Tuesday, March 26, 2024

Daily Archives: January 3, 2019

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਹੁੱਦੇਦਾਰ

ਛੀਨਾ ਨੇ ਕਰਤਾਰਪੁਰ ਲਾਂਘਾ, 84 ਸਿੱਖ ਕਤਲੇਆਮ ਤੇ ਹੋਰ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ 7 ਮੈਂਬਰੀ ਵਫ਼ਦ ਨੇ ਸੰਸਦ ਭਵਨ ਵਿਖੇ ਮੁਲਾਕਾਤ ਕੀਤੀ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਿੱਖਾਂ ਦੀ ਬੜ੍ਹੇ ਚਿਰਾਂ ਤੋਂ ਚੱਲੀ ਆ …

Read More »

ਫਿਰੋਜ਼ਪੁਰ `ਚ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ 9 ਜਨਵਰੀ ਨੂੰ – ਪਾਸਪੋਰਟ ਅਫ਼ਸਰ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲਾ ਫਿਰੋਜਪੁਰ ਵਿਖੇ ਖੇਤਰੀ ਪਾਸਪੋਰਟ ਦਫਤਰ ਦੇ ਪਹਿਲੇ ਡਾਕਘਰ ਦੇ ਪਾਸਪੋਰਟ ਸੇਵਾ ਕੇਂਦਰ (ਪੀ.ਓ.ਪੀ.ਐਸ.ਕੇ) ਦਾ ਉਦਘਾਟਨ 9 ਜਨਵਰੀਨੂੰ ਸਵੇਰੇ 11.00 ਵਜੇ ਸ਼ੇਰ ਸ਼ਾਹ ਵਾਲੀ ਚੌਂਕ ਫਿਰੋਜ਼ਪੁਰ ਕੈਂਟ ਦੇ ਨੇੜੇ ਮੁੱਖ ਪੋਸਟ ਆਫਿਸ ਵਿਖੇ ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ ਫਿਰੋਜ਼ਪੁਰ ਵਲੋ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁਨੀਸ਼ ਕਪੂਰ ਰਿਜਨਲ ਪਾਸਪੋਰਟ ਅਫ਼ਸਰ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਉਰਸ ਮੁਬਾਰਕ ਤੇ ਨਵੇਂ ਸਾਲ ਦੀ ਵਧਾਈ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬੀਤੇ ਦਿਨ ਕੇਂਦਰੀ ਵਿਧਾਨ ਸਭਾ ਹਲਕਾ ਦੇ ਅਧੀਨ ਪੈਂਦੇ ਵਾਰਡ ਨੰ. 68 ਅਮਨ ਐਵੀਨਿਊ ਵਿਖੇ ਬਾਬਾ ਮੋਹਨ ਸ਼ਾਹ ਗੱਦੀ ਨਸ਼ੀਨ ਵੱਲੋਂ ਕਰਵਾਏ ਗਏ 25ਵੇਂ ਉਰਸ ਮੁਬਾਰਕ ਮੌਕੇ ਪਹੁੰਚ ਕੇ ਸ਼ਹਿਰ ਵਾਸੀਆਂ ਨੂੰ ਉਰਸ ਮੁਬਾਰਕ ਅਤੇ ਕੇਕ ਕੱਟ ਕੇ ਨਵਾਂ ਸਾਲ ਮਨਾਇਆ।ਸੋਨੀ ਨੇ ਕਿਹਾ ਕਿ …

Read More »

