Thursday, April 18, 2024

Daily Archives: January 4, 2019

ਪੰਜਾਬੀ ਗੀਤ ਟਰੂ (ਸੱਚ) ਦਾ ਜਲਦ ਸ਼ੁਰੂ ਹੋਵੇਗਾ ਫਿਲਮਾਂਕਣ – ਚੇਅਰਮੈਨ ਜਤਿੰਦਰ ਸ਼ਰਮਾ

ਜਲੰਧਰ `ਚ ਹੋਇਆ ਸ਼ਰਮਾ ਜੀ ਫ਼ਿਲਮ ਪ੍ਰੋਡਕਸ਼ਨ ਦਾ ਆਗਾਜ਼ ਜਲੰਧਰ, 4 ਜਨਵਰੀ (ਪੰਜਾਬ ਪੋਸਟ- ਸਵਿੰਦਰ ਸਿੰਘ)  – ਸਥਾਨਕ ਪ੍ਰੈਸ ਕਲੱਬ ਵਿਖੇ ਸ਼ਰਮਾ ਜੀ ਫਿਲਮ ਪ੍ਰੋਡਕਸ਼ਨ ਹਾਊਸ ਨਾਂ ਦੀ ਨਵੀਂ ਕੰਪਨੀ ਦਾ ਐਲਾਨ ਕੀਤਾ ਗਿਆ।ਕੰਪਨੀ ਦੇ ਚੇਅਰਮੈਨ ਜਤਿੰਦਰ ਕੁਮਾਰ ਤੇ ਡਾਇਰੈਕਟਰ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਪ੍ਰੋਡਕਸ਼ਨ ਹਾਊਸ ਵਲੋਂ ਫ਼ੀਚਰ ਫ਼ਿਲਮਾਂ, ਲਘੂ ਫ਼ਿਲਮਾਂ, ਪੰਜਾਬੀ ਗੀਤ, ਸਮਾਜਿਕ …

Read More »

ਜਨਮ ਦਿਨ ਮੁਬਾਰਕ – ਪ੍ਰਭਗੁਣਪ੍ਰੀਤ ਸਿੰਘ ਸੋਹਲ

ਅੰਮ੍ਰਿਤਸਰ, 3 ਜਨਵਰੀ 2019 (ਪੰਜਾਬ ਪੋਸਟ – ਪ੍ਰਵੀਨ ਗਰਗ) – ਪ੍ਰਭਗੁਣਪ੍ਰੀਤ ਸਿੰਘ ਸੋਹਲ ਨੂੰ ਮਾਤਾ ਤੇ ਪਿਤਾ ਤੇ ਸਮੂਹ ਪਰਿਵਾਰ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਨਾਨ-ਟੀਚਿੰਗ ਸਟਾਫ਼ ਦੇ ਖੇਡ ਮੁਕਾਬਲੇ ਹੋਏ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵੱਲੋਂ ਨਵੇਂ ਸਾਲ ਦੀਆਂ ਖੁਸ਼ੀਆਂ ਨਾਨ-ਟੀਚਿੰਗ ਸਟਾਫ਼ ਨਾਲ ਸਾਂਝੀਆਂ ਕਰਦਿਆਂ ਹੋਇਆ ਸਾਲ-2019 ਨੂੰ ਜੀ ਅਇਆਂ ਕਹਿਣ ਲਈ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਦਕਾ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਆਗਾਜ਼ ਕਾਲਜ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਸ਼ਬਦ ਗਾਇਨ ਕਰਕੇ …

Read More »

ਪਿੰਡ ਅਤਲਾ ਕਲਾਂ ਤੋਂ ਚਣੇ ਗਏ ਕਾਂਗਰਸੀ ਪੰਚਾਂ ਨੇ ਗੁਰਦੁਆਰਾ ਸਾਹਿਬ ਕੀਤਾ ਸ਼ੁਕਰਾਨਾ

ਭੀਖੀ, 3 ਜਨਵਰੀ (ਪੰਜਾਬ ਪੋਸਟ-  ਕਮਲ ਜ਼ਿੰਦਲ) – 30 ਦਸੰਬਰ ਨੂੰ ਹੋਈਆਂ ਚੋਣਾਂ `ਚ ਕਾਂਗਰਸ ਪਾਰਟੀ ਦੇ ਪਿੰਡ ਅਤਲਾ ਕਲਾਂ ਤੋਂ ਬਣੇ ਪੰਚਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ।ਚੁਣੇ ਪੰਚ ਦਾ ਪਿੰਡ ਵਾਸੀਆਂ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ।ਇਸ ਮੌਕੇ ਪੰਚ ਜਗਜੀਤ ਸਿੰਘ (ਜੀਤੀ), ਅਮਰੀਕ ਸਿੰਘ, ਜਗਸੀਰ ਸਿੰਘ (ਜੱਗਾ), ਗਗਨਦੀਪ ਕੌਰ,  ਮਲਕੀਤ ਕੌਰ, ਮੈਂਬਰ …

Read More »

