Friday, March 29, 2024

Daily Archives: January 4, 2019

ਨਸੀਲੀਆਂ ਗੋਲੀਆਂ ਸਮੇਤ ਤਿੰਨ ਗ੍ਰਿਫਤਾਰ

ਸੰਦੌੜ/ਸੰਗਰੂਰ, 3 ਜਨਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ ਭੱਟ) – ਸੀਨੀਅਰ ਕਪਤਾਨ ਪੁਲਿਸ ਸੰਗਰੂਰ ਡਾਕਟਰ ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ ਸਬ ਡਵੀਜਨ ਮਲੇਰਕੋਟਲਾ ਦੀ ਰਹਿਨੁਮਾਈ ਹੇਠ ਨਾਰਕੋਟੈਕ ਸੈਲ/ ਸਪੈਸਲ ਸੈਲ ਸੰਗਰੂਰ ਤੇ ਥਾਣਾ ਸੰਦੋੜ ਦੀ ਪੁਲਿਸ ਪਾਰਟੀ ਵਲੋਂ ਅੰਮ੍ਰਿਤਪਾਲ ਸਿੰਘ ਉਰਫ ਮੱਖਣ ਡਾਕਟਰ ਵਾਸੀ ਕਸਬਾ ਭੁਰਾਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 900 ਨਸ਼ੀਲੀਆਂ ਗੋਲੀਆ …

Read More »

ਪ੍ਰਕਾਸ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ- ਮੁਸਲਿਮ ਭਾਈਚਾਰੇ ਨੇ ਕੀਤੀ ਸ਼ਮੂਲੀਅਤ

ਸੰਦੌੜ, ਸੰਗਰੂਰ, 3 ਜਨਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ  ਭੱਟ) – ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਖੁਰਦ ਵਿਖੇ ਨਗਰ ਕੀਰਤਨ ਸਜਾਇਆ ਗਿਆ।ਜਿਸ ਵਿਚ ਸਿੱਖ ਭਾਈਚਾਰੇ ਦੇ ਨਾਲ ਮੁਸਲਿਮ ਭਾਈਚਾਰੇ ਨੇ ਵੀ ਹਾਜਰੀ ਭਰੀ।ਨਗਰ ਕੀਰਤਨ ਦਾ ਥਾਂ-ਥਾਂ `ਤੇ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਲਈ ਲੰਗਰ ਵੀ ਲਗਾਏ ਗਏ।ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਨੇ ਸਤਿਨਾਮ …

Read More »

ਸਖੀ ਸਾਹਿਤ ਸੰਸਥਾ ਵਲੋਂ ਲੇਖਕ ਹਰਮਿੰਦਰ ਸਿੰਘ ਭੱਟ ਸੂਬਾ ਸਕੱਤਰ ਬਣਾਇਆ

ਸੰਗਰੂਰ, 3 ਜਨਵਰੀ (ਪੰਜਾਬ ਪੋਸਟ- ਭੱਟ) – ਸਮਾਜਿਕ, ਸਾਹਿਤਕ ਅਤੇ ਸੰਸਕ੍ਰਿਤ ਖੇਤਰ ਵਿੱਚ ਕੌਮੀ ਪੱਧਰ `ਤੇ ਸਰਗਰਮ ਸੰਸਥਾ ਸਖੀ ਸਾਹਿਤ ਪਰਿਵਾਰ ਵਲੋਂ ਮਾਂ ਬੋਲੀ ਪੰਜਾਬੀ ਅਤੇ ਰਾਸ਼ਟਰ ਭਾਸ਼ਾ ਹਿੰਦੀ ਵਿੱਚ ਕਈ ਰਚਨਾਵਾਂ ਅਤੇ ਲੇਖ ਲਿਖ ਚੁੱਕੇ ਲੇਖਕ ਅਤੇ ਪੰਜਾਬੀ ਗਾਇਕ ਹਰਮਿੰਦਰ ਸਿੰਘ ਭੱਟ ਨੂੰ ਪੰਜਾਬ ਦਾ ਸਕੱਤਰ ਅਤੇ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ।ਸਖੀ ਸਾਹਿਤ ਪਰਿਵਾਰ ਦੀ ਪ੍ਰਧਾਨ ਡਾ. …

Read More »