ਘਰ-ਘਰ ਰੁਜ਼ਗਾਰ ਸਕੀਮ ਤਹਿਤ ਡੀ.ਸੀ ਨੇ 8 ਲੜਕੀਆਂ ਨੂੰ ਸੌਂਪੇ ਨਿਯੁੱਕਤੀ ਪੱਤਰ

ਲੂੰਬਾ ਕੰਪਨੀ ਵਲੋਂ ਰੁਜ਼ਗਾਰ ਮੇਲੇ ਦੌਰਾਨ ਕੀਤੀ ਨੌਕਰੀ ਲਈ ਚੋਣ ਭੀਖੀ\ਮਾਨਸਾ, 2 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਦੇ ਉਦੇਸ਼ ਤਹਿਤ ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਕਾਰੋਬਾਰੀ ਬਿਊਰੋ ਦਫ਼ਤਰ ਮਾਨਸਾ ਦੀ ਇਮਾਰਤ ਵਿਖੇ 31 ਦਸੰਬਰ 2018 ਨੂੰ ਰੁਜ਼ਗਾਰ ਮੇਲਾ ਲਗਾਇਆ ਗਿਆ।ਇਸ ਮੇਲੇ ਵਿੱਚ ਲੂੰਬਾ ਕੰਪਨੀ ਵਲੋਂ …

Read More »

ਪੰਜਾਬ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ

ਭੀਖੀ\ਮਾਨਸਾ, 2 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ।ਜਿਸ ਵਿਚ ਫੈਸਲਾ ਕੀਤਾ ਗਿਆ ਕਿ 22 ਜਨਵਰੀ ਨੂੰ ਖੁਦਕਸ਼ੀਆਂ ਕਰ ਗਏ ਕਿਸਾਨਾਂ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਮੋਰਚਾ ਲਾਇਆ ਜਾਵੇਗਾ। …

Read More »

ਗੁੱਡਵਿਲ ਸੁਸਾਇਟੀ ਦੇ ਪ੍ਰਵੇਸ ਬਰੇਜਾ ਵੱਲੋਂ 31 ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਪ੍ਰਦਾਨ

ਬਠਿੰਡਾ, 2 ਜਨਵਰੀ 2019 (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਗੁੱਡਵਿਲ ਸੁਸਾਇਟੀ ਦੇ ਪ੍ਰਵੇਸ ਬਰੇਜਾ ਵੱਲੋਂ ਆਪਣੇ ਜਨਮ ਦਿਨ ਮੌਕੇ ਵਿਵੇਕਾਨੰਦ ਸਟੱਡੀ ਸਰਕਲ ਬਠਿੰਡਾ ਦੇ ਸਹਿਯੋਗ ਨਾਲ 31 ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਪ੍ਰਦਾਨ ਕੀਤਾ ਗਿਆ।ਬਰੇਜਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਇਹ ਮੁਹਿੰਮ 6 ਮਹੀਨਿਆਂ ਤੋਂ ਲਗਾਤਾਰ ਚਲਾਈ ਜਾ ਰਹੀ ਹੈ, ਜਿਸ ਲੜੀ ਤਹਿਤ 31 ਗਰਭਵਤੀ ਔਰਤਾਂ ਨੂੰ ਜੱਚਾ ਬੱਚਾ …

Read More »

ਵਰੁਣ ਬਾਂਸਲ ਲੀਗਲ ਸਰਵਿਸ਼ਜ ਵੈਬ ਪੋਰਟਲ ਬਣਾਉਣ ਵਾਲੇ ਪਹਿਲੇ ਵਿਅਕਤੀ ਬਣੇ

ਵਰਲਡ ਰਿਕਾਰਡ ਹੋਲਡਰ ਦੇ ਖਿਤਾਬ ਨਾਲ ਨਿਵਾਜ਼ਿਆ ਗਿਆ ਬਠਿੰਡਾ, 2 ਜਨਵਰੀ 2019 (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਨਲਾਈਨ ਲੀਗਲ ਸਰਵਿਸ਼ਜ ਦਾ ਪਹਿਲਾ ਵੈਬ ਪੋਰਟਲ ਬਣਾਉਣ ਵਾਲੇ ਵਰੁਣ ਬਾਂਸਲ ਨੂੰ ਵਰਲਡ ਰਿਕਾਰਡ ਹੋਲਡਰ ਦੇ ਖਿਤਾਬ ਨਾਲ ਨਿਵਾਜਿਆ ਗਿਆ, ਜੋ ਕਿ ਇੱਕ ਵਰਲਡ ਰਿਕਾਰਡ ਹੈ।ਵਰੁਣ ਨੂੰ ਸਰਟੀਫਿਕੇਟ ਅਤੇ ਅਸ਼ੋਕਾ ਸਤੰਭ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਵਰੁਣ ਨੂੰ ਹੁਣ ਸੁਪਰੀਮ ਕੋਰਟ …