ਕਬੱਡੀ ਕੱਪ ਸਮੇਂ ਐਨ.ਆਰ.ਆਈ ਵੀਰਾਂ ਵਲੋਂ ਨਾਵਲਕਾਰ ਬੇਅੰਤ ਬਾਜਵਾ ਦਾ ਸਨਮਾਨ

ਲੇਖਕ ਸਮਾਜ ਦੀ ਰੀੜ ਦੀ ਹੱਡੀ ਹੁੰਦੇ ਹਨ- ਸਾਬਕਾ ਵਿਧਾਇਕ ਝੂੰਦਾਂ ਸੰਦੌੜ/ਸੰਗਰੂਰ, 3 ਜਨਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ ਭੱਟ) – “ਹਾਅ ਦਾ ਨਾਅਰਾ ਨਵਾਬ ਸ਼ੇਰ ਖਾਂ” ਕਲੱਬ ਮਲੇਰਕੋਟਲਾ ਵਲੋਂ ਅਮਰਗੜ੍ਹ ਵਿਖੇ ਕਰਵਾਏ ਦੂਸਰੇ ਕਬੱਡੀ ਕੱਪ ਸਮੇਂ ਐਨ.ਆਰ.ਆਈ ਅਤੇ ਕਲੱਬ ਮੈਂਬਰਾਂ ਵਲੋਂ ਨੌਜਵਾਨ ਨਾਵਲਕਾਰ ਬੇਅੰਤ ਸਿੰਘ ਬਾਜਵਾ ਧੌਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਵਿਚ ਪੁੱਜੇ ਬੇਅੰਤ ਬਾਜਵਾ ਦਾ ਕਲੱਬ ਦੀ ਸਵਾਗਤੀ …

Read More »

ਕੂੜੇ ਤੋਂ ਵੀ ਕੀਤੀ ਜਾ ਸਕਦੀ ਹੈ ਕਮਾਈ – ਡਿਪਟੀ ਕਮਿਸ਼ਨਰ

ਜਿਲ੍ਹਾ ਮਾਨਸਾ ਨੂੰ ਕੂੜਾ ਅਤੇ ਡੰਪ ਮੁਕਤ ਕੀਤਾ ਜਾਵੇਗਾ -ਅਪਨੀਤ ਰਿਆਤ ਭੀਖੀ, 3 ਜਨਵਰੀ (ਪੰਜਾਬ ਪੋਸਟ-  ਕਮਲ ਜਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਸਾਫ਼-ਸੁਥਰਾ, ਕੂੜਾ ਮੁਕਤ ਅਤੇ ਡੰਪ ਮੁਕਤ ਬਣਾਉਣ ਲਈ ਤਿਆਰ ਕੀਤੇ ਪ੍ਰੋਜੈਕਟ 3 ਡੀ (ਤਿੰਨ ਡਸਟਬਿਨ) ਤਹਿਤ ਮਾਨਸਾ ਦੇ ਵਾਰਡ ਨੰਬਰ 20 ਤੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਸ਼ੁਰੂਆਤ ਕੀਤੀ।ਵਾਟਰ ਵਰਕਸ ਰੋਡ ਸਥਿਤ ਗਊਸ਼ਾਲਾ ਵਿਖੇ ਹੋਏ …

Read More »

ਪੰਜਾਬ ਰੈਵੇਨਿਊ ਕਮਿਸ਼ਨ ਨੇ ਨਵੇਂ ਕਾਨੂੰਨ ਦੇ ਖਰੜੇ ਬਾਰੇੇ ਸੁਝਾਅ ਮੰਗੇ

ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ ਵਿਭਾਗ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ, ਕੁਸ਼ਲਤਾ ਲਿਆਉਣ ਅਤੇ ਆਮ ਜਨਤਾ ਦੀਆਂ ਮੁਸ਼ਕਲਾਂ ਹੱਲ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਪੰਜਾਬ ਰੈਵੇਨਿਊ ਕਮਿਸ਼ਨ ਨੇ `ਦਿ ਪੰਜਾਬ ਲੈਂਡ ਲੀਜ਼ਿੰਗ ਐਂਡ ਟੇਨੈਂਸੀ ਬਿਲ, 2019` ਦਾ ਖਰੜਾ ਤਿਆਰ ਕੀਤਾ ਹੈ।ਜਸਟਿਸ (ਰਿਟਾ.) ਐਸ.ਐਸ …

Read More »

ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ

ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਜੇਲਾਂ ਵਿੱਚ ਸੁਧਾਰ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ (ਜੇਲਾਂ) ਬੋਰਡ ਦੇ ਚੇਅਰਮੈਨ ਹੋਣਗੇ ਅਤੇ …

Read More »

ਗਣਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ `ਚ – ਰਾਜਪਾਲ ਲਹਿਰਾਉਣਗੇ ਤਿਰੰਗਾ

ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ `ਤੇ ਹੁਣ ਜਿਲਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿਚ ਸੋਧ ਕੀਤੀ ਹੈ।ਉਨਾਂ ਦੱਸਿਆ …

Read More »

ਪੰਜਾਬ ਤੋਂ 200 ਮੀਟਰਕ ਟਨ ਕਿਨੂੰ ਸੰਯੁਕਤ ਅਰਬ ਅਮੀਰਾਤ ਨੂੰ ਹੋਵੇਗਾ ਬਰਾਮਦ

ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – `ਇਨਵੈਸਟ ਪੰਜਾਬ` ਵੱਲੋਂ ਸੂਬੇ ਵਿੱਚ ਵਿਦੇਸ਼ੀ ਨਿਵੇਸ਼ ਲਿਆਉਣ ਲਈ ਨਿਵੇਸ਼ਕਾਂ ਤੱਕ ਕੀਤੀ ਜਾ ਰਹੀ ਪਹੁੰਚ ਸਦਕਾ ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਨੂੰ ਪੰਜਾਬ ਤੋਂ 200 ਮੀਟਰਕ ਟਨ ਤਾਜ਼ਾ ਕਿਨੂੰ ਬਰਾਮਦ ਕਰਨ ਦਾ ਆਰਡਰ ਪੰਜਾਬ ਐਗਰੋ ਨੂੰ ਹਾਸਲ ਹੋਇਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਦੱਸਿਆ ਕਿ ਪ੍ਰਚੂਨ ਵਿਕਰੀ …

Read More »