Wednesday, January 16, 2019
ਤਾਜ਼ੀਆਂ ਖ਼ਬਰਾਂ

Daily Archives: January 3, 2019

ਸੀਤ ਲਹਿਰ ਦੇ ਚੱਲਦਿਆਂ ਸਮਾਂ ਬਦਲਿਆ – ਹੁਣ 10 ਵਜੇ ਖੁੱਲਣਗੇ ਸਾਰੇ ਸਕੂਲ

Apneet Riat

ਭੀਖੀ, 3 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਦੇ ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਸੀਤ ਲਹਿਰ ਨਾਲ ਵਧੀ ਠੰਢ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਕੂਲਾਂ ਦੇ ਖੁੱਲਣ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 10 ਵਜੇ ਕਰ ਦਿੱਤਾ ਗਿਆ ਹੈ।ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ। Read More »

Gursharan Kaur Randhawa assumes charge as Chairperson of Punjab State Social Welfare Board

PUNJ0301201808

Chandigarh, Jan. 3 (Punjab Post Bueeau) – The newly appointed Chairperson of the Punjab State Social Welfare Board Mrs. Gursharan Kaur Randhawa here today assumed charge amid presence of former Minister of State for External Affairs Mrs. Preneet Kaur, Social Security, Women & Child Development Minister Mrs. Aruna Chaudhary, Welfare Minister Mr. Sadhu Singh Dharamsot and Animal Husbandry, Dairy Development ... Read More »

ਸਮਾਜਿਕ ਵਿਗਿਆਨ ਦੀ ਆਧੁਨਿਕ ਯੁੱਗ ਵਿੱਚ ਮਹੱਤਤਾ ਵਧੀ – ਪ੍ਰੋ. ਕਮਲਜੀਪ ਸਿੰਘ

GNDU

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. (ਡਾ.) ਕਮਲਜੀਤ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਸਭਿਆਤਾ ਵਿੱਚ ਸ਼ੋਸ਼ਲ ਸਾਇੰਸਜ਼ ਦੀ ਰੋਲ ਨੂੰ ਅੱਜ ਦੇ ਵਿਗਿਆਨਿਕ ਯੁਗ ਵਿੱਚ ਕਿਸੇ ਵੀ ਤਰੀਕੇ ਦੇ ਨਾਲ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੀ.ਜੀ.ਸੀ ਮਨੁੱਖੀ ਸਰੋਤ ... Read More »

ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਵੱਲੋਂ ਕੈਲੰਡਰ ਰਲੀਜ਼

PUNJ0301201807

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ (50 ਸਾਲਾ) ਸਥਾਪਨਾ ਦਿਵਸ ਨੂੰ ਸਮਰਪਿਤ ਕੈਲੰਡਰ ਰਿਲੀਜ਼ ਕੀਤਾ।ਇਸ ਸਮੇਂ ਡੀਨ, ਵਿਦਿਅਕ ਮਾਮਲੇ, ... Read More »

ਡੀ.ਏ.ਵੀ ਪਬਲਿਕ ਸਕੂਲ `ਚ ਨਵੇਂ ਸਾਲ `ਚ ਕਰਵਾਇਆ ਹਵਨ

PUNJ0301201806

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰਧਾਨ ਆਰਿਆ ਰਤਨ ਡਾ. ਪੂਨਮ ਸੁਰੀ ‘ਪਦਮਸ਼੍ਰੀ ਐਵਾਰਡੀ’ ਦੀ ਅਗਵਾਈ `ਚ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਯੱਗਸ਼ਾਲਾ ਵਿੱਚ ਨਵੇਂ ਸਾਲ ਦੇ ਸਬੰਧ `ਚ ਹਵਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਚੜਦੀ ਕਲਾ, ਤੰਦੁਰੁਸਤ ਜੀਵਨ ਅਤੇ ਉਜਵਲ ਭਵਿੱਖ ਅਤੇ ਸੰਸਥਾ ਦੀ ਤਰੱਕੀ ... Read More »

ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਨਵੇਂ ਸਾਲ ਦੀਆਂ ਦਿੱਤੀਆਂ ਮੁਬਾਰਕਾਂ

Anjana Gupta

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਸਮੂਹ ਨਗਰ ਨਿਵਾਸੀਆਂ ਨੂੰ ਨਵੇਂ ਸਾਲ-2019 ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਦੀ ਤੰਦਰੁਸਤੀ ਤੇ ਚੜਦੀ ਕਲਾ ਦੀ ਅਰਦਾਸ ਕੀਤੀ ਹੈ।ਮੈਡਮ ਗੁਪਤਾ ਨੇ ਕਾਮਨਾ ਕੀਤੀ ਕਿ ਸਭ ਖਾਸਕਰ ਵਿਦਿਅਰਥੀਆਂ ਦੇ ਜੀਵਨ ਵਿੱਚ ਨਵਾਂ ਉਤਸ਼ਹ ਤੇ ਊਰਜਾ ਦਾ ਵਿਕਾਸ ਹੋਵੇ ਅਤੇ ਭਾਈਚਾਰਿਆਂ ਵਿੱਚ ਆਪਸੀ ... Read More »

ਡੀ.ਏ.ਵੀ ਕਾਲਜ ਵਿਖੇ ਕਰਵਾਇਆ ਹਵਨ

PUNJ0301201805

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਵੇਂ ਸਾਲ ਦੀ ਸ਼ੁਰੂਆਤ `ਤੇ ਸਥਾਨਕ ਡੀ.ਏ.ਵੀ ਕਾਲਜ ਵਿਖੇ ਕਰਵਾਏ ਗਏ ਹਵਨ `ਚ ਕਾਲਜ ਦੇ ਟੀਚਿੰਗ ਤੇ ਨਾਨ ਸਟਾਫ ਸਮੇਤ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਸ਼ਾਮਲ ਹੋਏ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਨਵੇਂ ਸਾਲ ਦੀ ਹਾਰਦਿਕ ਵਧਾਈ ਦਿੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੀਂ ਊਰਜਾ ਤੇ ਨਵੇਂ ਵਿਸ਼ਵਾਸ ਨਾਲ ਅੱਗੇ ਵਧਣ ਅਤੇ ਸਕਰਾਤਮਕ ਸੋਚ ... Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵੈਦਿਕ ਹਵਨ ਯੱਗ ਦਾ ਆਯੋਜਨ

PUNJ0301201804

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਆਰਿਆ ਯੁਵਤੀ ਸਭਾ ਵੱਲੋਂ ਨਵੇਂ ਸਾਲ ਦੇ ਆਰੰਭ ‘ਤੇ ‘ਵੈਦਿਕ ਹਵਨ ਯੱਗ’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਲੋਕਲ ਪ੍ਰਬੰਧਕੀ ਕਮੇਟੀ ਚੇਅਰਮੈਨ ਸੁਦਰਸ਼ਨ ਕਪੂਰ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਹਵਨ ਦੌਰਾਨ ਸਾਲ 2019 ‘ਚ ਕਾਲਜ ਦੇ ਹਰ ਖੇਤਰ ਵਿੱਚ ਬੁਲੰਦੀਆਂ ... Read More »

PM delivers inaugural address at 106th session of Indian Science Congress

PUNJ0301201803

Jalandhar, Jan. 3 (Punjab Post Bureau) – The Prime Minister Shri Narendra Modi today delivered the inaugural address at the 106th session of the Indian Science Congress.              Reflecting on the theme of the event this year – ‘Future India: Science and Technology’ – the Prime Minister said that India’s true strength will be in connecting its science, technology and innovation, with ... Read More »