Friday, March 29, 2024

Daily Archives: January 2, 2019

ਵਕਫ਼ ਬੋਰਡ ਦੀ ਧੱਕੇਸ਼ਾਹੀ ਵਿਰੁੱਧ ਦੁਕਾਨਦਾਰਾਂ ਨੇ ਕੈਬਨਿਟ ਮੰਤਰੀ ਸੋਨੀ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਸੁਖਬੀਰ ਸਿੰਘ) – ਵਕਫ਼ ਬੋਰਡ ਦੀ ਜ਼ਮੀਨ `ਤੇ ਪਿਛਲੇ ਕਾਫ਼ੀ ਸਾਲਾਂ ਤੋਂ ਕਿਰਾਏਦਾਰ ਦੇ ਤੌਰ `ਤੇ ਆਪਣਾ ਕਾਰੋਬਾਰ ਚਲਾ ਰਹੇ ਸ਼ਹਿਰ ਦੇ 12563 ਦੁਕਾਨਦਾਰਾਂ ਵਲੋਂ ਵਕਫ਼ ਬੋਰਡ ਦੀ ਧੱਕੇਸ਼ਾਹੀ ਵਿਰੁੱਧ ਹਾਲਗੇਟ ਮੱਛੀ ਮੰਡੀ ਵਿਖੇ ਇਕ ਰੋਸ ਧਰਨਾ ਦਿੱਤਾ ਗਿਆ।ਜਿਸ ਵਿੱਚ ਉਚੇਚੇ ਤੌਰ `ਤੇ ਪਹੁੰਚੇ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਧਰਨਾ ਦੇ ਰਹੇ …

Read More »

ਸਿਖਿਆ ਮੰਤਰੀ ਸੋਨੀ ਨੇ ਤਾਇਕਵਾਂਡੋ ਚੈਂਪੀਅਨਸ਼ਿਪ 2018 ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ ਸੋਨੀ ਨੇ ਬੈਡਮਿੰਟਨ ਹਾਲ ਗੋਲਬਾਗ ਵਿਖੇ ਦੂਜੀ ਓਪਨ ਇੰਟਰਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ 2018 ਦਾ ਉਦਘਾਟਨ ਕੀਤਾ।  ਭਾਰਤ ਦੇ ਵੱਖ -ਵੱਖ ਰਾਜਾਂ ਤੋਂ ਇਲਾਵਾ ਗ੍ਰੀਸ, ਨੇਪਾਲ ਅਤੇ ਹੋਰ ਦੇਸ਼ਾਂ ਦੇ ਵੀ ਲਗਭਗ 340 ਖਿਡਾਰੀਆਂ ਨੇ ਭਾਗ ਲਿਆ।     ਸੋਨੀ ਨੇ ਇਸ ਸਮੇਂ ਕਿਹਾ ਕਿ ਇਹ ਖੇਡਾਂ ਹਰ …

Read More »

ਭਲਾਈ ਕੇਂਦਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਾਹਿਗੁਰੂ ਸਿਮਰਨ

ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਭਲਾਈ ਕੇਂਦਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੰਗਤ ਰੂਪੀ ਵਾਹਿਗੁਰੂ ਸਿਮਰਨ ਦੀਆਂ ਹਾਜਰੀਆਂ ਲਾਈਆਂ ਗਈਆਂ। ਇਸ ਮੌਕੇ ਭਾਈ ਸਾਹਿਬ ਜੀ ਨੇ ਦੱਸਿਆ ਕਿ ਬਾਬਾ ਜੋਰਾਵਾਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਨੂੰ ਜਾਲਮ ਹਕੂਮਤ ਨੇ 13 ਪੋਹ ਨੂੰ ਸ਼ਹੀਦ …

