around 35 …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਊਸ਼ਾਲਾ ਸਾਹਮਣੇ ਤੁਲਸੀਦਾਸ ਮੰਦਰ ਦੇ ਨੇੜੇ ਝੁੱਗੀਆਂ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ 30-12-2018 ਨੂੰ ਮਿਲੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਐਡਰੈਸ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ।ਮਿ੍ਰਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੁਰਦਾ ਘਰ ਵਿਖੇ 72 …

Read More »

ਆਂਗਨਵਾੜੀ ਕੇਂਦਰਾਂ `ਚ ਪੜਦੇ ਬੱਚਿਆਂ ਦੀ ਡਾਕਟਰੀ ਜਾਂਚ ਜਰੂਰੀ – ਰਾਏ

ਕਿਹਾ ਘੱਟ ਗਿਣਤੀਆਂ ਖਿਲਾਫ ਬਿਆਨਬਾਜ਼ੀ ਕਰਨ ਵਾਲਿਆਂ `ਤੇ ਹੋਵੇ ਸਖਤ ਕਾਰਵਾਈ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਘੱਟ ਗਿਣਤੀ ਕਮਿਸ਼ਨਰ ਭਾਰਤ ਸਰਕਾਰ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਇਥੇ ਪੁਲਿਸ ਤੇ ਪ੍ਰਸ਼ਾਸਨ ਨਾਲ ਘੱਟ ਗਿਣਤੀਆਂ ਬਾਰੇ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕਰਦੇ ਹਦਾਇਤ ਕੀਤੀ ਕਿ ਘੱਟ ਗਿਣਤੀ ਭਾਈਚਾਰੇ ਖਿਲਾਫ ਸੋਸ਼ਲ ਮੀਡੀਏ …

Read More »

ਗਰਾਮ ਪੰਚਾਇਤ ਦੀ ਵਡਾਲਾ ਭਿੱਟੇਵੱਡ ਅਤੇ ਲਦੇਹ ਮੁੜ ਚੋਣ ਅੱਜ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਧੀਕ ਜਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗਰਾਮ ਪੰਚਾਇਤ ਵਡਾਲਾ ਭਿੱਟੇਵੱਡ ਬਲਾਕ ਵੇਰਕਾ ਅਤੇ ਗਰਾਮ ਪੰਚਾਇਤ ਲਦੇਹ ਬਲਾਕ ਹਰਸ਼ਾ ਛੀਨਾ ਵਿਖੇ 2 ਜਨਵਰੀ, 2019 ਨੂੰ ਰੀਪੋਲ ਹੋਵੇਗੀ।ਉਨ੍ਹਾਂ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 8.00 ਵਜੇ …

Read More »

ਪੰਚਾਇਤ ਚੋਣਾਂ ਦੇ ਨਤੀਜਿਆਂ ਨੇ ਕਾਂਗਰਸ ਦੀਆਂ ਨੀਤੀਆਂ `ਤੇ ਮੋਹਰ ਲਾਈ -ਸੁਨੀਲ ਜਾਖੜ

ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਬੀਤੇ ਕੱਲ ਹੋਈਆਂ ਪੰਚਾਇਤੀ ਚੋਣਾਂ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇੰਨ੍ਹਾਂ ਦੇ ਨਤੀਜਿਆਂ ਨੇ ਇਕ ਵਾਰ ਫਿਰ ਸੂਬੇ ਵਿਚ ਕਾਂਗਰਸ ਦੀਆਂ ਨੀਤੀਆਂ ਤੇ ਮੋਹਰ ਲਾਈ ਹੈ।     ਅੱਜ ਇੱਥੋਂ ਜਾਰੀ ਬਿਆਨ ਵਿਚ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ …

Read More »

ਪਿੰਡ ਲਦਪਾਲਵਾਂ ਵਿਖੇ ਨਦੀਨਾਸ਼ਕਾਂ ਦੀ ਸੁਚੱਜੀ ਵਰਤੋਂ ਤੇ ਛਿੜਕਾਅ ਬਾਰੇ ਜਾਗਰੁਕਤਾ ਕੈਂਪ

ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਦੇ ਪਿੰਡ ਲਦਪਾਲਵਾਂ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ …

Read More »

ਚੱਲਣ ਤੋਂ ਅਸਮਰੱਥ ਦਿਵਿਆਂਗ ਬੱਚੀ ਦੇ ਵਾਰਸਾਂ ਦੀ ਭਾਲ

ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਨੂੰ ਸਾਲ 2016 ਨੂੰ ਰੇਲਵੇ ਸਟੇਸਨ ਪਠਾਨਕੋਟ ਤੋਂ ਇੱਕ ਲਾਵਾਰਿਸ ਬੱਚੀ ਮਿਲੀ ਸੀ, ਕੋਈ ਵੀ ਵਰਸ ਬੱਚੀ ਦੀ ਪਹਿਚਾਣ ਕਰਨ ਲਈ ਨਹੀਂ ਪਹੁੰਚਿਆ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਊਸ਼ਾ ਨੇ ਦੱਸਿਆ ਕਿ ਇਹ ਲੜਕੀ ਜਿਸ ਦੀ ਉਮਰ ਕਰੀਬ 10 ਸਾਲ ਹੈ ਅਤੇ ਆਪਣਾ ਨਾਮ ਦੱਸਣ …

Read More »

ਇਸਤਰੀ ਸਭਾ ਨੇ ਕਾਮਰੇਡ ਚਰਨ ਦਾਸ ਦੀ ਮੌਤ `ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਸੀ.ਪੀ.ਆਈ ਦੇ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਚਰਨ ਦਾਸ ਦੀ ਬੇਵਕਤੀ ਮੌਤ `ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਇਸਤਰੀ ਸਭਾ ਦੀ ਜਨਰਲ ਸਕੱਤਰ ਪ੍ਰਿੰਸੀਪਲ ਰਾਜਿੰਦਰ ਪਾਲ ਕੌਰ ਨੇ ਕਿਹਾ ਕਿ ਉਨਾਂ ਦੇ ਜਾਣ ਨਾਲ ਖੱਬੀ ਲਹਿਰ ਨੂੰ ਨੂੰ ਜੋ ਘਾਟਾ ਪਿਆ ਹੈ, ਉਹ ਪੁਰਾ ਨਹੀਂ ਕੀਤਾ ਜਾ ਸਕਦਾ।ਰਾਜਿੰਦਰ ਪਾਲ ਕੌਰ ਨੇ ਕਿਹਾ …

Read More »

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ `ਚ ਸ਼ਹੀਦੀ ਸਮਾਗਮ ਕਰਵਾਇਆ

ਸੰਗਤਾਂ ਨੂੰ ਦਿਖਾਈ ਐਨੀਮੇਟਿਡ ਫਿਲਮ `ਚਾਰ ਸਾਹਿਬਜ਼ਾਦੇ : ਦ ਰਾਈਜ਼ ਆਫ ਬੰਦਾ ਸਿਘ ਬਹਾਦਰ` ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ।ਸ਼ੋ੍ਰਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ …

Read More »