Read More »

ਮਨਪ੍ਰੀਤ ਕੌਰ ਭੱਟੀ ਬਣੀ ਬੁਰਜ਼ ਮਹਿਮਾ ਦੀ ਸਰਪੰਚ

ਬਠਿੰਡਾ, 2 ਜਨਵਰੀ 2019 (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇਥੋਂ ਨੇੜਲੇ ਪਿੰਡ ਬੁਰਜ ਮਹਿਮਾ (ਬਠਿੰਡਾ ਦਿਹਾਤੀ) ਵਿਖੇ ਹੋਈ ਪੰਚਾਇਤ ਚੋਣ ਦੌਰਾਨ ਮਨਪ੍ਰੀਤ ਕੌਰ ਭੱਟੀ ਪਤਨੀ ਮਨਦੀਪ ਸਿੰਘ ਦੀਪੂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਦਿਆਂ ਸਰਪੰਚੀ ਦੀ ਚੋਣ ਜਿੱਤ ਲਈ ਹੈ।ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਨੂੰ ਹਰਾਇਆ ਹੈ।ਮਨਪ੍ਰੀਤ ਕੌਰ ਭੱਟੀ ਦੀ ਜਿੱਤ ’ਤੇ ਗੁਰਜੰਟ ਸਿੰਘ ਬੁੱਟਰ, ਗੁਰਪ੍ਰੀਤ ਮੌੜ, ਮਲਕੀਤ …

Read More »

ਬਾਬਾ ਫ਼ਰੀਦ ਗਰੁੱਪ ਵਲੋਂ 2019 ‘ਸਵੈ ਵਿਕਾਸ’ ਨੂੰ ਸਮਰਪਿਤ ਨਾਨ-ਟੀਚਿੰਗ ਸਟਾਫ਼ ਸਨਮਾਨ ਸਮਾਗਮ

ਬਠਿੰਡਾ, 2 ਜਨਵਰੀ 2019 (ਪੰਾਜਬ ਪੋਸਟ- ਅਵਤਾਰ ਸਿੰਘ ਕੈਂਥ) –  ਨਵੇਂ ਸਾਲ ਦੀ ਆਮਦ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹਰ ਵਾਰ ਦੀ ਤਰ੍ਹਾਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਬਾਅਦ ਦੁਪਹਿਰ ਸੰਸਥਾ ਦੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ।ਸਨਮਾਨ ਸਮਾਗਮ ਦੌਰਾਨ ਵੱਖ-ਵੱਖ …

Read More »

ਸੁਸਾਇਟੀ ਨੇ 12 ਗਰੀਬ ਵਿਧਵਾ ਔਰਤਾਂ ਨੂੰ ਗਰਮ ਸ਼ਾਲ ਭੇਟ ਕੀਤੇ

ਬਠਿੰਡਾ, 2 ਜਨਵਰੀ 2019 (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ `ਚ ਚੱਲ ਰਹੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਬਿਨਾ ਕਿਸੇ ਭੇਦ-ਭਾਵ ਤੋਂ ਲੋੜਵੰਦ ਲੋਕਾਂ ਦੀ ਪਹਿਲ ਦੇ ਅਧਾਰ ’ਤੇ ਮਦਦ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਨਵੀਂ ਬਣੀ ਨਿਸ਼ਕਾਮ ਵੈਲਫੇਅਰ ਸੁਸਾਇਟੀ ਵਲੋਂ ਆਪਣੀਆਂ ਸਮਾਜ ਸੇਵੀ ਸੇਵਾਵਾਂ ਦਾ ਅਰੰਭ 12 ਗਰੀਬ ਵਿਧਵਾ ਔਰਤਾਂ ਨੂੰ ਗਰਮ ਸ਼ਾਲ ਭੇਟ ਕਰਕੇ ਕੀਤਾ ਗਿਆ।ਸੁਸਾਇਟੀ ਦੇ …

Read More »