Read More »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਸਿੱਖ ਦਿਵਸ ਮਨਾਇਆ

ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ –  ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਸਿੱਖ ਦਿਵਸ ਮਨਾਇਆ ਗਿਆ।ਇਸ ਸ਼ਹਾਦਤ ਨੂੰ ਯਾਦ ਕਰਦਿਆਂ ਭਲਾਈ ਕੇਂਦਰ ਵਿਖੇ ਸੰਗਤਾਂ ਨੇ ਵਾਹਿਗੁਰੂ ਜਾਪ ਦੀਆਂ ਹਾਜਰੀਆ ਲਗਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸੇ ਦੌਰਾਨ ਦੋ ਸਾਲ ਤੋਂ ਪੰਦਰਾਂ …

Read More »

Do not throw Plastic Bags, Debris in Canal Water- AVM

Amritsar, Jan 1, 2019 (Punjab Post Bureau) – UBDC is a very important water channel rising out of the river Ravi and lending special charm to the landscape of Amritsar. It crosses G.T Road (Amritsar- Jalandhar) that road  Bridge called Taraan Wala Pul and through  outlet near this Bridge it also feed water to the Sarover of Shiri Harimander Sahib.Unfortunately, …

Read More »

ਸੁਖਪਾਲ ਸਿੰਘ ਸੁੱਖਾ ਬਲਾਕ ਸਮਰਾਲਾ ਦੇ ਪਿੰਡ ਰਾਜੇਵਾਲ ਦੇ ਸਰਪੰਚ ਚੁਣੇ ਗਏ

ਸਮਰਾਲਾ, 1 ਜਨਵਰੀ 2019 (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਰਾਜੇਵਾਲ ’ਚ ਸਰਪੰਚੀ ਦੀ ਚੋਣ ਨੌਜਵਾਨ ਆਗੂ ਸੁਖਪਾਲ ਸਿੰਘ ਸੁੱਖਾ ਨੇ ਆਪਣੇ ਨਿਕਟ ਵਿਰੋਧੀ ਦਲਜੀਤ ਸਿੰਘ ਨੂੰ ਹਰਾ ਕੇ ਜਿੱਤ ਲਈ।ਪਿੰਡ ਦੀਆਂ ਸੱਤ ਵਾਰਡਾਂ ਵਿੱਚੋਂ ਕ੍ਰਮਵਾਰ ਗੁਰਦੀਪ ਸਿੰਘ, ਮਨਜੀਤ ਸਿੰਘ, ਬਲਵਿੰਦਰ ਕੌਰ, ਅਮਰੀਕ ਸਿੰਘ, ਜਸਵਿੰਦਰ ਕੌਰ, ਰਾਜਵਿੰਦਰ ਸਿੰਘ, ਜਸਵਿੰਦਰ ਕੌਰ ਪੰਚ ਚੁਣੇ ਗਏ।ਨਵੇਂ ਚੁਣੇ ਨੌਜਵਾਨ ਸਰਪੰਚ ਸੁਖਪਾਲ ਸਿੰਘ ਸੁੱਖਾ …

Read More »

ਇੰਦਰਜੀਤ ਕੌਰ ਪਿੰਡ ਢਿੱਲਵਾਂ ਦੀ ਸਰਪੰਚ ਬਣੀ

ਸਮਰਾਲਾ, 1 ਜਨਵਰੀ 2019 (ਪੰਜਾਬ ਪੋਸਟ- ਕੰਗ) – ਸਮਰਾਲਾ ਦੇ ਨੇੜਲੇ ਪਿੰਡ ਢਿੱਲਵਾਂ ਵਿਖੇ ਇੰਦਰਜੀਤ ਕੌਰ ਪਤਨੀ ਪਹਿਲਵਾਨ ਜਗਦੇਵ ਸਿੰਘ ਢਿੱਲਵਾਂ ਨੇ ਸਰਪੰਚੀ ਦੀ ਚੋਣ ਜਿੱਤ ਲਈ ਅਤੇ ਪਿੰਡ ਦੀ ਸਰਪੰਚ ਚੁਣੀ ਗਈ।ਪਿੰਡ ਢਿੱਲਵਾਂ ਵਿਖੇ ਸਰਪੰਚੀ ਲਈ ਕਾਂਟੇ ਦੀ ਟੱਕਰ ਹੋਈ।ਜਿਸ ਵਿੱਚ ਇੰਦਰਜੀਤ ਕੌਰ ਨੇ ਬਾਜ਼ੀ ਮਾਰ ਲਈ।ਇਸ ਤੋਂ ਇਲਾਵਾ ਦਵਿੰਦਰ ਸਿੰਘ, ਕਰਮਜੀਤ ਕੌਰ, ਸੋਨੀ ਰਾਣੀ, ਰਘਵੀਰ ਸਿੰਘ, ਗੁਰਜੰਟ ਸਿੰਘ …

Read More »

ਜਨਵਾਦੀ ਲੇਖਕ ਸੰਘ ਵਲੋਂ ਦਿਲਜੀਤ ਸਿੰਘ ਬੇਦੀ ਦਾ ਸਨਮਾਨ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ –  ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਵਲੋਂ ਪੰਜਾਬੀ ਸਾਹਿਤਕਾਰ, ਸਿੱਖ ਚਿੰਤਕ ਤੇ ਸ਼ੋ੍ਮਣੀ ਕਮੇਟੀ ਦੇ ਸਾਬਕਾ ਅਧਿਕਾਰੀ ਦਿਲਜੀਤ ਸਿੰਘ ਬੇਦੀ ਦਾ ਸਨਮਾਨ ਕੀਤਾ ਗਿਆ।      ਇਹ ਸਨਾਮਾਨ ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ ਦੀ ਅਗਵਾਈ ਵਿਚ ਮਨਮੋਹਨ ਸਿੰਘ ਢਿੱਲੋਂ, ਹਰਿੰਦਰ ਸੋਹਲ, ਕੁਲਵੰਤ ਸਿੰਘ …

Read More »

ਜ਼ਿਲ੍ਹਾ ਮਾਨਸਾ ਦੇ ਦੋ ਅਧਿਆਪਕਾਂ ਨੂੰ ਜਨਵਰੀ ਮਹੀਨੇ `ਚ ਮਿਲੇਗਾ ਰਾਸ਼ਟਰ ਪੱਧਰੀ ਸਨਮਾਨ

ਭੀਖੀ, 1 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਅੰਤਰਰਾਸ਼ਟਰੀ ਕਾਊਂਸਲ ਫਾਰ ਟੀਚਰ ਐਜੂਕੇਸ਼ਨ ਵਲੋਂ ਹਰ ਸਾਲ ਦਿੱਤੇ ਜਾਣ ਵਾਲੇ ਰਾਸ਼ਟਰ ਪੱਧਰੀ ਸਨਮਾਨਾਂ ਦਾ ਐਲਾਨ ਹੋ ਗਿਆ ਹੈ, ਜਿੰਨ੍ਹਾਂ `ਚ ਡਾ. ਬੂਟਾ ਸਿੰਘ ਸੇਖੋਂ ਲੈਕਚਰਾਰ ਹਿਸਟਰੀ (ਡਾਇਟ ਅਹਿਮਦਪੁਰ) ਅਤੇ ਸ੍ਰੀਮਤੀ ਯੋਗਿਤਾ ਜੋਸ਼ੀ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਨੂੰ ਆਉਂਦੇ ਜਨਵਰੀ 2019 ਮਹੀਨੇ ਵਿੱਚ ਇਹ ਸਨਮਾਨ ਕੇਰਲਾ ਵਿਖੇ ਦਿੱਤੇ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਦਸਤਾਰ ਮਾਰਚ ਕੱਢਿਆ

ਭੀਖੀ, 1 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਮਾਹਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਦਸਤਾਰ ਮਾਰਚ ਸਿੱਖ ਨੌਜਵਾਨ ਜਗਸੀਰ ਸਿੰਘ ਭੀਖੀ ਅਤੇ ਲਖਜਿੰਦਰ ਸਿੰਘ ਸਮਾਓ ਦੀ ਅਗਵਾਈ ਹੇਠ ਭੀਖੀ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਤੋਂ ਸ਼਼ੁਰੂ ਹੋ ਕੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ।ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ …

Read More »